July 7, 2024 10:00 am

Punjab News: ਲੁਧਿਆਣਾ ‘ਚ ਪੁਲਿਸ ਤੇ ਬਦਮਾਸ਼ਾਂ ਵਿਚਾਲੇ ਕਥਿਤ ਮੁਕਾਬਲਾ, ਦੋ ਜਣੇ ਗ੍ਰਿਫਤਾਰ

Ludhiana

ਚੰਡੀਗੜ੍ਹ, 22 ਜੂਨ 2024: ਲੁਧਿਆਣਾ (Ludhiana) ‘ਚ ਅੱਜ ਤੜਕਸਾਰ ਪੁਲਿਸ ਅਤੇ ਬਦਮਾਸ਼ਾਂ ਵਿਚਾਲੇ ਕਥਿਤ ਮੁਕਾਬਲੇ ਦੀ ਖ਼ਬਰ ਸਾਹਮਣੇ ਆਈ ਹੈ | ਇਸ ਕਥਿਤ ਮੁਕਾਬਲੇ ‘ਚ ਦੋ ਬਦਮਾਸ਼ਾਂ ਦੀਆਂ ਲੱਤਾਂ ‘ਚ ਗੋਲੀ ਲੱਗੀ ਹੈ ਅਤੇ ਪੁਲਿਸ ਨੇ ਦੋਵਾਂ ਨੂੰ ਗ੍ਰਿਫਤਾਰ ਕਰ ਲਿਆ | ਫਿਲਹਾਲ ਕਿਸੇ ਅਧਿਕਾਰੀ ਨੇ ਇਸ ਦੀ ਅਧਿਕਾਰਤ ਪੁਸ਼ਟੀ ਨਹੀਂ ਕੀਤੀ ਹੈ। ਦੱਸਿਆ ਜਾ […]

ਪੰਜਾਬ ਪੁਲਿਸ ਨੇ 48 ਘੰਟਿਆਂ ਅੰਦਰ ਸੁਲਝਾਈ ਬਾਊਂਸਰ ਕਤਲ ਕਾਂਡ ਦੀ ਗੁੱਥੀ, ਮੁਕਾਬਲੇ ਤੋਂ ਬਾਅਦ ਦੋ ਬਦਮਾਸ਼ ਗ੍ਰਿਫਤਾਰ

ਪੰਜਾਬ ਪੁਲਿਸ

ਚੰਡੀਗੜ੍ਹ/ਐਸਏਐਸ ਨਗਰ, 9 ਮਈ 2024 : ਪੰਜਾਬ ਪੁਲਿਸ ਨੇ ਅੱਜ ਇੱਥੇ ਨਿਊ ਚੰਡੀਗੜ੍ਹ ਖੇਤਰ ਵਿੱਚ ਸੰਖੇਪ ਮੁਕਾਬਲੇ ਉਪਰੰਤ ਲੱਕੀ ਪਟਿਆਲ ਗੈਂਗ ਦੇ ਦੋ ਸ਼ੂਟਰਾਂ ਨੂੰ ਗ੍ਰਿਫ਼ਤਾਰ ਕਰਕੇ ਬਾਊਂਸਰ ਦੇ ਕਤਲ ਕਾਂਡ ਦੀ ਗੁੱਥੀ 48 ਘੰਟਿਆਂ ਅੰਦਰ ਸੁਲਝਾ ਦਿੱਤੀ ਹੈ। ਜਾਣਕਾਰੀ ਮੁਤਾਬਕ ਮੰਗਲਵਾਰ ਨੂੰ ਮੋਟਰਸਾਈਕਲ ਸਵਾਰ ਦੋ ਅਣਪਛਾਤੇ ਵਿਅਕਤੀਆਂ ਨੇ ਗੋਲੀਆਂ ਮਾਰ ਕੇ ਪੀੜਤ ਮੁਨੀਸ਼ ਰਾਣਾ […]

