July 5, 2024 3:22 am

ਨਵੀਂ ਸਿੱਖਿਆ ਨੀਤੀ ਹਰਿਆਣਾ ‘ਚ 2025 ਤੱਕ ਪੂਰੀ ਤਰ੍ਹਾ ਨਾਲ ਲਾਗੂ ਕਰ ਦਿੱਤੀ ਜਾਵੇਗੀ: ਮੂਲਚੰਦ ਸ਼ਰਮਾ

ਨਵੀਂ ਸਿੱਖਿਆ ਨੀਤੀ

ਚੰਡੀਗੜ੍ਹ, 8 ਜਨਵਰੀ 2024: ਹਰਿਆਣਾ ਦੇ ਟ੍ਰਾਂਸਪੋਰਟ ਅਤੇ ਉੱਚੇਰੀ ਸਿਖਿਆ ਮੰਤਰੀ ਮੂਲਚੰਦ ਸ਼ਰਮਾ ਨੇ ਟ੍ਰਾਂਸਲੇਸ਼ਨਲ ਸਿਹਤ ਵਿਗਿਆਨ ਅਤੇ ਤਕਨਾਲੋਜੀ ਸੰਸਥਾ (ਟੀਐਚਐਸਟੀਆਈ) ਵਿਚ 17 ਜਨਵਰੀ ਤੋਂ 20 ਜਨਵਰੀ ਤਕ ਪ੍ਰਬੰਧਿਤ ਹੋਣ ਵਾਲੇ ਇੰਟਰਨੈਸ਼ਨਲ ਸਾਇੰਸ ਫੈਸਟੀਵਲ ਅੱਜ ਸਮਾਗਮ ਦਾ ਕਰਟਨ ਰੇਜਰ ਜਾਰੀ ਕੀਤਾ ਅਤੇ ਸੰਸਥਾਨ ਵਿਚ ਮੌਜੂਦ ਨੌਜਵਾਨ ਵਿਗਿਆਨਕਾਂ ਨੁੰ ਸੰਬੋਧਿਤ ਕੀਤਾ। ਇਸ ਮੌਕੇ ‘ਤੇ ਉਨ੍ਹਾਂ ਨੇ […]

ਦੇਸ਼ ਭਰ ‘ਚੋਂ ਮਿਆਰੀ ਸਿੱਖਿਆ ਦੇ ਗੜ੍ਹ ਵੱਜੋਂ ਉੱਭਰੇਗਾ ਪੰਜਾਬ: ਮੁੱਖ ਮੰਤਰੀ ਭਗਵੰਤ ਮਾਨ

EDUCATION SECTOR

ਚੰਡੀਗੜ੍ਹ, 24 ਜੁਲਾਈ 2023: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਆਖਿਆ ਕਿ ਸੂਬਾ ਸਰਕਾਰ ਦੀਆਂ ਲਾਮਿਸਾਲ ਕੋਸ਼ਿਸ਼ਾਂ ਨਾਲ ਸਰਕਾਰੀ ਸਕੂਲਾਂ ਦੇ ਪ੍ਰੀ-ਪ੍ਰਾਇਮਰੀ ਵਿੰਗਾਂ ਵਿੱਚ ਦਾਖ਼ਲਿਆਂ ਵਿੱਚ ਅਦੁੱਤੀ ਵਾਧਾ ਦਰਜ ਹੋਇਆ ਹੈ, ਜਿਸ ਤੋਂ ਸਿੱਖਿਆ ਖ਼ੇਤਰ (QUALITY EDUCATION) ਵਿੱਚ ਹੋਈ ਉਸਾਰੂ ਤਬਦੀਲੀ ਦਾ ਪਤਾ ਲੱਗਦਾ ਹੈ। ਮੁੱਖ ਮੰਤਰੀ ਨੇ ਕਿਹਾ ਕਿ ਅਹੁਦਾ ਸੰਭਾਲਣ ਮਗਰੋਂ ਸਾਡੀ […]

ਪ੍ਰਿੰਸੀਪਲਾਂ ਦਾ ਸਿੰਗਾਪੁਰ ਦੌਰਾ ਸਿੱਖਿਆ ਖੇਤਰ ‘ਚ ਸੁਧਾਰ ਲਿਆਉਣ ਲਈ ਮੀਲ ਪੱਥਰ ਸਾਬਤ ਹੋਵੇਗਾ: ਮੁੱਖ ਮੰਤਰੀ

