July 5, 2024 1:54 am

ਭੂਪੇਂਦਰ ਪਟੇਲ ਨੇ ਗੁਜਰਾਤ ਦੇ 18ਵੇਂ ਮੁੱਖ ਮੰਤਰੀ ਵਜੋਂ ਚੁੱਕੀ ਸਹੁੰ, ਗੁਜਰਾਤ ਕੈਬਿਨਟ ‘ਚ ਹੋਣਗੇ 16 ਮੰਤਰੀ

Bhupendra Patel

ਚੰਡੀਗੜ੍ਹ 12 ਦਸੰਬਰ 2022: ਭੂਪੇਂਦਰ ਪਟੇਲ (Bhupendra Patel) ਨੇ ਦੂਜੀ ਵਾਰ ਗੁਜਰਾਤ ਦੇ 18ਵੇਂ ਮੁੱਖ ਮੰਤਰੀ ਵਜੋਂ ਸਹੁੰ ਚੁੱਕੀ | ਗੁਜਰਾਤ ਵਿੱਚ ਨਵੀਂ ਸਰਕਾਰ ਵਿੱਚ ਮੁੱਖ ਮੰਤਰੀ ਸਮੇਤ 17 ਮੰਤਰੀ ਹੋਣਗੇ। ਭੂਪੇਂਦਰ ਪਟੇਲ ਦੇ ਨਾਲ-ਨਾਲ 16 ਹੋਰਾਂ ਨੇ ਕੈਬਿਨਟ ਮੰਤਰੀ ਵਜੋਂ ਸਹੁੰ ਚੁੱਕੀ ਹੈ। ਸੋਮਵਾਰ ਨੂੰ ਮੁੱਖ ਮੰਤਰੀ ਭੂਪੇਂਦਰ ਪਟੇਲ ਦੇ ਸਹੁੰ ਚੁੱਕਣ ਤੋਂ ਬਾਅਦ […]

ਭੂਪੇਂਦਰ ਪਟੇਲ ਦੂਜੀ ਵਾਰ ਮੁੱਖ ਮੰਤਰੀ ਵਜੋਂ ਚੁੱਕਣਗੇ ਸਹੁੰ, 20 ਕੈਬਨਿਟ ਮੰਤਰੀਆਂ ਨੂੰ ਮਿਲ ਸਕਦੀ ਹੈ ਜਗ੍ਹਾ

Bhupendra Patel

ਚੰਡੀਗੜ੍ਹ 12 ਦਸੰਬਰ 2022: ਗੁਜਰਾਤ ਵਿਧਾਨ ਸਭਾ ਚੋਣਾਂ 2022 ਵਿੱਚ ਸ਼ਾਨਦਾਰ ਜਿੱਤ ਤੋਂ ਬਾਅਦ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਐਤਵਾਰ ਨੂੰ ਅਹਿਮਦਾਬਾਦ ਵਿੱਚ ਰੋਡ ਸ਼ੋਅ ਕੀਤਾ। ਰੋਡ ਸ਼ੋਅ ਦੌਰਾਨ ਲੋਕਾਂ ਨੇ ਪ੍ਰਧਾਨ ਮੰਤਰੀ ਮੋਦੀ ਦਾ ਸਵਾਗਤ ਕੀਤਾ। ਇਸ ਦੌਰਾਨ ਅੱਜ ਯਾਨੀ ਸੋਮਵਾਰ ਨੂੰ ਗੁਜਰਾਤ ਦੇ ਮੁੱਖ ਮੰਤਰੀ ਵਜੋਂ ਭਾਜਪਾ ਦੇ ਭੂਪੇਂਦਰ ਪਟੇਲ (Bhupendra Patel) ਦਾ […]

ਭੂਪੇਂਦਰ ਪਟੇਲ ਭਾਜਪਾ ਵਿਧਾਇਕ ਦਲ ਦੇ ਨੇਤਾ ਚੁਣੇ ਗਏ, ਦੂਜੀ ਵਾਰ ਬਣਨਗੇ ਗੁਜਰਾਤ ਦੇ ਮੁੱਖ ਮੰਤਰੀ

