July 4, 2024 8:08 pm

ਜਲਵਾਯੂ ਤਬਦੀਲੀਆਂ ਦੇ ਚੱਲਦੇ ਖੇਤੀਬਾੜੀ ਦੇ ਢੰਗ ਤਰੀਕੇ ਬਦਲਣੇ ਸਮੇਂ ਦੀ ਮੁੱਖ ਲੋੜ: ਸੰਤ ਬਲਬੀਰ ਸਿੰਘ ਸੀਚੇਵਾਲ

ਜਲਵਾਯੂ ਤਬਦੀਲੀਆਂ

ਸੁਲਤਾਨਪੁਰ ਲੋਧੀ, 10 ਜਨਵਰੀ 2024: ਪੰਜਾਬ ਤੋਂ ਆਮ ਆਦਮੀ ਪਾਰਟੀ ਦੇ ਰਾਜ ਸਭਾ ਮੈਂਬਰ ਤੇ ਵਾਤਾਵਰਨ ਪ੍ਰੇਮੀ ਸੰਤ ਬਲਬੀਰ ਸਿੰਘ ਸੀਚੇਵਾਲ ਨੇ ਪੰਜਾਬ ਦੇ ਕਿਸਾਨਾਂ ਨੂੰ ਅਪੀਲ ਕੀਤੀ ਹੈ ਕਿ ਉਹ ਕੁਦਰਤੀ ਖੇਤੀ ਵੱਲ ਪਰਤਣ ਤਾਂ ਜੋ ਸੂਬੇ ਦੇ ਵਾਤਾਵਰਣ ਦੇ ਵਿਗੜ (climate change) ਰਹੇ ਤਵਾਜ਼ਨ ਨੂੰ ਲੀਹ ਤੇ ਲਿਆਂਦਾ ਜਾ ਸਕੇ। ਅੱਜ ਇੱਥੇ ਵਿਸ਼ੇਸ਼ […]

SOCH ਸੰਸਥਾ ਦਾ ਉਪਰਾਲਾ: ਲੁਧਿਆਣਾ ‘ਚ ਲੱਗੇਗਾ ਤੀਜਾ ਵਾਤਾਵਰਣ ਸੰਭਾਲ ਮੇਲਾ, ਇੰਝ ਕਰੋ ਅਪਲਾਈ

SOCH organization

ਚੰਡੀਗੜ੍ਹ, 25 ਦਸੰਬਰ 2023: ਸਮਾਜ ਸੇਵੀ ਸੰਸਥਾ ‘ਸੋਚ’ (Society for Conservation and Healing of Environment) ਵੱਲੋਂ ਤੀਜਾ ਵਾਤਾਵਰਣ ਸੰਭਾਲ ਮੇਲਾ ਕਰਵਾਇਆ ਜਾ ਰਿਹਾ ਹੈ। ਇਹ ਮੇਲਾ 3 ਤੇ 4 ਫਰਵਰੀ 2024 ਨੂੰ ਲੁਧਿਆਣਾ ਦੇ ਨਹਿਰੂ ਰੋਜ਼ ਗਾਰਡਨ ਵਿਖੇ ਕੀਤਾ ਜਾਵੇਗਾ। ਇਸ ਬਾਰੇ ਸਾਰੀ ਜਾਣਕਾਰੀ ਸੋਚ ਸੰਸਥਾ ਦੇ ਪ੍ਰਧਾਨ ਡਾ. ਬਲਵਿੰਦਰ ਸਿੰਘ ਲੱਖੇਵਾਲੀ, ਸਕੱਤਰ ਡਾ. ਬ੍ਰਿਜਮੋਹਨ […]

ਮੋਹਾਲੀ: ਵਾਤਾਵਰਣ ਨੂੰ ਸਾਫ਼ ਸੁਥਰਾ ਰੱਖਣ ਲਈ ਪਲਾਸਟਿਕ ਦੀਆਂ ਵਸਤਾਂ ਤੇ ਨਿਰਭਰਤਾ ਘਟਾਉਣ ‘ਤੇ ਜ਼ੋਰ

