July 8, 2024 12:13 am

ਪਿੰਡ ਦੀ ਫਿਰਨੀ ਤੋਂ 3 ਕਿਲੋਮੀਟਰ ਤੱਕ ਸਥਿਤ ਡੇਰੇ ਤੇ ਢਾਣੀਆਂ ਨੂੰ ਮਿਲਣਗੇ ਬਿਜਲੀ ਕਨੈਕਸ਼ਨ: ਮਨੋਹਰ ਲਾਲ

Karnal

ਚੰਡੀਗੜ੍ਹ, 27 ਫਰਵਰੀ 2024: ਹਰਿਆਣਾ ਦੇ ਮੁੱਖ ਮੰਤਰੀ ਮਨੋਹਰ ਲਾਲ ਨੇ ਗ੍ਰਾਮੀਣ ਖੇਤਰ ਦੇ ਬਿਜਲੀ (electricity) ਖਪਤਕਾਰਾਂ ਦੇ ਲਈ ਐਲਾਨ ਕਰਦੇ ਹੋਏ ਕਿਹਾ ਕਿ ਸਰਕਾਰ ਵੱਲੋਂ ਹੁਣ ਪਿੰਡ ਦੀ ਫਿਰਨੀ ਤੋਂ 3 ਕਿਲੋਮੀਟਰ ਤੱਕ ਸਥਿਤ ਡੇਰੇ ਤੇ ਢਾਣੀਆਂ ਨੂੰ ਬਿਜਲੀ ਕਨੈਕਸ਼ਨ ਦਿੱਤੇ ਜਾਣਗੇ। ਪਹਿਲਾਂ ਇਹ ਸੀਮਾਂ 1 ਕਿਲੋਮੀਟਰ ਸੀ। ਇਸ ਦੇ ਨਾਲ ਹੀ 300 ਮੀਟਰ […]

ਵਿਜੀਲੈਂਸ ਬਿਊਰੋ ਵੱਲੋਂ ਪਾਵਰਕੌਮ ਦੇ ਲਾਈਨਮੈਨ ਨੂੰ ਬਿਜਲੀ ਕੁਨੈਕਸ਼ਨ ਬਹਾਲ ਕਰਨ ਬਦਲੇ 35,000 ਰੁਪਏ ਦੀ ਰਿਸ਼ਵਤ ਲੈਂਦਾ ਕਾਬੂ

ਚੰਡੀਗੜ, 21 ਸਤੰਬਰ 2023 : ਪੰਜਾਬ ਵਿਜੀਲੈਂਸ ਬਿਊਰੋ (Vigilance Bureau) ਨੇ ਆਪਣੀ ਭ੍ਰਿਸ਼ਟਾਚਾਰ ਵਿਰੋਧੀ ਮੁਹਿੰਮ ਦੌਰਾਨ ਪੀ.ਐਸ.ਪੀ.ਸੀ.ਐਲ. ਦਫਤਰ ਗੋਨਿਆਣਾ, ਬਠਿੰਡਾ ਵਿਖੇ ਤਾਇਨਾਤ ਲਾਈਨਮੈਨ ਰਣਜੀਤ ਕੁਮਾਰ ਨੂੰ 35,000 ਰੁਪਏ ਦੀ ਰਿਸ਼ਵਤ ਲੈਣ ਦੇ ਦੋਸ਼ ਹੇਠ ਗ੍ਰਿਫਤਾਰ ਕੀਤਾ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਵਿਜੀਲੈਂਸ ਬਿਊਰੋ (Vigilance Bureau) ਦੇ ਬੁਲਾਰੇ ਨੇ ਦੱਸਿਆ ਕਿ ਉਪਰੋਕਤ ਕਰਮਚਾਰੀ ਨੂੰ ਜਸਵਿੰਦਰ ਸਿੰਘ […]

