July 4, 2024 6:57 pm

KKR vs DC: ਦਿੱਲੀ ਕੈਪੀਟਲਸ ਦੇ ਸਾਹਮਣੇ ਕੋਲਕਾਤਾ ਟੀਮ ਦੇ ਗੇਂਦਬਾਜ਼ਾਂ ਦੀ ਪ੍ਰੀਖਿਆ, ਕੀ ਹੋਵੇਗੀ ਦੌੜਾਂ ਦੀ ਬਰਸਾਤ ?

KKR vs DC

ਚੰਡੀਗੜ੍ਹ, 29 ਅਪ੍ਰੈਲ 2024: (KKR vs DC) ਦਿੱਲੀ ਕੈਪੀਟਲਸ ਦੀ ਟੀਮ ਸੋਮਵਾਰ ਨੂੰ ਕੋਲਕਾਤਾ ਨਾਈਟ ਰਾਈਡਰਜ਼ ਦੇ ਖ਼ਿਲਾਫ਼ ਹੋਣ ਵਾਲੇ ਆਈਪੀਐਲ ਮੈਚ ਵਿੱਚ ਮੇਜ਼ਬਾਨ ਟੀਮ ਦੀ ਗੇਂਦਬਾਜ਼ੀ ਦੀਆਂ ਕਮਜ਼ੋਰੀਆਂ ਦਾ ਫਾਇਦਾ ਉਠਾਉਣਾ ਚਾਹੇਗੀ। ਦਿੱਲੀ ਨੇ ਪਿਛਲੇ ਪੰਜ ਮੈਚਾਂ ਵਿੱਚ ਚਾਰ ਜਿੱਤੇ ਹਨ। ਰਿਸ਼ਭ ਪੰਤ ਦੀ ਅਗਵਾਈ ‘ਚ ਟੀਮ ਹੌਲੀ-ਹੌਲੀ ਲੈਅ ‘ਚ ਆ ਰਹੀ ਹੈ। ਦੂਜੇ […]

ਸੇਫ ਸਕੂਲ ਵਾਹਨ ਸਕੀਮ ਤਹਿਤ ਸਕੂਲੀ ਬੱਚਿਆਂ ਦੀ ਸੁਰੱਖਿਆ ਦੇ ਮੱਦੇਨਜਰ ਸ੍ਰੀ ਮੁਕਤਸਰ ਸਾਹਿਬ ਅਧੀਨ ਸਕੂਲ ਬੱਸਾਂ/ਵੈਨਾਂ ਦੀ ਕੀਤੀ ਚੈਕਿੰਗ

Sri Muktsar Sahib

ਸ੍ਰੀ ਮੁਕਤਸਰ ਸਾਹਿਬ, 26 ਅਪ੍ਰੈਲ 2024: ਪੰਜਾਬ ਸਰਕਾਰ ਅਤੇ ਡਿਪਟੀ ਕਮਿਸ਼ਨਰ, ਸ੍ਰੀ ਮੁਕਤਸਰ ਸਾਹਿਬ (Sri Muktsar Sahib) ਹਰਪ੍ਰੀਤ ਸਿੰਘ ਸੂਦਨ ਦੇ ਦਿਸ਼ਾ ਨਿਰਦੇਸ਼ਾਂ ਤਹਿਤ ਬਲਜੀਤ ਕੌਰ, ਪੀ.ਸੀ.ਐਸ. ਉਪ ਮੰਡਲ ਮੈਜਿਸਟਰੇਟ, ਸ੍ਰੀ ਮੁਕਤਸਰ ਸਾਹਿਬ ਵੱਲੋਂ ਸਬ ਡਿਵੀਜਨ, ਸ੍ਰੀ ਮੁਕਤਸਰ ਸਾਹਿਬ ਵਿਖੇ ਸਕੂਲ ਬੱਸਾਂ/ਵੈਨਾਂ ਦੀ ਚੈਕਿੰਗ ਲਈ ਗੁਰਵਿੰਦਰ ਸਿੰਘ ਵਿਰਕ, ਨਾਇਬ ਤਹਿਸੀਲਦਾਰ, ਸ੍ਰੀ ਮੁਕਤਸਰ ਸਾਹਿਬ ਦੀ ਪ੍ਰਧਾਨਗੀ […]

ਕੇਜਰੀਵਾਲ ਸਰਕਾਰ ਦੀਆਂ ਮੁੜ ਵਧੀਆਂ ਮੁਸੀਬਤਾਂ, LG ਨੇ ਇੱਕ ਹੋਰ ਮਾਮਲੇ ‘ਚ CBI ਜਾਂਚ ਦੇ ਦਿੱਤੇ ਹੁਕਮ

