July 5, 2024 12:13 am

ਭਾਜਪਾ ਦਾ ਹਰਿਆਣਾ ‘ਚ ਲਗਾਤਾਰ ਦੂਜੀ ਵਾਰ ਕਲੀਨ ਸਵੀਪ ਦਾ ਸੁਪਨਾ ਟੁੱਟਿਆ, ਕਰਨਾਲ ਤੋਂ ਮਨੋਹਰ ਲਾਲ ਜੇਤੂ

ਹਰਿਆਣਾ

ਚੰਡੀਗੜ੍ਹ, 4 ਜੂਨ 2024: ਦੋਵੇਂ ਵਿਧਾਨ ਸਭਾਵਾਂ ਕਾਂਗਰਸ ਦੇ ਗੜ੍ਹ ਹੋਣ ਦੇ ਬਾਵਜੂਦ ਭਾਜਪਾ ਉਮੀਦਵਾਰ ਮਨੋਹਰ ਲਾਲ ਨੇ ਕਾਂਗਰਸੀ ਉਮੀਦਵਾਰ ਦਿਵਯਾਂਸ਼ੂ ਬੁੱਧੀਰਾਜਾ ਨੂੰ 25 ਹਜ਼ਾਰ ਤੋਂ ਵੱਧ ਵੋਟਾਂ ਨਾਲ ਹਰਾ ਦਿੱਤਾ ਹੈ। ਹਾਲਾਂਕਿ ਇਨ੍ਹਾਂ ਵਿਧਾਨ ਸਭਾ ਸੀਟਾਂ ‘ਤੇ ਦਿਵਯਾਂਸ਼ੂ ਦੀ ਲੀਡ ਨੂੰ ਲੈ ਕੇ ਅਟਕਲਾਂ ਲਗਾਈਆਂ ਜਾ ਰਹੀਆਂ ਸਨ ਕਿਉਂਕਿ ਉਮੀਦ ਕੀਤੀ ਜਾ ਰਹੀ ਸੀ […]

ਗੁਰਦਾਸਪੁਰ ਲੋਕ ਸਭਾ ਸੀਟ ਤੋਂ ਕਾਂਗਰਸ ਦੇ ਸੁਖਜਿੰਦਰ ਸਿੰਘ ਰੰਧਾਵਾ ਦੀ ਵੱਡੇ ਫਰਕ ਨਾਲ ਜਿੱਤ

Sukhjinder Singh Randhawa

ਚੰਡੀਗੜ੍ਹ, 04 ਜੂਨ 2024: ਗੁਰਦਾਸਪੁਰ ਲੋਕ ਸਭਾ ਸੀਟ ਤੋਂ ਕਾਂਗਰਸ ਦੇ ਸੁਖਜਿੰਦਰ ਸਿੰਘ ਰੰਧਾਵਾ (Sukhjinder Singh Randhawa) ਜੇਤੂ ਰਹੇ ਹਨ। ਸੁਖਜਿੰਦਰ ਸਿੰਘ ਰੰਧਾਵਾ ਨੇ ਭਾਜਪਾ ਦੇ ਦਿਨੇਸ਼ ਸਿੰਘ ਬੱਬੂ ਨੂੰ 82,861 ਵੋਟਾਂ ਦੇ ਵੱਡੇ ਫਰਕ ਨਾਲ ਹਰਾਇਆ ਹੈ।ਕਾਂਗਰਸ ਦੇ ਸੁਖਜਿੰਦਰ ਸਿੰਘ ਰੰਧਾਵਾ ਨੂੰ 3,64,043 ਵੋਟਾਂ ਮਿਲੀਆਂ ਹਨ। ਜਦੋਂਕਿ ਭਾਰਤੀ ਜਨਤਾ ਪਾਰਟੀ ਦੇ ਦਿਨੇਸ਼ ਸਿੰਘ ਬੱਬੂ […]

