July 8, 2024 3:08 am

CM ਭਗਵੰਤ ਮਾਨ ਨੇ ਬਿਜਲੀ ਵਿਭਾਗ ਦੇ ਅਧਿਕਾਰੀਆਂ ਨਾਲ ਸੱਦੀ ਅਹਿਮ ਬੈਠਕ

Electricity department

ਚੰਡੀਗੜ੍ਹ, 11 ਜੂਨ 2024: ਪੰਜਾਬ ਵਿੱਚ ਅੱਜ ਤੋਂ ਝੋਨੇ ਦਾ ਸੀਜ਼ਨ ਸ਼ੁਰੂ ਹੋ ਰਿਹਾ ਹੈ। ਅਜਿਹੇ ‘ਚ ਲੋਕਾਂ ਨੂੰ ਬਿਜਲੀ ਸਬੰਧੀ ਕਿਸੇ ਤਰ੍ਹਾਂ ਦੀ ਪ੍ਰੇਸ਼ਾਨੀ ਦਾ ਸਾਹਮਣਾ ਨਹੀਂ ਕਰਨਾ ਪਵੇ, ਇਸ ਦੇ ਲਈ ਸੀਐਮ ਭਗਵੰਤ ਮਾਨ ਖੁਦ ਸਰਗਰਮ ਹੋ ਗਏ ਹਨ। ਮੁੱਖ ਮੰਤਰੀ ਨੇ ਅੱਜ ਦੁਪਹਿਰ 12 ਵਜੇ ਚੰਡੀਗੜ੍ਹ ਵਿੱਚ ਬਿਜਲੀ ਵਿਭਾਗ (Electricity department) ਨਾਲ […]

CM ਮਨੋਹਰ ਲਾਲ ਵੱਲੋਂ ਹਰਿਆਣਾ ਟਰੱਸਟ ਬੇਸਡ ਰੀਡਿੰਗ ਮੋਬਾਇਲ ਐਪ ਦੀ ਸ਼ੁਰੂਆਤ

CM Manohar Lal

ਚੰਡੀਗੜ੍ਹ, 1 ਫਰਵਰੀ 2024: ਹਰਿਆਣਾ ਦੇ ਮੁੱਖ ਮੰਤਰੀ ਮਨੋਹਰ ਲਾਲ (CM Manohar Lal) ਬਿਜਲੀ ਵਿਭਾਗ ਦੇ ਖਪਤਕਾਰਾਂ ਦੀ ਸਹੂਲਤ ਲਈ ਅੱਜ ਹਰਿਆਣਾ ਟਰਸਟ ਬੇਸਡ ਰੀਡਿੰਗ ਮੋਬਾਇਲ ਐਪ ਦੀ ਸ਼ੁਰੂਆਤ ਕੀਤੀ। ਇਹ ਮੋਬਾਇਲ ਐਪ ਹਰਿਆਣਾ ਡਿਸਕਾਮ ਦੇ ਹਰਿਆਣਾ ਟਰਸਟ ਅਧਾਰਿਤ ਰੀਡਿੰਗ ਦੇ ਆਧਾਰ ‘ਤੇ ਬਣਾਈ ਗਈ ਹੈ। ਮੁੱਖ ਮੰਤਰੀ ਨੇ ਇਸ ਮੌਕੇ ‘ਤੇ ਦਸਿਆ ਕਿ ਇਹ […]

ਬਿਜਲੀ ਵਿਭਾਗ ਦੀ ਬਿਜਲੀ ਚੋਰੀ ਖ਼ਿਲਾਫ਼ ਤਰਨ ਤਾਰਨ ਦੇ ਇਲਾਕਿਆਂ ‘ਚ ਛਾਪੇਮਾਰੀ, 15 ਮੀਟਰ ਜ਼ਬਤ

Electricity

ਤਰਨ ਤਾਰਨ, 22 ਜੂਨ 2023: ਪੰਜਾਬ ਰਾਜ ਪਾਵਰ ਕਾਰਪੋਰੇਸ਼ਨ ਲਿਮਟਿਡ, ਪਟਿਆਲਾ ਵੱਲੋਂ ਬਿਜਲੀ (Electricity) ਚੋਰੀ ਰੋਕਣ ਲਈ ਇੱਕ ਵਿਸ਼ੇਸ਼ ਮੁਹਿੰਮ ਚਲਾਈ ਗਈ ਹੈ। ਜਿਸ ਦੇ ਤਹਿਤ ਅੱਜ ਤਰਨਤਾਰਨ ਸਹਿਰ ਨੇੜੇ ਮੁਹੱਲੇ ਵਿੱਚ ਛਾਪੇਮਾਰੀ ਕੀਤੀ ਗਈ ਹੈ ਅਤੇ ਘਰ ਵਿੱਚ ਲੱਗੇ ਬਿਜਲੀ ਸਪਲਾਈ ਦੇ ਬਕਸੇ ਦੀ ਵਿਸ਼ੇਸ਼ ਚੈਕਿੰਗ ਕੀਤੀ ਗਈ ਹੈ। ਜਿਸ ਵਿੱਚ ਪੰਜ ਦੇ ਕਰੀਬ […]

ਬਿਜਲੀ ਵਿਭਾਗ ਲੋਕਾਂ ਨੂੰ ਭ੍ਰਿਸ਼ਟਾਚਾਰ ਮੁਕਤ ਪ੍ਰਸ਼ਾਸਨ ਪ੍ਰਦਾਨ ਕਰਨ ਲਈ ਵਚਨਬੱਧ: ਹਰਭਜਨ ਸਿੰਘ ਈ.ਟੀ.ਓ.