Kejriwal government

ਚੰਡੀਗੜ੍ਹ, 23 ਦਸੰਬਰ 2023: ਦਿੱਲੀ ਵਿੱਚ ਅਰਵਿੰਦ ਕੇਜਰੀਵਾਲ ਸਰਕਾਰ (Kejriwal government) ਦੀਆਂ ਮੁਸ਼ਕਲਾਂ ਇੱਕ ਵਾਰ ਫਿਰ ਵਧ ਸਕਦੀਆਂ ਹਨ। ਉਪ ਰਾਜਪਾਲ ਨੇ ਮੁੱਖ ਸਕੱਤਰ ਨਰੇਸ਼ ਕੁਮਾਰ ਨੂੰ ਪੱਤਰ ਲਿਖਿਆ ਹੈ। ਦਿੱਲੀ ਦੇ ਸਰਕਾਰੀ ਹਸਪਤਾਲਾਂ ‘ਚ ਨਕਲੀ ਦਵਾਈਆਂ ਦੀ ਵਿਜੀਲੈਂਸ ਰਿਪੋਰਟ ‘ਤੇ ਸੀਬੀਆਈ ਜਾਂਚ ਦੇ ਹੁਕਮ ਦਿੱਤੇ ਗਏ ਹਨ। ਦੂਜੇ ਪਾਸੇ ਦਿੱਲੀ ਸਰਕਾਰ (Kejriwal government)  ‘ਤੇ […]

ਭਾਰਤ ਨੂੰ ਮਿਲਿਆ ਆਪਣਾ ਪਹਿਲਾ C-295 ਮਿਲਟਰੀ ਟ੍ਰਾਂਸਪੋਰਟ ਏਅਰਕ੍ਰਾਫਟ

C-295

ਚੰਡੀਗੜ੍ਹ, 13 ਸਤੰਬਰ 2023: ਭਾਰਤੀ ਹਵਾਈ ਸੈਨਾ (IAF) ਨੂੰ ਅੱਜ (ਬੁੱਧਵਾਰ) ਦੇਸ਼ ਦਾ ਪਹਿਲਾ C-295 ਮਿਲਟਰੀ ਟਰਾਂਸਪੋਰਟ ਜਹਾਜ਼ ਮਿਲਿਆ ਹੈ। ਏਅਰ ਚੀਫ ਮਾਰਸ਼ਲ ਵੀ.ਆਰ ਚੌਧਰੀ ਨੇ ਬੁੱਧਵਾਰ (13 ਸਤੰਬਰ) ਨੂੰ ਸਪੇਨ ਵਿੱਚ ਇੱਕ ਸਮਾਗਮ ਵਿੱਚ ਇਸਨੂੰ ਸਵੀਕਾਰ ਕੀਤਾ ਹੈ । ਮਿਲਟਰੀ ਟਰਾਂਸਪੋਰਟ ਸ਼੍ਰੇਣੀ ਦੇ ਇਸ ਜਹਾਜ਼ ਦਾ ਨਿਰਮਾਣ ਏਅਰਬੱਸ ਨੇ ਕੀਤਾ ਹੈ। ਜਹਾਜ਼ ਬਾਰੇ ਏਅਰ […]

ਤੋਸ਼ਾਖਾਨਾ ਮਾਮਲੇ ‘ਚ ਇਮਰਾਨ ਖਾਨ ਨੂੰ ਤਿੰਨ ਸਾਲ ਦੀ ਸਜ਼ਾ, 5 ਸਾਲ ਤੱਕ ਨਹੀਂ ਲੜ ਸਕਣਗੇ ਚੋਣ

Imran Khan

ਚੰਡੀਗੜ੍ਹ, 05 ਅਗਸਤ 2023: ਪਾਕਿਸਤਾਨ ਦੇ ਸਾਬਕਾ ਪ੍ਰਧਾਨ ਮੰਤਰੀ ਇਮਰਾਨ ਖਾਨ (Imran Khan) ਨੂੰ ਤੋਸ਼ਾਖਾਨਾ ਮਾਮਲੇ ‘ਚ ਦੋਸ਼ੀ ਕਰਾਰ ਦਿੱਤਾ ਗਿਆ ਹੈ। ਇਸਲਾਮਾਬਾਦ ਦੀ ਜ਼ਿਲ੍ਹਾ ਅਤੇ ਸੈਸ਼ਨ ਅਦਾਲਤ ਨੇ ਸ਼ਨੀਵਾਰ ਨੂੰ ਇਮਰਾਨ ਖਾਨ ਨੂੰ ਤਿੰਨ ਸਾਲ ਦੀ ਸਜ਼ਾ ਸੁਣਾਈ ਹੈ ਅਤੇ ਨਾਲ ਹੀ ਇੱਕ ਲੱਖ ਰੁਪਏ ਦਾ ਜ਼ੁਰਮਾਨਾ ਵੀ ਲਾਇਆ ਹੈ। ਇਮਰਾਨ ਖ਼ਾਨ ਕੋਲ ਇਸ […]

