July 8, 2024 1:06 am

ਹਰਭਜਨ ਸਿੰਘ ਈਟੀਓ ਨੇ ਕੁਝ ਸੂਬਿਆਂ ਵੱਲੋਂ ਬਿਜਲੀ ‘ਤੇ ਪਾਣੀ ਸੈੱਸ ਵਸੂਲਣ ਖਿਲਾਫ਼ ਉਠਾਈ ਜ਼ੋਰਦਾਰ ਆਵਾਜ਼

Harbhajan Singh ETO

ਨਵੀਂ ਦਿੱਲੀ/ ਚੰਡੀਗੜ੍ਹ 07 ਨਵੰਬਰ 2023: ਕੇਂਦਰ ਸਰਕਾਰ ਵੱਲੋਂ ਬਿਜਲੀ ‘ਤੇ ਪਾਣੀ ਸੈੱਸ ਵਸੂਲਣ ਨੂੰ ਗੈਰ-ਕਾਨੂੰਨੀ ਐਲਾਨਣ ਦੇ ਬਾਵਜੂਦ ਕੁਝ ਸੂਬਿਆਂ ਵੱਲੋਂ ਇਹ ਸੈੱਸ ਵਸੂਲੇ ਜਾਣ ਦਾ ਮੁੱਦਾ ਜ਼ੋਰਦਾਰ ਢੰਗ ਨਾਲ ਉਠਾਉਂਦੇਆਂ ਪੰਜਾਬ ਦੇ ਬਿਜਲੀ ਮੰਤਰੀ ਹਰਭਜਨ ਸਿੰਘ ਈਟੀਓ (Harbhajan Singh ETO) ਨੇ ਕਿਹਾ ਕਿ ਕੁਝ ਰਾਜਾਂ ਵੱਲੋਂ ਇਹ ਤਰਕਹੀਣ ਸੈਸ ਵਸੂਲੇ ਜਾਣ ਨਾਲ ਪੰਜਾਬ […]

PSPCL ਵੱਲੋਂ 9 ਸਤੰਬਰ ਨੂੰ ਰਿਕਾਰਡ 3427 ਲੱਖ ਯੂਨਿਟ ਬਿਜਲੀ ਦੀ ਸਪਲਾਈ: ਹਰਭਜਨ ਸਿੰਘ ਈ.ਟੀ.ਓ

NABARD

ਚੰਡੀਗੜ੍ਹ, 10 ਸਤੰਬਰ 2023: ਪੰਜਾਬ ਦੇ ਬਿਜਲੀ ਅਤੇ ਲੋਕ ਨਿਰਮਾਣ ਮੰਤਰੀ ਹਰਭਜਨ ਸਿੰਘ ਈਟੀਓ ਨੇ ਅੱਜ ਇਥੇ ਦੱਸਿਆ ਕਿ ਪੰਜਾਬ ਸਟੇਟ ਪਾਵਰ ਕਾਰਪੋਰੇਸ਼ਨ ਲਿਮਟਿਡ (ਪੀ.ਐਸ.ਪੀ.ਸੀ.ਐਲ) ਨੇ 09 ਸਤੰਬਰ ਨੂੰ ਰਿਕਾਰਡ 3427 ਲੱਖ ਯੂਨਿਟ (ਐਲ.ਯੂ) ਬਿਜਲੀ ਸਪਲਾਈ ਕੀਤੀ ਜਦੋਂਕਿ ਪੂਰਾ ਦਿਨ ਬਿਜਲੀ ਦੀ ਮੰਗ ਲਗਭਗ 14,400 ਮੈਗਾਵਾਟ ਰਹੀ। ਇਥੇ ਜਾਰੀ ਪ੍ਰੈਸ ਬਿਆਨ ਰਾਹੀਂ ਇਹ ਜਾਣਕਾਰੀ ਦਿੰਦਿਆਂ […]