ਐੱਸ.ਏ.ਐੱਸ. ਨਗਰ, 30 ਅਕਤੂਬਰ 2023: ਨਗਰ ਕੌਂਸਲ, ਬਨੂੜ ਵੱਲੋਂ ਡਿਪਟੀ ਕਮਿਸ਼ਨਰ, ਐਸ.ਏ.ਐਸ.ਨਗਰ, ਸ੍ਰੀਮਤੀ ਆਸ਼ਿਕਾ ਜੈਨ ਦੀ ਅਗਵਾਈ ਹੇਠ ਵਾਤਾਵਰਨ (environment) ਸੰਭਾਲ ਪਹਿਲ ਕੀਤੀ ਗਈ, ਜਿਸ ਵਿੱਚ ਸਕੂਲੀ ਵਿਦਿਆਰਥੀਆਂ ਨੂੰ ਸਮਾਜ ਵਿੱਚ ਪਲਾਸਟਿਕ (plastic) ਦੇ ਪ੍ਰਦੂਸ਼ਣ ਨੂੰ ਘੱਟ ਕਰਨ ਲਈ ਅੱਗੇ ਆਉਣ ਅਤੇ ਨਗਰ ਕੌਂਸਲ ਨਾਲ ਹੱਥ ਮਿਲਾਉਣ ਲਈ ਪ੍ਰੇਰਿਤ ਕੀਤਾ ਗਿਆ। ਉਨ੍ਹਾਂ ਨੂੰ ਦੱਸਿਆ ਗਿਆ […]

ਪਟਿਆਲਾ: ਵਿਦਿਆਰਥੀ ਪਰਾਲੀ ਨੂੰ ਅੱਗ ਲਾਉਣ ਨਾਲ ਵਾਤਾਵਰਣ ਨੂੰ ਹੁੰਦੇ ਨੁਕਸਾਨ ਤੋਂ ਪੂਰੀ ਤਰ੍ਹਾਂ ਸੁਚੇਤ

Patiala

ਪਟਿਆਲਾ, 17 ਅਕਤੂਬਰ 2023: ਪਟਿਆਲਾ (Patiala) ਜ਼ਿਲ੍ਹੇ ਦੇ ਸਕੂਲੀ ਵਿਦਿਆਰਥੀ ਪਰਾਲੀ ਨੂੰ ਫੂਕਣ ਕਰਕੇ ਸਾਡੇ ਵਾਤਾਵਰਣ ਨੂੰ ਹੁੰਦੇ ਨੁਕਸਾਨ ਤੋਂ ਪੂਰੀ ਤਰ੍ਹਾਂ ਸੁਚੇਤ ਹਨ। ਅਜਿਹਾ ਉਸ ਵੇਲੇ ਸਾਹਮਣੇ ਆਇਆ ਜਦੋਂ ਡਿਪਟੀ ਕਮਿਸ਼ਨਰ ਸਾਕਸ਼ੀ ਸਾਹਨੀ ਆਪਣੇ ਫੀਲਡ ਦੌਰੇ ਮੌਕੇ ਹਾਮਝੇੜੀ ਦੇ ਸਰਕਾਰੀ ਸੈਲਫ਼ ਸਮਾਰਟ ਸਕੂਲ ਵਿਖੇ ਪੁੱਜੇ, ਜਿੱਥੇ ਉਨ੍ਹਾਂ ਨੇ ਵਿਦਿਆਰਥੀਆਂ ਨਾਲ ਵਾਤਾਵਰਣ ਬਾਰੇ ਖੁੱਲ੍ਹਕੇ ਗੱਲਾਂ […]

NGT ਨੇ ਮਣੀਪੁਰ ਸਰਕਾਰ ‘ਤੇ ਲਗਾਇਆ 200 ਕਰੋੜ ਰੁਪਏ ਦਾ ਜ਼ੁਰਮਾਨਾ

National Green Tribunal

ਚੰਡੀਗੜ੍ਹ 02 ਦਸੰਬਰ 2022: ਨੈਸ਼ਨਲ ਗ੍ਰੀਨ ਟ੍ਰਿਬਿਊਨਲ (National Green Tribunal) ਨੇ ਗਲਤ ਕੂੜਾ ਪ੍ਰਬੰਧਨ ਲਈ ਮਣੀਪੁਰ ਸਰਕਾਰ (Manipur government) ‘ਤੇ 200 ਕਰੋੜ ਰੁਪਏ ਦਾ ਜ਼ੁਰਮਾਨਾ ਲਗਾਇਆ ਹੈ। ਜਸਟਿਸ ਆਦਰਸ਼ ਕੁਮਾਰ ਗੋਇਲ ਦੀ ਅਗਵਾਈ ਵਾਲੇ ਬੈਂਚ ਨੇ ਕਿਹਾ ਕਿ ਸਰਕਾਰ ਜਵਾਬਦੇਹੀ ਤੋਂ ਬਚ ਰਹੀ ਹੈ। ਉਨ੍ਹਾਂ ਕਿਹਾ ਕਿ ਪ੍ਰਦੂਸ਼ਣ ਨੂੰ ਕੰਟਰੋਲ ਕਰਨ ਲਈ ਲੋੜੀਂਦੇ ਸਾਧਨਾਂ ਨਾਲ […]