July 7, 2024 5:40 pm

PM ਨਰਿੰਦਰ ਮੋਦੀ ਨੇ ਮਾਲਦੀਵ ਦੇ ਰਾਸ਼ਟਰਪਤੀ ਨੂੰ ਈਦ ਦੀ ਵਧਾਈ ਦਿੱਤੀ

Eid

ਚੰਡੀਗੜ੍ਹ, 11 ਅਪ੍ਰੈਲ 2024: ਮਾਲਦੀਵ ਨਾਲ ਤਣਾਅ ਦੇ ਵਿਚਕਾਰ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਬੁੱਧਵਾਰ ਨੂੰ ਰਾਸ਼ਟਰਪਤੀ ਮੁਈਜ਼ੂ ਨੂੰ ਈਦ-ਉਲ-ਫਿਤਰ (Eid) ਦੀ ਵਧਾਈ ਦਿੱਤੀ ਹੈ । ਆਪਣੇ ਸੰਦੇਸ਼ ਵਿੱਚ ਪੀਐਮ ਮੋਦੀ ਨੇ ਲਿਖਿਆ, “ਈਦ-ਉਲ-ਫਿਤਰ ਦਾ ਇਹ ਵਿਸ਼ੇਸ਼ ਅਵਸਰ ਦੁਨੀਆ ਭਰ ਦੇ ਲੋਕਾਂ ਨੂੰ ਹਮਦਰਦੀ, ਭਾਈਚਾਰਾ ਅਤੇ ਏਕਤਾ ਦੀ ਯਾਦ ਦਿਵਾਉਂਦਾ ਹੈ। ਇਹ ਇੱਕ ਸ਼ਾਂਤੀਪੂਰਨ ਅਤੇ […]

ਅਮਨ ਅਰੋੜਾ ਅਤੇ ਡਾ. ਗੁਰਪ੍ਰੀਤ ਕੌਰ ਨੇ ਈਦ-ਉਲ-ਫ਼ਿਤਰ ’ਤੇ ਮਲੇਰਕੋਟਲਾ ਦੀ ਈਦਗਾਹ ਵਿਖੇ ਕੀਤੀ ਸ਼ਿਰਕਤ, ਸੂਬੇ ਦੇ ਅਵਾਮ ਨੂੰ ਦਿੱਤੀਆਂ ਵਧਾਈਆਂ

Eid-ul-Fitr

ਚੰਡੀਗੜ੍ਹ/ਮਾਲੇਰਕੋਟਲਾ 22 ਅਪ੍ਰੈਲ 2023: ਸੂਬੇ ਦੀ ਅਮਨ-ਸ਼ਾਂਤੀ ਨੂੰ ਭੰਗ ਕਰਨ ਦੀ ਕੋਸ਼ਿਸ਼ਾਂ ਕਰ ਰਹੇ ਸਮਾਜ ਵਿਰੋਧੀ ਅਨਸਰਾਂ ਦੀ ਕੋਸ਼ਿਸ਼ਾਂ ਪੰਜਾਬ ਵਿੱਚ ਕਾਮਯਾਬ ਨਹੀਂ ਹੋ ਸਕਦੀਆਂ ਕਿਉਂਕਿ ਪੰਜਾਬ ਦੇ ਲੋਕ ਆਪਸੀ ਭਾਈਚਾਰਕ ਸਾਂਝ ਨਾਲ ਰਹਿਣਾ ਜਾਣਦੇ ਹਨ । ਸੂਬੇ ਦੇ ਲੋਕਾਂ ਵਿੱਚ ਮਜ਼ਬੂਤ ਸਮਾਜਿਕ ਸਾਂਝ ਨੂੰ ਕਮਜ਼ੋਰ ਕਰਨ ਦੀਆਂ ਨਾਪਾਕ ਕੋਸ਼ਿਸ਼ਾਂ ਕਦੇ ਵੀ ਪੂਰੀਆਂ ਨਹੀਂ ਹੋ […]

