July 2, 2024 10:04 pm

ਪਿੰਡ ਦੀ ਫਿਰਨੀ ਤੋਂ 3 ਕਿਲੋਮੀਟਰ ਤੱਕ ਸਥਿਤ ਡੇਰੇ ਤੇ ਢਾਣੀਆਂ ਨੂੰ ਮਿਲਣਗੇ ਬਿਜਲੀ ਕਨੈਕਸ਼ਨ: ਮਨੋਹਰ ਲਾਲ

Karnal

ਚੰਡੀਗੜ੍ਹ, 27 ਫਰਵਰੀ 2024: ਹਰਿਆਣਾ ਦੇ ਮੁੱਖ ਮੰਤਰੀ ਮਨੋਹਰ ਲਾਲ ਨੇ ਗ੍ਰਾਮੀਣ ਖੇਤਰ ਦੇ ਬਿਜਲੀ (electricity) ਖਪਤਕਾਰਾਂ ਦੇ ਲਈ ਐਲਾਨ ਕਰਦੇ ਹੋਏ ਕਿਹਾ ਕਿ ਸਰਕਾਰ ਵੱਲੋਂ ਹੁਣ ਪਿੰਡ ਦੀ ਫਿਰਨੀ ਤੋਂ 3 ਕਿਲੋਮੀਟਰ ਤੱਕ ਸਥਿਤ ਡੇਰੇ ਤੇ ਢਾਣੀਆਂ ਨੂੰ ਬਿਜਲੀ ਕਨੈਕਸ਼ਨ ਦਿੱਤੇ ਜਾਣਗੇ। ਪਹਿਲਾਂ ਇਹ ਸੀਮਾਂ 1 ਕਿਲੋਮੀਟਰ ਸੀ। ਇਸ ਦੇ ਨਾਲ ਹੀ 300 ਮੀਟਰ […]

ਫਿਰੋਜ਼ਪੁਰ: ਮਜ਼ਦੂਰੀ ਕਰਨ ਵਾਲੇ ਗਰੀਬ ਪਰਿਵਾਰ ਨੂੰ ਆਇਆ 1.25 ਲੱਖ ਰੁਪਏ ਦਾ ਬਿਜਲੀ ਬਿੱਲ, ਠੇਕੇਦਾਰ ‘ਤੇ ਅਣਗਹਿਲੀ ਦੇ ਦੋਸ਼

electricity bill

ਫਿਰੋਜ਼ਪੁਰ, 17 ਫਰਵਰੀ 2024: ਫਿਰੋਜ਼ਪੁਰ ਵਿੱਚ ਇੱਕ ਮਜ਼ਦੂਰੀ ਕਰਨ ਵਾਲੇ ਗਰੀਬ ਪਰਿਵਾਰ ਨੂੰ ਇੱਕ ਲੱਖ ਪੱਚੀ ਹਜ਼ਾਰ ਦਾ ਬਿਜਲੀ ਬਿੱਲ (electricity bill) ਆਇਆ ਹੈ। ਫਿਰੋਜ਼ਪੁਰ ਦੇ ਪਿੰਡ ਆਸਣ ਟੋਟਾ ਦਾ ਜਿਥੋਂ ਦੇ ਰਹਿਣ ਵਾਲੇ ਬਗੀਚਾ ਸਿੰਘ ਨੇ ਦੱਸਿਆ ਕਿ ਉਹ ਮਿਹਨਤ ਮਜ਼ਦੂਰੀ ਕਰਦਾ ਹੈ ਅਤੇ ਉਸਦਾ ਪਰਿਵਾਰ ਬਹੁਤ ਗਰੀਬ ਹੈ। ਬਗੀਚਾ ਸਿੰਘ ਨੇ ਦੱਸਿਆ ਕਿ […]