ਲੋਕ ਸਭਾ ਚੋਣਾਂ ਦੇ ਨਤੀਜਿਆਂ ‘ਤੇ ਮੁੱਖ ਮੰਤਰੀ ਭਗਵੰਤ ਮਾਨ ਨੇ ਦਿੱਤੀ ਆਪਣੀ ਪ੍ਰਤੀਕਿਰਿਆ

Election Results

ਚੰਡੀਗੜ੍ਹ, 04 ਜੂਨ 2024: ਲੋਕ ਸਭਾ ਚੋਣਾਂ ‘ਚ ਆਮ ਆਦਮੀ ਪਾਰਟੀ ਦੇ ਹਿੱਸੇ ਤਿੰਨ ਸੀਟਾਂ ਆਈਆਂ ਹਨ | ਇਸ ਦੌਰਾਨ ਚੋਣਾਂ ਨਤੀਜਿਆਂ (Election Results) ਬਾਰੇ ਮੁੱਖ ਮੰਤਰੀ ਭਗਵੰਤ ਮਾਨ ਨੇ ਆਪਣੀ ਪ੍ਰਤੀਕਿਰਿਆ ਦਿੰਦਿਆਂ ਕਿਹਾ ਕਿ ਪੰਜਾਬੀਆਂ ਦਾ ਲੋਕ ਸਭਾ ਲਈ ਲੋਕ-ਫਤਵਾ ਸਵੀਕਾਰ ਕਰਦੇ ਹਨ | ਉਨ੍ਹਾਂ ਕਿਹਾ ਕਿ ਉਹ ਲੋਕ ਸੇਵਾ ਅਤੇ ਵਿਕਾਸ ਦੇ ਕੰਮ […]

ਲੁਧਿਆਣਾ ਲੋਕ ਸਭਾ ਸੀਟ ‘ਤੇ ਰਾਜਾ ਵੜਿੰਗ ਨੇ ਰਵਨੀਤ ਬਿੱਟੂ ਨੂੰ 20942 ਵੋਟਾਂ ਨਾਲ ਹਰਾਇਆ

Raja Warring

ਚੰਡੀਗੜ੍ਹ, 04 ਜੂਨ 2024: ਪੰਜਾਬ ਦੇ ਲੁਧਿਆਣਾ ਵਿੱਚ ਕਾਂਗਰਸ ਪਾਰਟੀ ਦੀ ਜਿੱਤ ਹੋਈ ਹੈ। ਇੱਥੇ ਕਾਂਗਰਸ ਉਮੀਦਵਾਰ ਅਮਰਿੰਦਰ ਸਿੰਘ ਰਾਜਾ ਵੜਿੰਗ (Raja Warring) ਨੂੰ ਕੁੱਲ 3,22,224 ਵੋਟਾਂ ਮਿਲੀਆਂ ਹਨ | ਰਾਜਾ ਵੜਿੰਗ ਨੇ 20 ਹਜ਼ਾਰ 942 ਵੋਟਾਂ ਨਾਲ ਜਿੱਤ ਦਰਜ ਕੀਤੀ ਹੈ। ਭਾਜਪਾ ਦੇ ਰਵਨੀਤ ਸਿੰਘ ਬਿੱਟੂ ਨੂੰ 3,01,282 ਵੋਟਾਂ ਮਿਲੀਆਂ ਹਨ | ਇਸਦੇ ਨਾਲ […]

ਸ੍ਰੀ ਆਨੰਦਪੁਰ ਸਾਹਿਬ ਸੀਟ ਤੋਂ ‘ਆਪ’ ਉਮੀਦਵਾਰ ਮਲਵਿੰਦਰ ਸਿੰਘ ਕੰਗ ਜਿੱਤੇ

Malwinder Singh Kang

ਚੰਡੀਗੜ੍ਹ, 04 ਜੂਨ 2024: ਸ੍ਰੀ ਆਨੰਦਪੁਰ ਸਾਹਿਬ ਲੋਕ ਸਭਾ ਸੀਟ ਤੋਂ ਆਮ ਆਦਮੀ ਪਾਰਟੀ ਦੇ ਮਲਵਿੰਦਰ ਸਿੰਘ ਕੰਗ (Malwinder Singh Kang) ਨੇ ਜਿੱਤ ਦਰਜ ਕੀਤੀ ਹੈ। ਉਨ੍ਹਾਂ ਕਾਂਗਰਸ ਦੇ ਵਿਜੇ ਇੰਦਰ ਸਿੰਗਲਾ ਨੂੰ 10846 ਵੋਟਾਂ ਨਾਲ ਹਰਾਇਆ ਹੈ। ਮਲਵਿੰਦਰ ਸਿੰਘ ਕੰਗ ਨੂੰ 3,13,217 ਵੋਟਾਂ ਮਿਲੀਆਂ, ਜਦਕਿ ਕਾਂਗਰਸ ਦੇ ਵਿਜੇ ਇੰਦਰ ਸਿੰਗਲਾ ਨੂੰ 3,02,371 ਵੋਟਾਂ ਮਿਲੀਆਂ। […]

