July 2, 2024 9:29 pm

ਕੇਦਾਰਨਾਥ ਧਾਮ ‘ਚ ਹੈਲੀਕਾਪਟਰ ਦੀ ਐਮਰਜੈਂਸੀ ਲੈਂਡਿੰਗ, ਵਾਲ-ਵਾਲ ਬਚੀ 6 ਸ਼ਰਧਾਲੂਆਂ ਦੀ ਜਾਨ

Kedarnath Dham

ਚੰਡੀਗੜ੍ਹ, 24 ਮਈ 2024: ਉੱਤਰਾਖੰਡ ਦੇ ਕੇਦਾਰਨਾਥ ਧਾਮ (Kedarnath Dham) ਵਿੱਚ ਹੈਲੀਕਾਪਟਰ ਦਾ ਸੰਤੁਲਨ ਵਿਗੜ ਗਿਆ ਅਤੇ ਹੈਲੀਕਾਪਟਰ ਨੂੰ ਨੁਕਸਾਨ ਪਹੁੰਚਿਆ ਹੈ। ਹਾਲਾਂਕਿ ਇਸ ਹਾਦਸੇ ‘ਚ ਕੋਈ ਜਾਨੀ ਜਾਂ ਮਾਲੀ ਨੁਕਸਾਨ ਨਹੀਂ ਹੋਇਆ। ਹੈਲੀਕਾਪਟਰ ਵਿੱਚ ਤਕਨੀਕੀ ਖ਼ਰਾਬੀ ਕਾਰਨ ਐਮਰਜੈਂਸੀ ਲੈਂਡਿੰਗ ਕਰਵਾਈ ਗਈ। ਹੈਲੀਕਾਪਟਰ ਦੇ ਰੋਟਰ ‘ਚ ਖਰਾਬੀ ਕਾਰਨ ਇਸ ਦੀ ਐਮਰਜੈਂਸੀ ਲੈਂਡਿੰਗ ਹੋਈ। ਹਾਲਾਂਕਿ, ਸਫਲ […]

ਭਾਰਤੀ ਹਵਾਈ ਫੌਜ ਦੇ ਅਪਾਚੇ ਹੈਲੀਕਾਪਟਰ ਦੀ ਲੱਦਾਖ ‘ਚ ਐਮਰਜੈਂਸੀ ਲੈਂਡਿੰਗ, ਕੋਰਟ ਆਫ ਇਨਕੁਆਰੀ ਦੇ ਹੁਕਮ

Apache helicopter

ਚੰਡੀਗੜ੍ਹ, 4 ਅਪ੍ਰੈਲ 2024: ਭਾਰਤੀ ਹਵਾਈ ਫੌਜ ਦੇ ਇੱਕ ਅਪਾਚੇ ਹੈਲੀਕਾਪਟਰ (Apache helicopter) ਨੂੰ ਲੱਦਾਖ ਵਿੱਚ ਐਮਰਜੈਂਸੀ ਲੈਂਡਿੰਗ ਕਰਨੀ ਪਈ। ਇਸ ਦੌਰਾਨ, ਹੈਲੀਕਾਪਟਰ ਨੂੰ ਅਸਮਾਨੀ ਖੇਤਰ ਅਤੇ ਉੱਚਾਈ ਕਾਰਨ ਨੁਕਸਾਨ ਹੋਇਆ ਹੈ। ਹਾਲਾਂਕਿ ਜਹਾਜ਼ ਵਿਚ ਸਵਾਰ ਦੋਵੇਂ ਪਾਇਲਟ ਸੁਰੱਖਿਅਤ ਹਨ। ਹਵਾਈ ਫੌਜ ਨੇ ਵੀਰਵਾਰ ਨੂੰ ਇਹ ਜਾਣਕਾਰੀ ਦਿੱਤੀ। ਉਨ੍ਹਾਂ ਦੱਸਿਆ ਕਿ ਇਹ ਘਟਨਾ ਬੁੱਧਵਾਰ ਦੀ […]

ਅਫਰੀਕਾ ਕੱਪ ਖੇਡਣ ਜਾ ਰਹੀ ਗਾਂਬੀਆ ਦੀ ਟੀਮ ਵਾਲ-ਵਾਲ ਬਚੀ, ਫਲਾਈਟ ‘ਚ 30 ਮਿੰਟ ਤੱਕ ਜ਼ਿੰਦਗੀ ਤੇ ਮੌਤ ਵਿਚਾਲੇ ਜੂਝਦੇ ਰਹੇ ਖਿਡਾਰੀ

