July 8, 2024 1:08 am

Lok Sabha Election: ਪੰਜਾਬ ਦੀਆਂ 13 ਲੋਕ ਸਭਾ ਸੀਟਾਂ ‘ਤੇ ਵੋਟਿੰਗ ਸ਼ੁਰੂ

Punjab

ਚੰਡੀਗੜ੍ਹ, 01 ਜੂਨ 2024: ਸੱਤਵੇਂ ਪੜਾਅ ‘ਚ ਪੰਜਾਬ (Punjab) ‘ਚ 13 ਲੋਕ ਸਭਾ ਸੀਟਾਂ ‘ਤੇ ਵੋਟਿੰਗ ਸ਼ੁਰੂ ਹੋ ਚੁੱਕੀ ਹੈ | ਇਸਦੇ ਨਾਲ ਹੀ ਹਿਮਾਚਲ ਪ੍ਰਦੇਸ਼ ਦੀਆਂ 4, ਪੱਛਮੀ ਬੰਗਾਲ ਦੀਆਂ 9, ਬਿਹਾਰ ਦੀਆਂ 8, ਉੜੀਸਾ ਦੀਆਂ 6, ਝਾਰਖੰਡ ਦੀਆਂ 3 ਅਤੇ ਚੰਡੀਗੜ੍ਹ ਦੀ ਇਕ ਸੀਟ ‘ਤੇ ਵੀ ਵੋਟਿੰਗ ਹੋਵੇਗੀ। ਇਨ੍ਹਾਂ ਚੋਣਾਂ ਦੇ ਨਤੀਜੇ 4 […]

ਧਾਰਮਿਕ ਸਥਾਨਾਂ ਤੋਂ ਲਾਊਡ ਸਪੀਕਰਾਂ ਰਾਹੀਂ ਕਿਸੇ ਵੀ ਤਰ੍ਹਾਂ ਦਾ ਪ੍ਰਚਾਰ ਕਰਨ ਦੀ ਸਖ਼ਤ ਮਨਾਹੀ: DC ਹਰਪ੍ਰੀਤ ਸਿੰਘ ਸੂਦਨ

Harpreet Singh Sudan

ਸ੍ਰੀ ਮੁਕਤਸਰ ਸਾਹਿਬ 31 ਮਈ 2024: ਭਾਰਤ ਦੇ ਚੋਣ ਕਮਿਸ਼ਨ ਵਲੋਂ ਪੰਜਾਬ ਵਿੱਚ ਕਰਵਾਈਆਂ ਜਾ ਰਹੀਆਂ ਸਭਾ ਚੋਣਾਂ ਨੂੰ ਮੁੱਖ ਰੱਖਦੇ ਹੋਏ ਹਰਪ੍ਰੀਤ ਸਿੰਘ ਸੂਦਨ (Harpreet Singh Sudan) ਜ਼ਿਲ੍ਹਾ ਮੈਜਿਸਟਰੇਟ ਸ੍ਰੀ ਮੁਕਤਸਰ ਸਾਹਿਬ ਨੇ ਫੌਜਦਾਰੀ ਜਾਬਤਾ ਸੰਘਤਾ 1973 ਦੀ ਧਾਰਾ 144 ਅਧੀਨ ਪ੍ਰਾਪਤ ਹੋਈਆਂ ਸ਼ਕਤੀਆਂ ਦੀ ਵਰਤੋਂ ਕਰਦਿਆਂ ਇੱਕ ਵਿਸ਼ੇਸ਼ ਹੁਕਮ ਰਾਹੀ ਜ਼ਿਲ੍ਹਾ ਸ੍ਰੀ ਮੁਕਤਸਰ […]

ਲੋਕ ਸਭਾ ਚੋਣਾਂ 2024: ਸੱਤਵੇਂ ਪੜਾਅ ‘ਚ ਭਲਕੇ 8 ਸੂਬਿਆਂ ਦੀ 57 ਸੀਟਾਂ ‘ਤੇ ਵੋਟਿੰਗ ਹੋਵੇਗੀ

Lok Sabha elections 2024

ਚੰਡੀਗੜ੍ਹ, 31 ਮਈ 2024: ਲੋਕ ਸਭਾ ਚੋਣਾਂ-2024 (Lok Sabha Elections 2024) ਦੇ ਸੱਤਵੇਂ ਅਤੇ ਆਖਰੀ ਪੜਾਅ ‘ਚ ਸ਼ਨੀਵਾਰ (1 ਜੂਨ) ਨੂੰ 7 ਸੂਬਿਆਂ ਅਤੇ 1 ਕੇਂਦਰ ਸ਼ਾਸਿਤ ਪ੍ਰਦੇਸ਼ ਦੀਆਂ 57 ਸੀਟਾਂ ‘ਤੇ ਵੋਟਿੰਗ ਹੋਵੇਗੀ। 2019 ਵਿੱਚ ਇਹਨਾਂ ਸੀਟਾਂ ਵਿੱਚੋਂ, ਭਾਜਪਾ ਵੱਧ ਤੋਂ ਵੱਧ 25, ਟੀਐਮਸੀ 9, ਬੀਜੇਡੀ 4, ਜੇਡੀਯੂ ਅਤੇ ਅਪਨਾ ਦਲ (ਐਸ) 2-2, ਜੇਐਮਐਮ […]