ਫਿਰੋਜ਼ਪੁਰ ਲੋਕ ਸਭਾ ਸੀਟ ਤੋਂ ਕਾਂਗਰਸੀ ਉਮੀਦਵਾਰ ਸ਼ੇਰ ਸਿੰਘ ਘੁਬਾਇਆ ਜਿੱਤੇ

Sher Singh Ghubaya

ਚੰਡੀਗੜ੍ਹ, 04 ਜੂਨ 2024: ਫਿਰੋਜ਼ਪੁਰ ਲੋਕ ਸਭਾ ਸੀਟ ਤੋਂ ਕਾਂਗਰਸੀ ਉਮੀਦਵਾਰ ਸ਼ੇਰ ਸਿੰਘ ਘੁਬਾਇਆ (Sher Singh Ghubaya) ਨੇ 3242 ਵੋਟਾਂ ਨਾਲ ਜਿੱਤ ਹਾਸਲ ਕੀਤੀ ਹੈ, ਉਨ੍ਹਾਂ ਨੂੰ 266626 ਵੋਟਾਂ ਮਿਲੀਆਂ ਹਨ | ਉਨ੍ਹਾਂ ਨੇ ਆਮ ਆਦਮੀ ਪਾਰਟੀ ਦੇ ਜਗਦੀਪ ਸਿੰਘ ਕਾਕਾ ਬਰਾੜ ਨੂੰ ਹਰਾ ਦਿੱਤਾ ਹੈ | ਕਾਕਾ ਬਰਾੜ ਨੂੰ 263384 ਵੋਟਾਂ ਮਿਲੀਆਂ । ਅਕਾਲੀ […]

ਕਾਂਗਰਸ ਆਗੂ ਰਾਹੁਲ ਗਾਂਧੀ ਨੇ ਜਿੱਤੀ ਕੇਰਲਾ ਅਤੇ ਵਾਇਨਾਡ ਲੋਕ ਸਭਾ ਸੀਟ

Rahul Gandhi

ਚੰਡੀਗੜ੍ਹ, 04 ਜੂਨ 2024: ਕਾਂਗਰਸ ਆਗੂ ਰਾਹੁਲ ਗਾਂਧੀ (Rahul Gandhi) ਨੇ ਕੇਰਲਾ ਦੀ ਵਾਇਨਾਡ ਲੋਕ ਸਭਾ ਸੀਟ ਤੋਂ 364422 ਵੋਟਾਂ ਨਾਲ ਜਿੱਤ ਹਾਸਲ ਕੀਤੀ ਹੈ | ਰਾਹੁਲ ਗਾਂਧੀ ਨੂੰ ਇੱਥੇ 647445 ਵੋਟਾਂ ਮਿਲੀਆਂ ਹਨ | ਇਸਦੇ ਨਾਲ ਹੀ ਰਾਏਬਰੇਲੀ ਸੀਟ ਤੋਂ ਵੀ 6 ਲੱਖ 86 ਹਜ਼ਾਰ ਤੋਂ ਵੱਧ ਵੋਟਾਂ ਨਾਲ ਜਿੱਤ ਹਾਸਲ ਕੀਤੀ ਹੈ | […]