Gambia

ਚੰਡੀਗੜ੍ਹ, 12 ਜਨਵਰੀ 2024: ਅਫਰੀਕਾ ਕੱਪ ਆਫ ਨੇਸ਼ਨਜ਼ ‘ਚ ਹਿੱਸਾ ਲੈਣ ਲਈ ਆਈਵਰੀ ਕੋਸਟ ਜਾ ਰਹੀ ਗਾਂਬੀਆ (Gambia) ਦੀ ਟੀਮ ਦੇ ਖਿਡਾਰੀ ਅਤੇ ਸਪੋਰਟ ਸਟਾਫ 30 ਮਿੰਟ ਤੱਕ ਜ਼ਿੰਦਗੀ ਅਤੇ ਮੌਤ ਵਿਚਾਲੇ ਜੂਝਦੇ ਰਹੇ। ਹਾਲਾਂਕਿ ਪਾਇਲਟ ਨੇ ਸਿਆਣਪ ਦਿਖਾਉਂਦੇ ਹੋਏ ਜਲਦੀ ਹੀ ਐਮਰਜੈਂਸੀ ਲੈਂਡਿੰਗ ਕਰਵਾਈ ਅਤੇ ਜਹਾਜ਼ ‘ਚ ਮੌਜੂਦ ਸਾਰੇ ਖਿਡਾਰੀਆਂ ਦੀ ਜਾਨ ਬਚ ਗਈ। […]

ਦਿੱਲੀ ਜਾ ਰਹੀ ਇੰਡੀਗੋ ਫਲਾਈਟ ਦੀ ਪਟਨਾ ਹਵਾਈ ਅੱਡੇ ‘ਤੇ ਐਮਰਜੈਂਸੀ ਲੈਂਡਿੰਗ

Indigo

ਚੰਡੀਗੜ੍ਹ, 3 ਜਨਵਰੀ 2024: ਧੁੰਦ ਕਾਰਨ ਏਅਰਲਾਈਨਾਂ ਦੇ ਸੰਚਾਲਨ ਵਿੱਚ ਦੇਰੀ ਹੋਣ ਦੀਆਂ ਖਬਰਾਂ ਦਰਮਿਆਨ ਬੁੱਧਵਾਰ ਨੂੰ ਪਟਨਾ ਵਿੱਚ ਜ਼ਮੀਨ ਤੋਂ ਲੈ ਕੇ ਅਸਮਾਨ ਤੱਕ ਕੁਝ ਸਮੇਂ ਲਈ ਹਫੜਾ-ਦਫੜੀ ਮਚ ਗਈ। ਪਟਨਾ ਤੋਂ ਦਿੱਲੀ ਲਈ 12:58 ‘ਤੇ ਉਡਾਣ ਭਰਨ ਵਾਲੀ ਇੰਡੀਗੋ (Indigo) ਫਲਾਈਟ 2074 ‘ਚ ਖ਼ਰਾਬੀ ਦੀ ਸੂਚਨਾ ਸੁਣਦੇ ਹੀ ਜਹਾਜ਼ ‘ਚ ਸਵਾਰ ਯਾਤਰੀ ਅਸਹਿਜ […]

ਜੰਮੂ ਤੋਂ ਸ਼੍ਰੀਨਗਰ ਜਾ ਰਹੀ ਫਲਾਈਟ ਦੀ ਅੰਮ੍ਰਿਤਸਰ ਹਵਾਈ ਅੱਡੇ ‘ਤੇ ਐਮਰਜੈਂਸੀ ਲੈਂਡਿੰਗ

Amritsar Airport

ਚੰਡੀਗੜ੍ਹ, 15 ਨਵੰਬਰ 2023: ਜੰਮੂ ਤੋਂ ਸ਼੍ਰੀਨਗਰ ਜਾ ਰਹੀ ਫਲਾਈਟ ਨੂੰ ਬੁੱਧਵਾਰ ਦੁਪਹਿਰ ਅੰਮ੍ਰਿਤਸਰ ਏਅਰਪੋਰਟ (Amritsar Airport) ‘ਤੇ ਐਮਰਜੈਂਸੀ ਲੈਂਡਿੰਗ ਕਰਨੀ ਪਈ। ਜਿਸ ਤੋਂ ਬਾਅਦ ਯਾਤਰੀ ਅੰਮ੍ਰਿਤਸਰ ਦੇ ਸ਼੍ਰੀ ਗੁਰੂ ਰਾਮਦਾਸ ਜੀ ਅੰਤਰਰਾਸ਼ਟਰੀ ਹਵਾਈ ਅੱਡੇ ‘ਤੇ ਫਸੇ ਹੋਏ ਹਨ। ਯਾਤਰੀਆਂ ਦੇ ਰੌਲੇ-ਰੱਪੇ ਤੋਂ ਬਾਅਦ ਹੁਣ ਇਹ ਫਲਾਈਟ ਅੰਮ੍ਰਿਤਸਰ ਏਅਰਪੋਰਟ ਤੋਂ ਦੇਰ ਸ਼ਾਮ ਰਵਾਨਾ ਹੋਣ ਦੀ […]