ਫ਼ਿਰੋਜ਼ਪੁਰ ‘ਚ ਪੁਲਿਸ ਤੇ ਨਸ਼ਾ ਤਸਕਰਾਂ ਵਿਚਾਲੇ ਕਥਿਤ ਮੁਕਾਬਲਾ, ਇੱਕ ਮੁਲਜ਼ਮ ਕਾਬੂ

Australia

ਚੰਡੀਗੜ੍ਹ, 29 ਅਪ੍ਰੈਲ 2024: ਫ਼ਿਰੋਜ਼ਪੁਰ ਦੇ ਗੁਰੂ ਹਰਸਹਾਏ ਨੇੜੇ ਸੋਮਵਾਰ ਸਵੇਰੇ ਪੁਲਿਸ ਅਤੇ ਨਸ਼ਾ ਤਸਕਰਾਂ ਵਿਚਾਲੇ ਕਥਿਤ ਮੁਕਾਬਲੇ (Encounter) ਦੀ ਖ਼ਬਰ ਸਾਹਮਣੇ ਆਈ ਹੈ । ਮਿਲੀ ਜਾਣਕਾਰੀ ਮੁਤਾਬਕ ਪੁਲਿਸ ਨੂੰ ਸੂਚਨਾ ਮਿਲੀ ਸੀ ਕਿ ਪਿੰਡ ਲਖਮੀਪੁਰ ਨੇੜੇ ਕੁਝ ਨਸ਼ਾ ਤਸਕਰ ਮੌਜੂਦ ਹਨ। ਸੂਚਨਾ ਮਿਲਦੇ ਹੀ ਪੁਲਿਸ ਨੇ ਤੁਰੰਤ ਛਾਪੇਮਾਰੀ ਕੀਤੀ, ਇਸ ਦੌਰਾਨ ਕਥਿਤ ਮੁਕਾਬਲਾ ਹੋਇਆ […]

ਫਰੀਦਕੋਟ ‘ਚ ਪੁਲਿਸ ਅਤੇ ਬਦਮਾਸ਼ਾਂ ਵਿਚਾਲੇ ਕਥਿਤ ਮੁਕਾਬਲਾ, ਦੋ ਮੁਲਜ਼ਮ ਜ਼ਖਮੀ

ਚੰਡੀਗੜ੍ਹ, 07 ਅਪ੍ਰੈਲ 2024: ਫਰੀਦਕੋਟ ਤੋਂ ਪੁਲਿਸ ਅਤੇ ਬਦਮਾਸ਼ਾਂ ਵਿਚਾਲੇ ਕਥਿਤ ਮੁਕਾਬਲੇ (Encounter) ਦੀ ਖ਼ਬਰ ਸਾਹਮਣੇ ਆਈ ਹੈ | ਮਿਲੀ ਜਾਣਕਾਰੀ ਮੁਤਾਬਕ ਪੁਲਿਸ ਅਤੇ ਬਦਮਾਸ਼ਾਂ ਵਿਚਾਲੇ ਦੋਵਾਂ ਪਾਸਿਆਂ ਤੋਂ ਗੋਲੀਬਾਰੀ ਹੋਈ। ਇਸ ਦੌਰਾਨ ਜਵਾਬੀ ਕਾਰਵਾਈ ‘ਚ ਦੋਵਾਂ ਮੁਲਜਮਾਂ ਦੀਆਂ ਲੱਤਾਂ ‘ਚ ਗੋਲੀ ਲੱਗ ਗਈ। ਪੁਲਿਸ ਨੇ ਦੋਵੇਂ ਜਣਿਆਂ ਨੂੰ ਗ੍ਰਿਫਤਾਰ ਕਰ ਲਿਆ ਹੈ। ਦੱਸਿਆ ਜਾ […]

ਹੁਸ਼ਿਆਰਪੁਰ ‘ਚ ਪੁਲਿਸ ਅਤੇ ਨਸ਼ਾ ਤਸਕਰਾਂ ਵਿਚਾਲੇ ਕਥਿਤ ਮੁਕਾਬਲਾ, ਦੋ ਪੁਲਿਸ ਮੁਲਾਜ਼ਮ ਜ਼ਖਮੀ

ਚੰਡੀਗੜ੍ਹ, 26 ਮਾਰਚ, 2024: ਹੁਸ਼ਿਆਰਪੁਰ ਦੇ ਹਲਕਾ ਦਸੂਹਾ ‘ਚ ਕਥਿਤ ਨਸ਼ਾ ਤਸਕਰਾਂ ਅਤੇ ਪੁਲਿਸ ਵਿਚਾਲੇ ਕਥਿਤ ਮੁਕਾਬਲੇ (Encounter) ਦੀ ਖ਼ਬਰ ਹੈ | ਦੱਸਿਆ ਜਾ ਰਿਹਾ ਹੈ ਕਿ ਉਕਤ ਵਿਅਕਤੀਆਂ ਨੂੰ ਫੜਨ ਗਈ ਪੁਲਿਸ ‘ਤੇ ਹਮਲਾ ਕਰ ਦਿੱਤਾ ਤੇ ਪੁਲਿਸ ਦੀ ਜਵਾਬੀ ਕਾਰਵਾਈ ਵਿੱਚ ਇੱਕ ਕਥਿਤ ਨਸ਼ਾ ਤਸਕਰ ਦੀ ਮੌਤ ਹੋ ਗਈ । ਇਸ ਘਟਨਾ ਵਿੱਚ […]

