July 2, 2024 8:00 pm

ਧਾਰਮਿਕ ਸਥਾਨਾਂ ਤੋਂ ਲਾਊਡ ਸਪੀਕਰਾਂ ਰਾਹੀਂ ਕਿਸੇ ਵੀ ਤਰ੍ਹਾਂ ਦਾ ਪ੍ਰਚਾਰ ਕਰਨ ਦੀ ਸਖ਼ਤ ਮਨਾਹੀ: DC ਹਰਪ੍ਰੀਤ ਸਿੰਘ ਸੂਦਨ

Harpreet Singh Sudan

ਸ੍ਰੀ ਮੁਕਤਸਰ ਸਾਹਿਬ 31 ਮਈ 2024: ਭਾਰਤ ਦੇ ਚੋਣ ਕਮਿਸ਼ਨ ਵਲੋਂ ਪੰਜਾਬ ਵਿੱਚ ਕਰਵਾਈਆਂ ਜਾ ਰਹੀਆਂ ਸਭਾ ਚੋਣਾਂ ਨੂੰ ਮੁੱਖ ਰੱਖਦੇ ਹੋਏ ਹਰਪ੍ਰੀਤ ਸਿੰਘ ਸੂਦਨ (Harpreet Singh Sudan) ਜ਼ਿਲ੍ਹਾ ਮੈਜਿਸਟਰੇਟ ਸ੍ਰੀ ਮੁਕਤਸਰ ਸਾਹਿਬ ਨੇ ਫੌਜਦਾਰੀ ਜਾਬਤਾ ਸੰਘਤਾ 1973 ਦੀ ਧਾਰਾ 144 ਅਧੀਨ ਪ੍ਰਾਪਤ ਹੋਈਆਂ ਸ਼ਕਤੀਆਂ ਦੀ ਵਰਤੋਂ ਕਰਦਿਆਂ ਇੱਕ ਵਿਸ਼ੇਸ਼ ਹੁਕਮ ਰਾਹੀ ਜ਼ਿਲ੍ਹਾ ਸ੍ਰੀ ਮੁਕਤਸਰ […]

ਉਮੀਦਵਾਰਾਂ ਦੇ ਹੱਕ ‘ਚ ਪ੍ਰਚਾਰ ਲਈ ਆਏ ਬਾਹਰਲੇ ਵਿਅਕਤੀਆਂ, ਰਿਸ਼ੇਤਦਾਰਾਂ ਤੇ ਸਮੱਰਥਕਾਂ ਨੂੰ ਜ਼ਿਲ੍ਹਾ ਛੱਡਣ ਦੇ ਹੁਕਮ ਜਾਰੀ

Election campaign

ਸਾਹਿਬਜ਼ਾਦਾ ਅਜੀਤ ਸਿੰਘ ਨਗਰ 29 ਮਈ 2024: ਆਸ਼ਿਕਾ ਜੈਨ ਜ਼ਿਲ੍ਹਾ ਮੈਜਿਸਟਰੇਟ, ਸਾਹਿਬਜ਼ਾਦਾ ਅਜੀਤ ਸਿੰਘ ਨਗਰ ਵਲੋਂ ਫੌਜਦਾਰੀ ਜਾਬਤਾ ਸੰਘਤਾ 1973 (1974 ਦਾ ਐਕਟ ਨੰਬਰ 2) ਦੀ ਧਾਰਾ 144 ਅਧੀਨ ਪ੍ਰਾਪਤ ਹੋਈਆਂ ਸ਼ਕਤੀਆਂ ਦੀ ਵਰਤੋਂ ਕਰਦੇ ਹੋਏ ਲੋਕ ਸਭਾ ਚੋਣਾਂ-2024 ਲਈ ਚੋਣ ਲੜ ਰਹੇ ਉਮੀਦਵਾਰਾਂ ਦੇ ਹੱਕ ਵਿੱਚ ਪ੍ਰਚਾਰ (Election campaign) ਲਈ ਆਏ ਬਾਹਰਲੇ ਵਿਅਕਤੀਆਂ, ਰਿਸ਼ੇਤਾਦਾਰਾਂ […]

