June 28, 2024 5:26 pm

ਮੁੱਖ ਚੋਣ ਅਧਿਕਾਰੀ ਸਿਬਿਨ ਸੀ ਵੱਲੋਂ ਡੀ.ਸੀਜ਼ ਅਤੇ ਐਸ.ਐਸ.ਪੀਜ਼ ਨੂੰ ਚੋਣਾਂ ਤੋਂ ਪਹਿਲਾਂ ਦੇ 48 ਘੰਟਿਆਂ ਦੌਰਾਨ ਨਿਗਰਾਨੀ ਵਧਾਉਣ ਦੇ ਨਿਰਦੇਸ਼

Polling stations

ਚੰਡੀਗੜ੍ਹ, 30 ਮਈ 2024: ਪੰਜਾਬ ਦੇ ਮੁੱਖ ਚੋਣ ਅਧਿਕਾਰੀ ਸਿਬਿਨ ਸੀ (Sibin C) ਨੇ ਸੂਬੇ ਵਿੱਚ ਲੋਕ ਸਭਾ ਚੋਣਾਂ 2024 ਦੌਰਾਨ ਪਾਰਦਰਸ਼ੀ ਅਤੇ ਨਿਰਪੱਖ ਚੋਣ ਅਮਲ ਨੂੰ ਨੇਪਰੇ ਚਾੜ੍ਹਨ ਦੇ ਨਾਲ-ਨਾਲ ਵੱਧ ਤੋਂ ਵੱਧ ਵੋਟਿੰਗ ਫੀਸਦ ਨੂੰ ਯਕੀਨੀ ਬਣਾਉਣ ਲਈ ਡਿਪਟੀ ਕਮਿਸ਼ਨਰਾਂ (ਡੀਸੀਜ਼) ਅਤੇ ਸੀਨੀਅਰ ਸੁਪਰਡੈਂਟ ਆਫ਼ ਪੁਲਿਸ (ਐਸਐਸਪੀਜ਼) ਨੂੰ ਵਿਆਪਕ ਨਿਰਦੇਸ਼ ਜਾਰੀ ਕੀਤੇ ਹਨ। […]

ਰਾਹੁਲ ਗਾਂਧੀ ਦੀ ਅੱਜ ਖਟਕੜ ਕਲਾਂ ਵਿਖੇ ਕਾਂਗਰਸੀ ਉਮੀਦਵਾਰ ਵਿਜੇ ਇੰਦਰ ਸਿੰਗਲਾ ਦੇ ਹੱਕ ‘ਚ ਚੋਣ ਰੈਲੀ

Rahul Gandhi

ਚੰਡੀਗੜ੍ਹ, 30 ਮਈ 2024: ਕਾਂਗਰਸ ਆਗੂ ਰਾਹੁਲ ਗਾਂਧੀ (Rahul Gandhi) ਅੱਜ ਦੂਜੇ ਦਿਨ ਵੀ ਪੰਜਾਬ ‘ਚ ਚੋਣ ਰੈਲੀਆਂ ਕਰਨਗੇ | ਇਸ ਦੌਰਾਨ ਉਹ ਲੋਕ ਸਭਾ ਹਲਕਾ ਸ੍ਰੀ ਅਨੰਦਪੁਰ ਸਾਹਿਬ ਤੋਂ ਪਾਰਟੀ ਉਮੀਦਵਾਰ ਵਿਜੇ ਇੰਦਰ ਸਿੰਗਲਾ ਦੇ ਹੱਕ ਵਿੱਚ ਖਟਕੜ ਕਲਾਂ ਵਿਖੇ ਸੰਵਿਧਾਨ ਬਚਾਓ ਰੈਲੀ ਨੂੰ ਸੰਬੋਧਨ ਕਰਨਗੇ। ਪੰਜਾਬ ‘ਚ ਰਾਹੁਲ ਗਾਂਧੀ ਦੀ ਇਹ ਆਖਰੀ ਚੋਣ […]

PM ਮੋਦੀ ਦੀ ਅੱਜ ਪੰਜਾਬ ‘ਚ ਆਖਰੀ ਚੋਣ ਰੈਲੀ, ਕੁਝ ਸਮੇਂ ਬਾਅਦ ਹੁਸ਼ਿਆਰਪੁਰ ਵਿਖੇ ਕਰਨਗੇ ਸੰਬੋਧਨ