ਅੰਮ੍ਰਿਤਸਰ ਲੋਕ ਸਭਾ ਸੀਟ ਤੋਂ ਤੀਜੀ ਵਾਰ ਜਿੱਤੇ ਕਾਂਗਰਸ ਦੇ ਗੁਰਜੀਤ ਸਿੰਘ ਔਜਲਾ

Gurjit Singh Aujla

ਚੰਡੀਗੜ੍ਹ, 04 ਜੂਨ 2024: ਪੰਜਾਬ ਦੀ ਅੰਮ੍ਰਿਤਸਰ ਸੀਟ ‘ਤੇ ਕਾਂਗਰਸ ਦੇ ਗੁਰਜੀਤ ਸਿੰਘ ਔਜਲਾ (Gurjit Singh Aujla) ਨੇ ਤੀਜੀ ਵਾਰ ਜਿੱਤ ਦਰਜ ਕੀਤੀ ਹੈ | ਉਨ੍ਹਾਂ ਨੂੰ 255181 ਵੋਟਾਂ ਮਿਲੀਆਂ ਹਨ। ਜਦਕਿ ਆਮ ਆਦਮੀ ਪਾਰਟੀ ਦੇ ਕੁਲਦੀਪ ਸਿੰਘ ਧਾਲੀਵਾਲ ਨੂੰ 214880, ਭਾਜਪਾ ਦੇ ਤਰਨਜੀਤ ਸਿੰਘ ਸੰਧੂ ਨੂੰ 207205 ਵੋਟਾਂ ਅਤੇ ਅਕਾਲੀ ਦਲ ਦੇ ਅਨਿਲ ਜੋਸ਼ੀ […]

ਉੱਤਰ ਪ੍ਰਦੇਸ਼: PM ਨਰਿੰਦਰ ਮੋਦੀ ਨੇ ਜਿੱਤੀ ਵਾਰਾਣਸੀ ਲੋਕ ਸਭਾ ਸੀਟ

PM Kisan Nidhi Yojana

ਚੰਡੀਗੜ੍ਹ, 04 ਜੂਨ 2024: ਪ੍ਰਧਾਨ ਮੰਤਰੀ ਨਰਿੰਦਰ ਮੋਦੀ ਉੱਤਰ ਪ੍ਰਦੇਸ਼ ਦੀ ਵਾਰਾਣਸੀ (Varanasi) ਲੋਕ ਸਭਾ ਸੀਟ ਤੋਂ ਜਿੱਤ ਗਏ ਹਨ। ਪੀ.ਐੱਮ ਮੋਦੀ ਨੂੰ 612970 ਵੋਟਾਂ ਮਿਲੀਆਂ ਹਨ | ਨਰਿੰਦਰ ਮੋਦੀ ਨੇ ਕਾਂਗਰਸ ਦੇ ਅਜੇ ਰਾਏ ਨੂੰ 152513 ਵੋਟਾਂ ਨਾਲ ਹਰਾ ਦਿੱਤਾ ਹੈ |

ਬਠਿੰਡਾ ਲੋਕ ਸਭਾ ਸੀਟ ‘ਤੇ ਅਕਾਲੀ ਦਲ ਦੀ ਉਮੀਦਵਾਰ ਹਰਸਿਮਰਤ ਬਾਦਲ ਦੀ ਹੋਈ ਜਿੱਤ

Harsimrat Badal

ਚੰਡੀਗੜ੍ਹ, 04 ਜੂਨ 2024: ਬਠਿੰਡਾ ਲੋਕ ਸਭਾ ਸੀਟ ਤੋਂ ਅਕਾਲੀ ਦਲ ਦੀ ਉਮੀਦਵਾਰ ਹਰਸਿਮਰਤ ਬਾਦਲ ਨੇ 49656 ਵੋਟਾਂ ਨਾਲ ਜਿੱਤ ਦਰਜ ਕੀਤੀ ਹੈ, ਉਨ੍ਹਾਂ ਨੂੰ 376558 ਵੋਟਾਂ ਮਿਲੀਆਂ ਹਨ । ਹਰਸਿਮਰਤ ਕੌਰ ਬਾਦਲ ਲਗਾਤਾਰ ਚੌਥੀ ਵਾਰ ਇੱਥੋਂ ਸੰਸਦ ਮੈਂਬਰ ਬਣੇ ਹਨ। ‘ਆਪ’ ਦੇ ਗੁਰਮੀਤ ਸਿੰਘ ਖੁੱਡੀਆਂ 326902 ਵੋਟਾਂ ਨਾਲ ਦੂਜੇ ਨੰਬਰ ‘ਤੇ ਰਹੇ। ਇਸ ਸੀਟ […]