July 1, 2024 1:38 am

ਜਲੰਧਰ ਜ਼ਿਮਨੀ ਚੋਣ ਦੇ ਮੱਦੇਨਜਰ CM ਭਗਵੰਤ ਮਾਨ 10 ਅਪ੍ਰੈਲ ਨੂੰ ਪਾਰਟੀ ਉਮੀਦਵਾਰ ਦੇ ਹੱਕ ‘ਚ ਕਰਨਗੇ ਚੋਣ ਰੈਲੀ

Bhagwant Mann

ਚੰਡੀਗੜ੍ਹ, 08 ਅਪ੍ਰੈਲ 2023: ਆਮ ਆਦਮੀ ਪਾਰਟੀ ਦੇ ਸੂਬਾ ਜਨਰਲ ਸਕੱਤਰ ਹਰਚੰਦ ਸਿੰਘ ਬਰਸਟ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਮੁੱਖ ਮੰਤਰੀ ਭਗਵੰਤ ਮਾਨ 10 ਅਪ੍ਰੈਲ ਨੂੰ ਜਲੰਧਰ ਲੋਕ ਸਭਾ ਜ਼ਿਮਨੀ ਚੋਣ ਲਈ ਪਾਰਟੀ ਦੇ ਉਮੀਦਵਾਰ ਦੇ ਹੱਕ ਵਿੱਚ ਕਰਤਾਰਪੁਰ (Kartarpur)  ਦੀ ਅਨਾਜ ਮੰਡੀ ਵਿਖੇ ਇੱਕ ਵੱਡੀ ਰੈਲੀ ਨੂੰ ਸੰਬੋਧਨ ਕਰਨਗੇ। ਇਸ ਮੌਕੇ ਆਗੂਆਂ ਤੇ ਪਾਰਟੀ […]