Hoshiarpur

ਚੰਡੀਗੜ੍ਹ, 30 ਮਈ 2024: ਪ੍ਰਧਾਨ ਮੰਤਰੀ ਨਰਿੰਦਰ ਮੋਦੀ ਕੁਝ ਸਮੇਂ ਬਾਅਦ ਲੋਕ ਸਭਾ ਚੋਣਾਂ-2024 ਦੀ ਆਖਰੀ ਰੈਲੀ ਨੂੰ ਸੰਬੋਧਨ ਕਰਨਗੇ। ਇਹ ਰੈਲੀ ਪੰਜਾਬ ਦੇ ਹੁਸ਼ਿਆਰਪੁਰ (Hoshiarpur) ਵਿੱਚ ਕੀਤੀ ਜਾ ਰਹੀ ਹੈ । ਲੋਕ ਸਭਾ ਚੋਣਾਂ 2024 ਦੇ ਸੱਤਵੇਂ ਅਤੇ ਆਖਰੀ ਪੜਾਅ ਦੇ ਪ੍ਰਚਾਰ (election campaign) ਦਾ ਅੱਜ ਵੀਰਵਾਰ (30 ਮਈ) ਆਖਰੀ ਦਿਨ ਹੈ | ਭਾਜਪਾ […]

ਉੱਤਰਾਖੰਡ ਦੇ CM ਪੁਸ਼ਕਰ ਧਾਮੀ ਨੇ ਸ੍ਰੀ ਦਰਬਾਰ ਸਾਹਿਬ ਵਿਖੇ ਮੱਥਾ ਟੇਕਿਆ, ਭਾਜਪਾ ਲਈ ਕਰਨਗੇ ਚੋਣ ਪ੍ਰਚਾਰ

Pushkar Dhami

ਚੰਡੀਗੜ੍ਹ, 29 ਮਈ 2024: ਪੰਜਾਬ ‘ਚ ਲੋਕ ਸਭਾ ਚੋਣਾਂ 2024 ਦੇ ਮੱਦੇਨਜਰ ਸਿਆਸੀ ਪਾਰਟੀਆਂ ਨੇ ਪੂਰੀ ਤਾਕਤ ਲਗਾ ਰਹੀ ਹੈ | ਇਸ ਦੌਰਾਨ ਉੱਤਰਾਖੰਡ ਦੇ ਮੁੱਖ ਮੰਤਰੀ ਪੁਸ਼ਕਰ ਧਾਮੀ (CM Pushkar Dhami) ਅੱਜ ਅੰਮ੍ਰਿਤਸਰ ਪਹੁੰਚੇ। ਅੰਮ੍ਰਿਤਸਰ ਪਹੁੰਚ ਕੇ ਪੁਸ਼ਕਰ ਸਿੰਘ ਧਾਮੀ ਸਿੱਧਾ ਸ੍ਰੀ ਹਰਿਮੰਦਰ ਸਾਹਿਬ ਪੁੱਜੇ। ਪੁਸ਼ਕਰ ਧਾਮੀ ਨੇ ਸ੍ਰੀ ਦਰਬਾਰ ਸਾਹਿਬ ‘ਚ ਮੱਥਾ ਟੇਕਿਆ। […]

ਲੁਧਿਆਣਾ ‘ਚ ਭਲਕੇ CM ਯੋਗੀ ਆਦਿਤਿਆਨਾਥ ਦੀ ਚੋਣ ਰੈਲੀ, ਰਵਨੀਤ ਬਿੱਟੂ ਲਈ ਮੰਗਣਗੇ ਵੋਟਾਂ

CM Yogi Adityanath

ਚੰਡੀਗੜ੍ਹ, 29 ਮਈ 2024: ਪੰਜਾਬ ਵਿੱਚ ਲੋਕ ਸਭਾ ਚੋਣ 2024 ਪ੍ਰਚਾਰ ਦੇ ਆਖ਼ਰੀ ਦਿਨ 30 ਮਈ ਨੂੰ ਉੱਤਰ ਪ੍ਰਦੇਸ਼ ਦੇ ਮੁੱਖ ਮੰਤਰੀ ਯੋਗੀ ਆਦਿਤਿਆਨਾਥ (CM Yogi Adityanath) ਚੋਣ ਰੈਲੀ ਲਈ ਲੁਧਿਆਣਾ ਪਹੁੰਚ ਰਹੇ ਹਨ। ਪਾਰਟੀ ਵਰਕਰਾਂ ਵੱਲੋਂ ਤਿਆਰੀਆਂ ਤੇਜ਼ ਕਰ ਦਿੱਤੀਆਂ ਗਈਆਂ ਹਨ। ਯੋਗੀ ਲੁਧਿਆਣਾ ਵਿੱਚ ਚੋਣ ਰੈਲੀ ਨੂੰ ਸੰਬੋਧਨ ਕਰਨਗੇ ਅਤੇ ਭਾਜਪਾ ਉਮੀਦਵਾਰ ਰਵਨੀਤ […]