ਉੱਤਰ ਪ੍ਰਦੇਸ਼: ਦੋ ਬੱਚਿਆਂ ਦੇ ਕਤਲ ਮਾਮਲੇ ‘ਚ ਮੁਲਜ਼ਮ ਦੀ ਪੁਲਿਸ ਮੁਕਾਬਲੇ ‘ਚ ਮੌਤ

Encounter

ਚੰਡੀਗੜ੍ਹ, 20 ਮਾਰਚ 2024: ਉੱਤਰ ਪ੍ਰਦੇਸ਼ ‘ਚ ਬਦਾਉਂ ਦੀ ਮੰਡੀ ਸੰਮਤੀ ਪੁਲਿਸ ਚੌਕੀ ਤੋਂ 500 ਮੀਟਰ ਦੂਰ ਬਾਬਾ ਕਾਲੋਨੀ ਵਿੱਚ ਮੰਗਲਵਾਰ ਸ਼ਾਮ 6.30 ਵਜੇ ਠੇਕੇਦਾਰ ਵਿਨੋਦ ਠਾਕੁਰ ਦੇ ਦੋ ਪੁੱਤਰਾਂ ਆਯੂਸ਼ (13) ਅਤੇ ਅਹਾਨ (6) ਦਾ ਚਾਕੂ ਨਾਲ ਗਲਾ ਵੱਢ ਕੇ ਕਤਲ ਕਰ ਦਿੱਤਾ ਗਿਆ। ਦੱਸਿਆ ਜਾ ਰਿਹਾ ਹੈ ਕਿ ਘਰ ਦੇ ਸਾਹਮਣੇ ਹੇਅਰ ਸੈਲੂਨ […]

ਫਰੀਦਕੋਟ ਪੁਲਿਸ ਅਤੇ ਬਦਮਾਸ਼ਾਂ ਵਿਚਾਲੇ ਕਥਿਤ ਮੁਕਾਬਲਾ, ਤਿੰਨ ਬਦਮਾਸ਼ ਜ਼ਖਮੀ

Encounter

ਚੰਡੀਗੜ੍ਹ, 16 ਮਾਰਚ 2024: ਫਰੀਦਕੋਟ ਦੇ ਸੀਆਈਏ ਸਟਾਫ ਅਤੇ ਬਦਮਾਸ਼ਾਂ ਵਿਚਾਲੇ ਪੰਜਗਰਾਈ ਨੇੜੇ ਕਥਿਤ ਮੁਕਾਬਲਾ (Encounter) ਹੋਇਆ ਹੈ । ਇਸ ਦੌਰਾਨ ਪੁਲਿਸ ਦੀ ਗੋਲੀ ਨਾਲ 3 ਬਦਮਾਸ਼ ਜ਼ਖ਼ਮੀ ਹੋ ਗਏ, ਜਿਨ੍ਹਾਂ ਨੂੰ ਇਲਾਜ ਲਈ ਗੁਰੂ ਗੋਬਿੰਦ ਸਿੰਘ ਮੈਡੀਕਲ ਕਾਲਜ ਫ਼ਰੀਦਕੋਟ ਵਿਖੇ ਦਾਖ਼ਲ ਕਰਵਾਇਆ ਗਿਆ ਹੈ, ਜਿੱਥੇ ਉਨ੍ਹਾਂ ਦੀ ਹਾਲਤ ਖਤਰੇ ਤੋਂ ਬਾਹਰ ਦੱਸੀ ਜਾ ਰਹੀ […]

