July 6, 2024 11:56 pm

IND vs ENG: ਟੀ-20 ਵਿਸ਼ਵ ਕੱਪ ਦੇ ਦੂਜੇ ਸੈਮੀਫਾਈਨਲ ‘ਚ ਅੱਜ ਭਾਰਤ ਤੇ ਇੰਗਲੈਂਡ ਵਿਚਾਲੇ ਮਹਾਂਮੁਕਾਬਲਾ

IND vs ENG

ਚੰਡੀਗੜ੍ਹ, 27 ਜੂਨ 2024: (IND vs ENG) ਆਈ.ਸੀ.ਸੀ ਟੀ-20 ਵਿਸ਼ਵ ਕੱਪ 2024 (T20 World Cup 2024) ਦੇ ਪਹਿਲੇ ਸੈਮੀਫਾਈਨਲ ਮੈਚ ‘ਚ ਦੱਖਣੀ ਅਫਰੀਕਾ ਨੇ ਅਫਗਾਨਿਸਤਾਨ ਨੂੰ ਹਰਾ ਕੇ ਪਹਿਲੀ ਵਾਰ ਫਾਈਨਲ ‘ਚ ਥਾਂ ਬਣਾ ਲਈ ਹੈ। ਇਸਦੇ ਨਾਲ ਭਾਰਤੀ ਟੀਮ ਦੂਜੇ ਸੈਮੀਫਾਈਨਲ ‘ਚ ਰਾਤ 8:00 ਵਜੇ ਗੁਆਨਾ ‘ਚ ਇੰਗਲੈਂਡ ਨਾਲ ਭਿੜੇਗੀ | ਭਾਰਤ ਕੋਲ ਇਸ […]

IND vs ENG: ਭਲਕੇ ਟੀ-20 ਵਿਸ਼ਵ ਕੱਪ ਦੇ ਸੈਮੀਫਾਈਨਲ ਮੁਕਾਬਲੇ ‘ਚ ਇੰਗਲੈਂਡ ਖ਼ਿਲਾਫ਼ ਭਾਰਤੀ ਟੀਮ ਕਿੰਨੀ ਮਜ਼ਬੂਤ ?

IND vs ENG

ਚੰਡੀਗੜ੍ਹ, 26 ਜੂਨ 2024: (IND vs ENG) ਆਈ.ਸੀ.ਸੀ ਟੀ-20 ਵਿਸ਼ਵ ਕੱਪ 2024 (T20 World Cup 2024) ‘ਚ ਭਲਕੇ ਸੈਮੀਫਾਈਨਲ ਮੁਕਾਬਲੇ ਖੇਡੇ ਜਾਣਗੇ | ਭਲਕੇ ਤ੍ਰਿਨੀਦਾਦ ‘ਚ ਪਹਿਲੇ ਸੈਮੀਫਾਈਨਲ ‘ਚ ਅਫਗਾਨਿਸਤਾਨ ਦੀ ਟੱਕਰ ਦੱਖਣੀ ਅਫਰੀਕਾ ਨਾਲ ਹੋਵੇਗੀ | ਭਾਰਤੀ ਸਮੇਂ ਮੁਤਾਬਕ ਸਵੇਰ 6:00 ਸ਼ੁਰੂ ਹੋਵੇਗਾ | ਇਸਦੇ ਨਾਲ ਭਾਰਤੀ ਟੀਮ ਦੂਜੇ ਸੈਮੀਫਾਈਨਲ ‘ਚ ਰਾਤ 8:00 ਵਜੇ […]

ENG vs WI: ਟੀ-20 ਵਿਸ਼ਵ ਕੱਪ ਦੇ ਦੂਜੇ ਸੁਪਰ-8 ਮੁਕਾਬਲੇ ‘ਚ ਇੰਗਲੈਂਡ ਨੇ ਵੈਸਟਇੰਡੀਜ਼ ਨੀ ਦਿੱਤੀ ਕਰਾਰੀ ਹਾਰ

