July 7, 2024 10:52 am

ਸਰਕਾਰੀ ਯੋਜਨਾਵਾਂ ਨੂੰ ਜ਼ਰੂਰਤਮੰਦਾਂ ਤੱਕ ਪਹੁੰਚਾਉਣ ਦਾ ਕੰਮ ਕਰਨ ਕਰਮਚਾਰੀ: ਡਿਪਟੀ CM ਦੁਸ਼ਯੰਤ ਚੌਟਾਲਾ

Dushyant Chautala

ਚੰਡੀਗੜ੍ਹ, 25 ਦਸੰਬਰ 2023: ਹਰਿਆਣਾ ਦੇ ਡਿਪਟੀ ਮੁੱਖ ਮੰਤਰੀ ਦੁਸ਼ਯੰਤ ਚੌਟਾਲਾ (Dushyant Chautala) ਨੇ ਸੁਸਾਸ਼ਨ ਦਿਵਸ ‘ਤੇ ਅਧਿਕਾਰੀਆਂ ਅਤੇ ਕਰਮਚਾਰੀਆਂ ਨੂੰ ਅਪੀਲ ਕੀਤੀ ਹੈ ਕਿ ਉਹ ਦੇਸ਼ ਤੇ ਸੂਬੇ ਦੀ ਤਰੱਕੀ ਲਈ ਦਫਤਰ ਵਿਚ ਬੈਠ ਕੇ ਨਹੀਂ ਸੋਗ ਆਪਣੇ ਖੇਤਰ ਦੇ ਪਿੰਡ ਅਤੇ ਸ਼ਹਿਰੀ ਇਲਾਕਿਆਂ ਵਿਚ ਜਾ ਕੇ ਕੰਮ ਕਰਨ। ਸੁਸਾਸ਼ਨ ਦਿਵਸ ਦੇ ਦਿਨ ਸਾਨੂੰ […]

ਅਧਿਕਾਰੀਆਂ ਤੇ ਕਰਮਚਾਰੀਆਂ ਦੀਆਂ ਪਦਉਨਤੀਆਂ ਦੋ ਮਹੀਨੇ ਅੰਦਰ ਕੀਤੀਆਂ ਜਾਣ: CM ਮਾਨ

Sirhind canal

ਚੰਡੀਗੜ੍ਹ, 21 ਦਸੰਬਰ 2023: ਪੰਜਾਬ ਦੇ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਵੱਲੋਂ ਦਿੱਤੇ ਨਿਰਦੇਸ਼ਾਂ ਉਤੇ ਮੁੱਖ ਸਕੱਤਰ ਅਨੁਰਾਗ ਵਰਮਾ ਵੱਲੋਂ ਸੂਬੇ ਦੇ ਸਾਰੇ ਵਿਭਾਗਾਂ ਨੂੰ ਅਧਿਕਾਰੀਆਂ ਤੇ ਕਰਮਚਾਰੀਆਂ ਦੀਆਂ ਰਹਿੰਦੀਆਂ ਪਦਉਨਤੀਆਂ ਦੋ ਮਹੀਨੇ ਦੇ ਅੰਦਰ ਕਰਨ ਲਈ ਆਖਿਆ ਗਿਆ ਹੈ। ਮੁੱਖ ਸਕੱਤਰ ਨੇ ਅੱਜ ਸਾਰੇ ਵਿਭਾਗਾਂ ਦੇ ਪ੍ਰਬੰਧਕੀ ਸਕੱਤਰਾਂ, ਵਿਭਾਗ ਮੁਖੀਆਂ, ਸਮੂਹ ਡਿਵੀਜ਼ਨਲ ਕਮਿਸ਼ਨਰਾਂ […]

ਪੰਜਾਬ ਸਰਕਾਰ ਵੱਲੋਂ ਮੁਲਾਜ਼ਮਾਂ ਦੇ ਡੀ.ਏ ‘ਚ 4 ਫੀਸਦੀ ਦਾ ਵਾਧਾ

DA

ਚੰਡੀਗੜ੍ਹ, 18 ਦਸੰਬਰ 2023: ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਅੱਜ ਪੰਜਾਬ ਸਟੇਟ ਮਨਿਸਟ੍ਰੀਅਲ ਸਰਵਿਸ ਯੂਨੀਅਨ ਦੇ ਨੁਮਾਇੰਦਿਆਂ ਨਾਲ ਬੈਠਕ ਕੀਤੀ ਤੇ ਉਹਨਾਂ ਦੇ ਮਸਲਿਆਂ ‘ਤੇ ਵਿਸਥਾਰ ਸਹਿਤ ਚਰਚਾ ਕੀਤੀ ਗਈ ਹੈ | ਮੁੱਖ ਮੰਤਰੀ ਨੇ ਟਵੀਟ ਕਰਦਿਆਂ ਦੱਸਿਆ ਇੱਕ ਵੱਡੀ ਖੁਸ਼ਖ਼ਬਰੀ ਸਾਂਝੀ ਕਰ ਰਿਹਾ ਹਾਂ ਕਿ ਮੁਲਾਜ਼ਮਾਂ ਨੂੰ ਨਵੇਂ ਸਾਲ ਦਾ ਤੋਹਫਾ ਦੇਣ ਜਾ ਰਹੇ […]

