July 5, 2024 12:20 am

ਫਰਾਂਸ ਦੇ ਰਾਸ਼ਟਰਪਤੀ ਵੱਲੋਂ 30 ਹਜ਼ਾਰ ਭਾਰਤੀ ਵਿਦਿਆਰਥੀਆਂ ਨੂੰ ਵੀਜ਼ਾ ਦੇਣ ਦਾ ਐਲਾਨ, ਸਕਾਲਰਸ਼ਿਪ ਦੀ ਕੀਤੀ ਪੇਸ਼ਕਸ਼

France

ਚੰਡੀਗੜ੍ਹ, 26 ਜਨਵਰੀ 2024: ਦਿੱਲੀ ‘ਚ 75 ਵੇਂ ਗਣਤੰਤਰ ਦਿਹਾੜੇ ਦੀ ਪਰੇਡ ‘ਚ ਫਰਾਂਸ (France )ਦੇ ਰਾਸ਼ਟਰਪਤੀ ਇਮੈਨੁਅਲ ਮੈਕਰੋਨ ਸ਼ਾਮਲ ਹੋਏ | ਆਪਣੇ ਭਾਰਤ ਦੌਰੇ ਦੇ ਪਹਿਲੇ ਦਿਨ ਉਹ ਰਾਜਸਥਾਨ ਦੇ ਜੈਪੁਰ ਵਿੱਚ ਠਹਿਰੇ ਸਨ। ਇਸ ਦੇ ਨਾਲ ਹੀ ਦੂਜੇ ਦਿਨ ਯਾਨੀ ਸ਼ੁੱਕਰਵਾਰ ਨੂੰ ਉਨ੍ਹਾਂ ਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨਾਲ ਭਾਰਤ ਦੇ ਗਣਤੰਤਰ ਦਿਹਾੜੇ […]

ਗਣਤੰਤਰ ਦਿਹਾੜੇ ਸਮਾਗਮ ‘ਚ ਹਿੱਸਾ ਲੈਣਾ ਮੇਰੇ ਲਈ ਮਾਣ ਵਾਲੀ ਗੱਲ: ਰਾਸ਼ਟਰਪਤੀ ਇਮੈਨੁਅਲ ਮੈਕਰੋਨ

Emmanuel Macron

ਚੰਡੀਗੜ੍ਹ, 26 ਜਨਵਰੀ 2024: ਦਿੱਲੀ ‘ਚ 75 ਵੇਂ ਗਣਤੰਤਰ ਦਿਹਾੜੇ ਦੀ ਪਰੇਡ ‘ਚ ਫਰਾਂਸ ਦੇ ਰਾਸ਼ਟਰਪਤੀ ਇਮੈਨੁਅਲ ਮੈਕਰੋਨ (Emmanuel Macron) ਪੁੱਜੇ ਹਨ | ਇਸ ਮੌਕੇ ਫਰਾਂਸ ਦੇ ਰਾਸ਼ਟਰਪਤੀ ਇਮੈਨੁਅਲ ਮੈਕਰੋਨ ਨੇ ਕਿਹਾ ਕਿ ਇਹ ਮੇਰੇ ਲਈ ਮਾਣ ਵਾਲੀ ਗੱਲ ਹੈ ਕਿ ਮੈਂ ਭਾਰਤ ਦੇ ਗਣਤੰਤਰ ਦਿਹਾੜੇ ਪਰੇਡ ਵਿੱਚ ਹਿੱਸਾ ਲੈਣ ਲਈ ਭਾਰਤ ਆਇਆ ਹਾਂ। ਮੈਕਰੋਨ […]

