July 3, 2024 3:08 am

7ਵੇਂ ਪੜਾਅ ‘ਚ ਦੁਪਹਿਰ 3 ਵਜੇ ਤੱਕ 49.68 ਫੀਸਦੀ ਵੋਟਿੰਗ ਦਰਜ, ਜਾਣੋ ਕਿਹੜੇ ਸੂਬੇ ‘ਚ ਕਿੰਨੀ ਫੀਸਦੀ ਵੋਟਿੰਗ ਹੋਈ ?

Voting

ਚੰਡੀਗੜ੍ਹ, 1 ਜੂਨ 2024: ਅੱਜ ਲੋਕ ਸਭਾ ਚੋਣਾਂ 2024 ਦੇ ਆਖ਼ਰੀ ਅਤੇ ਸੱਤਵੇਂ ਪੜਾਅ ਲਈ ਅੱਠ ਸੂਬਿਆਂ ਦੀਆਂ 57 ਸੀਟਾਂ ‘ਤੇ ਵੋਟਰ ਆਪਣੀ ਵੋਟ ਦਾ ਇਸਤੇਮਾਲ ਕਰ ਰਹੇ ਹਨ। ਲੋਕ ਸਭਾ ਚੋਣਾਂ ਦੇ ਸੱਤਵੇਂ ਪੜਾਅ ‘ਚ ਦੁਪਹਿਰ 3 ਵਜੇ ਤੱਕ 49.68 ਫੀਸਦੀ ਵੋਟਿੰਗ (Voting) ਹੋਈ। ਇਸ ਸਮੇਂ ਦੌਰਾਨ, ਰਫ਼ਤਾਰ ਝਾਰਖੰਡ ਵਿੱਚ ਸਭ ਤੋਂ ਤੇਜ਼ ਅਤੇ […]

ਜਲੰਧਰ ‘ਚ ਕਾਂਗਰਸ ਤੇ ਭਾਜਪਾ ਆਗੂਆਂ ਵਿਚਾਲੇ ਹੋਈ ਬਹਿਸ, ਸੁਰੱਖਿਆ ਮੁਲਾਜ਼ਮਾਂ ਨੇ ਕਰਵਾਇਆ ਸ਼ਾਂਤ

Jalandhar

ਚੰਡੀਗੜ੍ਹ, 1 ਜੂਨ 2024: ਪੰਜਾਬ ‘ਚ ਲੋਕ ਸਭਾ ਚੋਣਾਂ ਲਈ ਵੋਟਿੰਗ ਜਾਰੀ ਹੈ | ਇਸ ਦੌਰਾਨ ਕਈ ਥਾਵਾਂ ਤੋਂ ਬਹਿਸਬਾਜ਼ੀ ਦੀ ਖ਼ਬਰਾਂ ਹਨ | ਮਿਲੀ ਜਾਣਕਾਰੀ ਜਲੰਧਰ  (Jalandhar)ਪੱਛਮੀ ਹਲਕੇ ਵਿੱਚ ਕਾਂਗਰਸ ਅਤੇ ਭਾਜਪਾ ਆਗੂਆਂ ਵਿੱਚ ਬਹਿਸ ਹੋ ਗਈ ਹੈ | ਮੌਕੇ ‘ਤੇ ਮੌਜੂਦ ਸੁਰੱਖਿਆ ਮੁਲਾਜ਼ਮਾਂ ਨੇ ਦੋਵਾਂ ਧਿਰਾਂ ਨੂੰ ਸ਼ਾਂਤ ਕਰਵਾਇਆ। ਦੋਵਾਂ ਧਿਰਾਂ ਨੇ ਇੱਕ […]