England

ਚੰਡੀਗੜ੍ਹ, 20 ਜੂਨ 2024: ਮੌਜੂਦਾ ਚੈਂਪੀਅਨ ਇੰਗਲੈਂਡ (England) ਨੇ ਆਈਸੀਸੀ ਟੀ-20 ਵਿਸ਼ਵ ਕੱਪ 2024 (T20 World Cup 2024) ਦੇ ਦੂਜੇ ਸੁਪਰ-8 ਮੈਚ ਵਿੱਚ ਵੈਸਟਇੰਡੀਜ਼ ਨੂੰ 8 ਵਿਕਟਾਂ ਨਾਲ ਮਾਤ ਦੇ ਦਿੱਤੀ ਹੈ । ਸੇਂਟ ਲੂਸੀਆ ਦੇ ਡੇਰੇਨ ਸੈਮੀ ਸਟੇਡੀਅਮ ‘ਚ ਇੰਗਲੈਂਡ ਦੀ ਟੀਮ ਨੇ ਨੇ ਟਾਸ ਜਿੱਤ ਕੇ ਪਹਿਲਾਂ ਗੇਂਦਬਾਜ਼ੀ ਕਰਨ ਦਾ ਫੈਸਲਾ ਕੀਤਾ। ਪਹਿਲਾਂ […]

ਸਟੱਡੀ ਵੀਜ਼ੇ ‘ਤੇ ਇੰਗਲੈਂਡ ਗਏ ਅੰਮ੍ਰਿਤਸਰ ਦੇ ਪੰਜਾਬੀ ਨੌਜਵਾਨ ਦੀ ਬੀਮਾਰੀ ਕਾਰਨ ਮੌਤ

England

ਚੰਡੀਗੜ੍ਹ, 06 ਮਈ 2024: ਆਪਣੇ ਚੰਗੇ ਭਵਿੱਖ ਅਤੇ ਆਪਣੇ ਪਰਿਵਾਰ ਦੀ ਆਰਥਿਕ ਮੱਦਦ ਲਈ ਅੰਮ੍ਰਿਤਸਰ ਤੋਂ ਇੰਗਲੈਂਡ (England) ਗਏ ਇਕ ਸਿੱਖ ਨੌਜਵਾਨ ਦੀ ਬੀਮਾਰੀ ਕਾਰਨ ਮੌਤ ਹੋ ਗਈ। ਮ੍ਰਿਤਕ ਦੀ ਪਛਾਣ ਅੰਮ੍ਰਿਤਸਰ ਦੇ ਕਸਬਾ ਅਜਨਾਲਾ ਅਧੀਨ ਪੈਂਦੇ ਪਿੰਡ ਚਮਿਆਰੀ ਦੇ ਰਹਿਣ ਵਾਲੇ ਅੰਮ੍ਰਿਤਪਾਲ ਸਿੰਘ ਵਜੋਂ ਹੋਈ ਹੈ। ਅੰਮ੍ਰਿਤਪਾਲ ਸਿੰਘ ਦੇ ਪਰਿਵਾਰ ਨੇ ਦੱਸਿਆ ਕਿ ਉਸ […]

IND vs ENG: ਭਾਰਤ ਨੇ ਪੰਜਵੇਂ ਟੈਸਟ ਮੈਚ ‘ਚ ਇੰਗਲੈਂਡ ਨੂੰ ਹਰਾ ਕੇ ਸੀਰੀਜ਼ ‘ਤੇ 4-1 ਨਾਲ ਕੀਤਾ ਕਬਜ਼ਾ, 100ਵੇਂ ਟੈਸਟ ‘ਚ ਚਮਕੇ ਅਸ਼ਵਿਨ

Indian team

ਚੰਡੀਗੜ੍ਹ, 09 ਮਾਰਚ 2024: ਭਾਰਤੀ ਟੀਮ (Indian team) ਨੇ ਇੰਗਲੈਂਡ ਖ਼ਿਲਾਫ਼ ਧਰਮਸ਼ਾਲਾ ਵਿੱਚ ਖੇਡੇ ਗਏ ਪੰਜਵੇਂ ਟੈਸਟ ਵਿੱਚ ਜਿੱਤ ਦਰਜ ਕੀਤੀ ਹੈ । ਇੰਗਲੈਂਡ ਨੇ ਆਪਣੀ ਪਹਿਲੀ ਪਾਰੀ ਵਿੱਚ 218 ਦੌੜਾਂ ਬਣਾਈਆਂ ਸਨ। ਜਵਾਬ ‘ਚ ਭਾਰਤ ਦੀ ਪਹਿਲੀ ਪਾਰੀ 477 ਦੌੜਾਂ ‘ਤੇ ਸਮਾਪਤ ਹੋ ਗਈ ਅਤੇ ਉਸ ਨੇ 259 ਦੌੜਾਂ ਦੀ ਲੀਡ ਲੈ ਲਈ। ਇਸ […]

