July 7, 2024 7:21 pm

ENG Vs SL: ਇੰਗਲੈਂਡ ਨੇ ਸ਼੍ਰੀਲੰਕਾ ਖ਼ਿਲਾਫ਼ ਟਾਸ ਜਿੱਤ ਕੇ ਪਹਿਲਾਂ ਬੱਲੇਬਾਜ਼ੀ ਚੁਣੀ

England

ਚੰਡੀਗੜ੍ਹ, 26 ਅਕਤੂਬਰ, 2023: ਵਨਡੇ ਵਿਸ਼ਵ ਕੱਪ ਦਾ 25ਵਾਂ ਮੈਚ ਮੌਜੂਦਾ ਚੈਂਪੀਅਨ ਇੰਗਲੈਂਡ (England) ਅਤੇ ਸ਼੍ਰੀਲੰਕਾ ਵਿਚਾਲੇ ਬੈਂਗਲੁਰੂ ਦੇ ਐਮ ਚਿੰਨਾਸਵਾਮੀ ਸਟੇਡੀਅਮ ‘ਚ ਖੇਡਿਆ ਜਾ ਰਿਹਾ ਹੈ। ਇੰਗਲੈਂਡ ਨੇ ਟਾਸ ਜਿੱਤ ਕੇ ਪਹਿਲਾਂ ਬੱਲੇਬਾਜ਼ੀ ਕਰਨ ਦਾ ਫੈਸਲਾ ਕੀਤਾ। ਟੀਮ ਨੇ 4 ਓਵਰਾਂ ‘ਚ ਬਿਨਾਂ ਕਿਸੇ ਨੁਕਸਾਨ ਦੇ 27 ਦੌੜਾਂ ਬਣਾ ਲਈਆਂ ਹਨ। ਡੇਵਿਡ ਮਲਾਨ ਅਤੇ […]

SL vs ENG: ਸ਼੍ਰੀਲੰਕਾ ਵਲੋਂ ਟਾਸ ਜਿੱਤ ਕੇ ਪਹਿਲਾਂ ਬੱਲੇਬਾਜ਼ੀ ਦਾ ਫੈਸਲਾ, ਇੰਗਲੈਂਡ ਲਈ ਜਿੱਤ ਜਰੂਰੀ

SL vs ENG

ਚੰਡੀਗੜ੍ਹ 05 ਨਵੰਬਰ 2022: (SL vs ENG T20) ਟੀ-20 ਵਿਸ਼ਵ ਕੱਪ ਦਾ 39ਵਾਂ ਮੈਚ ਸ਼ਨੀਵਾਰ ਨੂੰ ਸਿਡਨੀ ‘ਚ ਇੰਗਲੈਂਡ ਅਤੇ ਸ਼੍ਰੀਲੰਕਾ (Sri Lanka) ਵਿਚਾਲੇ ਖੇਡਿਆ ਜਾ ਰਿਹਾ ਹੈ। ਸ਼੍ਰੀਲੰਕਾ ਨੇ ਟਾਸ ਜਿੱਤ ਕੇ ਬੱਲੇਬਾਜ਼ੀ ਕਰਨ ਦਾ ਫੈਸਲਾ ਕੀਤਾ ਹੈ । ਸੁਪਰ-12 ‘ਚ ਗਰੁੱਪ-1 ਦਾ ਇਹ ਆਖਰੀ ਮੈਚ ਹੈ। ਸ਼੍ਰੀਲੰਕਾ ਸੈਮੀਫਾਈਨਲ ਦੀ ਦੌੜ ਤੋਂ ਪਹਿਲਾਂ ਹੀ […]