1 ਜੂਨ ਨੂੰ ਵੋਟਰਾਂ ਨੂੰ ਵੋਟ ਪਾਉਣ ਲਈ ਉਤਸ਼ਾਹਿਤ ਕਰਨ ਲਈ DC ਆਸ਼ਿਕਾ ਜੈਨ ਦੀ ਅਗਵਾਈ ‘ਚ ‘ਯੂਥ ਚੱਲਿਆ ਬੂਥ’ ਚੇਤਨਾ ਮਾਰਚ

DC Aashika Jain

ਐਸ.ਏ.ਐਸ.ਨਗਰ, 30 ਮਈ, 2024: ਨੌਜਵਾਨ ਵੋਟਰਾਂ ਨੂੰ 1 ਜੂਨ ਨੂੰ ਲੋਕਤੰਤਰ ਲਈ ਵੋਟ ਪਾਉਣ ਲਈ ਉਤਸ਼ਾਹਿਤ ਕਰਨ ਲਈ, ਡੀ ਸੀ ਆਸ਼ਿਕਾ ਜੈਨ (DC Aashika Jain) ਨੇ ਵੀਰਵਾਰ ਨੂੰ ਡੀ ਏ ਸੀ ਕੰਪਲੈਕਸ, ਮੋਹਾਲੀ ਤੋਂ ਸਰਕਾਰੀ ਗਰਲਜ਼ ਸੀਨੀਅਰ ਸੈਕੰਡਰੀ ਸਕੂਲ, ਸੋਹਾਣਾ, ਮੋਹਾਲੀ ਤੱਕ “ਯੂਥ ਚੱਲਿਆ ਬੂਥ” ਜਾਗਰੂਕਤਾ ਰੈਲੀ ਦੀ ਅਗਵਾਈ ਕੀਤੀ। ਗਰੀਨ ਟੀ-ਸ਼ਰਟਾਂ ਅਤੇ ਕੈਪਾਂ ਵਿੱਚ […]

ਮੁੱਖ ਚੋਣ ਅਧਿਕਾਰੀ ਸਿਬਿਨ ਸੀ ਵੱਲੋਂ ਡੀ.ਸੀਜ਼ ਅਤੇ ਐਸ.ਐਸ.ਪੀਜ਼ ਨੂੰ ਚੋਣਾਂ ਤੋਂ ਪਹਿਲਾਂ ਦੇ 48 ਘੰਟਿਆਂ ਦੌਰਾਨ ਨਿਗਰਾਨੀ ਵਧਾਉਣ ਦੇ ਨਿਰਦੇਸ਼

Polling stations

ਚੰਡੀਗੜ੍ਹ, 30 ਮਈ 2024: ਪੰਜਾਬ ਦੇ ਮੁੱਖ ਚੋਣ ਅਧਿਕਾਰੀ ਸਿਬਿਨ ਸੀ (Sibin C) ਨੇ ਸੂਬੇ ਵਿੱਚ ਲੋਕ ਸਭਾ ਚੋਣਾਂ 2024 ਦੌਰਾਨ ਪਾਰਦਰਸ਼ੀ ਅਤੇ ਨਿਰਪੱਖ ਚੋਣ ਅਮਲ ਨੂੰ ਨੇਪਰੇ ਚਾੜ੍ਹਨ ਦੇ ਨਾਲ-ਨਾਲ ਵੱਧ ਤੋਂ ਵੱਧ ਵੋਟਿੰਗ ਫੀਸਦ ਨੂੰ ਯਕੀਨੀ ਬਣਾਉਣ ਲਈ ਡਿਪਟੀ ਕਮਿਸ਼ਨਰਾਂ (ਡੀਸੀਜ਼) ਅਤੇ ਸੀਨੀਅਰ ਸੁਪਰਡੈਂਟ ਆਫ਼ ਪੁਲਿਸ (ਐਸਐਸਪੀਜ਼) ਨੂੰ ਵਿਆਪਕ ਨਿਰਦੇਸ਼ ਜਾਰੀ ਕੀਤੇ ਹਨ। […]