ਬਿਜਲੀ ਕੁਨੈਕਸ਼ਨ ਨਾ ਮਿਲਣ ‘ਤੇ ਲੋਕਾਂ ਵਲੋਂ ਇੰਪਰੂਵਮੈਂਟ ਟਰੱਸਟ ਦੇ ਬਾਹਰ ਰੋਸ਼ ਪ੍ਰਦਰਸ਼ਨ

Improvement Trust

ਚੰਡੀਗੜ੍ਹ, 6 ਫਰਵਰੀ 2023: ਅੱਜ ਇੰਪਰੂਵਮੈਂਟ ਟਰੱਸਟ (Improvement Trust) ਸੰਗਰੂਰ ਦੇ ਦਫ਼ਤਰ ਅੱਗੇ ਆਮ ਲੋਕਾਂ ਨੇ ਰੋਸ ਪ੍ਰਦਰਸ਼ਨ ਕੀਤਾ | ਇਸ ਮੌਕੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਉਨ੍ਹਾਂ ਨੇ ਦੱਸਿਆ ਕਿ ਉਨ੍ਹਾਂ ਦੇ ਘਰਾਂ ਵਿੱਚ ਬਿਜਲੀ ਦਾ ਕੁਨੈਕਸ਼ਨ (Electricity Connection) ਨਹੀਂ ਹੈ, ਕਿਉਂਕਿ ਸਾਨੂੰ ਇੰਪਰੂਵਮੈਂਟ ਟਰੱਸਟ ਵੱਲੋਂ ਐਨਓਸੀ ਨਹੀਂ ਮਿਲ ਰਹੀ, ਜਿਸ ਕਾਰਨ ਸਾਡਾ ਬਿਜਲੀ ਕੁਨੈਕਸ਼ਨ […]

ਐਸ.ਏ.ਐਸ ਨਗਰ ਦੇ ਬਿਲਡਰਾਂ ਵੱਲੋਂ ਹਰਭਜਨ ਸਿੰਘ ਈ.ਟੀ.ਓ. ਨਾਲ ਮੁਲਾਕਾਤ

Harbhajan Singh ETO

ਚੰਡੀਗੜ੍ਹ, 2 ਫ਼ਰਵਰੀ 2023: ਪੰਜਾਬ ਦੀਆਂ ਅਣਅਧਿਕਾਰਿਤ ਕਲੌਨੀਆਂ ਵਿੱਚ ਬਿਜਲੀ ਕੁਨੈਕਸ਼ਨ ਜਾਰੀ ਕਰਨ ਸੰਬੰਧੀ ਛੇਤੀ ਹੀ ਫੈਸਲਾ ਲਿਆ ਜਾਵੇਗਾ। ਪੰਜਾਬ ਦੇ ਬਿਜਲੀ ਤੇ ਲੋਕ ਨਿਰਮਾਣ ਮੰਤਰੀ ਸ. ਹਰਭਜਨ ਸਿੰਘ ਈ.ਟੀ.ਓ. (Harbhajan Singh ETO) ਨੇ ਇਹ ਜਾਣਕਾਰੀ ਦਿੰਦਿਆਂ ਦੱਸਿਆ ਕਿ ਐਸ.ਏ.ਐਸ ਨਗਰ ਦੇ ਡਿਵਾਈਨ ਵਰਲਡ ਹੋਮ ਵੈਲਫੇਅਰ ਸੁਸਾਇਟੀ ਸਮੇਤ ਹੋਰ ਵੱਖ-ਵੱਖ ਬਿਲਡਰਾਂ ਨੇ ਅੱਜ ਅਣਅਧਿਕਾਰਿਤ ਕਲੌਨੀਆ […]

ਕਿਸੇ ਵੀ ਸਰਕਾਰੀ ਸਕੂਲ ਜਾਂ ਹਸਪਤਾਲ ਦਾ ਬਿਜਲੀ ਕੁਨੈਕਸ਼ਨ ਨਹੀ ਕੱਟਿਆ ਜਾਵੇਗਾ: ਹਰਭਜਨ ਸਿੰਘ ਈ.ਟੀ.ਓ

Harbhajan Singh ETO

ਚੰਡੀਗੜ੍ਹ 21 ਦਸੰਬਰ 2022: ਪੰਜਾਬ ਸਰਕਾਰ ਵਲੋਂ ਸੂਬੇ ਦੇ ਸਿਹਤ ਅਤੇ ਸਿੱਖਿਆ ਦੇ ਮਿਆਰ ਨੂੰ ਵਿਸ਼ਵ ਮਿਆਰੀ ਬਣਾਉਣਾ ਮੁੱਖ ਏਜੰਡਾ ਹੈ। ਅੱਜ ਇਥੇ ਅਹਿਮ ਫੈਸਲਾ ਲੈਂਦਿਆਂ ਬਿਜਲੀ ਮੰਤਰੀ ਹਰਭਜਨ ਸਿੰਘ ਈ.ਟੀ.ਓ (Harbhajan Singh ETO)ਨੇ ਹੁਕਮ ਜਾਰੀ ਕੀਤੇ ਹਨ ਕੇ ਕਿਸੇ ਵੀ ਸਰਕਾਰੀ ਸਕੂਲ ਜਾਂ ਹਸਪਤਾਲ ਦਾ ਬਿਜਲੀ ਕੁਨੈਕਸ਼ਨ ਨਹੀ ਕੱਟਿਆਂ ਜਾਵੇਗਾ। ਬਿਜਲੀ ਮੰਤਰੀ ਨੇ ਕਿਹਾ […]