30 ਮਈ ਨੂੰ ਲੋਕ ਸਭਾ ਚੋਣ ਪ੍ਰਚਾਰ ਦੀ ਸਮਾਪਤੀ ਤੋਂ ਬਾਅਦ ਕੰਨਿਆਕੁਮਾਰੀ ਜਾਣਗੇ PM ਮੋਦੀ

Kanyakumari

ਚੰਡੀਗੜ੍ਹ, 28 ਮਈ 2024: ਪ੍ਰਧਾਨ ਮੰਤਰੀ ਨਰਿੰਦਰ ਮੋਦੀ 30 ਮਈ ਨੂੰ ਲੋਕ ਸਭਾ ਚੋਣ ਪ੍ਰਚਾਰ ਦੀ ਸਮਾਪਤੀ ਤੋਂ ਬਾਅਦ ਕੰਨਿਆਕੁਮਾਰੀ (Kanyakumari) ਜਾਣਗੇ। ਇੱਥੇ ਉਹ ਸਵਾਮੀ ਵਿਵੇਕਾਨੰਦ ਨੂੰ ਸ਼ਰਧਾਂਜਲੀ ਦੇਣ ਲਈ ਬਣਾਏ ਗਏ ਸਮਾਰਕ ਰਾਕ ਮੈਮੋਰੀਅਲ ‘ਤੇ ਧਿਆਨ ਲਗਾਉਣਗੇ । ਭਾਜਪਾ ਆਗੂਆਂ ਨੇ ਮੰਗਲਵਾਰ ਨੂੰ ਕਿਹਾ ਕਿ ਉਹ 30 ਮਈ ਦੀ ਸ਼ਾਮ ਤੋਂ 1 ਜੂਨ ਦੀ […]

ਸਾਬਕਾ CM ਹੇਮੰਤ ਸੋਰੇਨ ਨੂੰ ਸੁਪਰੀਮ ਕੋਰਟ ਵੱਲੋਂ ਝਟਕਾ, ਅੰਤਰਿਮ ਜ਼ਮਾਨਤ ਵਾਲੀ ਪਟੀਸ਼ਨ ਕੀਤੀ ਰੱਦ

Hemant Soren

ਚੰਡੀਗੜ੍ਹ, 22 ਮਈ 2024: ਝਾਰਖੰਡ ਮੁਕਤੀ ਮੋਰਚਾ ਦੇ ਆਗੂ ਅਤੇ ਸਾਬਕਾ ਮੁੱਖ ਮੰਤਰੀ ਹੇਮੰਤ ਸੋਰੇਨ (Hemant Soren) ਨੂੰ ਇੱਕ ਵਾਰ ਫਿਰ ਮਨੀ ਲਾਂਡਰਿੰਗ ਘਪਲੇ ਦੇ ਮਾਮਲੇ ਵਿੱਚ ਈਡੀ ਦੁਆਰਾ ਆਪਣੀ ਗ੍ਰਿਫਤਾਰੀ ਦੇ ਖਿਲਾਫ ਸੁਪਰੀਮ ਕੋਰਟ (Supreme Court) ਤੋਂ ਰਾਹਤ ਨਹੀਂ ਮਿਲੀ ਹੈ। ਸੁਪਰੀਮ ਕੋਰਟ ਨੇ ਹੇਮੰਤ ਸੋਰੇਨ ਦੀ ਅੰਤਰਿਮ ਜ਼ਮਾਨਤ ਦੀ ਮੰਗ ਵਾਲੀ ਪਟੀਸ਼ਨ ਨੂੰ […]

ਲੋਕ ਸਭਾ ਚੋਣਾਂ 2024 ਦੇ ਮੱਦੇਨਜ਼ਰ ਪੰਜਾਬ ਕਾਂਗਰਸ ਵੱਲੋਂ ਪ੍ਰਚਾਰ ਕਮੇਟੀ ਦਾ ਗਠਨ

Chandigarh

ਚੰਡੀਗੜ੍ਹ, 14 ਮਈ 2024: ਲੋਕ ਸਭਾ ਚੋਣਾਂ 2024 ਦੇ ਮੱਦੇਨਜ਼ਰ ਪੰਜਾਬ ਕਾਂਗਰਸ (Punjab Congress) ਵੱਲੋਂ 35 ਮੈਂਬਰੀ ਪ੍ਰਚਾਰ ਕਮੇਟੀ ਦਾ ਗਠਨ ਕੀਤਾ ਗਿਆ ਹੈ। ਰਾਣਾ ਕੰਵਰ ਪਾਲ ਨੂੰ ਚੇਅਰਮੈਨ ਅਤੇ ਸੁਖਵਿੰਦਰ ਡੈਨੀ ਅਤੇ ਹਰਦਿਆਲ ਸਿੰਘ ਕੰਬੋਜ ਨੂੰ ਕੋ-ਚੇਅਰਮੈਨ ਬਣਾਇਆ ਗਿਆ ਹੈ।