Bhupendra Patel

ਚੰਡੀਗੜ੍ਹ 10 ਦਸੰਬਰ 2022: ਗੁਜਰਾਤ ਦੇ ਗਾਂਧੀਨਗਰ ‘ਚ ਭਾਜਪਾ ਵਿਧਾਇਕ ਦਲ ਦੀ ਬੈਠਕ ਖ਼ਤਮ ਹੋ ਗਈ ਹੈ। ਭਾਜਪਾ ਵਿਧਾਇਕ ਹਰਸ਼ ਸੰਘਵੀ ਨੇ ਬੈਠਕ ਤੋਂ ਬਾਅਦ ਦੱਸਿਆ ਕਿ ਭੂਪੇਂਦਰ ਪਟੇਲ (Bhupendra Patel) ਨੂੰ ਭਾਜਪਾ ਵਿਧਾਇਕ ਦਲ ਦਾ ਨੇਤਾ ਚੁਣ ਲਿਆ ਗਿਆ ਹੈ। ਦੱਸ ਦੇਈਏ ਕਿ ਭੂਪੇਂਦਰ ਪਟੇਲ 12 ਦਸੰਬਰ ਨੂੰ ਦੂਜੀ ਵਾਰ ਗੁਜਰਾਤ ਦੇ ਮੁੱਖ ਮੰਤਰੀ […]

ਆਮ ਆਦਮੀ ਪਾਰਟੀ ਨੂੰ ਮਿਲਿਆ ਰਾਸ਼ਟਰੀ ਪਾਰਟੀ ਦਾ ਦਰਜਾ, ਕੇਜਰੀਵਾਲ ਨੇ ਗੁਜਰਾਤ ਦੇ ਲੋਕਾਂ ਦਾ ਕੀਤਾ ਧੰਨਵਾਦ

Aam Aadmi Party

ਚੰਡੀਗੜ੍ਹ 08 ਦਸੰਬਰ 2022: ਗੁਜਰਾਤ ਚੋਣਾਂ ਦੇ ਨਤੀਜੇ ਲਗਭਗ ਸਾਫ਼ ਹੋ ਚੁੱਕੇ ਹਨ। ਭਾਜਪਾ ਨੂੰ 182 ਸੀਟਾਂ ਵਿਚੋਂ 154 ‘ਤੇ ਵੱਡੀ ਜਿੱਤ ਦਰਜ ਕੀਤੀ ਹੈ ਅਤੇ 2 ਸੀਟਾਂ ਤੋਂ ਅਜੇ ਵੀ ਅੱਗੇ ਹੈ । ਦੂਜੇ ਪਾਸੇ ਕਾਂਗਰਸ 17 ਅਤੇ ਆਮ ਆਦਮੀ ਪਾਰਟੀ ਸਿਰਫ਼ 05 ਸੀਟਾਂ ‘ਤੇ ਹੀ ਸਿਮਟ ਗਈ ਹੈ। 4 ਸੀਟਾਂ ਆਜ਼ਾਦ ਉਮੀਦਵਾਰਾਂ ਨੇ […]

Gujarat Election Results: ਗੁਜਰਾਤ ‘ਚ 12 ਦਸੰਬਰ ਨੂੰ ਹੋਵੇਗਾ ਸਹੁੰ ਚੁੱਕ ਸਮਾਗਮ, PM ਮੋਦੀ ਤੇ ਅਮਿਤ ਸ਼ਾਹ ਹੋਣਗੇ ਸ਼ਾਮਲ

Gujarat

ਚੰਡੀਗੜ੍ਹ 08 ਦਸੰਬਰ 2022: (Gujarat Election Results2022) ਗੁਜਰਾਤ (Gujarat) ‘ਚ 182 ਵਿਧਾਨ ਸਭਾ ਸੀਟਾਂ ‘ਤੇ ਹੋਈਆਂ ਚੋਣਾਂ ਲਈ ਵੋਟਾਂ ਦੀ ਗਿਣਤੀ ਜਾਰੀ ਹੈ। ਭਾਜਪਾ ਜਿੱਥੇ ਸ਼ੁਰੂਆਤੀ ਰੁਝਾਨਾਂ ਵਿੱਚ ਬਹੁਮਤ ਤੋਂ ਅੱਗੇ ਨਿਕਲ ਗਈ ਹੈ, ਉੱਥੇ ਹੀ ਕਾਂਗਰਸ ਅਤੇ ਆਮ ਆਦਮੀ ਪਾਰਟੀ ਦੀ ਹਾਲਤ ਖ਼ਰਾਬ ਹੈ। 2017 ਦੇ ਮੁਕਾਬਲੇ ਇਸ ਵਾਰ ਦੋਵਾਂ ਗੇੜਾਂ ਵਿੱਚ ਘੱਟ ਵੋਟਿੰਗ […]

