June 28, 2024 12:32 pm

ਹਰਿਆਣਾ: ਚੋਣ ਡਿਊਟੀ ‘ਚ ਵਿਘਨ ਪਾਉਣ ਵਾਲਿਆਂ ਖ਼ਿਲਾਫ਼ ਹੋਵੇਗੀ ਸਖ਼ਤ ਕਾਰਵਾਈ

Election Commission

ਚੰਡੀਗੜ, 23 ਮਈ 2024: ਹਰਿਆਣਾ (Haryana) ਦੇ ਮੁੱਖ ਚੋਣ ਅਧਿਕਾਰੀ ਅਨੁਰਾਗ ਅਗਰਵਾਲ ਨੇ ਕਿਹਾ ਕਿ ਰਾਜ ਵਿੱਚ ਹੋਣ ਜਾ ਰਹੀਆਂ ਲੋਕ ਸਭਾ ਚੋਣਾਂ 2024 ਲਈ ਪੋਲਿੰਗ ਪਾਰਟੀਆਂ ਅੱਜ 24 ਮਈ ਨੂੰ ਪੋਲਿੰਗ ਕੇਂਦਰਾਂ ਲਈ ਰਵਾਨਾ ਹੋਣਗੀਆਂ। ਜੇਕਰ ਕੋਈ ਸਮਾਜ ਵਿਰੋਧੀ ਅਨਸਰ ਜਾਂ ਸਿਆਸੀ ਪਾਰਟੀਆਂ ਆਪਣੇ ਪ੍ਰਭਾਵ ਕਾਰਨ ਚੋਣ ਡਿਊਟੀ ’ਤੇ ਜਾ ਰਹੀ ਪੋਲਿੰਗ ਪਾਰਟੀ ਦੇ […]

ਲੋਕ ਸਭਾ ਚੋਣਾਂ ‘ਚ ਡਿਊਟੀ ਮਾਣ ਵਾਲੀ ਗੱਲ, ਕਰਮਚਾਰੀ ਫਖ਼ਰ ਨਾਲ ਪਾਉਣ ਲੋਕਤੰਤਰ ‘ਚ ਯੋਗਦਾਨ: ADC ਰਾਕੇਸ਼ ਕੁਮਾਰ ਪੋਪਲੀ

Lok Sabha elections 2024

ਜਲਾਲਾਬਾਦ, 20 ਮਈ 2020: ਲੋਕ ਸਭਾ ਚੋਣਾਂ 2024 (Lok Sabha elections) ਵਿਚ ਚੋਣ ਅਮਲੇ ਨੂੰ ਸਿਖਲਾਈ ਦੇਣ ਲਈ ਇੱਥੇ ਸਰਕਾਰੀ ਆਈਟੀਆਈ ਵਿਖੇ ਟ੍ਰੇਨਿੰਗ ਕਰਵਾਈ ਗਈ। ਇਸ ਮੌਕੇ ਵਿਸੇਸ਼ ਤੌਰ ‘ਤੇ ਪਹੁੰਚੇ ਵਧੀਕ ਜ਼ਿਲ੍ਹਾ ਚੋਣ ਅਫ਼ਸਰ ਕਮ ਵਧੀਕ ਡਿਪਟੀ ਕਮਿਸ਼ਨਰ ਜਨਰਲ ਰਾਕੇਸ਼ ਕੁਮਾਰ ਪੋਪਲੀ ਨੇ ਕਿਹਾ ਕਿ ਚੋਣਾਂ ਲੋਕਤੰਤਰ ਦਾ ਅਧਾਰ ਹੁੰਦਾ ਹੈ ਅਤੇ ਜੋ ਚੋਣ […]

ਚੋਣ ਡਿਊਟੀ ਕਰਨ ਵਾਲੀਆਂ ਮਿਡ ਡੇ ਮੀਲ ਤੇ ਆਸ਼ਾ ਵਰਕਰਾਂ ਨੂੰ ਮਿਲੇਗਾ 200 ਰੁਪਏ ਪ੍ਰਤੀ ਦਿਨ ਮਾਣ ਭੱਤਾ: ਸਿਬਿਨ ਸੀ

Election Duty

ਚੰਡੀਗੜ੍ਹ, 15 ਮਈ 2024: ਲੋਕ ਸਭਾ ਚੋਣਾਂ-2024 ਲਈ ਚੋਣ ਡਿਊਟੀ ਕਰਨ (Election Duty) ਵਾਲੀਆਂ ਪੰਜਾਬ ਦੀਆਂ ਮਿਡ ਡੇ ਮੀਲ ਅਤੇ ਆਸ਼ਾ ਵਰਕਰਾਂ ਨੂੰ 200 ਰੁਪਏ ਪ੍ਰਤੀ ਦਿਨ ਦੇ ਹਿਸਾਬ ਨਾਲ ਮਾਣ ਭੱਤਾ ਦਿੱਤਾ ਜਾਵੇਗਾ। ਇਸ ਸਬੰਧੀ ਜਾਣਕਾਰੀ ਦਿੰਦਿਆਂ ਮੁੱਖ ਚੋਣ ਅਧਿਕਾਰੀ ਸਿਬਿਨ ਸੀ ਨੇ ਦੱਸਿਆ ਕਿ ਪੋਲਿੰਗ ਪਾਰਟੀਆਂ ਵਾਸਤੇ ਖਾਣਾ ਤਿਆਰ ਕਰਨ ਲਈ ਮਿਡ ਡੇ […]

