July 7, 2024 8:59 pm

ਮੋਹਾਲੀ ਪ੍ਰਸ਼ਾਸਨ ਨੇ ਸਿੱਖਿਆ ਸੰਸਥਾਵਾਂ ਦੇ ਬੁਨਿਆਦੀ ਢਾਂਚੇ ‘ਚ ਸੁਧਾਰ ਲਈ ਉਦਯੋਗਿਕ ਐਸੋਸੀਏਸ਼ਨਾਂ ਨਾਲ ਹੱਥ ਮਿਲਾਇਆ

industrial associations

ਡੇਰਾਬੱਸੀ (ਸਾਹਿਬਜ਼ਾਦਾ ਅਜੀਤ ਸਿੰਘ ਨਗਰ), 05 ਜਨਵਰੀ 2024: ਇੱਕ ਨਵੀਂ ਪਹਿਲਕਦਮੀ ਦੀ ਸ਼ੁਰੂਆਤ ਕਰਦੇ ਹੋਏ ਡਿਪਟੀ ਕਮਿਸ਼ਨਰ ਆਸ਼ਿਕਾ ਜੈਨ ਨੇ ਐਸ ਐਸ ਪੀ ਡਾ. ਸੰਦੀਪ ਗਰਗ ਦੇ ਨਾਲ ਅੱਜ ਸ਼ਾਮ ਡੇਰਾਬੱਸੀ ਵਿੱਚ ਸੀ ਐਸ ਆਰ ਗਤੀਵਿਧੀਆਂ ਤਹਿਤ ਸਰਕਾਰੀ ਮਿਡਲ ਸਕੂਲ ਭਗਵਾਨਪੁਰ (ਭਗਵਾਸ) ਵਿੱਚ ਬੁਨਿਆਦੀ ਢਾਂਚੇ ਦੇ ਨਵੀਨੀਕਰਨ ਦਾ ਉਦਘਾਟਨ ਕੀਤਾ। ਵਿਦਿਅਕ ਸੰਸਥਾਵਾਂ ਦੀਆਂ ਬੁਨਿਆਦੀ ਲੋੜਾਂ […]

ਸਕੂਲ ਆਫ਼ ਐਮੀਨੈਸ ਦੇ 4500 ਵਿਦਿਆਰਥੀਆਂ ਨੇ ਲਿਆ ਐਕਸਪੋਜਰ ਫੇਰੀਆਂ ‘ਚ ਭਾਗ: ਹਰਜੋਤ ਸਿੰਘ ਬੈਂਸ

School of Eminence

ਚੰਡੀਗੜ੍ਹ, 30 ਦਸੰਬਰ 2023: ਪੰਜਾਬ ਸਰਕਾਰ ਵੱਲੋਂ ਸੂਬੇ ਦੇ ਸਕੂਲ ਆਫ਼ ਐਮੀਨੈਸ (School of Eminence) ਦੇ 11 ਵੀ ਜਮਾਤ ਦੇ ਵਿਦਿਆਰਥੀਆਂ ਲਈ ਐਕਸਪੋਜਰ ਫੇਰੀਆਂ ਦਾ ਪ੍ਰਬੰਧ ਕੀਤਾ ਗਿਆ ਜਿਸ ਵਿਚ 4500 ਤੋਂ ਵੱਧ ਵਿਦਿਆਰਥੀਆਂ ਨੇ ਭਾਗ ਲਿਆ। ਇਹ ਜਾਣਕਾਰੀ ਪੰਜਾਬ ਦੇ ਸਕੂਲ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਵਲੋਂ ਦਿੱਤੀ ਗਈ। ਉਨ੍ਹਾਂ ਦੱਸਿਆ ਕਿ ਇਹ‌ ਫੇਰੀਆਂ […]

ਹਰਿਆਣਾ ਸਰਕਾਰ ਨੇ 264 ਕਰੋੜ ਰੁਪਏ ਤੋਂ ਵੱਧ ਦੇ ਕਾਨਟ੍ਰੈਕਟ ਅਤੇ ਵਸਤੂਆਂ ਦੀ ਖਰੀਦ ਨੂੰ ਦਿੱਤੀ ਮਨਜ਼ੂਰੀ