ਪੰਜਾਬ ਕੈਬਿਨਟ ਵੱਲੋਂ PSSWB ਨੂੰ ਬੰਦ ਕਰਨ ਅਤੇ ਇਸ ਦੇ ਮੁਲਾਜ਼ਮਾਂ ਦੇ ਰਲੇਵੇਂ ਨੂੰ ਹਰੀ ਝੰਡੀ

Fisheries

ਚੰਡੀਗੜ੍ਹ, 20 ਨਵੰਬਰ 2023: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਕੈਬਨਿਟ ਨੇ ਪੰਜਾਬ ਰਾਜ ਸਮਾਜ ਭਲਾਈ ਬੋਰਡ (PSSWB) ਨੂੰ ਬੰਦ ਕਰਨ ਅਤੇ ਇਸ ਦੇ ਹੈੱਡਕੁਆਰਟਰ ਉਤੇ ਤਾਇਨਾਤ ਮੁਲਾਜ਼ਮਾਂ, ਪੈਨਸ਼ਨਰਾਂ ਤੇ ਪੰਜ ਆਈ.ਸੀ.ਡੀ.ਐਸ. ਬਲਾਕਾਂ ਸਮੇਤ ਸਟਾਫ਼ ਦੇ ਸਮਾਜਿਕ ਸੁਰੱਖਿਆ, ਇਸਤਰੀ ਤੇ ਬਾਲ ਵਿਕਾਸ ਵਿਭਾਗ ਵਿੱਚ ਰਲੇਵੇਂ ਨੂੰ ਵੀ ਮਨਜ਼ੂਰੀ ਦੇ ਦਿੱਤੀ।

‘ਆਪ’ ਸਰਕਾਰ ਨੇ ਪਿਛਲੇ 18 ਮਹੀਨਿਆਂ ‘ਚ 37 ਹਜ਼ਾਰ ਤੋਂ ਵੱਧ ਨੌਕਰੀਆਂ ਦਿੱਤੀਆਂ ਤੇ 12 ਹਜ਼ਾਰ ਮੁਲਾਜ਼ਮ ਪੱਕੇ ਕੀਤੇ: ‘ਆਪ’

AAP government

ਚੰਡੀਗੜ੍ਹ, 15 ਨਵੰਬਰ 2023: ਆਮ ਆਦਮੀ ਪਾਰਟੀ (ਆਪ) ਪੰਜਾਬ ਨੇ ਮੁੱਖ ਮੰਤਰੀ ਭਗਵੰਤ ਮਾਨ ਦੀ ਸ਼ਲਾਘਾ ਕਰਦਿਆਂ ਕਿਹਾ ਕਿ ਮਾਨ ਸਰਕਾਰ (AAP government) ਵੱਲੋਂ ਪਿਛਲੇ ਡੇਢ ਸਾਲ ਦੌਰਾਨ ਨੌਜਵਾਨਾਂ ਨੂੰ ਲਗਾਤਾਰ ਸਰਕਾਰੀ ਨੌਕਰੀਆਂ ਦੇਣ ਕਾਰਨ ਪੰਜਾਬ ਦੇ 50 ਹਜ਼ਾਰ ਤੋਂ ਵੱਧ ਪਰਿਵਾਰਾਂ ਦੀ ਇਸ ਵਾਰ ਦੀਵਾਲੀ ਖੁਸ਼ਹਾਲ ਹੋਈ ਹੈ। ਬੁੱਧਵਾਰ ਨੂੰ ਚੰਡੀਗੜ੍ਹ ਪਾਰਟੀ ਹੈੱਡਕੁਆਰਟਰ ਵਿਖੇ […]