ਹਰਿਆਣਾ ਦੇ 5805 ਪਿੰਡਾਂ ‘ਚ 24 ਘੰਟੇ ਬਿਜਲੀ ਦਿੱਤੀ ਜਾ ਰਹੀ ਹੈ: ਮੁੱਖ ਸਕੱਤਰ ਸੰਜੀਵ ਕੌਸ਼ਲ

Sanjeev Kaushal

ਚੰਡੀਗੜ੍ਹ, 12 ਫਰਵਰੀ 2024: ਹਰਿਆਣਾ ਦੇ ਮੁੱਖ ਸਕੱਤਰ ਸੰਜੀਵ ਕੌਸ਼ਲ (Sanjeev Kaushal) ਨੇ ਪ੍ਰਧਾਨ ਮੰਤਰੀ ਦੀਆਂ ਹਦਾਇਤਾਂ ਅਨੁਸਾਰ ਰਾਜ ਦੇ ਦੋ ਪਿੰਡਾਂ ਨੂੰ ਪਾਇਲਟ ਪ੍ਰਾਜੈਕਟ ਵਜੋਂ ਪੂਰੀ ਤਰ੍ਹਾਂ ਸੂਰਜੀ ਊਰਜਾ ‘ਤੇ ਨਿਰਭਰ ਰਹਿਣ ਲਈ ਕਿਹਾ ਹੈ ਤਾਂ ਜੋ ਸੂਰਜੀ ਊਰਜਾ ਦੀ ਵੱਧ ਤੋਂ ਵੱਧ ਵਰਤੋਂ ਕੀਤੀ ਜਾ ਸਕੇ |  ਮੁੱਖ ਸਕੱਤਰ ਅੱਜ ਬਿਜਲੀ ਨਿਗਮਾਂ ਵਿੱਚ […]

ਦਿੱਲੀ ਸਰਕਾਰ ਨੇ ਲਿਆਂਦੀ ਨਵੀਂ ਸੋਲਰ ਨੀਤੀ, ਬਿਜਲੀ ਦਾ ਬਿੱਲ ਆਵੇਗਾ ਜ਼ੀਰੋ

New Solar Policy 2024

ਚੰਡੀਗੜ੍ਹ, 29 ਜਨਵਰੀ 2024: ਦਿੱਲੀ ਵਿੱਚ ਆਮ ਆਦਮੀ ਪਾਰਟੀ ਦੀ ਸਰਕਾਰ ਨੇ ਰਾਜਧਾਨੀ ਵਿੱਚ ਲੋਕਾਂ ਨੂੰ ਨਵੀਂ ਸੋਲਰ ਨੀਤੀ 2024 (New Solar Policy 2024) ਬਾਰੇ ਜਾਣਕਾਰੀ ਦਿੱਤੀ ਹੈ । ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਸੋਮਵਾਰ ਨੂੰ ਇੱਕ ਪ੍ਰੈਸ ਕਾਨਫਰੰਸ ਵਿੱਚ ਪੂਰੀ ਯੋਜਨਾ ਦੱਸੀ ਹੈ। ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਕਿਹਾ ਕਿ ਅਸੀਂ 2016 ਵਿੱਚ ਸੋਲਰ […]

ਦਿੱਲੀ ‘ਚ ਮਹਿੰਗੀ ਹੋਵੇਗੀ ਬਿਜਲੀ, ਮੰਤਰੀ ਆਤਿਸ਼ੀ ਨੇ ਕਿਹਾ- ਜ਼ੀਰੋ ਬਿੱਲ ਵਾਲੇ ਲਾਭਪਾਤਰੀ ਚਿੰਤਾ ਨਾ ਕਰਨ

Electricity

ਚੰਡੀਗੜ੍ਹ, 26 ਜੂਨ 2023: ਦਿੱਲੀ ‘ਚ ਬਿਜਲੀ (Electricity) ਮਹਿੰਗੀ ਹੋਣ ਜਾ ਰਹੀ ਹੈ। ਦਿੱਲੀ ਬਿਜਲੀ ਰੈਗੂਲੇਟਰੀ ਕਮਿਸ਼ਨ (DERC) ਨੇ ਪਾਵਰ ਪਰਚੇਜ਼ ਐਗਰੀਮੈਂਟ ਕੌਸਟ (PPAC) ਰਾਹੀਂ ਬਿਜਲੀ ਦਰਾਂ ਵਿੱਚ ਵਾਧੇ ਨੂੰ ਮਨਜ਼ੂਰੀ ਦੇ ਦਿੱਤੀ ਹੈ। ਜਿਸ ਤੋਂ ਬਾਅਦ ਦਿੱਲੀ ਦੇ ਮੰਤਰੀ ਆਤਿਸ਼ੀ ਨੇ ਇਸ ਦੇ ਲਈ ਕੇਂਦਰ ਦੀ ਮੋਦੀ ਸਰਕਾਰ ਨੂੰ ਜ਼ਿੰਮੇਵਾਰ ਠਹਿਰਾਇਆ ਹੈ। ਉਨ੍ਹਾਂ ਕਿਹਾ […]