Gujarat Election Results: ਭਾਜਪਾ ਸ਼ੁਰੂਆਤੀ ਰੁਝਾਨਾਂ ‘ਚ ਵੱਡੇ ਬਹੁਮਤ ਵੱਲ, ਪੜ੍ਹੋ ਪੂਰੀ ਖ਼ਬਰ

Himachal Election

ਚੰਡੀਗੜ੍ਹ 08 ਦਸੰਬਰ 2022: (Gujarat Election Results 2022) ਗੁਜਰਾਤ ‘ਚ 182 ਵਿਧਾਨ ਸਭਾ ਸੀਟਾਂ ‘ਤੇ ਹੋਈਆਂ ਚੋਣਾਂ ਲਈ ਵੋਟਾਂ ਦੀ ਗਿਣਤੀ ਜਾਰੀ ਹੈ। ਭਾਜਪਾ ਜਿੱਥੇ ਸ਼ੁਰੂਆਤੀ ਰੁਝਾਨਾਂ ਵਿੱਚ ਬਹੁਮਤ ਤੋਂ ਅੱਗੇ ਨਿਕਲ ਗਈ ਹੈ, ਉੱਥੇ ਹੀ ਕਾਂਗਰਸ ਅਤੇ ਆਮ ਆਦਮੀ ਪਾਰਟੀ ਦੀ ਹਾਲਤ ਖ਼ਰਾਬ ਹੈ। 2017 ਦੇ ਮੁਕਾਬਲੇ ਇਸ ਵਾਰ ਦੋਵਾਂ ਗੇੜਾਂ ਵਿੱਚ ਘੱਟ ਵੋਟਿੰਗ […]

ਕਾਂਗਰਸ ਸੱਤਾ ‘ਚ ਆਉਣਾ ਚਾਹੁੰਦੀ ਹੈ ਤਾਂ ਆਪਣਾ ਰਵੱਈਆ ਬਦਲੇ : ਵੀਰੱਪਾ ਮੋਇਲੀ

Congress

ਚੰਡੀਗੜ੍ਹ 18 ਮਾਰਚ 2022: ਪੰਜ ਰਾਜਾਂ ‘ਚ ਹੋਈਆਂ ਵਿਧਾਨ ਸਭਾ ਚੋਣਾਂ ‘ਚ ਹਾਰ ਤੋਂ ਬਾਅਦ ਕਾਂਗਰਸ (Congress) ‘ਚ ਖਲਬਲੀ ਮਚ ਗਈ ਹੈ। ਜੀ-23 ਦੇ ਆਗੂ ਵਲੋਂ ਵਾਰ-ਵਾਰ ਬੈਠਕਾਂ ਕੀਤੀਆਂ ਜਾ ਰਹੀਆਂ ਹਨ। ਇਸ ਦੇ ਨਾਲ ਹੀ ਭਾਜਪਾ ਦੇ ਸੀਨੀਅਰ ਨੇਤਾ ਵੀਰੱਪਾ ਮੋਇਲੀ (veerappa moily) ਨੇ ਵੀ ਸ਼ੁੱਕਰਵਾਰ ਨੂੰ ਵੱਡਾ ਬਿਆਨ ਦਿੱਤਾ ਹੈ। ਉਨ੍ਹਾਂ ਕਿਹਾ ਕਿ […]