ਚੋਣ ਪ੍ਰਚਾਰ ‘ਚ ਸੁਰੱਖਿਆ ਵਾਹਨ ਨੂੰ ਛੱਡ ਕੇ 10 ਤੋਂ ਵੱਧ ਵਾਹਨਾਂ ਦੇ ਕਾਫਿਲੇ ਦੇ ਚੱਲਣ ਦੀ ਨਹੀਂ ਹੋਵੇਗੀ ਮਨਜ਼ੂਰੀ

Anurag Agarwal

ਚੰਡੀਗੜ੍ਹ, 30 ਅਪ੍ਰੈਲ 2024: ਹਰਿਆਣਾ ਦੇ ਮੁੱਖ ਚੋਣ ਅਧਿਕਾਰੀ ਅਨੁਰਾਗ ਅਗਰਵਾਲ ਨੇ ਕਿਹਾ ਕਿ ਲੋਕਸਭਾ ਆਮ ਚੋਣ 2024 ਦੀ ਨਾਮਜਦਗੀ ਪ੍ਰਕ੍ਰਿਆ ਸ਼ੁਰੂ ਹੋਣ ਦੇ ਨਾਲ ਹੀ ਚੋਣ ਲੜ੍ਹ ਰਹੇ ਉਮੀਦਵਾਰਾਂ ਤੇ ਰਾਜਨੀਤਿਕ ਪਾਰਟੀਆਂ ਨੁੰ ਚੋਣ ਪ੍ਰਚਾਰ ਦੇ ਸਮੇਂ ਰੋਡ ਸ਼ੌਅ, ਚੋਦ ਰੈਲੀਆਂ ਦੇ ਲਈ ਜਨਸਾਧਾਰਣ ਨੂੰ ਅਸਹੂਲਤ ਨਾ ਹੋਵੇ ਇਸ ਦੇ ਲਈ ਚੋਣ ਕਮਿਸ਼ਨ ਵੱਲੋਂ […]

CM ਭਗਵੰਤ ਮਾਨ ਵੱਲੋਂ ਸ਼ੈਰੀ ਕਲਸੀ ਲਈ ਗੁਰਦਾਸਪੁਰ ‘ਚ ਚੋਣ ਮੁਹਿੰਮ ਦੀ ਸ਼ੁਰੂਆਤ

ਸ਼ੈਰੀ ਕਲਸੀ

ਚੰਡੀਗੜ੍ਹ, 25 ਅਪ੍ਰੈਲ 2024: ਮੁੱਖ ਮੰਤਰੀ ਭਗਵੰਤ ਮਾਨ ਨੇ ਵੀਰਵਾਰ ਨੂੰ ਗੁਰਦਾਸਪੁਰ ‘ਚ ਇਕ ਵਿਸ਼ਾਲ ਰੈਲੀ ਨੂੰ ਸੰਬੋਧਨ ਕਰਦਿਆਂ ਸ਼ੈਰੀ ਕਲਸੀ ਲਈ ਚੋਣ ਮੁਹਿੰਮ ਦੀ ਸ਼ੁਰੂਆਤ ਕੀਤੀ। ਮਾਨ ਨੇ ਅਕਾਲੀ ਅਤੇ ਕਾਂਗਰਸੀ ਆਗੂਆਂ ‘ਤੇ ਨਿਸ਼ਾਨਾ ਸਾਧਿਆ ਅਤੇ ਗੁਰਦਾਸਪੁਰ ਦੇ ਪਿਛਲੇ ਸੰਸਦ ਮੈਂਬਰਾਂ ਵੱਲੋਂ ਇਸ ਸੀਟ ਨੂੰ ਜਿੱਤਣ ਤੋਂ ਬਾਅਦ ਨਜ਼ਰਅੰਦਾਜ਼ ਕਰਨ ‘ਤੇ ਵੀ ਅਫ਼ਸੋਸ ਜਤਾਇਆ। […]