ਪਾਵਰਕੌਮ ਵੱਲੋਂ ਫਿਰੋਜ਼ਪੁਰ ਹਲਕੇ ਦੇ ਖਪਤਕਾਰਾਂ ਨੂੰ ਬਿਜਲੀ ਚੋਰੀ ਤੇ ਹੋਰ ਉਲੰਘਣਾਵਾਂ ਲਈ 15.86 ਲੱਖ ਰੁਪਏ ਜ਼ੁਰਮਾਨਾ

PSPCL

ਫਿਰੋਜ਼ਪੁਰ 5 ਸਤੰਬਰ ,2023: ਪੰਜਾਬ ਸਟੇਟ ਪਾਵਰ ਕਾਰਪੋਰੇਸ਼ਨ ਲਿਮਟਿਡ ਵੱਲੋਂ ਬਿਜਲੀ ਚੋਰੀ ਨੂੰ ਰੋਕਣ ਲਈ ਸ਼ੁਰੂ ਕੀਤੀ ਵਿਸ਼ੇਸ਼ ਮੁਹਿੰਮ ਤਹਿਤ ਕਲ ਫਿਰੋਜਪੁਰ ਹਲਕੇ ਅਧੀਨ ਪੈਂਦੇ ਮੰਡਲ ਦਫ਼ਤਰਾਂ ਵੱਲੋਂ ਟੀਮਾਂ ਬਣਾ ਕੇ ਸ਼ਹਿਰੀ/ਪੇਂਡੂ ਇਲਾਕਿਆਂ ਵਿੱਚ ਵੱਖ ਵੱਖ ਸ੍ਰੇਣੀਆਂ ਦੇ ਬਿਜਲੀ ਖਪਤਕਾਰਾਂ ਦੇ ਅਹਾਤਿਆਂ ਵਿੱਚ ਚੈਕਿੰਗ ਕੀਤੀ ਗਈ । ਇਸ ਚੈਕਿੰਗ ਦੌਰਾਨ ਕੁਲ 459 ਬਿਜਲੀ ਖਪਤਕਾਰਾਂ ਦੇ […]

ਪੰਜਾਬ ‘ਚ 300 ਯੂਨਿਟ ਮੁਫ਼ਤ ਬਿਜਲੀ ਦੇਣ ਦਾ ਇਕ ਵਰ੍ਹਾ ਮੁਕੰਮਲ, 90 ਫੀਸਦੀ ਘਰਾਂ ਨੂੰ ਮਿਲਿਆ ਜ਼ੀਰੋ ਬਿੱਲ ਦਾ ਲਾਭ

ਚੰਡੀਗੜ੍ਹ ਦੇ ਮੇਅਰ

ਚੰਡੀਗੜ੍ਹ, 03 ਜੁਲਾਈ 2023: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਬੀਤੀ ਦਿਨ ਸੂਬੇ ਵਿਚ ਮੁਫ਼ਤ ਬਿਜਲੀ ਦੀ ਗਾਰੰਟੀ ਦਾ ਇਕ ਸਾਲ ਸਫਲਤਾ ਨਾਲ ਮੁਕੰਮਲ ਹੋਣ ਉਤੇ ਪੰਜਾਬ ਵਾਸੀਆਂ ਨੂੰ ਵਧਾਈ ਦਿੱਤੀ ਹੈ ਜਿਸ ਨਾਲ ਸਮਾਜ ਦੇ ਹਰੇਕ ਤਬਕੇ ਨੂੰ ਵੱਡਾ ਲਾਭ ਮਿਲਿਆ ਹੈ। ਇੱਕ ਬਿਆਨ ਵਿੱਚ ਮੁੱਖ ਮੰਤਰੀ ਨੇ ਕਿਹਾ ਕਿ ਸੂਬਾ ਸਰਕਾਰ ਨੇ […]

ਦਿੱਲੀ ‘ਚ ਮਹਿੰਗੀ ਹੋਵੇਗੀ ਬਿਜਲੀ, ਮੰਤਰੀ ਆਤਿਸ਼ੀ ਨੇ ਕਿਹਾ- ਜ਼ੀਰੋ ਬਿੱਲ ਵਾਲੇ ਲਾਭਪਾਤਰੀ ਚਿੰਤਾ ਨਾ ਕਰਨ

