July 5, 2024 2:17 am

ਦੇਸ਼ ਭਰ ‘ਚੋਂ ਮਿਆਰੀ ਸਿੱਖਿਆ ਦੇ ਗੜ੍ਹ ਵੱਜੋਂ ਉੱਭਰੇਗਾ ਪੰਜਾਬ: ਮੁੱਖ ਮੰਤਰੀ ਭਗਵੰਤ ਮਾਨ

EDUCATION SECTOR

ਚੰਡੀਗੜ੍ਹ, 24 ਜੁਲਾਈ 2023: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਆਖਿਆ ਕਿ ਸੂਬਾ ਸਰਕਾਰ ਦੀਆਂ ਲਾਮਿਸਾਲ ਕੋਸ਼ਿਸ਼ਾਂ ਨਾਲ ਸਰਕਾਰੀ ਸਕੂਲਾਂ ਦੇ ਪ੍ਰੀ-ਪ੍ਰਾਇਮਰੀ ਵਿੰਗਾਂ ਵਿੱਚ ਦਾਖ਼ਲਿਆਂ ਵਿੱਚ ਅਦੁੱਤੀ ਵਾਧਾ ਦਰਜ ਹੋਇਆ ਹੈ, ਜਿਸ ਤੋਂ ਸਿੱਖਿਆ ਖ਼ੇਤਰ (QUALITY EDUCATION) ਵਿੱਚ ਹੋਈ ਉਸਾਰੂ ਤਬਦੀਲੀ ਦਾ ਪਤਾ ਲੱਗਦਾ ਹੈ। ਮੁੱਖ ਮੰਤਰੀ ਨੇ ਕਿਹਾ ਕਿ ਅਹੁਦਾ ਸੰਭਾਲਣ ਮਗਰੋਂ ਸਾਡੀ […]

ਪ੍ਰਿੰਸੀਪਲਾਂ ਦਾ ਸਿੰਗਾਪੁਰ ਦੌਰਾ ਸਿੱਖਿਆ ਖੇਤਰ ‘ਚ ਸੁਧਾਰ ਲਿਆਉਣ ਲਈ ਮੀਲ ਪੱਥਰ ਸਾਬਤ ਹੋਵੇਗਾ: ਮੁੱਖ ਮੰਤਰੀ

Singapore

ਚੰਡੀਗੜ੍ਹ, 22 ਜੁਲਾਈ 2023: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਅੱਜ ਕਿਹਾ ਕਿ ਸਰਕਾਰੀ ਸਕੂਲਾਂ ਦੇ ਵਿਦਿਆਰਥੀਆਂ ਨੂੰ ਮਿਆਰੀ ਸਿੱਖਿਆ ਮੁਹੱਈਆ ਕਰਵਾਉਣ ਲਈ ਪੰਜਾਬ ਨਵੀਂ ਸਿੱਖਿਆ ਕ੍ਰਾਂਤੀ ਵੱਲ ਵੱਡੀਆਂ ਪੁਲਾਂਘਾਂ ਪੁੱਟ ਰਿਹਾ ਹੈ | ਅੱਜ ਇੱਥੋਂ 72 ਪ੍ਰਿੰਸੀਪਲਾਂ ਦੇ ਤੀਜੇ ਤੇ ਚੌਥੇ ਬੈਚ ਨੂੰ ‘ਸਿੰਗਾਪੁਰ ਪ੍ਰਿੰਸੀਪਲਜ਼ ਟ੍ਰੇਨਿੰਗ ਅਕੈਡਮੀ’ ਲਈ ਰਵਾਨਾ ਕਰਨ ਤੋਂ ਬਾਅਦ ਪੱਤਰਕਾਰਾਂ […]

ਜੀ-20 ਸੰਮੇਲਨ ਦੁਨੀਆ ਭਰ ‘ਚ ਸਿੱਖਿਆ ਖੇਤਰ ਨੂੰ ਹੁਲਾਰਾ ਦੇਣ ਲਈ ਪੁਖ਼ਤਾ ਪਲੇਟਫਾਰਮ ਸਾਬਤ ਹੋਵੇਗਾ: CM ਭਗਵੰਤ ਮਾਨ

G20 summit

ਅੰਮ੍ਰਿਤਸਰ, 15 ਮਾਰਚ 2023: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਉਮੀਦ ਜਤਾਈ ਕਿ ਜੀ-20 ਸੰਮੇਲਨ (G20 summit) ਦੁਨੀਆ ਭਰ ਵਿੱਚ ਅਤੇ ਖ਼ਾਸ ਤੌਰ ਉਤੇ ਸੂਬੇ ਵਿੱਚ ਸਿੱਖਿਆ ਖੇਤਰ ਨੂੰ ਹੁਲਾਰਾ ਦੇਣ ਲਈ ਮਾਹਿਰ ਦੇਸ਼ਾਂ ਦੇ ਅਹਿਮ ਸੁਝਾਵਾਂ ਵਾਸਤੇ ਮਜ਼ਬੂਤ ਪਲੇਟਫਾਰਮ ਸਾਬਤ ਹੋਵੇਗਾ, ਜਿਸ ਨਾਲ ਨੌਜਵਾਨਾਂ ਨੂੰ ਵੱਡੇ ਪੱਧਰ ਉਤੇ ਫਾਇਦਾ ਹੋਵੇਗਾ। ਇੱਥੇ ਬੁੱਧਵਾਰ ਨੂੰ […]