ਪੰਜਾਬ ਵਿਧਾਨ ਸਭਾ ਚੋਣਾਂ ਦੇ ਮੱਦੇਨਜਰ ਅੱਜ 6 ਵਜੇ ਤੋਂ ਬਾਅਦ ਚੋਣ ਪ੍ਰਚਾਰ ਬੰਦ

ਪੰਜਾਬ

ਚੰਡੀਗੜ੍ਹ 18 ਫਰਵਰੀ 2022:ਸੂਬੇ ‘ਚ 20 ਫਰਵਰੀ ਨੂੰ ਹੋਣ ਵਾਲੀਆਂ ਪੰਜਾਬ ਵਿਧਾਨ ਸਭਾ ਚੋਣਾਂ ਦੇ ਮੱਦੇਨਜਰ ਅੱਜ 6 ਵਜੇ ਤੋਂ ਬਾਅਦ ਚੋਣ ਪ੍ਰਚਾਰ ਬੰਦ ਹੋ ਗਿਆ ਹੈ। ਇਸਦੇ ਨਾਲ ਹੀ ਹੁਣ ਚੋਣ ਲੜਨ ਵਾਲੇ ਉਮੀਦਵਾਰ ਘਰ-ਘਰ ਜਾ ਕੇ ਹੀ ਵੋਟਰਾਂ ਨੂੰ ਵੋਟ ਪਾਉਣ ਲਈ ਅਪੀਲ ਕਰ ਸਕਣਗੇ।ਦੂਜੇ ਪਾਸੇ ਚੋਣ ਕਮਿਸ਼ਨ ਦੀਆਂ ਹਦਾਇਤਾਂ ਅਨੁਸਾਰ ਚੋਣਾਂ ਖ਼ਤਮ […]

ਪੰਜਾਬ ਵਿਧਾਨ ਸਭਾ ਚੋਣਾਂ 2022 : ਚੋਣ ਪ੍ਰਚਾਰ ਬੰਦ ਹੋਣ ਅਰਥਾਤ Silence Period ਦੇ ਅਰਥ

ਚੋਣ ਕਮਿਸ਼ਨ

ਚੰਡੀਗੜ੍ਹ,18 ਫਰਵਰੀ 2022 : ਭਾਰਤ ‘ਚ ਚੋਣਾਂ ਤੋਂ 48 ਘੰਟੇ ਪਹਿਲਾਂ ਚੋਣ-ਪ੍ਰਚਾਰ ਬੰਦ ਹੋ ਜਾਂਦਾ ਹੈ ਤੇ ਮੌਜੂਦਾ ਵਿਧਾਨ ਸਭਾ ਚੋਣਾਂ ਲਈ ਇਹ ਸਮਾਂ ਅੱਜ ਸ਼ਾਮ 5 ਵਜੇ ਖ਼ਤਮ ਹੋ ਜਾਵੇਗਾ।ਇਸ ਨੂੰ ਚੋਣ-ਸ਼ਬਦਾਵਲੀ ‘ਚ Silence Period ਕਿਹਾ ਜਾਂਦਾ ਹੈ। ਇਸਦੇ Representation of People Act, 1951 (ਚੋਣਾਂ-ਨਿਯਮਾਂ ਦੀ ਮਾਂ) ਦੇ ਹਵਾਲੇ ਨਾਲ ਅਹਿਮ ਬਿੰਦੂ ਹੇਠ ਲਿਖੇ […]

ਭਗਵੰਤ ਮਾਨ ਨੇ ਚੋਣ ਮੁਹਿੰਮ ਦੌਰਾਨ ਸੀਐੱਮ ਚੰਨੀ ‘ਤੇ ਸਾਧਿਆ ਨਿਸ਼ਾਨਾ

Bhagwant Mann

ਚੰਡੀਗੜ੍ਹ 10 ਫਰਵਰੀ 2022: ਪੰਜਾਬ ਵਿਧਾਨ ਸਭਾ ਚੋਣਾਂ 2022 ਦੇ ਮੱਦੇਨਜਰ ਵੱਖ ਵੱਖ ਪਾਰਟੀਆਂ ਸੂਬੇ ‘ਚ ਪੂਰੀ ਤਰ੍ਹਾਂ ਸਰਗਰਮ ਹਨ | ਇਸਦੇ ਚੱਲਦੇ ਆਮ ਆਦਮੀ ਪਾਰਟੀ ਦੇ ਮੁੱਖ ਮੰਤਰੀ ਚਿਹਰਾ ਭਗਵੰਤ ਮਾਨ ਨੇ ਕਿਹਾ ਹੈ ਕਿ ਡੂਰ ਟੂ ਡੋਰ ਡਿਜੀਟਲ ਐਪ ਲਾਂਚ ਕੀਤੀ ਗਈ ਹੈ। ਆਪ ਦੀ ਚੋਣ ਮੁਹਿੰਮ ਦਾ ਗੀਤ ਵੀ ਲਾਂਚ ਕੀਤਾ ਗਿਆ […]