CM ਯੋਗੀ ਆਦਿਤਿਆਨਾਥ ਨੇ ਲੁਧਿਆਣਾ ਵਿਖੇ ਭਾਜਪਾ ਉਮੀਦਵਾਰਾਂ ਦੇ ਹੱਕ ‘ਚ ਕੀਤਾ ਚੋਣ ਪ੍ਰਚਾਰ

CM Yogi Adityanath

ਚੰਡੀਗੜ੍ਹ, 30 ਮਈ, 2024: ਲੋਕ ਸਭਾ ਚੋਣ ਪ੍ਰਚਾਰ ਦੇ ਆਖਰੀ ਦਿਨ, ਉੱਤਰ ਪ੍ਰਦੇਸ਼ ਦੇ ਮੁੱਖ ਮੰਤਰੀ ਯੋਗੀ ਆਦਿਤਿਆਨਾਥ  (CM Yogi Adityanath) ਨੇ ਲੁਧਿਆਣਾ ਵਿੱਚ ਭਾਜਪਾ ਉਮੀਦਵਾਰਾਂ ਸਮੇਤ ਰਵਨੀਤ ਸਿੰਘ ਬਿੱਟੂ ਦੇ ਹੱਕ ‘ਚ ਚੋਣ ਪ੍ਰਚਾਰ ਕੀਤਾ | ਇਥੇ ਜਨਸਭਾ ਨੂੰ ਸੰਬੋਧਨ ਕਰਦਿਆਂ ਉਨ੍ਹਾਂ ਨੇ ਕਿਹਾ ਕਿ ਪੰਜਾਬ ਨੇ ਦੇਸ਼ ਨੂੰ ਬਹੁਤ ਕੁਝ ਦਿੱਤਾ ਹੈ। ਪੰਜਾਬ […]

ਲੋਕ ਸਭਾ ਚੋਣਾਂ 2024: ਜ਼ਿਲ੍ਹਾ ਸ੍ਰੀ ਮੁਕਤਸਰ ਸਾਹਿਬ ‘ਚ 1 ਜੂਨ ਨੂੰ ਛੁੱਟੀ ਦਾ ਐਲਾਨ

Jalandhar West

ਸ੍ਰੀ ਮੁਕਤਸਰ ਸਾਹਿਬ 29 ਮਈ 2024: ਹਰਪ੍ਰੀਤ ਸਿੰਘ ਸੂਦਨ ਜ਼ਿਲ੍ਹਾ ਮੈਜਿਸਟਰੇਟ ਸ੍ਰੀ ਮੁਕਤਸਰ ਸਾਹਿਬ ਨੇ ਲੋਕ ਪ੍ਰਤਿਨਿਧਤਾ ਐਕਟ 1951 ਦੀ ਧਾਰਾ 135 ਬੀ (1) ਅਧੀਨ ਪ੍ਰਾਪਤ ਹੋਈਆਂ ਸ਼ਕਤੀਆਂ ਦੀ ਵਰਤੋਂ ਕਰਦਿਆਂ ਵਿਸ਼ੇਸ਼ ਹੁਕਮ ਜਾਰੀ ਕਰਕੇ 1 ਮਈ 2024 ਨੂੰ ਵੋਟਾਂ ਵਾਲੇ ਦਿਨ ਜ਼ਿਲ੍ਹੇ ਦੇ ਸਮੂਹ ਸਰਕਾਰੀ, ਗੈਰ ਸਰਕਾਰੀ ਦਫਤਰਾਂ,ਬੈਂਕਾਂ, ਅਦਾਰਿਆ, ਫੈਕਟਰੀਆਂ, ਦੁਕਾਨਾਂ ਆਦਿ ਲਈ ਅਦਾਇਗੀਯੋਗ […]

ਚੋਣਾਂ ਨਾਲ ਜੁੜੇ ਦਿਲਚਸਪ ਤੇ ਰੌਚਕ ਸਵਾਲਾਂ ਦੇ ਜਵਾਬਾਂ ਨਾਲ ਭਰਪੂਰ ਪੌਡਕਾਸਟ ਦਾ ਪੰਜਵਾਂ ਐਪੀਸੋਡ ਰਿਲੀਜ਼