ਆਰਥਿਕ ਮਜ਼ਬੂਰੀਆਂ ਕਰਕੇ ਬਿਜਲੀ ਬਿੱਲ ਨਾ ਭਰਨ ਵਾਲੇ ਖਪਤਕਾਰਾਂ ਨੂੰ ਪੰਜਾਬ ਸਰਕਾਰ ਵਲੋਂ ਵੱਡੀ ਰਾਹਤ

Election Results

ਚੰਡੀਗੜ੍ਹ, 26 ਮਈ 2023: ਬਿਜਲੀ ਖਪਤਕਾਰਾਂ ਲਈ ਖੁਸ਼ਖਬਰੀ ਹੈ। ਦਰਅਸਲ ਪੰਜਾਬ ਸਰਕਾਰ ਨੇ ਬਿਜਲੀ ਦੇ ਬਿੱਲ (Electricity Bill) ਨਾ ਭਰਨ ਕਾਰਨ ਡਿਫਾਲਟਰ ਖਪਤਕਾਰਾਂ ਨੂੰ ਮੌਕਾ ਦਿੱਤਾ ਹੈ। ਮੁੱਖ ਮੰਤਰੀ ਭਗਵੰਤ ਮਾਨ ਨੇ ਟਵੀਟ ਕਰਦਿਆਂ ਲਿਖਿਆ ਕਿ ਬਿਜਲੀ ਬਿੱਲ ਨਾ ਭਰਨ ਕਰਕੇ ਡਿਫਾਲਟਰ ਹੋਏ ਖੱਪਤਕਾਰਾਂ ਲਈ ਅਸੀਂ OTS ਸਕੀਮ ਲੈ ਕੇ ਆਏ ਹਾਂ ਤਾਂ ਜੋ ਆਰਥਿਕ […]

ਪੰਜਾਬ ਸਰਕਾਰ ਵਲੋਂ ਬਿਜਲੀ ਖਪਤਕਾਰਾਂ ਨੂੰ ਵੱਡਾ ਝਟਕਾ, ਬਿਜਲੀ ਦਰਾਂ ‘ਚ ਹੋ ਸਕਦੈ ਵਾਧਾ

Punjab government

ਚੰਡੀਗੜ੍ਹ 05 ਜਨਵਰੀ 2023: ਨਵੇਂ ਸਾਲ ਦੀ ਸ਼ੁਰੂਆਤ ਵਿੱਚ ਹੀ ਪੰਜਾਬ ਸਰਕਾਰ (Punjab government) ਨੇ ਬਿਜਲੀ (Electricity) ਖਪਤਕਾਰਾਂ ਨੂੰ ਵੱਡਾ ਝਟਕਾ ਦਿੱਤਾ ਹੈ। ਪੰਜਾਬ ਵਿੱਚ ਬਿਜਲੀ ਦਰਾਂ ਵਿੱਚ ਵਾਧਾ ਕੀਤਾ ਜਾ ਸਕਦਾ ਹੈ | ਵਧੀਆਂ ਬਿਜਲੀ ਦਰਾਂ ਨੂੰ ਨਵੇਂ ਵਿੱਤੀ ਸਾਲ ਤੋਂ ਲਾਗੂ ਕੀਤਾ ਜਾ ਸਕਦਾ ਹੈ। ਦਰਅਸਲ ਪਾਵਰਕੌਮ ਵੱਲੋਂ ਇਸ ਸਬੰਧ ਵਿੱਚ ਇੱਕ ਪ੍ਰਸਤਾਵ […]