ਫਿਰੋਜ਼ਪੁਰ ਲੋਕ ਸਭਾ ਸੀਟ ਤੋਂ ਬਸਪਾ ਉਮੀਦਵਾਰ ਸੁਰਿੰਦਰ ਕੰਬੋਜ ਖ਼ਿਲਾਫ਼ FIR ਦਰਜ

Surinder Kamboj

ਚੰਡੀਗੜ੍ਹ, 1 ਜੂਨ 2024: ਫ਼ਿਰੋਜ਼ਪੁਰ ਵਿੱਚ ਬਹੁਜਨ ਸਮਾਜ ਪਾਰਟੀ (ਬਸਪਾ) ਦੇ ਉਮੀਦਵਾਰ ਸੁਰਿੰਦਰ ਕੰਬੋਜ (Surinder Kamboj) ਖ਼ਿਲਾਫ਼ ਐਫਆਈਆਰ ਦਰਜ ਕੀਤੀ ਗਈ ਹੈ। ਕੰਬੋਜ ਨੇ ਵੋਟ ਪਾਉਣ ਸਮੇਂ ਵੀਡੀਓ ਬਣਾਈ ਸੀ, ਜੋ ਸੋਸ਼ਲ ਮੀਡੀਆ ‘ਤੇ ਵੀ ਵਾਇਰਲ ਹੋਇਆ ਸੀ। ਇਸ ਦੇ ਨਾਲ ਹੀ ਵੀਡੀਓ ਬਣਾਉਣ ਵਾਲੇ ਅਣਪਛਾਤੇ ਖ਼ਿਲਾਫ਼ ਵੀ ਮਾਮਲਾ ਦਰਜ ਕੀਤਾ ਗਿਆ ਹੈ। ਇਹ ਜਾਣਕਾਰੀ […]

ਜਾਣੋ ਪੰਜਾਬ ਦੀਆਂ 13 ਲੋਕ ਸਭਾ ਸੀਟਾਂ ‘ਤੇ ਦੁਪਹਿਰ 1 ਵਜੇ ਤੱਕ ਕਿੰਨੀ ਵੋਟਿੰਗ ਹੋਈ ?

Punjab

ਚੰਡੀਗੜ੍ਹ, 1 ਜੂਨ 2024: ਪੰਜਾਬ (Punjab) ਦੀਆਂ 13 ਲੋਕ ਸਭਾ ਸੀਟਾਂ ‘ਤੇ ਵੋਟਿੰਗ ਹੋ ਰਹੀ ਹੈ। ਸ਼ਾਮ 6 ਵਜੇ ਤੱਕ ਵੋਟਿੰਗ ਹੋਵੇਗੀ। ਦੁਪਹਿਰ 1 ਵਜੇ ਤੱਕ 37.80 ਫੀਸਦੀ ਵੋਟਿੰਗ ਹੋਈ। ਇਸੇ ਦੌਰਾਨ ਫ਼ਿਰੋਜ਼ਪੁਰ ਵਿੱਚ ਬਹੁਜਨ ਸਮਾਜ ਪਾਰਟੀ (ਬਸਪਾ) ਦੇ ਉਮੀਦਵਾਰ ਸੁਰਿੰਦਰ ਕੰਬੋਜ ਖ਼ਿਲਾਫ਼ ਐਫਆਈਆਰ ਦਰਜ ਕੀਤੀ ਗਈ ਹੈ। ਪੰਜਾਬ ‘ਚ ਦੁਪਹਿਰ 1 ਵਜੇ ਤੱਕ ਸੀਟ […]

ਜਲੰਧਰ ‘ਚ ਪੋਲਿੰਗ ਬੂਥ ਨੇੜੇ ਇਕ ਵਿਅਕਤੀ ਨਾਲ ਕੁੱਟਮਾਰ, ਪੁਲਿਸ ਜਾਂਚ ‘ਚ ਜੁਟੀ

Jalandhar

ਚੰਡੀਗੜ੍ਹ, 1 ਜੂਨ 2024: ਜਲੰਧਰ  (Jalandhar) ਦੇ ਆਦਮਪੁਰ ਇਲਾਕੇ ‘ਚ ਪੋਲਿੰਗ ਬੂਥ ਨੇੜੇ ਇਕ ਵਿਅਕਤੀ ਦੀ ਕੁੱਟਮਾਰ ਦਾ ਮਾਮਲਾ ਸਾਹਮਣੇ ਆਇਆ ਹੈ । ਮਨਸੂਰਪੁਰ ਨੇੜੇ ਵਾਪਰੀ ਇਸ ਘਟਨਾ ਵਿੱਚ ਇੱਕ ਵਿਅਕਤੀ ਜ਼ਖ਼ਮੀ ਹੋ ਗਿਆ ਹੈ। ਜਿਸ ਨੂੰ ਸਿਵਲ ਹਸਪਤਾਲ ਆਦਮਪੁਰ ਵਿਖੇ ਦਾਖਲ ਕਰਵਾਇਆ ਗਿਆ ਹੈ। ਜ਼ਖਮੀ ਨੇ ‘ਆਪ’ ਵਰਕਰਾਂ ‘ਤੇ ਕੁੱਟਮਾਰ ਦਾ ਦੋਸ਼ ਲਗਾਇਆ ਹੈ। […]

