July 4, 2024 8:47 am

ਚੋਣ ਕਮਿਸ਼ਨ EVM ਪ੍ਰਕਿਰਿਆਵਾਂ ਦੀ ਪੂਰੀ ਪਾਰਦਰਸ਼ਤਾ ਯਕੀਨੀ ਬਣਾਏ ਜਾਂ ਇਨ੍ਹਾਂ ਨੂੰ ਰੱਦ ਕਰੇ: ਰਾਹੁਲ ਗਾਂਧੀ

EVM

ਚੰਡੀਗੜ੍ਹ, 17 ਜੂਨ 2024: ਕਾਂਗਰਸ ਆਗੂ ਰਾਹੁਲ ਗਾਂਧੀ ਨੇ ਸੋਮਵਾਰ ਨੂੰ ਇਕ ਵਾਰ ਫਿਰ ਇਲੈਕਟ੍ਰਾਨਿਕ ਵੋਟਿੰਗ ਮਸ਼ੀਨਾਂ (EVM) ਦੀ ਭਰੋਸੇਯੋਗਤਾ ‘ਤੇ ਸਵਾਲ ਚੁੱਕੇ ਹਨ। ਉਨ੍ਹਾਂ ਚੋਣ ਕਮਿਸ਼ਨ ਤੋਂ ਮੰਗ ਕੀਤੀ ਕਿ ਈਵੀਐਮਜ਼ ਅਤੇ ਪ੍ਰਕਿਰਿਆਵਾਂ ਦੀ ਪੂਰੀ ਪਾਰਦਰਸ਼ਤਾ ਯਕੀਨੀ ਬਣਾਈ ਜਾਵੇ ਜਾਂ ਇਨ੍ਹਾਂ ਨੂੰ ਰੱਦ ਕੀਤਾ ਜਾਵੇ। ਵਿਰੋਧੀ ਧਿਰ ਦੇ ਆਗੂ ਦਾ ਇਹ ਬਿਆਨ ਉਸ ਦੇ […]

ਈ.ਸੀ.ਆਈ ਆਬਜ਼ਰਵਰ ਨੇ ਈ.ਵੀ.ਐਮ ਅਤੇ ਵੀ.ਵੀ.ਪੀ.ਏ.ਟੀ ਦੀ ਪਹਿਲੇ ਪੱਧਰ ਦੀ ਜਾਂਚ ਦਾ ਜਾਇਜ਼ਾ ਲਿਆ

Lok Sabha elections

ਐਸ.ਏ.ਐਸ.ਨਗਰ, 20 ਅਕਤੂਬਰ, 2023: ਈ.ਸੀ.ਆਈ (ਭਾਰਤ ਦੇ ਚੋਣ ਕਮਿਸ਼ਨ) ਦੇ ਈ ਵੀ ਐਮ ਅਬਜ਼ਰਵਰ, ਅਜ਼ਹਰੂਦੀਨ ਕਾਜ਼ੀ, ਆਈ ਏ ਐਸ, ਨੇ ਅੱਜ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ, ਐਸ.ਏ.ਐਸ.ਨਗਰ, ਮੋਹਾਲੀ, ਵਿਖੇ ਜ਼ਿਲ੍ਹਾ ਚੋਣ ਦਫ਼ਤਰ ਦੇ ਵੇਅਰ ਹਾਊਸ ਵਿੱਚ ਇਲੈਕਟ੍ਰਾਨਿਕ ਵੋਟਿੰਗ ਮਸ਼ੀਨਾਂ (ਈ ਵੀ ਐਮਜ਼) ਅਤੇ ਵੋਟਰ ਵੈਰੀਫਾਈਬਲ ਪੇਪਰ ਆਡਿਟ ਟ੍ਰੇਲ (ਵੀ ਵੀ ਪੀ ਏ ਟੀ) ਯੂਨਿਟਾਂ ਦੀ ਪਹਿਲੇ ਪੱਧਰ […]