ਕੇਂਦਰੀ ਮੰਤਰੀ ਸਮ੍ਰਿਤੀ ਇਰਾਨੀ ਦੀ ਅੱਜ ਚੰਡੀਗੜ੍ਹ ‘ਚ ਚੋਣ ਰੈਲੀ

election Rally

ਚੰਡੀਗੜ੍ਹ, 28 ਮਈ 2024: ਚੰਡੀਗੜ੍ਹ ਵਿੱਚ ਅੱਜ ਕੇਂਦਰੀ ਮੰਤਰੀ ਸਮ੍ਰਿਤੀ ਇਰਾਨੀ ਦੀ ਲੋਕ ਸਭਾ ਚੋਣਾਂ 2024 ਦੇ ਮੱਦੇਨਜਰ ਜਨਸਭਾ (election Rally) ਹੈ | ਸਮ੍ਰਿਤੀ ਇਸ ਜਨਸਭਾ ਨੂੰ ਸ਼ਾਮ 6:45 ਵਜੇ ਰਾਮ ਦਰਬਾਰ, ਇੰਡਸਟਰੀਅਲ ਏਰੀਆ ਫੇਜ਼ 2, ਚੰਡੀਗੜ੍ਹ ਦੇ ਦੁਸਹਿਰਾ ਗਰਾਊਂਡ ਵਿਖੇ ਸੰਬੋਧਨ ਕਰਨਗੇ। ਕਾਂਗਰਸ ਆਗੂ ਪ੍ਰਿਯੰਕਾ ਗਾਂਧੀ ਤੋਂ ਬਾਅਦ ਭਾਜਪਾ ਨੇ ਬੀਬੀ ਵੋਟਰਾਂ ਨੂੰ ਆਪਣੇ […]

ਅੱਜ ਪੰਜਾਬ ਆਉਣਗੇ ਰੱਖਿਆ ਮੰਤਰੀ ਰਾਜਨਾਥ ਸਿੰਘ, ਡਾ. ਸੁਭਾਸ਼ ਸ਼ਰਮਾ ਦੇ ਹੱਕ ‘ਚ ਕਰਨਗੇ ਚੋਣ ਰੈਲੀ

Rajnath Singh

ਚੰਡੀਗੜ੍ਹ, 28 ਮਈ 2024: ਦੇਸ਼ ਦੇ ਰੱਖਿਆ ਮੰਤਰੀ ਅਤੇ ਭਾਜਪਾ ਦੇ ਸੀਨੀਅਰ ਆਗੂ ਰਾਜਨਾਥ ਸਿੰਘ (Rajnath Singh) ਅੱਜ ਲੋਕ ਸਭਾ ਚੋਣਾਂ ਮੱਦੇਨਜਰ ਪੰਜਾਬ ਆਉਣਗੇ। ਰਾਜਨਾਥ ਹਲਕਾ ਸ੍ਰੀ ਆਨੰਦਪੁਰ ਸਾਹਿਬ ਤੋਂ ਭਾਜਪਾ ਉਮੀਦਵਾਰ ਡਾ. ਸੁਭਾਸ਼ ਸ਼ਰਮਾ ਦੇ ਹੱਕ ਵਿੱਚ ਚੋਣ ਪ੍ਰਚਾਰ ਕਰਨਗੇ। ਉਨ੍ਹਾਂ ਦੀ ਰੈਲੀ ਕੁਰਾਲੀ ਦੇ ਦੁਸਹਿਰਾ ਗਰਾਊਂਡ ਵਿੱਚ ਸ਼ਾਮ 5 ਵਜੇ ਰੱਖੀ ਗਈ ਹੈ। […]

PM ਮੋਦੀ ਦੀ ਹਿਮਾਚਲ ਦੇ ਨਾਹਨ ‘ਚ ਚੋਣ ਰੈਲੀ, ਆਖਿਆ- ਕਾਂਗਰਸ ਨੇ ਹਾਟੀ ਭਾਈਚਾਰੇ ਨੂੰ ਰਾਖਵਾਂਕਰਨ ਨਹੀਂ ਦਿੱਤਾ