‘ਆਪ’ ਦੇ ਸੁਪਰੀਮੋ ਅਰਵਿੰਦ ਕੇਜਰੀਵਾਲ ਨੇ ਨਵੀਂ ਮੁਹਿੰਮ ਦੀ ਕੀਤੀ ਸ਼ੁਰੂਆਤ

Arvind Kejriwal

ਚੰਡੀਗ੍ਹੜ 24 ਜਨਵਰੀ 2022: ਆਮ ਆਦਮੀ ਪਾਰਟੀ (AAP) ਦੇ ਕਨਵੀਨਰ ਅਰਵਿੰਦ ਕੇਜਰੀਵਾਲ (Arvind Kejriwal) ਨੇ ਟਵੀਟ ਕਰਕੇ ਇਕ ਮੌਕਾ ਕੇਜਰੀਵਾਲ ਨੂੰ ਮੁਹਿੰਮ ਦੀ ਸ਼ੁਰੂਆਤ ਕੀਤੀ ਹੈ। ਜਿਸ ਵਿਚ ਦਿੱਲੀ ਦੇ ਲੋਕ ਹੋਰ ਰਾਜਾਂ ਦੇ ਲੋਕਾਂ ਵਲੋਂ ਆਪ ਵਲੋਂ ਕੀਤੇ ਕੰਮਾਂ ਬਾਰੇ ਦੱਸਦੇ ਹੋਏ ਵੀਡਿਓ ਬਣਾ ਸਕਦੇ ਹਨ| ਉਨ੍ਹਾਂ ਨੇ ਕਿਹਾ ਕਿ “ਏਕ ਮੌਕਾ ਕੇਜਰੀਵਾਲ ਕੋ” […]

ਸਾਡੀ ਸਰਕਾਰ ਆਈ ਤਾਂ ਧਰਮ ਸਭਾ ‘ਚ ਨਫਰਤ ਫੈਲਾਉਣ ਵਾਲਿਆਂ ਨੂੰ ਦੇਵਾਂਗੇ ਸਜ਼ਾ :ਹਰੀਸ਼ ਰਾਵਤ

Harish Rawat

ਚੰਡੀਗੜ੍ਹ 19 ਜਨਵਰੀ 2022: ਉੱਤਰਾਖੰਡ (Uttarakhand) ਦੇ ਮਜ਼ਬੂਤ ​​ਕਾਂਗਰਸ ਨੇਤਾ ਅਤੇ ਸੂਬੇ ਦੇ ਸਾਬਕਾ ਮੁੱਖ ਮੰਤਰੀ ਹਰੀਸ਼ ਰਾਵਤ (Harish Rawat) ਨੇ ਕਿਹਾ ਹੈ ਕਿ ਜੇਕਰ ਉਨ੍ਹਾਂ ਦੀ ਪਾਰਟੀ ਸੱਤਾ ‘ਚ ਆਉਂਦੀ ਹੈ ਤਾਂ ਉਹ ਹਰਿਦੁਆਰ ਦੀ ਧਰਮ ਸਭਾ ‘ਚ ਨਫਰਤ ਫੈਲਾਉਣ ਵਾਲਿਆਂ ਨੂੰ ਸਜ਼ਾ ਦੇਣਗੇ। ਰਾਵਤ (Harish Rawat) ਨੇ ਕਿਹਾ ਕਿ ਨਫਰਤ ਫੈਲਾਉਣ ਵਾਲੇ ਭਾਸ਼ਣ […]

ਦੇਸ਼ ਦੀ ਚਿੰਤਾ ਕਰੋ, ਇਮਾਨਦਾਰ ਲੋਕਾਂ ਨੂੰ ਲੈ ਕੇ ਆਓ ਰਾਜਨੀਤੀ ‘ਚ : ਵਰੁਣ ਗਾਂਧੀ

Varun Gandhi

ਚੰਡੀਗੜ੍ਹ 6 ਜਨਵਰੀ 2022: ਭਾਜਪਾ ਦੇ ਸੰਸਦ ਮੈਂਬਰ ਵਰੁਣ ਗਾਂਧੀ (Varun Gandhi) ਨੇ ਇਕ ਵਾਰ ਫਿਰ ਮਹਿੰਗਾਈ ਅਤੇ ਬੇਰੁਜ਼ਗਾਰੀ ਨੂੰ ਲੈ ਕੇ ਆਪਣੀ ਹੀ ਪਾਰਟੀ ਦੀ ਸਰਕਾਰ ‘ਤੇ ਨਿਸ਼ਾਨਾ ਸਾਧਿਆ ਹੈ। ਆਪਣੇ ਹਲਕੇ ਦੇ ਦੋ ਦਿਨਾਂ ਦੌਰੇ ‘ਤੇ ਆਏ ਵਰੁਣ ਗਾਂਧੀ (Varun Gandhi) ਨੇ ਕਿਹਾ ਕਿ ਦੇਸ਼ ਔਖੇ ਦੌਰ ‘ਚੋਂ ਲੰਘ ਰਿਹਾ ਹੈ ਅਤੇ ਕਿਹਾ […]