ਫਰਾਂਸ ਨੇ ਚੀਨ ਦੀ ਵਨ ਚਾਈਨਾ ਨੀਤੀ ਦਾ ਕੀਤਾ ਸਮਰਥਨ, ਕਿਹਾ- ਅਸੀਂ ਅਮਰੀਕਾ ਦੀ ਜਗੀਰ ਨਹੀਂ

France

ਚੰਡੀਗੜ੍ਹ, 13 ਅਪ੍ਰੈਲ 2023: ਫਰਾਂਸ (France) ਦੇ ਰਾਸ਼ਟਰਪਤੀ ਇਮੈਨੁਅਲ ਮੈਕਰੋਨ (Emmanuel Macron) ਬੁੱਧਵਾਰ ਨੂੰ ਨੀਦਰਲੈਂਡ ਦੇ ਦੌਰੇ ‘ਤੇ ਸਨ। ਇਸ ਦੌਰਾਨ ਉਨ੍ਹਾਂ ਕਿਹਾ ਕਿ ਉਹ ਚੀਨ ਦੇ ਦੌਰੇ ਦੌਰਾਨ ਦਿੱਤੇ ਗਏ ਆਪਣੇ ਬਿਆਨ ‘ਤੇ ਕਾਇਮ ਹਨ। ਮੈਕਰੋਨ ਨੇ ਕਿਹਾ ਕਿ ਅਮਰੀਕਾ ਦੇ ਸਹਿਯੋਗੀ ਹੋਣ ਦਾ ਮਤਲਬ ਉਨ੍ਹਾਂ ਦਾ ਜਾਗੀਰ ਹੋਣਾ ਨਹੀਂ ਹੈ। ਇਸ ਦਾ ਇਹ […]

ਫਰਾਂਸ ਦੇ ਰਾਸ਼ਟਰਪਤੀ ਦੀ ਸ਼ੀ ਜਿਨਪਿੰਗ ਨਾਲ ਮੁਲਾਕਾਤ, ਰੂਸ-ਯੂਕਰੇਨ ਯੁੱਧ ‘ਤੇ ਕੀਤੀ ਚਰਚਾ

Frence

ਚੰਡੀਗੜ੍ਹ, 06 ਅਪ੍ਰੈਲ 2023: ਫਰਾਂਸ (France) ਦੇ ਰਾਸ਼ਟਰਪਤੀ ਇਮੈਨੁਅਲ ਮੈਕਰੋਨ (Emmanuel Macron) ਨੇ ਵੀਰਵਾਰ ਨੂੰ ਬੀਜਿੰਗ ਵਿੱਚ ਚੀਨੀ ਰਾਸ਼ਟਰਪਤੀ ਸ਼ੀ ਜਿਨਪਿੰਗ ਨਾਲ ਮੁਲਾਕਾਤ ਕੀਤੀ। 3 ਦਿਨਾਂ ਦੇ ਦੌਰੇ ‘ਤੇ ਬੁੱਧਵਾਰ ਨੂੰ ਬੀਜਿੰਗ ਪਹੁੰਚੇ ਮੈਕਰੋਨ ਨੇ ਜਿਨਪਿੰਗ ਨਾਲ ਰੂਸ-ਯੂਕਰੇਨ ਯੁੱਧ ‘ਤੇ ਚਰਚਾ ਕੀਤੀ। ਉਨ੍ਹਾਂ ਨੇ ਜਿਨਪਿੰਗ ਨੂੰ ਅਪੀਲ ਕੀਤੀ ਕਿ ਉਹ ਰੂਸ ਨੂੰ ਯੁੱਧ ਰੋਕਣ ਲਈ […]

ਏਅਰਬੱਸ ਕੰਪਨੀ ਤੋਂ 250 ਜਹਾਜ਼ ਖਰੀਦੇਗੀ ਏਅਰ ਇੰਡੀਆ, PM ਮੋਦੀ ਨੇ ਦਿੱਤੀ ਵਧਾਈ

Air India

ਚੰਡੀਗੜ੍ਹ, 14 ਫਰਵਰੀ 2023: ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅਤੇ ਫਰਾਂਸ ਦੇ ਰਾਸ਼ਟਰਪਤੀ ਇਮੈਨੁਅਲ ਮੈਕਰੋਨ ਨੇ ਵੀਡੀਓ ਕਾਨਫਰੰਸ ਰਾਹੀਂ ਨਵੀਂ (Air India) ਏਅਰ ਇੰਡੀਆ-ਏਅਰਬੱਸ ਸਾਂਝੇਦਾਰੀ ਦੀ ਸ਼ੁਰੂਆਤ ਵਿੱਚ ਸ਼ਿਰਕਤ ਕੀਤੀ। ਇਸ ਦੌਰਾਨ ਟਾਟਾ ਸੰਨਜ਼ ਦੇ ਚੇਅਰਮੈਨ ਨੇ ਕਿਹਾ ਕਿ ਅਸੀਂ ਏਅਰਬੱਸ ਨਾਲ ਖ਼ਾਸ ਰਿਸਤੇ ਬਣਾਏ ਹਨ। ਮੈਨੂੰ ਇਹ ਐਲਾਨ ਕਰਦੇ ਹੋਏ ਖੁਸ਼ੀ ਹੋ ਰਹੀ ਹੈ ਕਿ […]