ਕੇਂਦਰ ਸਰਕਾਰ ਨੇ ਫਰਜ਼ੀ ਖ਼ਬਰਾਂ ਫੈਲਾਉਣ ਵਾਲੇ 8 ਯੂ-ਟਿਊਬ ਚੈੱਨਲਾਂ ਨੂੰ ਕੀਤਾ ਬੰਦ

YouTube channels

ਚੰਡੀਗੜ੍ਹ, 9 ਅਗਸਤ 2023: ਕੇਂਦਰ ਸਰਕਾਰ ਨੇ ਫਰਜ਼ੀ ਖਬਰਾਂ ਦਿਖਾਉਣ ਵਾਲੇ ਯੂ-ਟਿਊਬ ਚੈਨਲਾਂ ਖ਼ਿਲਾਫ਼ ਵੱਡੀ ਕਾਰਵਾਈ ਕੀਤੀ ਹੈ। ਸਰਕਾਰ ਨੇ ਫਰਜ਼ੀ ਖ਼ਬਰਾਂ ਫੈਲਾਉਣ ਲਈ 8 ਯੂਟਿਊਬ ਚੈੱਨਲਾਂ (YouTube channels) ਨੂੰ ਬੰਦ ਕਰ ਦਿੱਤਾ ਹੈ। ਇਹ ਚੈਨਲ ਲੋਕ ਸਭਾ ਚੋਣਾਂ ਸਮੇਂ ਤੋਂ ਪਹਿਲਾਂ ਕਰਵਾਉਣ ਅਤੇ ਇਲੈਕਟ੍ਰਾਨਿਕ ਵੋਟਿੰਗ ਮਸ਼ੀਨ (ਈਵੀਐਮ) ‘ਤੇ ਪਾਬੰਦੀ ਵਰਗੀਆਂ ਜਾਅਲੀ ਖ਼ਬਰਾਂ ਫੈਲਾਉਣ ਵਿੱਚ […]

ਕਾਂਗਰਸ ਈਵੀਐਮ ਮਸ਼ੀਨਾਂ ਦੀ ਵਰਤੋਂ ਦਾ ਚੁੱਕੇਗੀ ਮੁੱਦਾ, ਦਿੱਲੀ ‘ਚ ਮੀਟਿੰਗ ਜਲਦ

ਈਵੀਐਮ ਮਸ਼ੀਨਾਂ

ਡੀਗੜ੍ਹ 13 ਅਪ੍ਰੈਲ 2022: ਪੰਜ ਰਾਜਾਂ ਵਿੱਚ ਹਾਲ ਹੀ ਵਿੱਚ ਹੋਈਆਂ ਵਿਧਾਨ ਸਭਾ ਚੋਣਾਂ ਤੋਂ ਬਾਅਦ ਸਿਆਸੀ ਪਾਰਟੀਆਂ ਨੇ ਇੱਕ ਵਾਰ ਫਿਰ ਈ.ਵੀ.ਐਮ.ਨੂੰ ਲੈ ਕੇ ਚਰਚਾ ਤੇਜ ਕਰ ਦਿੱਤੀ ਹੈ | ਇਸਦੇ ਚੱਲਦੇ ਮੱਧ ਪ੍ਰਦੇਸ਼ ਕਾਂਗਰਸ ਦੇ ਪ੍ਰਧਾਨ ਕਮਲਨਾਥ ਨੇ ਦਾਅਵਾ ਕੀਤਾ ਕਿ ਵਿਰੋਧੀ ਸਿਆਸੀ ਪਾਰਟੀਆਂ ਚੋਣਾਂ ਵਿੱਚ ਇਲੈਕਟ੍ਰਾਨਿਕ ਵੋਟਿੰਗ ਮਸ਼ੀਨਾਂ (ਈਵੀਐਮ) ਦੀ ਵਰਤੋਂ ਵਿਰੁੱਧ […]