IND vs ENG: ਭਾਰਤ-ਇੰਗਲੈਂਡ ਵਿਚਾਲੇ ਚੌਥੇ ਟੈਸਟ ਮੈਚ ਦੇ ਪਹਿਲੇ ਦਿਨ ਦੀ ਖੇਡ ਸਮਾਪਤ, ਆਕਾਸ਼ ਨੇ ਤਿੰਨ ਵਿਕਟਾਂ ਝਟਕੀਆਂ

Test match

ਚੰਡੀਗੜ੍ਹ, 23 ਫਰਵਰੀ 2024: ਭਾਰਤ ਅਤੇ ਇੰਗਲੈਂਡ ਵਿਚਾਲੇ ਰਾਂਚੀ ‘ਚ ਚੌਥਾ ਟੈਸਟ (4th Test match) ਮੈਚ ਖੇਡਿਆ ਜਾ ਰਿਹਾ ਹੈ। ਪਹਿਲੇ ਦਿਨ ਦੀ ਖੇਡ ਖਤਮ ਹੋਣ ਤੋਂ ਬਾਅਦ ਇੰਗਲੈਂਡ ਨੇ ਸੱਤ ਵਿਕਟਾਂ ਗੁਆ ਕੇ 302 ਦੌੜਾਂ ਬਣਾ ਲਈਆਂ ਹਨ। ਇਸ ਸਮੇਂ ਓਲੀ ਰੌਬਿਨਸਨ 31 ਦੌੜਾਂ ਅਤੇ ਜੋ ਰੂਟ 106 ਦੌੜਾਂ ਬਣਾ ਕੇ ਨਾਬਾਦ ਹਨ। ਦੋਵਾਂ […]

IND vs ENG: ਤੀਜੇ ਟੈਸਟ ਮੈਚ ‘ਚ ਭਾਰਤ ਦੀ ਵੱਡੀ ਜਿੱਤ, ਇੰਗਲੈਂਡ ਨੂੰ 434 ਦੌੜਾਂ ਨਾਲ ਹਰਾਇਆ

India

ਚੰਡੀਗੜ੍ਹ, 18 ਫਰਵਰੀ 2024: ਭਾਰਤ (India) ਨੇ ਰਾਜਕੋਟ ‘ਚ ਖੇਡੇ ਗਏ ਤੀਜੇ ਟੈਸਟ ਮੈਚ ‘ਚ ਇੰਗਲੈਂਡ ਨੂੰ 434 ਦੌੜਾਂ ਨਾਲ ਹਰਾ ਦਿੱਤਾ ਹੈ। ਭਾਰਤੀ ਟੀਮ ਨੇ ਆਪਣੀ ਪਹਿਲੀ ਪਾਰੀ ‘ਚ 445 ਦੌੜਾਂ ਬਣਾਈਆਂ ਸਨ। ਇੰਗਲੈਂਡ ਦੀ ਪਹਿਲੀ ਪਾਰੀ 319 ਦੌੜਾਂ ‘ਤੇ ਹੀ ਸਿਮਟ ਗਈ ਸੀ। ਭਾਰਤ ਨੇ ਦੂਜੀ ਪਾਰੀ ਵਿੱਚ ਚਾਰ ਵਿਕਟਾਂ ’ਤੇ 430 ਦੌੜਾਂ […]

IND vs ENG: ਭਾਰਤੀ ਗੇਂਦਬਾਜ਼ਾਂ ਦਾ ਸ਼ਾਨਦਾਰ ਪ੍ਰਦਰਸ਼ਨ, ਇੰਗਲੈਂਡ ਦੀ ਪਹਿਲੀ ਪਾਰੀ 319 ਦੌੜਾਂ ‘ਤੇ ਸਮਾਪਤ