Electricity

ਚੰਡੀਗੜ੍ਹ, 26 ਜੂਨ 2023: ਦਿੱਲੀ ‘ਚ ਬਿਜਲੀ (Electricity) ਮਹਿੰਗੀ ਹੋਣ ਜਾ ਰਹੀ ਹੈ। ਦਿੱਲੀ ਬਿਜਲੀ ਰੈਗੂਲੇਟਰੀ ਕਮਿਸ਼ਨ (DERC) ਨੇ ਪਾਵਰ ਪਰਚੇਜ਼ ਐਗਰੀਮੈਂਟ ਕੌਸਟ (PPAC) ਰਾਹੀਂ ਬਿਜਲੀ ਦਰਾਂ ਵਿੱਚ ਵਾਧੇ ਨੂੰ ਮਨਜ਼ੂਰੀ ਦੇ ਦਿੱਤੀ ਹੈ। ਜਿਸ ਤੋਂ ਬਾਅਦ ਦਿੱਲੀ ਦੇ ਮੰਤਰੀ ਆਤਿਸ਼ੀ ਨੇ ਇਸ ਦੇ ਲਈ ਕੇਂਦਰ ਦੀ ਮੋਦੀ ਸਰਕਾਰ ਨੂੰ ਜ਼ਿੰਮੇਵਾਰ ਠਹਿਰਾਇਆ ਹੈ। ਉਨ੍ਹਾਂ ਕਿਹਾ […]

ਬਿਜਲੀ ਵਿਭਾਗ ਦੀ ਬਿਜਲੀ ਚੋਰੀ ਖ਼ਿਲਾਫ਼ ਤਰਨ ਤਾਰਨ ਦੇ ਇਲਾਕਿਆਂ ‘ਚ ਛਾਪੇਮਾਰੀ, 15 ਮੀਟਰ ਜ਼ਬਤ

Electricity

ਤਰਨ ਤਾਰਨ, 22 ਜੂਨ 2023: ਪੰਜਾਬ ਰਾਜ ਪਾਵਰ ਕਾਰਪੋਰੇਸ਼ਨ ਲਿਮਟਿਡ, ਪਟਿਆਲਾ ਵੱਲੋਂ ਬਿਜਲੀ (Electricity) ਚੋਰੀ ਰੋਕਣ ਲਈ ਇੱਕ ਵਿਸ਼ੇਸ਼ ਮੁਹਿੰਮ ਚਲਾਈ ਗਈ ਹੈ। ਜਿਸ ਦੇ ਤਹਿਤ ਅੱਜ ਤਰਨਤਾਰਨ ਸਹਿਰ ਨੇੜੇ ਮੁਹੱਲੇ ਵਿੱਚ ਛਾਪੇਮਾਰੀ ਕੀਤੀ ਗਈ ਹੈ ਅਤੇ ਘਰ ਵਿੱਚ ਲੱਗੇ ਬਿਜਲੀ ਸਪਲਾਈ ਦੇ ਬਕਸੇ ਦੀ ਵਿਸ਼ੇਸ਼ ਚੈਕਿੰਗ ਕੀਤੀ ਗਈ ਹੈ। ਜਿਸ ਵਿੱਚ ਪੰਜ ਦੇ ਕਰੀਬ […]