ਵਿਧਾਇਕ ਕੁਲਵੰਤ ਸਿੰਘ ਨੇ ਮੁਸਲਿਮ ਭਾਈਚਾਰੇ ਨੂੰ ਈਦ-ਉੱਲ-ਫ਼ਿਤਰ’ ਦੀ ਦਿੱਤੀ ਵਧਾਈ

Eid-ul-Fitr

ਮੋਹਾਲੀ, 22 ਅਪ੍ਰੈਲ 2023: ਅੱਜ ਦੁਨੀਆਂ ਭਰ ਵਿੱਚ ਭਾਈਚਾਰਕ ਅਤੇ ਏਕਤਾ ਦੀ ਮਿਸਾਲ ਈਦ-ਉੱਲ-ਫ਼ਿਤਰ’ (Eid-ul-Fitr) ਦਾ ਤਿਉਹਾਰ ਬੜੀ ਸ਼ਰਧਾ ਭਾਵਨਾ ਨਾਲ ਮਨਾਇਆ ਜਾ ਰਿਹਾ ਹੈ | ਇਸ ਤਿਉਹਾਰ ਮੌਕੇ ਮਸਜਿਦਾਂ ਵਿੱਚ ਮੌਲਵੀਆਂ ਵੱਲੋਂ ਪਵਿੱਤਰ ਕੁਰਾਨ ਦੀਆਂ ਆਇਤਾਂ ਪੜੀਆਂ ਅਤੇ ਨਮਾਜ਼ ਅਦਾ ਫਰਮਾਈ ਗਈ | ਇਸ ਮੌਕੇ ਪਵਿੱਤਰ ਤਿਉਹਾਰ ਮੌਕੇ ਹਲਕਾ ਮੋਹਾਲੀ ਤੋਂ ਵਿਧਾਇਕ ਸ. ਕੁਲਵੰਤ […]

ਈਦ-ਉਲ-ਫ਼ਿਤਰ ਮੌਕੇ ਅੰਮ੍ਰਿਤਸਰ ਦੀ ਜਾਮਾ ਮਸਜਿਦ ‘ਚ ਇਕ-ਦੂਜੇ ਨਾਲ ਗਲੇ ਮਿਲ ਕੇ ਦਿੱਤੀ ਵਧਾਈ

Eid-ul-Fitr

ਅੰਮ੍ਰਿਤਸਰ, 22 ਅਪ੍ਰੈਲ 2023: ਅੱਜ ਪੂਰੇ ਦੇਸ਼ ਅਤੇ ਵਿਦੇਸ਼ ਵਿੱਚ ਈਦ-ਉਲ-ਫ਼ਿਤਰ (Eid-ul-Fitr) ਦਾ ਤਿਉਹਾਰ ਬੜੀ ਧੂਮਧਾਮ ਨਾਲ ਮਨਾਇਆ ਜਾ ਰਿਹਾ ਹੈ, ਇਸ ਦੇ ਮੱਦੇਨਜ਼ਰ ਅੰਮ੍ਰਿਤਸਰ ਦੇ ਹਾਲ ਬਾਜ਼ਾਰ ਸਥਿਤ ਜਾਮਾ ਮਸਜਿਦ ਵਿਖੇ ਵੀ ਵੱਡੀ ਗਿਣਤੀ ਵਿੱਚ ਮੁਸਲਮਾਨ ਭਾਈਚਾਰੇ ਵੱਲੋਂ ਈਦ ਦਾ ਤਿਉਹਾਰ ਮਨਾਇਆ ਗਿਆ ਅਤੇ ਇਕ ਦੂਜੇ ਨੂੰ ਗਲ ਲੱਗ ਕੇ ਵਧਾਈ ਦਿੱਤੀ | ਇਸ […]

ਜਲੰਧਰ ਵਿਖੇ ਦਰਗਾਹ ‘ਚ ਪਹੁੰਚੇ CM ਭਗਵੰਤ ਮਾਨ, ਮੁਸਲਿਮ ਭਾਈਚਾਰੇ ਨੂੰ ਈਦ-ਉੱਲ-ਫ਼ਿਤਰ ਦੀ ਦਿੱਤੀ ਵਧਾਈ