Singapore

ਚੰਡੀਗੜ੍ਹ, 22 ਜੁਲਾਈ 2023: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਅੱਜ ਕਿਹਾ ਕਿ ਸਰਕਾਰੀ ਸਕੂਲਾਂ ਦੇ ਵਿਦਿਆਰਥੀਆਂ ਨੂੰ ਮਿਆਰੀ ਸਿੱਖਿਆ ਮੁਹੱਈਆ ਕਰਵਾਉਣ ਲਈ ਪੰਜਾਬ ਨਵੀਂ ਸਿੱਖਿਆ ਕ੍ਰਾਂਤੀ ਵੱਲ ਵੱਡੀਆਂ ਪੁਲਾਂਘਾਂ ਪੁੱਟ ਰਿਹਾ ਹੈ | ਅੱਜ ਇੱਥੋਂ 72 ਪ੍ਰਿੰਸੀਪਲਾਂ ਦੇ ਤੀਜੇ ਤੇ ਚੌਥੇ ਬੈਚ ਨੂੰ ‘ਸਿੰਗਾਪੁਰ ਪ੍ਰਿੰਸੀਪਲਜ਼ ਟ੍ਰੇਨਿੰਗ ਅਕੈਡਮੀ’ ਲਈ ਰਵਾਨਾ ਕਰਨ ਤੋਂ ਬਾਅਦ ਪੱਤਰਕਾਰਾਂ […]

ਸਿੰਗਾਪੁਰ ਟ੍ਰੇਨਿੰਗ ਲਈ ਜਾਣ ਵਾਲੇ ਪ੍ਰਿੰਸੀਪਲਾਂ ਦੇ ਦੂਜੇ ਬੈਚ ਨੂੰ ਮੁੱਖ ਮੰਤਰੀ ਮਾਨ ਨੇ ਵਿਖਾਈ ਹਰੀ ਝੰਡੀ

Singapore

ਚੰਡੀਗੜ੍ਹ, 3 ਮਾਰਚ 2023: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਅੱਜ ਕਿਹਾ ਕਿ ਸੂਬਾ ਸਿੱਖਿਆ ਖੇਤਰ ਵਿੱਚ ਕ੍ਰਾਂਤੀਕਾਰੀ ਤਬਦੀਲੀ ਦਾ ਗਵਾਹ ਬਣੇਗਾ ਜਿਸ ਨਾਲ ਵਿਦਿਆਰਥੀ ਆਪਣੇ ਉੱਜਵਲ ਭਵਿੱਖ ਦੀ ਸਿਰਜਣਾ ਕਰ ਸਕਣਗੇ। ਇੱਥੇ ਮਗਸੀਪਾ ਵਿਖੇ ਅਧਿਆਪਕਾਂ ਦੇ ਦੂਜੇ ਬੈਚ ਨੂੰ ਸਿੰਗਾਪੁਰ (Singapore) ਸਿਖਲਾਈ ਲਈ ਹਰੀ ਝੰਡੀ ਦਿਖਾ ਕੇ ਰਵਾਨਾ ਕਰਨ ਮੌਕੇ ਮੁੱਖ ਮੰਤਰੀ ਨੇ […]

ਦਿੱਲੀ ਦੇ ਨੁਕਸਦਾਰ ਸਿੱਖਿਆ ਮਾਡਲ ਨੂੰ ਲਾਗੂ ਕਰਨ ‘ਚ ਜਲਦਬਾਜ਼ੀ ਨਾ ਕਰੇ ਪੰਜਾਬ ਸਰਕਾਰ: ਪ੍ਰਤਾਪ ਸਿੰਘ ਬਾਜਵਾ

Partap Singh Bajwa

ਗੁਰਦਾਸਪੁਰ, 13 ਫਰਵਰੀ 2023: ਆਮ ਆਦਮੀ ਪਾਰਟੀ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਸੂਬੇ ਵਿੱਚ ਵਿੱਦਿਅਕ ਸੁਧਾਰ ਲਿਆਉਣ ਦੇ ਗੁੰਮਰਾਹਕੁਨ ਦਾਅਵਿਆਂ ‘ਤੇ ਚਿੰਤਾ ਪ੍ਰਗਟ ਕਰਦਿਆਂ ਪੰਜਾਬ ਦੇ ਵਿਰੋਧੀ ਧਿਰ ਦੇ ਆਗੂ ਪ੍ਰਤਾਪ ਸਿੰਘ ਬਾਜਵਾ (Partap Singh Bajwa) ਨੇ ਐਤਵਾਰ ਨੂੰ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੂੰ ਅਪੀਲ ਕੀਤੀ ਕਿ ਉਹ ਦਿਨ ਵੇਲੇ ਸੁਪਨੇ ਲੈਣ […]