July 5, 2024 1:04 am

ਬਿਲਡਿੰਗ ਪਲਾਨ ਦੀ ਮਨਜ਼ੂਰੀ ਲਈ ਐਨਰਜੀ ਕੰਜ਼ਰਵੇਸ਼ਨ ਬਿਲਡਿੰਗ ਕੋਡ ਲਾਜ਼ਮੀ: ਅਮਨ ਅਰੋੜਾ

Placement Campaign

ਚੰਡੀਗੜ੍ਹ, 09 ਮਈ 2023: ਪੰਜਾਬ ਦੇ ਨਵੀਂ ਤੇ ਨਵਿਆਉਣਯੋਗ ਊਰਜਾ ਸਰੋਤ ਮੰਤਰੀ ਅਮਨ ਅਰੋੜਾ (Aman Arora) ਨੇ ਅੱਜ ਦੱਸਿਆ ਕਿ ਇਮਾਰਤਾਂ ਜਾਂ ਬਿਲਡਿੰਗ ਕੰਪਲੈਕਸਾਂ ਨੂੰ ਊਰਜਾ ਕੁਸ਼ਲ ਬਣਾਉਣ ਲਈ ਪੰਜਾਬ ਐਨਰਜੀ ਡਿਵੈਲਪਮੈਂਟ ਏਜੰਸੀ (ਪੇਡਾ) ਵੱਲੋਂ ਐਨਰਜੀ ਕੰਜ਼ਰਵੇਸ਼ਨ ਬਿਲਡਿੰਗ ਕੋਡ (ਈ.ਸੀ.ਬੀ.ਸੀ.) ਮਾਹਿਰ/ਪੇਸ਼ੇਵਰ ਸੂਚੀਬੱਧ (ਇੰਪੈਨਲ) ਕੀਤੇ ਜਾਣਗੇ, ਜੋ ਇਮਾਰਤਾਂ ਵਿੱਚ ਊਰਜਾ ਦੀ ਵੱਧ ਤੋਂ ਵੱਧ ਬੱਚਤ ਨੂੰ […]