Eid-ul-Fitr

ਚੰਡੀਗੜ੍ਹ, 22 ਅਪ੍ਰੈਲ 2023: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਅੱਜ ਈਦ-ਉੱਲ-ਫ਼ਿਤਰ (Eid-ul-Fitr) ਦੇ ਸ਼ੁਭ ਮੌਕੇ ‘ਤੇ ਜਲੰਧਰ ਦੀ ਗੁਲਾਬ ਦੇਵੀ ਰੋਡ ਦਰਗਾਹ ‘ਤੇ ਪਹੁੰਚੇ। ਇਸ ਮੌਕੇ ਉਨ੍ਹਾਂ ਨੇ ਈਦ-ਉੱਲ-ਫ਼ਿਤਰ ਦੀ ਮੁਸਲਿਮ ਭਾਈਚਾਰੇ ਨੂੰ ਵਧਾਈ ਵੀ ਦਿੱਤੀ। ਇਸ ਮੌਕੇ ਮੁੱਖ ਮੰਤਰੀ ਭਗਵੰਤ ਮਾਨ ਦੇ ਨਾਲ ਸੁਸ਼ੀਲ ਕੁਮਾਰ ਰਿੰਕੂ, ਬਲਕਾਰ ਸਿੰਘ ਅਤੇ ਵੱਡੀ ਗਿਣਤੀ ਵਿੱਚ ਆਮ […]

ਪੰਜਾਬ ਗੁਰੂਆਂ, ਪੀਰਾਂ, ਫਕੀਰਾਂ ਤੇ ਸ਼ਹੀਦਾਂ ਦੀ ਧਰਤੀ ਹੈ, ਇੱਥੇ ਨਫਰਤ ਦੇ ਬੀਜ ਕਦੇ ਨਹੀਂ ਉੱਗਦੇ : CM ਭਗਵੰਤ ਮਾਨ

ਭਗਵੰਤ ਮਾਨ

ਚੰਡੀਗੜ੍ਹ 03 ਮਈ 2022: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਸੂਬੇ ਦੀ ਅਮਨ-ਸ਼ਾਂਤੀ ਨੂੰ ਭੰਗ ਕਰਨ ਦੀ ਕੋਸ਼ਿਸ਼ ਕਰ ਰਹੇ ਸਮਾਜ ਵਿਰੋਧੀ ਅਨਸਰਾਂ ਨੂੰ ਸਖ਼ਤ ਚਿਤਾਵਨੀ ਦਿੱਤੀ |ਉਂਨ੍ਹਾ ਕਿਹਾ ਕਿ ਪੰਜਾਬ ਦੀ ਉਪਜਾਊ ਧਰਤੀ ‘ਤੇ ਕੁਝ ਵੀ ਬੀਜਿਆ ਜਾ ਸਕਦਾ ਹੈ ਪਰ ਨਫ਼ਰਤ ਦੇ ਬੀਜ ਨਹੀਂ। ਸੂਬੇ ਦੇ ਲੋਕਾਂ ਵਿੱਚ ਮਜ਼ਬੂਤ ਸਮਾਜਿਕ ਸਾਂਝ ਨੂੰ […]

ਈਦ ਦੇ ਤਿਉਹਾਰ ‘ਤੇ BSF ਅਤੇ ਪਾਕਿ ਰੇਂਜਰਾਂ ਨੇ ਇੱਕ ਦੂਜੇ ਨੂੰ ਮਠਿਆਈਆਂ ਵੰਡ ਕੇ ਦਿੱਤੀਆਂ ਵਧਾਈਆਂ

ਬੀਐਸਐਫ ਅਤੇ ਪਾਕਿ ਰੇਂਜਰਾਂ

ਚੰਡੀਗੜ੍ਹ 03 ਮਈ 2022: ਦੇਸ਼ ਸਮੇਤ ਦੁਨੀਆ ਦੇ ਵੱਖ-ਵੱਖ ਹਿੱਸਿਆਂ ‘ਚ ਅੱਜ ਈਦ (Eid)  ਦਾ ਤਿਉਹਾਰ ਸ਼ਰਧਾ ਭਾਵਨਾ ਨਾਲ ਮਨਾਇਆ ਜਾ ਰਿਹਾ ਹੈ। ਇਸ ਮੌਕੇ ਵੱਖ-ਵੱਖ ਮਸਜਿਦਾਂ ‘ਚ ਲੋਕ ਨਮਾਜ਼ ਅਦਾ ਕਰ ਰਹੇ ਹਨ। ਇਸ ਮੌਕੇ ‘ਤੇ ਲੋਕ ਇੱਕ ਦੂਜੇ ਨੂੰ ਜੱਫੀ ਪਾ ਕੇ ਵਧਾਈਆਂ ਦੇ ਰਹੇ ਹਨ। ਇਸਦੇ ਨਾਲ ਹੀ ਈਦ ਦੇ ਮੌਕੇ ‘ਤੇ […]