ਪੰਜਾਬ ਦੇ 90 ਫ਼ੀਸਦੀ ਪਰਿਵਾਰਾਂ ਦਾ ਬਿਜਲੀ ਬਿੱਲ ਆ ਰਿਹੈ ਜ਼ੀਰੋ: ਹਰਭਜਨ ਸਿੰਘ ਈ.ਟੀ.ਓ

ਲੋਕ ਨਿਰਮਾਣ

ਚੰਡੀਗੜ੍ਹ 04 ਜਨਵਰੀ 2023: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦੀ ਦੂਰਅੰਦੇਸ਼ੀ ਅਗਵਾਈ ਹੇਠ ਪੰਜਾਬ ਸਰਕਾਰ ਨੇ ਹਰ ਘਰ ਨੂੰ ਮੁਫ਼ਤ ਬਿਜਲੀ ਦੇਣ ਦੇ ਚੋਣ ਵਾਅਦੇ ਨੂੰ ਪੂਰਾ ਕੀਤਾ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਪੰਜਾਬ ਦੇ ਬਿਜਲੀ ਮੰਤਰੀ ਹਰਭਜਨ ਸਿੰਘ ਈ.ਟੀ.ਓ. ਨੇ ਕਿਹਾ ਕਿ ਪਿਛਲੀਆਂ ਸਰਕਾਰਾਂ ਵੋਟਾਂ ਬਟੋਰਨ ਲਈ ਲੋਕਾਂ ਨਾਲ ਝੂਠੇ ਵਾਅਦੇ ਕਰਕੇ ਧੋਖਾ […]

ਪਟਿਆਲਾ ਦੇ 4.17 ਲੱਖ ਖਪਤਕਾਰਾਂ ਦਾ ਬਿਜਲੀ ਬਿੱਲ ਜ਼ੀਰੋ ਆਇਆ, ਖਪਤਕਾਰਾਂ ਨੂੰ 196.20 ਕਰੋੜ ਰੁਪਏ ਦੀ ਰਾਹਤ : ਹਰਪਾਲ ਸਿੰਘ ਚੀਮਾ

Electricity bill

ਪਟਿਆਲਾ 30 ਦਸੰਬਰ 2022 : ਪੰਜਾਬ ਦੇ ਵਿੱਤ, ਯੋਜਨਾ ਅਤੇ ਕਰ ਤੇ ਆਬਕਾਰੀ ਮੰਤਰੀ ਹਰਪਾਲ ਸਿੰਘ ਚੀਮਾ (Harpal Singh cheema) ਨੇ ਪਟਿਆਲਾ ਜ਼ਿਲੇ ਦੇ ਇੰਚਾਰਜ ਮੰਤਰੀ ਵਜੋਂ ਜ਼ਿਲ੍ਹੇ ਅੰਦਰ ਚੱਲ ਰਹੇ ਵੱਖ-ਵੱਖ ਵਿਕਾਸ ਕਾਰਜਾਂ ਦੀ ਸਮੀਖਿਆ ਕਰਦਿਆਂ ਅਧਿਕਾਰੀਆਂ ਨੂੰ ਲੋਕਾਂ ਦੀਆਂ ਸ਼ਿਕਾਇਤਾਂ ਤੁਰੰਤ ਨਿਪਟਾਉਣ ਅਤੇ ਚੱਲ ਰਹੇ ਸਾਰੇ ਪ੍ਰਾਜੈਕਟ ਸਮੇਂ ਸਿਰ ਮੁਕੰਮਲ ਕਰਨ ਦੀ ਹਦਾਇਤ […]

ਕਿਰਾਏਦਾਰ ਤੋਂ ਬਿਜਲੀ ਦਾ ਬਿੱਲ ਵਸੂਲਣ ਵਾਲੇ ਮਕਾਨ ਮਾਲਕਾਂ ਨੂੰ ਭਰਨਾ ਪਵੇਗਾ ਬਿਜਲੀ ਦਾ ਪੂਰਾ ਬਿੱਲ

law and order

ਚੰਡੀਗੜ੍ਹ 27 ਦਸੰਬਰ 2022: ਪੰਜਾਬ ਸਰਕਾਰ ਵੱਲੋਂ ਲੋਕਾਂ ਨੂੰ ਮੁਫ਼ਤ ਬਿਜਲੀ ਦੀ ਸਹੂਲਤ ਦਿੱਤੀ ਜਾ ਰਹੀ ਹੈ। ਹੁਣ ਤੱਕ ਕਈ ਘਰਾਂ ਦਾ ਬਿਜਲੀ ਬਿੱਲ ਜ਼ੀਰੋ ਆ ਚੁੱਕਾ ਹੈ। ਹਾਲਾਂਕਿ ਅਜਿਹੇ ਕਈ ਮਾਮਲੇ ਸਾਹਮਣੇ ਆ ਚੁੱਕੇ ਹਨ ਜਿੱਥੇ ਮਕਾਨ ਮਾਲਕ ਪੰਜਾਬ ਸਰਕਾਰ ਦੀ ਇਸ ਸਕੀਮ ਨੂੰ ਟਾਲ ਕੇ ਕਿਰਾਏਦਾਰਾਂ ਤੋਂ ਬਿਜਲੀ ਦੇ ਬਿੱਲ ਵਸੂਲ ਰਹੇ ਹਨ। […]