ਕੇਦਾਰਨਾਥ ਧਾਮ ‘ਚ ਖ਼ਰਾਬ ਮੌਸਮ ਕਾਰਨ ਪੈਦਲ ਰਸਤੇ ‘ਤੇ ਹੈਲੀਕਾਪਟਰ ਦੀ ਐਮਰਜੈਂਸੀ ਲੈਂਡਿੰਗ

Kedarnath Dham

ਚੰਡੀਗੜ੍ਹ, 02 ਅਕਤੂਬਰ 2023: ਕੇਦਾਰਨਾਥ ਧਾਮ (Kedarnath Dham) ਤੋਂ ਗੁਪਤਕਾਸ਼ੀ ਆ ਰਹੇ ਇੱਕ ਹੈਲੀਕਾਪਟਰ ਨੂੰ ਸੋਮਵਾਰ ਨੂੰ ਐਮਰਜੈਂਸੀ ਲੈਂਡਿੰਗ ਕਰਨੀ ਪਈ। ਖਰਾਬ ਮੌਸਮ ਕਾਰਨ ਹੈਲੀਕਾਪਟਰ ਨੂੰ ਪੈਦਲ ਰਸਤੇ ‘ਤੇ ਐਮਰਜੈਂਸੀ ਲੈਂਡਿੰਗ ਕਰਨੀ ਪਈ। ਇਸ ਦੌਰਾਨ ਹੈਲੀਕਾਪਟਰ ਵਿੱਚ ਪੰਜ ਯਾਤਰੀ ਬੈਠੇ ਸਨ, ਜਿਨ੍ਹਾਂ ਦੀ ਜਾਨ ਨੂੰ ਖ਼ਤਰਾ ਸੀ। ਹਾਲਾਂਕਿ, ਪਾਇਲਟ ਦੀ ਸਿਆਣਪ ਨਾਲ ਪੈਦਲ ਰਸਤੇ ‘ਤੇ […]

75 ਸਾਲਾਂ ‘ਚ ਪਹਿਲੀ ਵਾਰ ਸਾਊਦੀ ਅਰਬ ਪਹੁੰਚੀ ਇਜ਼ਰਾਈਲੀ ਫਲਾਈਟ, ਜੇਦਾਹ ਏਅਰਪੋਰਟ ‘ਤੇ ਹੋਈ ਐਮਰਜੈਂਸੀ ਲੈਂਡਿੰਗ

Saudi Arabia

ਚੰਡੀਗੜ੍ਹ, 30 ਅਗਸਤ 2023: ਇਜ਼ਰਾਈਲ ਦੇ ਪ੍ਰਧਾਨ ਮੰਤਰੀ ਬੈਂਜਾਮਿਨ ਨੇਤਨਯਾਹੂ ਨੇ ਸਾਊਦੀ ਅਰਬ ਸਰਕਾਰ ਦਾ ਧੰਨਵਾਦ ਕੀਤਾ ਹੈ। ਇਸ ਦਾ ਕਾਰਨ ਇਹ ਹੈ ਕਿ ਸੋਮਵਾਰ ਰਾਤ ਨੂੰ ਇਜ਼ਰਾਈਲ ਦੀ ਇਕ ਫਲਾਈਟ ਨੂੰ ਜੇਦਾਹ ਹਵਾਈ ਅੱਡੇ ‘ਤੇ ਐਮਰਜੈਂਸੀ ਲੈਂਡਿੰਗ ਲਈ ਸਾਊਦੀ (Saudi Arabia) ਸਰਕਾਰ ਨੇ ਮਨਜ਼ੂਰੀ ਦਿੱਤੀ ਸੀ। ਇਸ ਦੌਰਾਨ 128 ਇਜ਼ਰਾਈਲੀ ਨਾਗਰਿਕਾਂ ਨੇ ਇਸ ਸ਼ਹਿਰ […]