ਚੋਣ ਡਿਊਟੀ ਕਟਾਉਣ ਲਈ ਕਿਸੇ ਵੀ ਤਰ੍ਹਾਂ ਦੀ ਸਿਫ਼ਾਰਸ਼ ਨਾ ਕੀਤੀ ਜਾਵੇ: ADC ਰਾਜਪਾਲ ਸਿੰਘ

ਪ੍ਰਿੰਟ ਮੀਡੀਆ

ਮਾਲੇਰਕੋਟਲਾ 06 ਮਈ 2024: ਚੋਣਾਂ (election) ਦੇ ਕੰਮ ਨੂੰ ਸਫਲਤਾਪੂਰਵਕ ਨੇਪਰੇ ਚਾੜ੍ਹਨਾ ਜ਼ਿਲ੍ਹਾ ਪ੍ਰਸ਼ਾਸਨ ਦਾ ਪਹਿਲਾ ਕੰਮ ਹੈ ਇਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਕਰਦਿਆ ਵਧੀਕ ਜ਼ਿਲ੍ਹਾ ਚੋਣ ਅਫ਼ਸਰ ਕਮ ਵਧੀਕ ਡਿਪਟੀ ਕਮਿਸ਼ਨਰ ਰਾਜਪਾਲ ਸਿੰਘ ਨੇ ਜ਼ਿਲ੍ਹੇ ਦੇ ਪੋਲਿੰਗ ਸਟਾਫ਼ ਨੂੰ ਅਪੀਲ ਕਰਦਿਆ ਕਿਹਾ ਕਿ ਚੋਣ ਪ੍ਰਕਿਰਿਆ ਨੂੰ ਅਮਨ ਅਤੇ ਸਾਂਤੀ ਪੂਰਵਕ ਨੇਪਰੇ ਚਾੜ੍ਹਨ ਲਈ ਜ਼ਿਲ੍ਹਾ ਪ੍ਰਸਾਸ਼ਨ […]

ਚੋਣ ਡਿਊਟੀ ਨੌਕਰੀ ਦਾ ਹਿੱਸਾ, ਡਿਊਟੀ ਕਟਵਾਉਣ ਲਈ ਕਰਮਚਾਰੀ ਨਾ ਕਰਨ ਸੰਪਰਕ: DC ਹਰਪ੍ਰੀਤ ਸਿੰਘ ਸੂਦਨ

SGPC elections

ਸ੍ਰੀ ਮੁਕਤਸਰ ਸਾਹਿਬ, 4 ਮਈ 2024: ਜ਼ਿਲ੍ਹਾ ਚੋਣ ਅਫ਼ਸਰ ਕਮ ਡਿਪਟੀ ਕਮਿਸ਼ਨਰ ਹਰਪ੍ਰੀਤ ਸਿੰਘ ਸੂਦਨ ਆਈਏਐਸ ਨੇ ਕਿਹਾ ਹੈ ਕਿ ਚੋਣਾਂ ਲੋਕਤੰਤਰ ਦਾ ਅਧਾਰ ਸੰਤਭ ਹਨ ਅਤੇ ਚੋਣਾਂ ਵਿਚ ਡਿਊਟੀ (Election Duty) ਕਰਨਾ ਸਾਡੇ ਮਹਾਨ ਦੇਸ਼ ਦੇ ਲੋਕਤੰਤਰ ਨੂੰ ਮਜ਼ਬੂਤ ਕਰਨ ਵਿਚ ਹਿੱਸੇਦਾਰੀ ਪਾਉਣ ਦਾ ਮਾਣਮੱਤਾ ਕਾਰਜ ਹੈ। ਇਸ ਲਈ ਜਿੰਨ੍ਹਾਂ ਕਰਮਚਾਰੀਆਂ ਦੀ ਡਿਉਟੀ ਚੋਣ […]

ਪੰਜਾਬ ਸਰਕਾਰ ਨੇ ਚੋਣਾਂ ‘ਚ ਡਿਊਟੀ ਦੇ ਰਹੇ ਮੁਲਾਜ਼ਮਾਂ ਨੂੰ 21 ਫਰਵਰੀ ਦੀ ਦਿੱਤੀ ਛੁੱਟੀ

ਮੁਲਾਜ਼ਮ

ਚੰਡੀਗੜ੍ਹ 20 ਫਰਵਰੀ 2022: ਪੰਜਾਬ ਵਿਧਾਨ ਸਭਾ ਚੋਣਾਂ 2022 ਲਈ ਮਤਦਾਨ ਦੀ ਪ੍ਰਕਿਰਿਆ ਦਾ ਕੁਝ ਹੀ ਸਮਾਂ ਬਾਕੀ ਹੈ। ਇਸ ਦੌਰਾਨ ਅਧਿਆਪਕਾਂ ਸਣੇ ਵੱਖ-ਵੱਖ ਵਿਭਾਗਾਂ ਦੇ ਮੁਲਾਜ਼ਮਾਂ ਦੀਆਂ ਡਿਊਟੀਆਂ ਲਗਾਈਆਂ ਗਈਆਂ ਹਨ। ਇਸ ਨੂੰ ਵੇਖਦੇ ਹੋਏ ਪੰਜਾਬ ਸਰਕਾਰ ਨੇ ਭਲਕੇ 21 ਫਰਵਰੀ ਨੂੰ ਚੋਣਾਂ ‘ਚ ਡਿਊਟੀ ਦੇ ਰਹੇ ਮੁਲਾਜ਼ਮ ਨੂੰ ਛੁੱਟੀ ਦਿੱਤੀ ਗਈ ਹੈ।