ਹਰਿਆਣਾ ਸਰਕਾਰ 300,000 ਕਰਮਚਾਰੀਆਂ ਦੇ ਲਈ ਨੈਤਿਕਤਾ ਸਿਖਲਾਈ ਦੀ ਪਹਿਲ ਕਰੇਗੀ ਸ਼ੁਰੂ

Haryana

ਚੰਡੀਗੜ੍ਹ, 10 ਨਵੰਬਰ 2023: ਹਰਿਆਣਾ (Haryana) ਦੇ ਮੁੱਖ ਸਕੱਤਰ ਸੰਜੀਵ ਕੌਸ਼ਲ ਨੇ ਨੌਜੁਆਨ ਏਚਸੀਏਸ ਅਧਿਕਾਰੀਆਂ ਨੂੰ ਆਪਣੇ ਕਾਰਜਕਾਲ ਦੌਰਾਨ ਨਿਰਪੱਖ ਅਤੇ ਭੇਦਭਾਵ ਤੋਂ ਮੁਕਤ ਰਹਿ ਕੇ ਆਪਣੀ ਇਮਾਨਦਾਰੀ ਅਤੇ ਜਿਮੇਵਾਰੀ ਬਣਾਏ ਰੱਖਣ ਲਈ ਪ੍ਰੋਤਸਾਹਨ ਕੀਤਾ। ਮੁੱਖ ਸਕੱਤਰ ਅੱਜ ਇੱਥੇ ਹਰਿਆਣਾ ਸਿਵਲ ਸੇਵਾ ਦੇ 45 ਟ੍ਰੇਨੀ ਅਧਿਕਾਰੀਆਂ ਦੇ ਸਿਖਲਾਈ ਸਮਾਪਨ ਸਮਾਰੋਹ ਨੂੰ ਬਤੌਰ ਮੁੱਖ ਮਹਿਮਾਨ ਵਜੋ […]

ਡੀ.ਸੀ ਦਫ਼ਤਰ ਮੁਲਾਜ਼ਮਾਂ ਨੇ ਕਲਮ ਛੋੜ ਹੜਤਾਲ ਵਾਪਸ ਲਈ, MLA ਦਿਨੇਸ਼ ਚੱਢਾ ਨੇ ਮੁਲਾਜ਼ਮਾਂ ਨੂੰ ਦਿੱਤਾ ਭਰੋਸਾ

Rupnagar

ਚੰਡੀਗੜ੍ਹ, 27 ਜੁਲਾਈ 2023: ਜ਼ਿਲ੍ਹਾ ਰੂਪਨਗਰ (Rupnagar) ਵਿੱਚ ਹੜ੍ਹਾਂ ਦੀ ਸਥਿਤੀ ਅਤੇ ਲੋਕ ਹਿੱਤਾਂ ਨੂੰ ਧਿਆਨ ਵਿੱਚ ਰੱਖਦਿਆਂ ਡਿਪਟੀ ਕਮਿਸ਼ਨਰ ਦਫ਼ਤਰ ਕਰਮਚਾਰੀ ਐਸੋਸੀਏਸ਼ਨ ਰੂਪਨਗਰ ਵੱਲੋਂ ਕਲਮ ਛੋੜ ਹੜਤਾਲ ਖ਼ਤਮ ਕਰਨ ਦਾ ਫ਼ੈਸਲਾ ਕੀਤਾ ਗਿਆ ਹੈ। ਹੁਣ ਵੀਰਵਾਰ ਤੋਂ ਸਾਰੇ ਕਰਮਚਾਰੀ ਆਪਣੇ ਦਫ਼ਤਰਾਂ ਵਿੱਚ ਕੰਮ ‘ਤੇ ਪਰਤਣਗੇ। ਇਸ ਸਬੰਧੀ ਜਾਣਕਾਰੀ ਦਿੰਦਿਆਂ ਡਿਪਟੀ ਕਮਿਸ਼ਨਰ ਦਫ਼ਤਰ ਕਰਮਚਾਰੀ ਐਸੋਸੀਏਸ਼ਨ […]