PM Modi

ਚੰਡੀਗੜ੍ਹ, 24 ਮਈ 2024: ਪ੍ਰਧਾਨ ਮੰਤਰੀ ਨਰਿੰਦਰ ਮੋਦੀ (PM Modi) ਹਿਮਾਚਲ ਦੇ ਸਿਰਮੌਰ ਪਹੁੰਚ ਗਏ ਹਨ। ਉਹ ਨਾਹਨ ਵਿੱਚ ਇੱਕ ਰੈਲੀ ਨੂੰ ਸੰਬੋਧਨ ਕਰ ਰਹੇ ਹਨ। ਇਹ ਇਲਾਕਾ ਸ਼ਿਮਲਾ ਲੋਕ ਸਭਾ ਸੀਟ ਵਿੱਚ ਆਉਂਦਾ ਹੈ। ਭਾਜਪਾ ਨੇ ਸ਼ਿਮਲਾ ਤੋਂ ਮੌਜੂਦਾ ਸੰਸਦ ਮੈਂਬਰ ਸੁਰੇਸ਼ ਕਸ਼ਯਪ ਨੂੰ ਆਪਣਾ ਉਮੀਦਵਾਰ ਬਣਾਇਆ ਹੈ। ਕਾਂਗਰਸ ਨੇ ਉਨ੍ਹਾਂ ਦੇ ਖ਼ਿਲਾਫ਼ 6 […]

PM ਨਰਿੰਦਰ ਮੋਦੀ ਦੀ ਅੱਜ ਪਟਿਆਲਾ ਵਿਖੇ ਚੋਣ ਰੈਲੀ, ਸੁਰੱਖਿਆ ਦੇ ਸਖ਼ਤ ਪ੍ਰਬੰਧ

PM Narendra Modi

ਚੰਡੀਗੜ੍ਹ, 23 ਮਈ 2024: ਪੰਜਾਬ ‘ਚ ਲੋਕ ,ਸਭਾ ਚੋਣਾਂ ਦਾ ਮਾਹੌਲ ਭਖਿਆ ਹੋਇਆ ਹੈ | ਜਿਵੇਂ-ਜਿਵੇਂ ਵੋਟਾਂ ਦੀ ਤਾਰੀਖ਼ ਨੇੜੇ ਆਉਂਦੇ ਹੀ ਹਰਿਆਣਾ, ਪੰਜਾਬ, ਚੰਡੀਗੜ੍ਹ ਅਤੇ ਹਿਮਾਚਲ ਪ੍ਰਦੇਸ਼ ਵਿੱਚ ਸਿਆਸੀ ਸਰਗਰਮੀਆਂ ਤੇਜ਼ ਹੋ ਗਈਆਂ ਹਨ। ਹਰਿਆਣਾ ‘ਚ ਚੋਣ ਪ੍ਰਚਾਰ ਦਾ ਅੱਜ ਆਖਰੀ ਦਿਨ ਹੈ। ਅੱਜ ਕਾਂਗਰਸ ਆਗੂ ਪ੍ਰਿਅੰਕਾ ਗਾਂਧੀ ਅਤੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ (PM […]

ਚੋਣਾਂ ‘ਚ ਝੂਠ ਬੋਲ ਕੇ ਵੋਟਾਂ ਲੈਣਾ ਹੀ ਇੰਡੀਆ ਗਠਜੋੜ ਦੀ ਪਛਾਣ: PM ਨਰਿੰਦਰ ਮੋਦੀ

Modi

ਚੰਡੀਗੜ੍ਹ, 07 ਅਪ੍ਰੈਲ 2024: ਪ੍ਰਧਾਨ ਮੰਤਰੀ ਨਰਿੰਦਰ ਮੋਦੀ (PM Modi) ਇੱਕ ਚੋਣ ਰੈਲੀ ਰਾਹੀਂ ਨਵਾਦਾ ਦੇ ਲੋਕਾਂ ਨੂੰ ਭਾਜਪਾ ਉਮੀਦਵਾਰ ਵਿਵੇਕ ਠਾਕੁਰ ਦੇ ਸਮਰਥਨ ਵਿੱਚ ਵੋਟ ਪਾਉਣ ਦੀ ਅਪੀਲ ਕੀਤੀ ਹੈ । ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਕਿਹਾ ਕਿ ਵਿਰੋਧੀ ਧਿਰ ਗਠਜੋੜ ਬਣਾ ਕੇ ਭ੍ਰਿਸ਼ਟਾਚਾਰੀਆਂ ਨੂੰ ਛੁਡਾਉਣ ਦੀਆਂ ਸਾਜ਼ਿਸ਼ ਰਚ ਰਿਹਾ ਹੈ। ਉਨ੍ਹਾਂ (PM Modi)  […]