ਐਮਿਟੀ ਸਕੂਲ ਨੂੰ ਪੰਜਾਬੀ ਵਿਸ਼ਾ ਨਾ ਪੜ੍ਹਾਉਣ ਕਾਰਨ 50 ਹਜ਼ਾਰ ਰੁਪਏ ਜ਼ੁਰਮਾਨਾ: ਹਰਜੋਤ ਸਿੰਘ ਬੈਂਸ

Nangal Flyover

ਚੰਡੀਗੜ੍ਹ, 21 ਜੁਲਾਈ 2023: ਪੰਜਾਬ ਦੇ ਸਕੂਲ ਸਿੱਖਿਆ ਅਤੇ ਭਾਸ਼ਾ ਮੰਤਰੀ ਸ. ਹਰਜੋਤ ਸਿੰਘ ਨੇ ਅੱਜ ਇੱਥੇ ਦੱਸਿਆ ਕਿ ਐਮਿਟੀ ਇੰਟਰਨੈਸ਼ਨਲ ਸਕੂਲ, ਸੈਕਟਰ 79 ਵੱਲੋਂ ਪੰਜਾਬੀ ਭਾਸ਼ਾ ਨੂੰ ਲਾਜਮੀ ਵਿਸ਼ੇ ਵਜੋਂ ਨਹੀਂ ਪੜਾਇਆ ਜਾ ਰਹਾ ਜਿਸ ਕਾਰਨ ਇਸ ਨਿੱਜੀ ਸਕੂਲ ਨੂੰ 50 ਹਜ਼ਾਰ ਰੁਪਏ ਦਾ ਜੁਰਮਾਨਾ ਕੀਤਾ ਗਿਆ ਹੈ। ਇਸ ਸਬੰਧੀ ਹੋਰ ਜਾਣਕਾਰੀ ਦਿੰਦਿਆਂ ਸਕੂਲ […]

ਭਾਰਤ ‘ਚ ਕਿਸੇ ਵੀ ਧਰਮ ਨੂੰ ਖ਼ਤਰਾ ਨਹੀਂ, ਸਾਰਿਆਂ ਨੂੰ ਬਰਾਬਰ ਦਾ ਅਧਿਕਾਰ ਹੈ: ਅਜੀਤ ਡੋਭਾਲ

Ajit Doval

ਚੰਡੀਗੜ੍ਹ, 11 ਜੁਲਾਈ 2023: ਭਾਰਤ ਦੇ ਰਾਸ਼ਟਰੀ ਸੁਰੱਖਿਆ ਸਲਾਹਕਾਰ (ਐਨਐਸਏ) ਅਜੀਤ ਡੋਭਾਲ (Ajit Doval) ਨੇ ਮੰਗਲਵਾਰ ਨੂੰ ਕਿਹਾ ਕਿ ਭਾਰਤ ਵਿੱਚ ਕਿਸੇ ਵੀ ਧਰਮ ਨੂੰ ਖ਼ਤਰਾ ਨਹੀਂ ਹੈ। ਭਾਰਤ ਵਿੱਚ ਸਾਰਿਆਂ ਨੂੰ ਬਰਾਬਰ ਅਧਿਕਾਰ ਹਨ।ਭਾਰਤ ਸਦੀਆਂ ਤੋਂ ਇਕਸੁਰਤਾ ਨਾਲ ਰਹਿ ਰਹੇ ਸੱਭਿਆਚਾਰਾਂ ਅਤੇ ਧਰਮਾਂ ਦਾ ਸੁਮੇਲ ਰਿਹਾ ਹੈ। ਅਜੀਤ ਡੋਭਾਲ ਦਿੱਲੀ ਵਿੱਚ ਇੰਡੀਆ ਇਸਲਾਮਿਕ ਕਲਚਰਲ […]