CM ਭਗਵੰਤ ਮਾਨ ਨੇ ਕੇਂਦਰ ਸਰਕਾਰ ਤੋਂ 1000 ਮੈਗਾਵਾਟ ਵਾਧੂ ਬਿਜਲੀ ਦੀ ਕੀਤੀ ਮੰਗ

Electricity

ਚੰਡੀਗੜ੍ਹ, 06 ਜੂਨ 2023: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਕੇਂਦਰੀ ਊਰਜਾ ਮੰਤਰੀ ਆਰ.ਕੇ. ਸਿੰਘ ਨੂੰ ਪੱਤਰ ਲਿਖ ਕੇ ਝੋਨੇ ਦੇ ਸੀਜ਼ਨ ਲਈ ਕੇਂਦਰੀ ਪੂਲ ਤੋਂ ਬਿਜਲੀ (Electricity) ਦੀ ਮੰਗ ਕੀਤੀ ਹੈ। ਪੱਤਰ ਵਿੱਚ ਭਗਵੰਤ ਮਾਨ ਨੇ 15 ਜੂਨ ਤੋਂ 15 ਅਕਤੂਬਰ ਤੱਕ 1000 ਮੈਗਾਵਾਟ ਵਾਧੂ ਬਿਜਲੀ ਦੀ ਮੰਗ ਕੀਤੀ ਹੈ। ਜਿਕਰਯੋਗ ਹੈ ਕਿ […]

ਪੰਜਾਬ ਦੀਆਂ ਸਾਰੀਆਂ ਸਰਕਾਰੀ ਇਮਾਰਤਾਂ ‘ਤੇ ਲਗਾਏ ਜਾਣਗੇ ਸੋਲਰ ਪੈਨਲ: CM ਮਾਨ

Solar Panels

ਚੰਡੀਗੜ੍ਹ, 13 ਫਰਵਰੀ 2023: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਅੱਜ ਪੀ.ਐਸ.ਈ.ਬੀ. ਇੰਜਨੀਅਰ ਐਸੋਸੀਏਸ਼ਨ ਦੇ ਪ੍ਰੋਗਰਾਮ ਵਿੱਚ ਹਿੱਸਾ ਲੈਣ ਪਹੁੰਚੇ। ਇਸ ਦੌਰਾਨ ਮੁੱਖ ਮੰਤਰੀ ਮਾਨ ਨੇ ਕਿਹਾ ਹੈ ਕਿ ਡਿਪਟੀ ਕਮਿਸ਼ਨਰ ਕੰਪਲੈਕਸ, ਤਹਿਸੀਲ ਕੰਪਲੈਕਸ ਸਮੇਤ ਪੰਜਾਬ ਦੀਆਂ ਸਾਰੀਆਂ ਸਰਕਾਰੀ ਇਮਾਰਤਾਂ ਦੀਆਂ ਛੱਤਾਂ ‘ਤੇ ਬਿਜਲੀ ਪੈਦਾ ਕਰਨ ਲਈ ਸੋਲਰ ਪੈਨਲ (Solar Panels) ਲਗਾਏ ਜਾਣਗੇ। ਉਨ੍ਹਾਂ […]

ਪੰਜਾਬ ਸਰਕਾਰ ਵਲੋਂ ਬਿਜਲੀ ਖਪਤਕਾਰਾਂ ਨੂੰ ਵੱਡਾ ਝਟਕਾ, ਬਿਜਲੀ ਦਰਾਂ ‘ਚ ਹੋ ਸਕਦੈ ਵਾਧਾ

Punjab government

ਚੰਡੀਗੜ੍ਹ 05 ਜਨਵਰੀ 2023: ਨਵੇਂ ਸਾਲ ਦੀ ਸ਼ੁਰੂਆਤ ਵਿੱਚ ਹੀ ਪੰਜਾਬ ਸਰਕਾਰ (Punjab government) ਨੇ ਬਿਜਲੀ (Electricity) ਖਪਤਕਾਰਾਂ ਨੂੰ ਵੱਡਾ ਝਟਕਾ ਦਿੱਤਾ ਹੈ। ਪੰਜਾਬ ਵਿੱਚ ਬਿਜਲੀ ਦਰਾਂ ਵਿੱਚ ਵਾਧਾ ਕੀਤਾ ਜਾ ਸਕਦਾ ਹੈ | ਵਧੀਆਂ ਬਿਜਲੀ ਦਰਾਂ ਨੂੰ ਨਵੇਂ ਵਿੱਤੀ ਸਾਲ ਤੋਂ ਲਾਗੂ ਕੀਤਾ ਜਾ ਸਕਦਾ ਹੈ। ਦਰਅਸਲ ਪਾਵਰਕੌਮ ਵੱਲੋਂ ਇਸ ਸਬੰਧ ਵਿੱਚ ਇੱਕ ਪ੍ਰਸਤਾਵ […]