ਸਿੱਖਿਆ ਖੇਤਰ ‘ਚ ਕ੍ਰਾਂਤੀਕਾਰੀ ਤਬਦੀਲੀ ਲਿਆਏਗਾ ਬਜਟ: ਹਰਜੋਤ ਸਿੰਘ ਬੈਂਸ

teacher transfers

ਚੰਡੀਗੜ੍ਹ, 10 ਮਾਰਚ 2023: ਪੰਜਾਬ ਸਰਕਾਰ ਵੱਲੋਂ ਪੇਸ਼ ਬਜਟ ਨੂੰ ਸਿੱਖਿਆ ਖੇਤਰ ਵਿੱਚ ਮਿਸਾਲੀ ਤਬਦੀਲੀਆਂ ਦਾ ਰਾਹ ਪੱਧਰਾ ਕਰਨ ਵਾਲਾ ਦੱਸਦਿਆਂ ਪੰਜਾਬ ਦੇ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ (Harjot Singh Bains) ਨੇ ਕਿਹਾ ਕਿ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਬਜਟ ਵਿੱਚ ਸਕੂਲ ਸਿੱਖਿਆ, ਉਚੇਰੀ ਸਿੱਖਿਆ ਅਤੇ ਤਕਨੀਕੀ ਸਿੱਖਿਆ ਨੂੰ ਤਰਜੀਹ ਦਿੱਤੀ ਹੈ, ਜਿਸ ਲਈ […]

Punjab Budget: ਸਿੱਖਿਆ ਖੇਤਰ ‘ਚ 17 ਹਜ਼ਾਰ 74 ਕਰੋੜ ਰੁਪਏ ਦੀ ਤਜਵੀਜ ਰੱਖੀ: ਵਿੱਤ ਮੰਤਰੀ

Punjab Budget

ਚੰਡੀਗੜ੍ਹ,10 ਮਾਰਚ 2023: ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਬਜਟ (Budget) ਪੇਸ਼ ਕਰਦਿਆਂ ਕਿਹਾ ਕਿ ਸਿੱਖਿਆ ਦੇ ਖੇਤਰ ਵਿੱਚ 17 ਹਜ਼ਾਰ 74 ਕਰੋੜ ਰੁਪਏ ਦੀ ਤਜਵੀਜ ਰੱਖੀ ਹੈ, ਤਕਨੀਕੀ ਸਿੱਖਿਆ ਸੰਸਥਾਵਾਂ ਦੇ ਸੁਧਾਰ ਲਈ 615 ਕਰੋੜ ਰੁਪਏ ਦਾ ਉਪਬੰਧ ਪ੍ਰਸਤਾਵਿਤ ਹੈ, ਜੋ ਕਿ ਪਿਛਲੇ ਸਾਲ ਨਾਲੋਂ ਲਗਭਗ 6 ਫੀਸਦੀ ਵੱਧ ਹੈ। ਇਸਦੇ ਨਾਲ ਹੀ ਪਰਾਲੀ […]

ਸਿੱਖਿਆ ਦੇ ਖੇਤਰ ‘ਚ ਨਿਵੇਸ਼ ਲਈ ਪੰਜਾਬ ‘ਚ ਅਥਾਹ ਸੰਭਾਵਨਾਵਾਂ: ਹਰਜੋਤ ਸਿੰਘ ਬੈਂਸ

Harjot Singh Bains

ਐਸ.ਏ.ਐਸ. ਨਗਰ, 24 ਫ਼ਰਵਰੀ 2023: ਪੰਜਾਬ ਦੇ ਸਭ ਤੋਂ ਆਧੁਨਿਕ ਸ਼ਹਿਰ ਸਾਹਿਬਜ਼ਾਦਾ ਅਜੀਤ ਸਿੰਘ ਨਗਰ, ਰੂਪਨਗਰ ਅਤੇ ਸ੍ਰੀ ਫ਼ਤਹਿਗੜ੍ਹ ਸਾਹਿਬ ਨੂੰ ਸਿੱਖਿਆ ਕੇਂਦਰ ਵਜੋਂ ਵਿਕਸਤ ਕੀਤਾ ਜਾਵੇਗਾ। ਇਹ ਪ੍ਰਗਟਾਵਾ ਪੰਜਾਬ ਦੇ ਸਕੂਲ ਸਿੱਖਿਆ ਮੰਤਰੀ ਸ. ਹਰਜੋਤ ਸਿੰਘ ਬੈਂਸ (Harjot Singh Bains) ਨੇ ਅੱਜ ਇਥੇ ਇੰਡੀਅਨ ਸਕੂਲ ਆਫ਼ ਬਿਜ਼ਨਸ ਵਿਖੇ ਚਲ ਰਹੇ ਪੰਜਵੇਂ ਇਨਵੈਸਟਰਜ਼ ਪੰਜਾਬ ਸੰਮੇਲਨ […]