Haryana

ਚੰਡੀਗੜ੍ਹ, 27 ਦਸੰਬਰ 2023: ਹਰਿਆਣਾ (Haryana) ਦੇ ਸਕੂਲਾਂ ਵਿਚ ਸਾਲ 2024-25 ਵਿਦਿਅਕ ਇਜਲਾਸ ਸ਼ੁਰੂ ਹੋਣ ਨਾਲ ਪਹਿਲਾਂ ਰਾਜ ਦੇ ਸਰਕਾਰੀ ਸਕੂਲਾਂ ਵਿਚ ਪਹਿਲੀ ਤੋਂ ਅੱਠਵੀਂ ਕਲਾਸਾਂ ਦੀ ਕੋਰਸ ਕਿਤਾਬਾਂ ਉਪਲਬਧ ਕਰਵਾਉਣ ਤਹਿਤ ਅੱਜ ਮੁੱਖ ਮੰਤਰੀ ਮਨੋਹਰ ਲਾਲ ਦੀ ਅਗਵਾਈ ਹੇਠ ਇੱਥੇ ਹੋਈ ਹਾਈ ਪਾਵਰ ਪਰਚੇਚ ਕਮੇਟੀ ਦੀ ਬੈਠਕ ਵਿਚ ਮਨਜ਼ੂਰੀ ਪ੍ਰਦਾਨ ਕੀਤੀ ਗਈ। ਇਸ ‘ਤੇ […]

ਏ.ਡੀ.ਸੀ ਮੋਹਾਲੀ ਵੱਲੋਂ ਸਮਾਰਟ ਐਲਪਾਈਨ ਐਜੁਕੇਸ਼ਨ, ਫਰਮ ਦਾ ਲਾਇਸੈਂਸ ਰੱਦ

license

ਐਸ.ਏ.ਐਸ ਨਗਰ, 23 ਦਸੰਬਰ, 2023: ਪੰਜਾਬ ਟਰੈਵਲ ਪ੍ਰੋਫੈਸ਼ਨਲ ਰੈਗੂਲੇਸ਼ਨ ਐਕਟ-2012 ਦੇ ਸੈਕਸ਼ਨ 6 (1) (ਈ) ਤਹਿਤ ਮਿਲੀਆਂ ਸ਼ਕਤੀਆਂ ਦੀ ਵਰਤੋਂ ਕਰਦੇ ਹੋਏ ਵਧੀਕ ਜ਼ਿਲ੍ਹਾ ਮੈਜਿਸਟ੍ਰੇਟ ਵਿਰਾਜ ਸ਼ਿਆਮਕਰਨ ਤਿੜਕੇ ਵੱਲੋਂ ਸਮਾਰਟ ਐਲਪਾਈਨ ਐਜੁਕੇਸ਼ਨ ਫਰਮ ਦਾ ਲਾਇਸੈਂਸ (license) ਰੱਦ ਕਰ ਦਿੱਤਾ ਗਿਆ ਹੈ। ਵਧੀਕ ਜ਼ਿਲ੍ਹਾ ਮੈਜਿਸਟ੍ਰੇਟ ਵਿਰਾਜ ਸ਼ਿਆਮਕਰਨ ਤਿੜਕੇ ਨੇ ਇਸ ਸਬੰਧੀ ਵਧੇਰੇ ਜਾਣਕਾਰੀ ਦਿੰਦਿਆਂ ਦੱਸਿਆ ਕਿ […]

ਗੇਸਟ ਟੀਚਰਾਂ ਦੇ ਠੇਕੇ ਨੂੰ ਸਾਲ ਦਰ ਸਾਲ ਵਧਾਇਆ: ਹਰਿਆਣਾ ਸਿੱਖਿਆ ਮੰਤਰੀ ਕੰਵਰਪਾਲ

Guest Teacher

ਚੰਡੀਗੜ੍ਹ, 18 ਦਸੰਬਰ 2023: ਹਰਿਆਣਾ ਦੇ ਸਕੂਲ ਸਿੱਖਿਆ ਮੰਤਰੀ ਕੰਵਰਪਾਲ ਨੇ ਕਿਹਾ ਕਿ ਗੇਸਟ ਟੀਚਰ (Guest Teacher) ਦੀ ਸੇਵਾਵਾਂ ਹਰਿਆਣਾ ਗੇਸਟ ਟੀਚਰ ਸੇਵਾ ਐਕਟ, 2019 ਤਹਿਤ ਕਵਰ ਕੀਤੀ ਗਈ ਹੈ। ਐਕਟ ਅਨੁਸਾਰ ਇਸ ਐਕਟ ਦੇ ਸ਼ੁਰੂ ਹੋਣ ਦੀ ਮਿਤੀ ਤੋਂ ਪਹਿਲਾਂ ਕੰਮ ਕਰ ਰਹੇ ਅਧਿਆਪਕ ਸੇਵਾਮੁਕਤ ਦੀ ਊਮਰ ਤੱਕ ਵਿਭਾਗ ਵਿਚ ਕੰਮ ਕਰਦੇ ਰਹਿਣਗੇ ਭਲੇ […]