England

ਚੰਡੀਗੜ੍ਹ, 17 ਫਰਵਰੀ 2024: ਭਾਰਤ ਅਤੇ ਇੰਗਲੈਂਡ (England) ਵਿਚਾਲੇ ਤੀਜੇ ਟੈਸਟ ਦਾ ਅੱਜ ਤੀਜਾ ਦਿਨ ਹੈ। ਭਾਰਤੀ ਟੀਮ ਨੇ ਆਪਣੀ ਪਹਿਲੀ ਪਾਰੀ ‘ਚ 445 ਦੌੜਾਂ ਬਣਾਈਆਂ ਸਨ। ਜਵਾਬ ‘ਚ ਇੰਗਲੈਂਡ ਦੀ ਪਹਿਲੀ ਪਾਰੀ 319 ਦੌੜਾਂ ‘ਤੇ ਸਿਮਟ ਗਈ। ਭਾਰਤ ਨੇ ਆਪਣੀ ਪਹਿਲੀ ਪਾਰੀ ਵਿੱਚ 445 ਦੌੜਾਂ ਬਣਾਈਆਂ ਸਨ। ਇਸ ਸੰਦਰਭ ‘ਚ ਭਾਰਤੀ ਟੀਮ ਦੂਜੀ ਪਾਰੀ […]

WTC Points Table: ਇੰਗਲੈਂਡ ‘ਤੇ ਜਿੱਤ ਤੋਂ ਬਾਅਦ ਭਾਰਤ ਨੂੰ ਟੈਸਟ ਚੈਂਪੀਅਨਸ਼ਿਪ ਅੰਕ ਸੂਚੀ ‘ਚ ਤਿੰਨ ਸਥਾਨਾਂ ਦਾ ਫਾਇਦਾ

WTC Points Table

ਚੰਡੀਗੜ੍ਹ, 05 ਫਰਵਰੀ, 2024: (WTC Points Table) ਭਾਰਤੀ ਟੀਮ ਨੇ ਭਾਰਤ ਅਤੇ ਇੰਗਲੈਂਡ ਵਿਚਾਲੇ ਟੈਸਟ ਸੀਰੀਜ਼ ਦਾ ਦੂਜਾ ਮੈਚ 106 ਦੌੜਾਂ ਨਾਲ ਜਿੱਤ ਲਿਆ ਹੈ। ਇਸ ਜਿੱਤ ਨਾਲ ਭਾਰਤ ਨੇ ਪੰਜ ਮੈਚਾਂ ਦੀ ਲੜੀ 1-1 ਨਾਲ ਬਰਾਬਰ ਕਰ ਲਈ ਹੈ। ਇਸ ਜਿੱਤ ਨਾਲ ਭਾਰਤ ਨੂੰ ਵਿਸ਼ਵ ਟੈਸਟ ਚੈਂਪੀਅਨਸ਼ਿਪ ਦੇ ਅੰਕ ਸੂਚੀ ਵਿੱਚ ਵੀ ਵੱਡਾ ਫਾਇਦਾ […]

IND vs ENG: ਭਾਰਤ ਨੇ ਦੂਜੇ ਟੈਸਟ ਮੈਚ ‘ਚ ਇੰਗਲੈਂਡ ਨੂੰ 106 ਦੌੜਾਂ ਨਾਲ ਹਰਾਇਆ, ਯਸ਼ਸਵੀ ਦਾ ਦੋਹਰਾ ਸੈਂਕੜਾ ਟਰਨਿੰਗ ਪੁਆਇੰਟ

IND vs ENG

ਚੰਡੀਗੜ੍ਹ, 05 ਫਰਵਰੀ, 2024: (IND vs ENG) ਭਾਰਤ ਨੇ ਵਿਸ਼ਾਖਾਪਟਨਮ ਟੈਸਟ 106 ਦੌੜਾਂ ਨਾਲ ਜਿੱਤ ਲਿਆ ਹੈ। ਸੋਮਵਾਰ ਨੂੰ ਡਾਕਟਰ ਵਾਈ ਐੱਸ ਰਾਜਸ਼ੇਖਰ ਸਟੇਡੀਅਮ ‘ਚ ਇੰਗਲੈਂਡ ਦੀ ਟੀਮ ਦੂਜੀ ਪਾਰੀ ‘ਚ 292 ਦੌੜਾਂ ਹੀ ਬਣਾ ਸਕੀ। ਟੀਮ ਨੂੰ 399 ਦੌੜਾਂ ਦਾ ਟੀਚਾ ਮਿਲਿਆ ਸੀ। ਭਾਰਤ ਵੱਲੋਂ ਰਵੀਚੰਦਰਨ ਅਸ਼ਵਿਨ ਅਤੇ ਜਸਪ੍ਰੀਤ ਬੁਮਰਾਹ ਨੇ 3-3 ਵਿਕਟਾਂ ਲਈਆਂ। […]