ਪਟਿਆਲਾ ਲੋਕ ਸਭਾ ਸੀਟ ‘ਤੇ ਸਵੇਰੇ 11 ਵਜੇ ਤੱਕ 25.18 ਫੀਸਦੀ ਵੋਟਿੰਗ ਦਰਜ

Punjab

ਚੰਡੀਗੜ੍ਹ, 1 ਜੂਨ 2024: ਪੰਜਾਬ ਦੀਆਂ 13 ਲੋਕ ਸਭਾ ਸੀਟਾਂ (Lok Sabha seats) ‘ਤੇ ਸਵੇਰੇ 7 ਵਜੇ ਤੋਂ ਵੋਟਿੰਗ ਚੱਲ ਰਹੀ ਹੈ। ਪਟਿਆਲਾ (Patiala) ਲੋਕ ਸਭਾ ਸੀਟ ‘ਤੇ ਸਵੇਰੇ 11 ਵਜੇ 25.18 ਫੀਸਦੀ ਵੋਟਿੰਗ ਦਰਜ ਕੀਤੀ ਗਈ ਹੈ | 109-ਨਾਭਾ: 26.60 ਫੀਸਦੀ 110-ਪਟਿਆਲਾ ਦਿਹਾਤੀ: 24.10 ਫੀਸਦੀ 111-ਰਾਜਪੁਰਾ: 27 ਫੀਸਦੀ 112-ਡੇਰਾਬਾਸੀ: 18.10 ਫੀਸਦੀ 113-ਘਨੌਰ: 26.52 ਫੀਸਦੀ […]

ਫਿਰੋਜ਼ਪੁਰ ਤੋਂ BSP ਉਮੀਦਵਾਰ ਸੁਰਿੰਦਰ ਕੰਬੋਜ ਦਾ ਈਵੀਐਮ ‘ਤੇ ਵੋਟ ਪਾਉਣ ਦਾ ਵੀਡੀਓ ਵਾਇਰਲ

Surinder Kamboj

ਚੰਡੀਗੜ੍ਹ, 1 ਜੂਨ 2024: ਫਿਰੋਜ਼ਪੁਰ ਲੋਕ ਸਭਾ ਸੀਟ ਤੋਂ ਬਹੁਜਨ ਸਮਾਜ ਪਾਰਟੀ ਦੇ ਉਮੀਦਵਾਰ ਸੁਰਿੰਦਰ ਕੰਬੋਜ (Surinder Kamboj) ਦੀ ਈਵੀਐਮ ‘ਤੇ ਵੋਟ ਪਾਉਣ ਦੀ ਵੀਡੀਓ ਵਾਇਰਲ ਹੋ ਰਹੀ ਹੈ। ਉਨ੍ਹਾਂ ਵੱਲੋਂ ਆਪਣੀ ਵੋਟ ਪਾਉਣ ਦੀ ਵੀਡੀਓ ਬਣਾਈ ਹੈ। ਜੋ ਸੋਸ਼ਲ ਮੀਡੀਆ ‘ਤੇ ਤੇਜ਼ੀ ਨਾਲ ਵਾਇਰਲ ਹੋ ਰਹੀ ਹੈ। ਜਿਕਰਯੋਗ ਹੈ ਕਿ ਸੁਰਿੰਦਰ ਕੰਬੋਜ ਜਲਾਲਾਬਾਦ ਤੋਂ […]