ਮੋਹਾਲੀ ਦੇ ਖਿਜ਼ਰਾਬਾਦ ‘ਚ ਪੁਲਿਸ ਅਤੇ ਬਦਮਾਸ਼ਾਂ ਵਿਚਾਲੇ ਕਥਿਤ ਮੁੱਠਭੇੜ

Khizrabad

ਮੋਹਾਲੀ, 9 ਮਾਰਚ 2024: ਮੋਹਾਲੀ ਦੇ ਖਿਜ਼ਰਾਬਾਦ (Khizrabad) ‘ਚ ਪੁਲਿਸ ਅਤੇ ਬਦਮਾਸ਼ਾਂ ਵਿਚਾਲੇ ਕਥਿਤ ਮੁੱਠਭੇੜ ਦਾ ਮਾਮਲਾ ਸਾਹਮਣੇ ਆਇਆ ਹੈ। ਮਿਲੀ ਜਾਣਕਾਰੀ ਮੁਤਾਬਕ ਗੋਲੀਬਾਰੀ ‘ਚ ਤਿੰਨ ਮੁਲਜ਼ਮਾਂ ਨੂੰ ਗੋਲੀਆਂ ਲੱਗੀਆਂ ਹਨ। ਦੱਸਿਆ ਜਾ ਰਿਹਾ ਹੈ ਕਿ ਇਨ੍ਹਾਂ ਮੁਲਜ਼ਮਾਂ ਨੇ ਕੁਝ ਦਿਨ ਪਹਿਲਾਂ ਡੇਰਾਬੱਸੀ ਵਿੱਚ ਵੀ ਗੋਲੀਆਂ ਚਲਾਈਆਂ ਸਨ ਅਤੇ ਇਸ ਮਾਮਲੇ ਚ ਪੁਲਿਸ ਨੂੰ ਬਦਮਾਸ਼ […]

ਮੋਹਾਲੀ ਪੁਲਿਸ ਅਤੇ ਬਦਮਾਸ਼ਾਂ ਵਿਚਾਲੇ ਕਥਿਤ ਮੁਕਾਬਲਾ, ਇੱਕ ਗ੍ਰਿਫਤਾਰ

Mohali

ਮੋਹਾਲੀ, 28 ਫਰਵਰੀ 2024: ਮੋਹਾਲੀ (Mohal) ਦੇ ਲਖਨੌਰ ਲਗੇ ਚੱਪੜ ਚਿੜੀ ਨੇੜੇ ਮੋਹਾਲੀ ਪੁਲਿਸ ਦੀ ਸਪੈਸ਼ਲ ਸੈੱਲ ਅਤੇ ਬਦਮਾਸ਼ਾਂ ਵਿਚਾਲੇ ਕਥਿਤ ਮੁਕਾਬਲੇ ਦੀ ਖ਼ਬਰ ਹੈ | ਮਿਲੀ ਜਾਣਕਾਰੀ ਮੁਤਾਬਕ ਪੁਲਿਸ ਅਤੇ ਕੌਸ਼ਲ ਗੈਂਗ ਦੇ ਗੁਰਗਿਆਂ ਵਿਚਾਲੇ ਇਹ ਕਥਿਤ ਮੁਕਾਬਲਾ ਹੋਇਆ ਹੈ | ਇਸ ਦੌਰਾਨ ਇੱਕ ਕਥਿਤ ਬਦਮਾਸ਼ ਦੀ ਗੋਲੀ ਲੱਗਣ ਇੱਕ ਬਦਮਾਸ਼ ਦੀ ਮੌਤ ਹੋਣ […]

ਜ਼ੀਰਾ ‘ਚ ਪੁਲਿਸ ਤੇ ਨਸ਼ਾ ਤਸਕਰਾਂ ਵਿਚਾਲੇ ਕਥਿਤ ਮੁਕਾਬਲਾ, ਦੋ ਨਸ਼ਾ ਤਸਕਰਾਂ ਦੀ ਮੌਤ

Zira

ਚੰਡੀਗੜ੍ਹ, 09 ਜਨਵਰੀ 2024: ਫ਼ਿਰੋਜ਼ਪੁਰ ਦੇ ਜ਼ੀਰਾ (Zira) ਵਿੱਚ ਪੁਲਿਸ ਦੀ ਸਪੈਸ਼ਲ ਟਾਸਕ ਫੋਰਸ (STF) ਦੀ ਟੀਮ ਵੱਲੋਂ ਜ਼ੀਰਾ ਦੇ ਵਿਚ ਦੋ ਨਸ਼ਾ ਤਸਕਰਾਂ ਕਥਿਤ ਮੁਕਾਬਲੇ ਦੀ ਖ਼ਬਰ ਹੈ। ਦੱਸਿਆ ਜਾ ਰਿਹਾ ਹੈ ਕਿ ਕਥਿਤ ਮੁਕਾਬਲੇ ਦੋੋਵੇਂ ਨਸ਼ਾ ਤਸਕਰਾਂ ਦੀ ਮੌਤ ਹੋ ਗਈ ਹੈ। ਇਸ ਵਿੱਚ ਕਰਾਸ ਫਾਇਰਿੰਗ ਵਿੱਚ ਸੰਦੀਪ ਅਤੇ ਗੋਰਾ ਨਾਂ ਦੇ ਕਥਿਤ […]