ਭਾਰੀ ਬਾਰਿਸ਼ ਕਾਰਨ ਗਰੀਬ ਪਰਿਵਾਰ ਦਾ ਮਕਾਨ ਡਿੱਗਿਆ, ਦੋ ਮੱਝਾਂ ਸਮੇਤ ਤਿੰਨ ਪਸ਼ੂਆਂ ਦੀ ਮੌਤ

Heavy Rain

ਸ੍ਰੀ ਅਨੰਦਪੁਰ ਸਾਹਿਬ, 11 ਜੁਲਾਈ 2023: ਬੀਤੇ ਕੱਲ੍ਹ ਭਾਰੀ ਬਾਰਿਸ਼ (Heavy Rain) ਹੋਣ ਕਾਰਨ ਪਿੰਡ ਸਮਲਾਹ ਤੋਂ ਬਹੁਤ ਹੀ ਮੰਦਭਾਗੀ ਖ਼ਬਰ ਮਿਲੀ ਹੈ। ਸਮਲਾਹ ਵਾਸੀ ਰਾਮ ਚੰਦ ਪੁੱਤਰ ਰਾਮਪਾਲ ਵਾਸ਼ੀ ਸਮਲਾਹ ਦਾ ਪਸ਼ੂਆਂ ਵਾਲਾ ਮਕਾਨ ਭਾਰੀ ਬਾਰਿਸ਼ ਨਾਲ ਢਹਿ-ਢੇਰੀ ਹੋ ਗਿਆ, ਜਿਸ ਨਾਲ ਦੋ ਮੱਝਾਂ ਅਤੇ ਇੱਕ ਗਾਂ ਦੀ ਮੌਤ ਹੋ ਗਈ। ਗਰੀਬ ਪਰਿਵਾਰ ਤੇ […]

ਮੇਨ ਸਟ੍ਰੀਮ ਮੀਡੀਆ ‘ਤੇ ਬੈਨ ਕੀਤੇ ਇਮਰਾਨ ਖਾਨ ਦਾ ਬਿਆਨ, ਪਾਕਿਸਤਾਨ ਸਰਕਾਰ ਦੁਬਈ ‘ਚ ਲੈਂਦੀ ਹੈ ਫੈਸਲੇ

Imran Khan

ਚੰਡੀਗੜ੍ਹ, 28 ਜੂਨ 2023: ਪਾਕਿਸਤਾਨ ਦੇ ਮੇਨ ਸਟ੍ਰੀਮ ਮੀਡੀਆ ‘ਤੇ ਬੈਨ ਕੀਤੇ ਜਾ ਚੁੱਕੇ ਸਾਬਕਾ ਪ੍ਰਧਾਨ ਮੰਤਰੀ ਇਮਰਾਨ ਖਾਨ (Imran Khan) ਨੇ ਇਕ ਵਾਰ ਫਿਰ ਭਾਰਤ ਅਤੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਤਾਰੀਫ ਕੀਤੀ ਹੈ। ਇਮਰਾਨ ਖਾਨ ਨੇ ਮੰਗਲਵਾਰ ਰਾਤ ਨੂੰ ਆਪਣੇ ਯੂਟਿਊਬ ਚੈਨਲ ‘ਤੇ ਕਿਹਾ- ਭਾਰਤ ਦੇ ਪ੍ਰਧਾਨ ਮੰਤਰੀ ਦੇਸ਼ ਤੋਂ ਬਾਹਰ ਬੈਠ ਕੇ […]

ਭਾਰਤੀ ਕਿਸਾਨ ਯੂਨੀਅਨ ਵੱਲੋਂ ਸਾਉਣੀ ਫ਼ਸਲਾਂ ਦੇ MSP ‘ਚ ਵਾਧਾ ਨਿਗੂਣਾ ਕਰਾਰ, ਸਵਾਮੀਨਾਥਨ ਕਮਿਸ਼ਨ ਦੇ ਫਾਰਮੂਲੇ (ਸੀ-2+50%) ਅਨੁਸਾਰ ਪੁਰੇ ਮਿਥਣ ਦੀ ਮੰਗ

BKU Ekta-Ugrahan

ਚੰਡੀਗੜ੍ਹ,08 ਜੂਨ 2023: ਬੀਤੇ ਦਿਨ ਕੇਂਦਰ ਸਰਕਾਰ ਵੱਲੋਂ ਸਾਉਣੀ ਫ਼ਸਲਾਂ ਦੇ ਐੱਮ ਐੱਸ ਪੀ (MSP) ‘ਚ ਕੀਤੇ ਗਏ ਵਾਧੇ ਨੂੰ ਨਿਗੂਣਾ ਕਰਾਰ ਦਿੰਦਿਆਂ ਭਾਰਤੀ ਕਿਸਾਨ ਯੂਨੀਅਨ (ਏਕਤਾ-ਉਗਰਾਹਾਂ) ਵੱਲੋਂ ਇਸ ਨੂੰ ਸਵਾਮੀਨਾਥਨ ਕਮਿਸ਼ਨ ਦੇ ਫਾਰਮੂਲੇ (ਸੀ-2+50%) ਅਨੁਸਾਰ ਮਿਥਣ ਦੀ ਮੰਗ ਕੀਤੀ ਗਈ ਹੈ। ਇਸ ਬਾਰੇ ਇੱਥੇ ਸਾਂਝਾ ਬਿਆਨ ਜਾਰੀ ਕਰਦਿਆਂ ਜਥੇਬੰਦੀ ਦੇ ਪ੍ਰਧਾਨ ਜੋਗਿੰਦਰ ਸਿੰਘ ਉਗਰਾਹਾਂ […]