ਸੁਖਬੀਰ ਸਿੰਘ ਬਾਦਲ ਨੇ ਪਿੰਡ ਬਾਦਲ ਵਿਖੇ ਆਪਣੇ ਪਰਿਵਾਰ ਸਮੇਤ ਭੁਗਤਾਈ ਵੋਟ

Sukhbir Singh Badal

ਚੰਡੀਗੜ੍ਹ, 1 ਜੂਨ 2024: ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ (Sukhbir Singh Badal) ਨੇ ਫ਼ਿਰੋਜ਼ਪੁਰ ਲੋਕ ਸਭਾ ਹਲਕੇ ਅਧੀਨ ਪੈਂਦੇ ਪਿੰਡ ਬਾਦਲ ਵਿਖੇ ਪੋਲਿੰਗ ਬੂਥ ਵਿਖੇ ਆਪਣੇ ਪਰਿਵਾਰ ਸਮੇਤ ਆਪਣੀ ਵੋਟ ਪਾਈ। ਜਿਕਰਯੋਗ ਹੈ ਕਿ ਫ਼ਿਰੋਜ਼ਪੁਰ ਸੀਟ ‘ਤੇ ਮੁੱਖ ਮੁਕਾਬਲਾ ਆਮ ਆਦਮੀ ਪਾਰਟੀ ਦੇ ਉਮੀਦਵਾਰ ਵਿਧਾਇਕ ਜਗਮੀਤ ਸਿੰਘ ਕਾਕਾ ਬਰਾੜ, ਕਾਂਗਰਸ ਦੇ ਸਾਬਕਾ […]

ਪਟਿਆਲਾ ਲੋਕ ਸਭਾ ਹਲਕੇ ’ਚ ਸ਼ਾਂਤੀਪੂਰਨ ਤਰੀਕੇ ਨਾਲ ਵੋਟਿੰਗ ਜਾਰੀ

Patiala

ਪਟਿਆਲਾ, 1 ਜੂਨ 2024: ਪਟਿਆਲਾ (Patiala) ਲੋਕ ਸਭਾ ਹਲਕੇ ਵਿੱਚ ਸ਼ਾਂਤੀਪੂਰਨ ਤਰੀਕੇ ਨਾਲ ਵੋ‌ਟਿੰਗ ਸ਼ੁਰੂ ਹੋਈ ਅਤੇ ਤੜਕਸਾਰ ਹੀ ਬਜ਼ੁਰਗ, ਦਿਵਿਆਂਗ, ਨੌਜਵਾਨ ਅਤੇ ਮਹਿਲਾ ਵੋਟਰਾਂ ਨੇ ਉਤਸ਼ਾਹ ਨਾਲ ਆਪਣੇ ਵੋਟ ਦੇ ਅਧਿਕਾਰ ਦੀ ਵਰਤੋਂ ਕੀਤੀ। ਰਿਟਰਨਿੰਗ ਅਫ਼ਸਰ -ਕਮ- ਡਿਪਟੀ ਕਮਿਸ਼ਨਰ ਪਟਿਆਲਾ ਸ਼ੌਕਤ ਅਹਿਮਦ ਪਰੇ ਦੀ ਅਗਵਾਈ ਵਾਲੇ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਵੋਟਰਾਂ ਲਈ ਬਣਾਏ ਮਾਡਲ ਪੋਲਿੰਗ […]

ਪੰਜਾਬ ‘ਚ ਸਵੇਰੇ 9 ਵਜੇ ਤੱਕ ਫ਼ਿਰੋਜ਼ਪੁਰ ‘ਚ ਸਭ ਤੋਂ ਵੱਧ ਮਤਦਾਨ, ਜਾਣੋ 13 ਹਲਕਿਆਂ ‘ਚ ਕਿੰਨੀ ਫੀਸਦੀ ਹੋਈ ਵੋਟਿੰਗ ?

Punjab

ਚੰਡੀਗੜ੍ਹ, 01 ਜੂਨ 2024: ਪੰਜਾਬ  (Punjab) ਦੀਆਂ 13 ਲੋਕ ਸਭਾ ਸੀਟਾਂ ‘ਤੇ ਸਵੇਰੇ 7 ਵਜੇ ਤੋਂ ਵੋਟਿੰਗ ਚੱਲ ਰਹੀ ਹੈ। ਸ਼ਾਮ 6 ਵਜੇ ਤੱਕ ਵੋਟਿੰਗ ਹੋਵੇਗੀ। ਸਵੇਰੇ 9 ਵਜੇ ਤੱਕ ਪੰਜਾਬ ਵਿੱਚ 9.64 ਫੀਸਦੀ ਵੋਟਿੰਗ ਹੋਈ। ਇਸ ਤੋਂ ਬਾਅਦ ਈਵੀਐਮ ਮਸ਼ੀਨਾਂ ਨੂੰ ਸੀਲ ਕਰਕੇ ਗਿਣਤੀ ਕੇਂਦਰਾਂ ਵਿੱਚ ਲਿਜਾਇਆ ਜਾਵੇਗਾ ਅਤੇ 4 ਜੂਨ ਨਤੀਜੇ ਐਲਾਨੇ ਜਾਣਗੇ […]