ਵਾਈ.ਪੀ.ਐਸ. ਮੋਹਾਲੀ ਨੇ ਅੰਡਰ-14 ਆਲ ਇੰਡੀਆ ਆਈ.ਪੀ.ਐਸ.ਸੀ. ਕ੍ਰਿਕਟ ਚੈਂਪੀਅਨਸ਼ਿਪ ’ਚ ਰਨਰਅੱਪ ਟਰਾਫੀ ਜਿੱਤੀ

cricket championship

ਮੋਹਾਲੀ, 07 ਨਵੰਬਰ 2023: ਯਾਦਵਿੰਦਰਾ ਪਬਲਿਕ ਸਕੂਲ, ਮੋਹਾਲੀ ਨੇ ਬੀ.ਕੇ. ਬਿਰਲਾ ਸੈਂਟਰ ਫਾਰ ਐਜੂਕੇਸ਼ਨ, ਪੁਣੇ ਵਿਖੇ ਹੋਈ ਅੰਡਰ-14 ਆਲ ਇੰਡੀਆ ਆਈ.ਪੀ.ਐਸ.ਸੀ. ਕ੍ਰਿਕਟ ਚੈਂਪੀਅਨਸ਼ਿਪ (cricket championship) ਵਿੱਚ ਰਨਰ ਅੱਪ ਟਰਾਫੀ ਜਿੱਤੀ ਲਈ ਹੈ। 20 ਓਵਰਾਂ ਦੇ ਫਾਰਮੈਟ ਵਾਲੇ ਮੁਕਾਬਲਿਆਂ ’ਚ ਪਿਛਲੇ ਸਾਲ ਦੀ ਅੰਡਰ-14 ਚੈਂਪੀਅਨ ਵਾਈ.ਪੀ.ਐਸ. ਮੋਹਾਲੀ ਨੂੰ ਫਾਈਨਲ ਵਿੱਚ ਮਾਡਰਨ ਸਕੂਲ ਬਾਰਾਖੰਬਾ ਰੋਡ, ਨਵੀਂ ਦਿੱਲੀ […]

ਤਕਨੀਕੀ ਸਿੱਖਿਆ ਵਿਭਾਗ, ਪੰਜਾਬ ਵੱਲੋਂ 9 ਨਵੇਂ ਕੋਰਸਾਂ ਦੀ ਸ਼ੁਰੂਆਤ: ਹਰਜੋਤ ਸਿੰਘ ਬੈਂਸ

Technical Education

ਚੰਡੀਗੜ੍ਹ, 21 ਸਤੰਬਰ 2023: ਪੰਜਾਬ ਰਾਜ ਦੇ ਨੌਜਵਾਨਾਂ ਨੂੰ ਸਮੇਂ ਦੀ ਜ਼ਰੂਰਤ ਅਨੁਸਾਰ ਹੁਨਰਮੰਦ ਕਰਨ ਲਈ ਤਕਨੀਕੀ ਸਿੱਖਿਆ (Technical Education) ਅਤੇ ਉਦਯੋਗਿਕ ਸਿਖਲਾਈ ਵਿਭਾਗ ਵੱਲੋਂ 9 ਨਵੇਂ ਕੋਰਸ ਸ਼ੁਰੂ ਕੀਤੇ ਗਏ ਹਨ। ਇਹ ਜਾਣਕਾਰੀ ਪੰਜਾਬ ਦੇ ਤਕਨੀਕੀ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਵੱਲੋਂ ਦਿੱਤੀ ਗਈ। ਉਹਨਾਂ ਦੱਸਿਆ ਕਿ ਨਵੇਂ ਸ਼ੁਰੂ ਕੀਤੇ ਗਏ ਕੋਰਸਾਂ ਵਿੱਚ ਮਲਟੀ-ਮੀਡੀਆ […]

ਅਰਵਿੰਦ ਕੇਜਰੀਵਾਲ ਤੇ ਭਗਵੰਤ ਮਾਨ ਵੱਲੋਂ ਸਕੂਲ ਸਿੱਖਿਆ ਦੇ ਵਿਕਾਸ ਲਈ 1600 ਕਰੋੜ ਰੁਪਏ ਦੀ ਲਾਗਤ ਵਾਲੇ ਵੱਡੇ ਪ੍ਰਾਜੈਕਟਾਂ ਦਾ ਆਗਾਜ਼

