July 8, 2024 5:36 pm

ਕਾਂਗਰਸ ਵੱਲੋਂ ਮਿਜ਼ੋਰਮ ਵਿਧਾਨ ਸਭਾ ਚੋਣਾਂ ਲਈ ਉਮੀਦਵਾਰਾਂ ਦੀ ਪਹਿਲੀ ਸੂਚੀ ਜਾਰੀ

Congress

ਚੰਡੀਗੜ੍ਹ, 16 ਅਕਤੂਬਰ 2023: ਮਿਜ਼ੋਰਮ (Mizoram) ਵਿਧਾਨ ਸਭਾ ਚੋਣਾਂ ਦੇ ਮੱਦੇਨਜ਼ਰ ਕਾਂਗਰਸ ਨੇ ਵਿਧਾਨ ਸਭਾ ਚੋਣਾਂ ਲਈ ਆਪਣੀ ਪਹਿਲੀ ਉਮੀਦਵਾਰਾਂ ਦੀ ਸੂਚੀ ਜਾਰੀ ਕਰ ਦਿੱਤੀ ਹੈ। ਇਸ ਵਿੱਚ 39 ਉਮੀਦਵਾਰਾਂ ਦੇ ਨਾਵਾਂ ਦਾ ਐਲਾਨ ਕੀਤਾ ਗਿਆ ਹੈ। ਮਿਜ਼ੋਰਮ ‘ਚ 7 ਨਵੰਬਰ ਨੂੰ ਵੋਟਿੰਗ ਹੋਵੇਗੀ।

ਪੰਜ ਸੂਬਿਆਂ ਦੀਆਂ 679 ਵਿਧਾਨ ਸਭਾ ਸੀਟਾਂ ਲਈ ਚੋਣਾਂ ਦੀ ਤਾਰੀਖ਼ਾਂ ਦਾ ਐਲਾਨ, ਪੜ੍ਹੋ ਪੂਰੇ ਵੇਰਵੇ

Election

ਚੰਡੀਗੜ੍ਹ, 09 ਅਕਤੂਬਰ 2023: ਪੰਜ ਸੂਬਿਆਂ ਦੀਆਂ 679 ਵਿਧਾਨ ਸਭਾ ਸੀਟਾਂ ਲਈ ਅੱਜ ਚੋਣਾਂ (Election) ਦੀਆਂ ਤਾਰੀਖ਼ਾਂ ਦਾ ਐਲਾਨ ਹੋਣ ਜਾ ਰਿਹਾ ਹੈ। ਭਾਰਤੀ ਚੋਣ ਕਮਿਸ਼ਨ ਦੀ ਪ੍ਰੈੱਸ ਕਾਨਫਰੰਸ ਚੱਲ ਰਹੀ ਹੈ। ਮਿਜ਼ੋਰਮ ਵਿਧਾਨ ਸਭਾ ਦਾ ਕਾਰਜਕਾਲ ਇਸ ਸਾਲ 17 ਦਸੰਬਰ ਨੂੰ ਖਤਮ ਹੋ ਰਿਹਾ ਹੈ। ਮਿਜ਼ੋਰਮ ‘ਚ 7 ਨਵੰਬਰ ਨੂੰ ਵੋਟਿੰਗ ਹੋਵੇਗੀ।ਮੁੱਖ ਚੋਣ ਕਮਿਸ਼ਨਰ […]

Karnataka Elections: ਸਵੇਰੇ 11 ਵਜੇ ਤੱਕ 20.99 ਫੀਸਦੀ ਦਰਜ, ਵਿੱਤ ਮੰਤਰੀ ਨਿਰਮਲਾ ਸੀਤਾਰਮਨ ਨੇ ਪਾਈ ਵੋਟ

Karnataka

ਚੰਡੀਗੜ੍ਹ, 10 ਮਈ 2023: ਕਰਨਾਟਕ (Karnataka) ਵਿਧਾਨ ਸਭਾ ਚੋਣਾਂ ਲਈ ਸਵੇਰੇ 7 ਵਜੇ ਤੋਂ ਵੋਟਿੰਗ ਜਾਰੀ ਹੈ। ਇੱਥੇ 224 ਸੀਟਾਂ ਤੋਂ 2614 ਉਮੀਦਵਾਰ ਮੈਦਾਨ ਵਿੱਚ ਹਨ। ਕਰਨਾਟਕ ਦੇ ਸਾਰੇ ਜ਼ਿਲ੍ਹਿਆਂ ‘ਚ ਸਵੇਰ ਤੋਂ ਹੀ ਵੱਡੀ ਗਿਣਤੀ ‘ਚ ਲੋਕ ਵੋਟ ਪਾਉਣ ਲਈ ਪੋਲਿੰਗ ਸਟੇਸ਼ਨਾਂ ‘ਤੇ ਪਹੁੰਚ ਰਹੇ ਹਨ। ਸਵੇਰੇ 11 ਵਜੇ ਤੱਕ 20.99 ਫੀਸਦੀ ਵੋਟਾਂ ਪੈ […]

‘ਆਪ’ ਨੂੰ ਜਲੰਧਰ ‘ਚੋਂ ਬੂਥ ਇੰਚਾਰਜ ਤੱਕ ਨਹੀਂ ਮਿਲੇ, ਬਾਹਰੋਂ ਬੰਦੇ ਆ ਕੇ ਸ਼ਰ੍ਹੇਆਮ ਬੂਥਾਂ ‘ਤੇ ਬੈਠੇ ਹਨ: ਪਰਗਟ ਸਿੰਘ

Pargat Singh

ਚੰਡੀਗੜ੍ਹ, 10 ਮਈ 2023: ਜਲੰਧਰ ਕੈਂਟ ਤੋਂ ਵਿਧਾਇਕ ਪਰਗਟ ਸਿੰਘ (Pargat Singh)  ਨੇ ਕਿਹਾ ਕਿ ਪੰਜਾਬ ‘ਚ ਅਜਿਹਾ ਕਦੇ ਨਹੀ ਹੋਇਆ ਜਿਸ ਤਰ੍ਹਾਂ ਦੀ ਗੁੰਡਾਗਰਦੀ ਆਮ ਆਦਮੀ ਪਾਰਟੀ ਦੇ ਲੋਕ ਕਰ ਰਹੇ ਹਨ। ਉਨ੍ਹਾਂ ਨੇ ਇੱਕ ਪੋਸਟ ਸਾਂਝੀ ਕਰਦਿਆਂ ਲਿਖਿਆ ਕਿ ਆਮ ਆਦਮੀ ਪਾਰਟੀ ਨੂੰ ਜਲੰਧਰ ‘ਚੋਂ ਬੂਥ ਇੰਚਾਰਜ ਤੱਕ ਨਹੀਂ ਮਿਲੇ। ਬਠਿੰਡੇ ਜ਼ਿਲ੍ਹੇ ਦੇ […]