NABARD

ਚੰਡੀਗੜ੍ਹ, 4 ਮਈ 2023: ਪੰਜਾਬ ਸਰਕਾਰ ਦੀ ਭ੍ਰਿਸ਼ਟਾਚਾਰ ਵਿਰੁੱਧ ਜ਼ੀਰੋ ਸਹਿਣਸ਼ੀਲਤਾ ਨੀਤੀ ਨੂੰ ਦੁਹਰਾਉਂਦਿਆਂ ਪੰਜਾਬ ਦੇ ਬਿਜਲੀ ਮੰਤਰੀ ਸ. ਹਰਭਜਨ ਸਿੰਘ ਈ.ਟੀ.ਓ. (Harbhajan Singh ETO)  ਨੇ ਅੱਜ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਸਰਕਾਰ ਸੂਬੇ ਦੇ ਲੋਕਾਂ ਨੂੰ ਭ੍ਰਿਸ਼ਟਾਚਾਰ-ਮੁਕਤ ਪ੍ਰਸ਼ਾਸਨ ਪ੍ਰਦਾਨ ਕਰਨ ਲਈ ਵਚਨਬੱਧ ਹੈ ਅਤੇ ਇਸ ਸਬੰਧੀ ਸਾਰੇ ਲੋੜੀਂਦੇ ਉਪਰਾਲੇ ਕੀਤੇ […]

ਬਿਜਲੀ ਵਿਭਾਗ ‘ਚ 2424 ਨਵੀਂ ਭਰਤੀ ਦੀ ਪ੍ਰਕਿਰਿਆ ਮੁਕੰਮਲ, ਨਿਯੁਕਤੀ ਪੱਤਰ ਛੇਤੀ ਹੀ ਜਾਰੀ ਹੋਣਗੇ: ਹਰਭਜਨ ਸਿੰਘ ਈ.ਟੀ.ਓ.

Toll Plazas

ਚੰਡੀਗੜ, 26 ਮਾਰਚ 2023: ਪੰਜਾਬ ਦੇ ਮੁੱਖ ਮੰਤਰੀ ਸ. ਭਗਵੰਤ ਮਾਨ ਦੀ ਅਗਵਾਈ ਵਾਲੀ ਸੂਬਾ ਸਰਕਾਰ ਸੂਬੇ ਦੇ ਨੌਜਵਾਨਾਂ ਨੂੰ ਲਗਾਤਾਰ ਰੋਜ਼ਗਾਰ ਮੁਹੱਈਆ ਕਰਵਾ ਰਹੀ ਹੈ ਅਤੇ ਬਿਜਲੀ ਵਿਭਾਗ (Electricity Department) ਵੱਲੋਂ ਛੇਤੀ ਹੀ 2424 ਖਾਲੀ ਅਸਾਮੀਆਂ ‘ਤੇ ਯੋਗ ਨੋਜਵਾਨਾਂ ਨੂੰ ਨਿਯੁਕਤੀ ਪੱਤਰ ਜਾਰੀ ਕੀਤੇ ਜਾਣਗੇ। ਇਹ ਜਾਣਕਾਰੀ ਦਿੰਦਿਆਂ ਪੰਜਾਬ ਦੇ ਬਿਜਲੀ ਮੰਤਰੀ ਸ. ਹਰਭਜਨ […]

ਬਿਜਲੀ ਵਿਭਾਗ ਨੇ ਪਿਛਲੇ ਛੇ ਮਹੀਨਿਆਂ ਦੌਰਾਨ ਸੂਬੇ ਦੇ 1702 ਉਮੀਦਵਾਰਾਂ ਨੂੰ ਨੌਕਰੀਆਂ ਦਿੱਤੀਆਂ: ਬਿਜਲੀ ਮੰਤਰੀ

ਬਿਜਲੀ ਵਿਭਾਗ

ਚੰਡੀਗੜ 29 ਅਗਸਤ 2022 : ਪੰਜਾਬ ਦੇ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਨੇ ਪਿਛਲੇ 6 ਮਹੀਨੇ ਦੇ ਸਮੇਂ ਦੌਰਾਨ ਸੂਬੇ ਦੇ 1702 ਉਮੀਦਵਾਰਾਂ ਨੂੰ ਪੰਜਾਬ ਰਾਜ ਪਾਵਰ ਕਾਰਪੋਰੇਸ਼ਨ ਲਿਮਟਿਡ (PSPCL) ਅਤੇ ਪੰਜਾਬ ਰਾਜ ਟਰਾਂਸਮਿਸ਼ਨ ਕਾਰਪੋਰੇਸ਼ਨ ਲਿਮਟਿਡ (ਪੀ.ਐਸ.ਟੀ.ਸੀ.ਐਲ.) ਵਿੱਚ ਰੋਜ਼ਗਾਰ ਮੁਹੱਈਆ ਕਰਵਾਇਆ ਹੈ। ਇਸਦੇ ਨਾਲ ਹੀ 2314 ਹੋਰ ਅਸਾਮੀਆਂ ਲਈ […]