ਪੰਜਾਬ ਸਰਕਾਰ ਮੁਲਾਜ਼ਮਾਂ ਦੀ ਹਰ ਜਾਇਜ਼ ਮੰਗ ਪੂਰੀ ਕਰਨ ਲਈ ਵਚਨਬੱਧ: ਹਰਭਜਨ ਸਿੰਘ ਈ.ਟੀ.ਓ

Punjab Government

ਚੰਡੀਗੜ੍ਹ, 25 ਜੁਲਾਈ 2023: ਪੰਜਾਬ ਦੇ ਬਿਜਲੀ ਅਤੇ ਲੋਕ ਨਿਰਮਾਣ ਮੰਤਰੀ ਸ. ਹਰਭਜਨ ਸਿੰਘ ਈ.ਟੀ.ਓ ਨੇ ਕਿਹਾ ਹੈ ਕਿ ਮੁੱਖ ਮੰਤਰੀ ਸ. ਭਗਵੰਤ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ (Punjab Government) ਮੁਲਾਜਮਾਂ ਦੀਆਂ ਸਾਰੀਆਂ ਜਾਇਜ਼ ਮੰਗਾਂ ਪੂਰੀਆਂ ਕਰਨ ਲਈ ਵਚਨਬੱਧ ਹੈ। ਸੋਮਵਾਰ ਨੂੰ ਇਥੇ ਬਿਜਲੀ ਵਿਭਾਗ ਦੀਆਂ ਵੱਖ-ਵੱਖ ਜਥੇਬੰਦੀਆਂ ਨਾਲ ਲਗਭਗ ਚਾਰ ਘੰਟੇ ਤੱਕ ਚੱਲੀਆਂ […]

ਪੇਂਡੂ ਵਿਕਾਸ ਤੇ ਪੰਚਾਇਤ ਮੰਤਰੀ ਲਾਲਜੀਤ ਸਿੰਘ ਭੁੱਲਰ ਨੇ 134 ਮੁਲਾਜ਼ਮਾਂ ਨੂੰ ਸੌਂਪੇ ਨਿਯੁਕਤੀ ਪੱਤਰ

134 ਮੁਲਾਜ਼ਮਾਂ

ਚੰਡੀਗੜ੍ਹ, 7 ਜੂਨ 2023: ਪੰਜਾਬ ਦੇ ਪੇਂਡੂ ਵਿਕਾਸ ਤੇ ਪੰਚਾਇਤ ਮੰਤਰੀ ਲਾਲਜੀਤ ਸਿੰਘ ਭੁੱਲਰ ਨੇ ਅੱਜ ਵਿਭਾਗ ਵਿੱਚ ਨਵੇਂ ਭਰਤੀ ਕੀਤੇ ਗਏ 134 ਮੁਲਾਜ਼ਮਾਂ ਨੂੰ ਨਿਯੁਕਤੀ ਪੱਤਰ ਸੌਂਪੇ। ਇੱਥੇ ਪੰਜਾਬ ਭਵਨ ਵਿਖੇ ਸਮਾਗਮ ਦੌਰਾਨ ਕੈਬਨਿਟ ਮੰਤਰੀ ਸ. ਲਾਲਜੀਤ ਸਿੰਘ ਭੁੱਲਰ ਨੇ ਨਵ-ਨਿਯੁਕਤ ਮੁਲਾਜ਼ਮਾਂ ਨੂੰ ਵਧਾਈ ਦਿੰਦਿਆਂ ਉਨ੍ਹਾਂ ਨੂੰ ਪੂਰੀ ਤਨਦੇਹੀ ਅਤੇ ਇਮਾਨਦਾਰੀ ਨਾਲ ਕੰਮ ਕਰਨ ਲਈ […]

ਬ੍ਰਮ ਸ਼ੰਕਰ ਜਿੰਪਾ ਵੱਲੋਂ ਪੰਜਾਬ ਰਾਜ ਜਿਲ੍ਹਾ ਦਫਤਰ ਕਰਮਚਾਰੀ ਯੂਨੀਅਨ ਨਾਲ ਮੀਟਿੰਗ

Bram Shankar Jimpa

ਚੰਡੀਗੜ੍ਹ, 06 ਜੂਨ 2023: ਪੰਜਾਬ ਦੇ ਮਾਲ ਮੰਤਰੀ ਬ੍ਰਮ ਸ਼ੰਕਰ ਜਿੰਪਾ (Bram Shankar Jimpa) ਨੇ ਅੱਜ ਪੰਜਾਬ ਰਾਜ ਜਿਲ੍ਹਾ ਦਫ਼ਤਰ ਕਰਮਚਾਰੀ ਯੂਨੀਅਨ ਨਾਲ ਮੀਟਿੰਗ ਕਰਕੇ ਉਨ੍ਹਾਂ ਦੇ ਮਸਲਿਆਂ ਬਾਰੇ ਵਿਚਾਰ ਚਰਚਾ ਦੌਰਾਨ ਜਾਇਜ ਮੰਗਾਂ ਦੇ ਜਲਦੀ ਹੱਲ ਦਾ ਭਰੋਸਾ ਦਿੱਤਾ।ਇਥੇ ਪੰਜਾਬ ਭਵਨ ਵਿਖੇ ਹੋਈ ਮੀਟਿੰਗ ਦੌਰਾਨ ਯੂਨੀਅਨ ਵੱਲੋਂ ਉਠਾਏ ਗਏ ਮੁੱਦਿਆਂ ਬਾਰੇ ਵਿਸਥਾਰ ਵਿੱਚ ਚਰਚਾ […]