school education

ਅੰਮ੍ਰਿਤਸਰ, 13 ਸਤੰਬਰ 2023: ਸੂਬੇ ਦੇ ਸਿੱਖਿਆ ਖੇਤਰ ਵਿੱਚ ਇਕ ਹੋਰ ਵੱਡੀ ਪਹਿਲਕਦਮੀ ਕਰਦਿਆਂ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਅਤੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਅੱਜ 1600 ਕਰੋੜ ਰੁਪਏ ਦੀ ਲਾਗਤ ਨਾਲ ਸਕੂਲ ਸਿੱਖਿਆ ਦੀ ਮੁਕੰਮਲ ਤੌਰ ਉਤੇ ਕਾਇਆ ਕਲਪ ਕਰਨ ਲਈ ਵੱਡੇ ਪ੍ਰਾਜੈਕਟਾਂ ਦਾ ਆਗਾਜ਼ ਕੀਤਾ। ਅੱਜ ਇੱਥੇ ‘ਸਿੱਖਿਆ ਕ੍ਰਾਂਤੀ […]

ਪੜ੍ਹੇ-ਲਿਖੇ ਨੌਜਵਾਨਾਂ ਦੇ ਪਰਵਾਸ ਕਰਨ ਦੇ ਰੁਝਾਨ ‘ਤੇ ਠੱਲ੍ਹ ਪਾਉਣ ਲਈ ਪੰਜਾਬ ਸਰਕਾਰ ਵੱਲੋਂ ਬ੍ਰਿਟਿਸ਼ ਕੌਂਸਲ ਨਾਲ ਸਮਝੌਤਾ ਸਹੀਬੱਧ

ਬ੍ਰਿਟਿਸ਼ ਕੌਂਸਲ

ਚੰਡੀਗੜ੍ਹ, 24 ਜੁਲਾਈ 2023: ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਵੱਲੋਂ ਨਿਵੇਕਲੀ ਪਹਿਲਕਦਮੀ ਤਹਿਤ ਨੌਜਵਾਨਾਂ ਲਈ ਰੁਜ਼ਗਾਰ ਦੇ ਨਵੇਂ ਮੌਕੇ ਪੈਦਾ ਕਰਨ ਲਈ ਬ੍ਰਿਟਿਸ਼ ਕੌਂਸਲ ਐਜੂਕੇਸ਼ਨ ਇੰਡੀਆ ਪ੍ਰਾਈਵੇਟ ਲਿਮੀਟਿਡ (ਬੀ.ਸੀ.ਈ.ਆਈ.ਪੀ.ਐਲ.) ਨਾਲ ਸਮਝੌਤੇ ਉਤੇ ਦਸਤਖ਼ਤ ਕੀਤੇ ਗਏ ਹਨ। ਸਮਝੌਤੇ ਉਤੇ ਪੰਜਾਬ ਸਰਕਾਰ ਦੀ ਤਰਫ਼ੋ ਉਚੇਰੀ ਸਿੱਖਿਆ ਵਿਭਾਗ ਦੇ ਡਾਇਰੈਕਟਰ ਡਾ. ਅਮਰਪਾਲ ਸਿੰਘ ਅਤੇ […]

CM ਭਗਵੰਤ ਮਾਨ ਵੱਲੋਂ ਉਚੇਰੀ ਸਿੱਖਿਆ ਵਿਭਾਗ ਤੇ ਪੰਜਾਬ ਯੂਨੀਵਰਸਿਟੀ ਦੇ ਅਧਿਕਾਰੀਆਂ ਨਾਲ ਬੈਠਕ

Panjab University

ਚੰਡੀਗੜ੍ਹ, 24 ਜੁਲਾਈ 2023: ਮੁੱਖ ਮੰਤਰੀ ਭਗਵੰਤ ਮਾਨ ਨੇ ਅੱਜ ਉਚੇਰੀ ਸਿੱਖਿਆ ਵਿਭਾਗ ਤੇ ਪੰਜਾਬ ਯੂਨੀਵਰਸਿਟੀ (Panjab University), ਚੰਡੀਗੜ੍ਹ ਦੇ ਅਧਿਕਾਰੀਆਂ ਨਾਲ ਬੈਠਕ ਕੀਤੀ ਤੇ ਯੂਨੀਵਰਸਿਟੀ ਵਿਖੇ ਕੁੜੀਆਂ ਦੇ ਹੋਸਟਲ ਦੇ ਨਵੀਨੀਕਰਨ ਤੇ ਮੁੰਡਿਆਂ ਲਈ ਨਵਾਂ ਹੋਸਟਲ ਬਣਾਉਣ ਲਈ ਚਰਚਾ ਕੀਤੀ ਗਈ ਹੈ | ਮੁੱਖ ਮੰਤਰੀ ਨੇ ਕਿਹਾ ਕਿ ਅਸੀਂ ਚਾਹੁੰਦੇ ਹਾਂ ਕਿ ਸਾਡੇ ਬੱਚਿਆਂ […]