ਬੈਂਗਲੁਰੂ ਤੋਂ ਲਖਨਊ ਜਾ ਰਹੀ ਏਅਰ ਏਸ਼ੀਆ ਫਲਾਈਟ ਦੀ ਐਮਰਜੈਂਸੀ ਲੈਂਡਿੰਗ

Emergency landing

ਚੰਡੀਗੜ੍ਹ, 11 ਮਾਰਚ 2023: ਬੈਂਗਲੁਰੂ ਤੋਂ ਲਖਨਊ ਜਾਣ ਵਾਲੀ ਏਆਈਐਕਸ ਕਨੈਕਟ ਦੀ ਫਲਾਈਟ ਨੇ ਉਡਾਣ ਭਰਨ ਤੋਂ 10 ਮਿੰਟ ਬਾਅਦ ਸ਼ਨੀਵਾਰ ਨੂੰ ਕੇਮਪੇਗੌੜਾ ਅੰਤਰਰਾਸ਼ਟਰੀ ਹਵਾਈ ਅੱਡੇ ‘ਤੇ ਐਮਰਜੈਂਸੀ ਲੈਂਡਿੰਗ (Emergency landing)  ਕੀਤੀ ਹੈ । ਏਅਰ ਏਸ਼ੀਆ ਦੇ ਅਧਿਕਾਰੀਆਂ ਨੇ ਇਹ ਜਾਣਕਾਰੀ ਦਿੱਤੀ ਹੈ । ਪ੍ਰਾਪਤ ਜਾਣਕਾਰੀ ਅਨੁਸਾਰ ਫਲਾਈਟ ਆਈ5-2472 ਨੇ ਸ਼ਨੀਵਾਰ ਸਵੇਰੇ ਕਰੀਬ 6.45 ਵਜੇ […]

ਕਾਲੀਕਟ ਤੋਂ ਦਮਾਮ ਜਾ ਰਹੀ ਏਅਰ ਇੰਡੀਆ ਦੀ ਫਲਾਈਟ ਦੀ ਤਿਰੂਵਨੰਤਪੁਰਮ ਹਵਾਈ ਅੱਡੇ ‘ਤੇ ਐਮਰਜੈਂਸੀ ਲੈਂਡਿੰਗ

Air India

ਚੰਡੀਗੜ੍ਹ, 24 ਫ਼ਰਵਰੀ 2023: ਏਅਰ ਇੰਡੀਆ (Air India) ਦੀ ਫਲਾਈਟ ਨੂੰ ਲੈ ਕੇ ਇੱਕ ਵੱਡੀ ਖ਼ਬਰ ਸਾਹਮਣੇ ਆ ਰਹੀ ਹੈ। ਦਰਅਸਲ ਕਾਲੀਕਟ ਤੋਂ ਸਾਊਦੀ ਅਰਬ ਦੇ ਦਮਾਮ ਜਾ ਰਹੀ ਏਅਰ ਇੰਡੀਆ ਐਕਸਪ੍ਰੈੱਸ ਫਲਾਈਟ ਦੀ ਕੇਰਲ ਦੇ ਤਿਰੂਵਨੰਤਪੁਰਮ ਏਅਰਪੋਰਟ ‘ਤੇ ਐਮਰਜੈਂਸੀ ਲੈਂਡਿੰਗ ਕਰਵਾਈ ਗਈ | ਹਾਲਾਂਕਿ ਬਾਅਦ ਵਿੱਚ ਜਦੋਂ ਇਸ ਐਮਰਜੈਂਸੀ ਲੈਂਡਿੰਗ ਦਾ ਕਾਰਨ ਲੋਕਾਂ ਨੂੰ […]

Air India: ਅਮਰੀਕਾ ਤੋਂ ਭਾਰਤ ਆ ਰਹੀ ਏਅਰ ਇੰਡੀਆ ਫਲਾਈਟ ਦੀ ਸਵੀਡਨ ‘ਚ ਐਮਰਜੈਂਸੀ ਲੈਂਡਿੰਗ

Air India

ਚੰਡੀਗੜ੍ਹ, 22 ਫ਼ਰਵਰੀ 2023: ਏਅਰ ਇੰਡੀਆ (Air India) ਨੇਵਾਰਕ (ਅਮਰੀਕਾ)-ਦਿੱਲੀ ਦੀ ਉਡਾਣ (AI106) ਨੂੰ ਲਗਭਗ 300 ਯਾਤਰੀਆਂ ਨਾਲ ਸਵੀਡਨ ਦੇ ਸਟਾਕਹੋਮ ਹਵਾਈ ਅੱਡੇ ‘ਤੇ ਤਕਨੀਕੀ ਖ਼ਰਾਬੀ ਆਉਣ ਤੋਂ ਬਾਅਦ ਐਮਰਜੈਂਸੀ ਲੈਂਡਿੰਗ ਕਰਵਾਈ ਗਈ। ਫਲਾਈਟ ਵਿੱਚ ਸਵਾਰ ਸਾਰੇ ਯਾਤਰੀ ਸੁਰੱਖਿਅਤ ਦੱਸੇ ਜਾ ਰਹੇ ਹਨ। ਸੂਚਨਾ ਮਿਲਣ ਤੋਂ ਬਾਅਦ ਹਵਾਈ ਅੱਡੇ ‘ਤੇ ਵੱਡੀ ਗਿਣਤੀ ‘ਚ ਫਾਇਰ ਬ੍ਰਿਗੇਡ […]