Election

ਚੰਡੀਗੜ੍ਹ, 27 ਮਈ 2024: ਪੰਜਾਬ ਦੇ ਮੁੱਖ ਚੋਣ ਅਧਿਕਾਰੀ ਦਫ਼ਤਰ ਵੱਲੋਂ ਨਿਵੇਕਲੀ ਪਹਿਲਕਦਮੀ ਤਹਿਤ ਚਲਾਏ ਜਾ ਰਹੇ ਪੋਡਕਾਸਟ ਦਾ ਪੰਜਵਾਂ ਐਪੀਸੋਡ ਸੋਸ਼ਲ ਮੀਡੀਆ ਦੇ ਅਧਿਕਾਰਤ ਪੇਜ਼ਾਂ (ਫੇਸਬੁੱਕ, ਇੰਸਟਾਗ੍ਰਾਮ, ਐਕਸ ਅਤੇ ਯੂ-ਟਿਊਬ) ‘ਤੇ ਰਿਲੀਜ਼ ਕਰ ਦਿੱਤਾ ਗਿਆ ਹੈ। ਇਸ ਐਪੀਸੋਡ ਵਿੱਚ ਮੁੱਖ ਚੋਣ ਅਧਿਕਾਰੀ ਸਿਬਿਨ ਸੀ ਨੇ ਚੋਣਾਂ (Election) ਸਬੰਧੀ ਕਈ ਦਿਲਚਸਪ ਅਤੇ ਰੌਚਕ ਸਵਾਲਾਂ ਦੇ […]

85 ਸਾਲ ਤੋਂ ਵੱਡੀ ਉਮਰ ਦੇ ਬਜ਼ੁਰਗਾਂ ਤੇ ਦਿਵਿਆਂਗਜਨ ਲਈ ਘਰ ਤੋਂ ਮਤਦਾਨ ਦੀ ਮਿਲੇਗੀ ਸਹੂਲਤ

Voting

ਫਾਜ਼ਿਲਕਾ, 25 ਮਈ 2024 : ਲੋਕ ਸਭਾ ਚੋਣਾਂ-2024 ਦੇ ਮੱਦੇਨਜਰ ਚੋਣ ਕਮਿਸ਼ਨ ਵੱਲੋਂ 85 ਸਾਲ ਤੋਂ ਵੱਡੀ ਉਮਰ ਦੇ ਬਜ਼ੁਰਗਾਂ ਅਤੇ ਦਿਵਿਆਂਗਜਨਾਂ ਨੂੰ ਘਰ ਤੋਂ ਹੀ ਵੋਟ ਪਾਉਣ ਦਾ ਅਧਿਕਾਰ ਦਿੱਤਾ ਸੀ ਜਿਸ ਤਹਿਤ ਫਾਜ਼ਿਲਕਾ ਜ਼ਿਲ੍ਹੇ ਵਿਚ ਅੱਜ ਤੋਂ ਇੰਨ੍ਹਾ ਦੋਵਾਂ ਵਰਗਾਂ ਦੀ ਪੋਸਟਲ ਬੈਲਟ ਨਾਲ ਘਰ ਤੋਂ ਵੋਟ ਪਵਾਉਣ (Voting) ਦੀ ਪਰਿਕਿਰਿਆ ਸ਼ੁਰੂ ਹੋ […]

ਲੋਕ ਸਭਾ ਚੋਣਾਂ 2024 ਦੇ ਛੇਵੇਂ ਪੜਾਅ ਲਈ ਚੋਣ ਪ੍ਰਚਾਰ ਅੱਜ ਸ਼ਾਮ ਹੋ ਜਾਵੇਗਾ ਸਮਾਪਤ, 25 ਮਈ ਨੂੰ ਹੋਵੇਗੀ ਵੋਟਿੰਗ

Lok Sabha Elections 2024

ਚੰਡੀਗੜ੍ਹ, 23 ਮਈ 2024: ਲੋਕ ਸਭਾ ਚੋਣਾਂ 2024 (Lok Sabha Elections 2024) ਦੇ ਛੇਵੇਂ ਪੜਾਅ ਦਾ ਪ੍ਰਚਾਰ ਵੀਰਵਾਰ ਸ਼ਾਮ ਨੂੰ ਸਮਾਪਤ ਹੋ ਜਾਵੇਗਾ। ਛੇਵੇਂ ਪੜਾਅ ਵਿੱਚ ਅੱਠ ਸੂਬਿਆਂ ਅਤੇ ਕੇਂਦਰ ਸ਼ਾਸਤ ਪ੍ਰਦੇਸ਼ਾਂ ਦੀਆਂ 58 ਸੀਟਾਂ ਉੱਤੇ 25 ਮਈ ਨੂੰ ਵੋਟਿੰਗ ਹੋਣੀ ਹੈ। ਇਸ ਵਿੱਚ ਜੰਮੂ-ਕਸ਼ਮੀਰ ਦਾ ਅਨੰਤਨਾਗ-ਰਾਜੌਰੀ ਸੰਸਦੀ ਖੇਤਰ ਵੀ ਸ਼ਾਮਲ ਹੈ, ਜਿੱਥੇ ਤੀਜੇ ਪੜਾਅ […]