July 7, 2024 11:23 am

ਵਿਸ਼ਵ ਟੈਸਟ ਚੈਂਪੀਅਨਸ਼ਿਪ ਫਾਈਨਲ ਲਈ ਭਾਰਤੀ ਟੀਮ ‘ਚ ਕੇਐਲ ਰਾਹੁਲ ਦੀ ਥਾਂ ਇਸ ਖਿਡਾਰੀ ਨੂੰ ਮਿਲਿਆ ਮੌਕਾ

Ishan Kishan

ਚੰਡੀਗੜ੍ਹ, 08 ਮਈ 2023: ਭਾਰਤੀ ਕ੍ਰਿਕਟ ਦੇ ਚੋਣਕਾਰਾਂ ਨੇ ਵਿਸ਼ਵ ਟੈਸਟ ਚੈਂਪੀਅਨਸ਼ਿਪ ਫਾਈਨਲ ਲਈ ਕੇਐੱਲ ਰਾਹੁਲ ਦੀ ਥਾਂ ਨਵੇਂ ਖਿਡਾਰੀ ਦਾ ਐਲਾਨ ਕਰ ਦਿੱਤਾ ਹੈ। ਰਾਹੁਲ ਦੀ ਥਾਂ ਈਸ਼ਾਨ ਕਿਸ਼ਨ (Ishan Kishan) ਨੂੰ ਟੀਮ ‘ਚ ਸ਼ਾਮਲ ਕੀਤਾ ਗਿਆ ਹੈ। ਰਿਤੂਰਾਜ ਗਾਇਕਵਾੜ, ਮੁਕੇਸ਼ ਕੁਮਾਰ ਅਤੇ ਸੂਰਿਆ ਕੁਮਾਰ ਯਾਦਵ ਨੂੰ ਸਟੈਂਡਬਾਏ ਖਿਡਾਰੀਆਂ ਵਜੋਂ ਚੁਣਿਆ ਗਿਆ ਹੈ। ਤੇਜ਼ […]

ਅੰਮ੍ਰਿਤਸਰ ‘ਚ ਕਸਬਾ ਮਹਿਤਾ ਵੱਲ ਜਾ ਰਹੀ ਪ੍ਰਾਈਵੇਟ ਬੱਸ ਨੂੰ ਚਾਰ ਨੌਜਵਾਨਾਂ ਨੇ ਬੰਦੂਕ ਦੀ ਨੋਕ ‘ਤੇ ਰੋਕਿਆ

ਕਸਬਾ ਮਹਿਤਾ

ਚੰਡੀਗੜ੍ਹ, 22 ਅਪ੍ਰੈਲ 2023: ਪੰਜਾਬ ਦੇ ਅੰਮ੍ਰਿਤਸਰ ‘ਚ ਕਸਬਾ ਮਹਿਤਾ ਵੱਲ ਜਾ ਰਹੀ ਪ੍ਰਾਈਵੇਟ ਬੱਸ ਨੂੰ ਚਾਰ ਨੌਜਵਾਨਾਂ ਨੇ ਬੰਦੂਕ ਦੀ ਨੋਕ ‘ਤੇ ਰੋਕ ਲਈ । ਇਸ ਦੌਰਾਨ ਸਵਾਰੀਆਂ ਨੇ ਸਮਝਿਆ ਕਿ ਇਹ ਨੌਜਵਾਨ ਬੱਸ ਲੁੱਟਣ ਆਏ ਹਨ, ਜਿਸ ਤੋਂ ਬਾਅਦ ਸਾਰੀਆਂ ਸਵਾਰੀਆਂ ਹਮਲਾਵਰਾਂ ‘ਤੇ ਹਾਵੀ ਹੋ ਗਈਆਂ । ਘਟਨਾ ਅੰਮ੍ਰਿਤਸਰ ਦੇ ਮਹਿਤਾ ਰੋਡ ਦੀ […]

ਸ੍ਰੀ ਦਰਬਾਰ ਸਾਹਿਬ ਮੱਥਾ ਟੇਕਣ ਪਹੁੰਚੇ DGP ਗੌਰਵ ਯਾਦਵ, ਸ਼ਹਿਰ ਦੇ ਸੁਰੱਖਿਆ ਪ੍ਰਬੰਧਾਂ ਦਾ ਲਿਆ ਜਾਇਜ਼ਾ

DGP Gaurav Yadav

ਅੰਮ੍ਰਿਤਸਰ, 10 ਅਪ੍ਰੈਲ 2023: ਰੁਹਾਨੀਅਤ ਦੇ ਕੇਂਦਰ ਸ੍ਰੀ ਦਰਬਾਰ ਸਾਹਿਬ ਵਿੱਚ ਪੰਜਾਬ ਦੇ ਡੀ.ਜੀ.ਪੀ. ਗੌਰਵ ਯਾਦਵ (DGP Gaurav Yadav) ਅੱਜ ਸਵੇਰੇ ਮੱਥਾ ਟੇਕਣ ਪਹੁੰਚੇ ਤੇ ਸ੍ਰੀ ਦਰਬਾਰ ਸਾਹਿਬ ਵਿਖੇ ਮੱਥਾ ਟੇਕ ਕੇ ਉਹਨਾਂ ਨੇ ਸਰਬੱਤ ਦੇ ਭਲੇ ਦੀ ਅਰਦਾਸ ਕੀਤੀ | ਇਸ ਦੇ ਨਾਲ ਹੀ ਉਨ੍ਹਾਂ ਨੇ ਅੰਮ੍ਰਿਤਸਰ ਵਿਚ ਦਰਬਾਰ ਸਾਹਿਬ ਦੇ ਆਲੇ-ਦੁਆਲੇ ਸੁਰੱਖਿਆ ਪ੍ਰਬੰਧਾਂ […]

NIA ਨੇ ਪੰਜਾਬ ਸਰਕਾਰ ਤੋਂ 57 ਕਥਿਤ ਗੈਂਗਸਟਰਾਂ ਤੇ ਅੱਤਵਾਦੀਆਂ ਦਾ ਮੰਗਿਆ ਵੇਰਵਾ

NIA

ਚੰਡੀਗੜ੍ਹ, 08 ਅਪ੍ਰੈਲ 2023: ਨੈਸ਼ਨਲ ਇਨਵੈਸਟੀਗੇਸ਼ਨ ਏਜੰਸੀ (NIA) ਨੇ ਪੰਜਾਬ ਸਰਕਾਰ ਤੋਂ 57 ਕਥਿਤ ਗੈਂਗਸਟਰਾਂ ਅਤੇ ਅੱਤਵਾਦੀਆਂ ਦੀਆਂ ਜਾਇਦਾਦਾਂ ਦੇ ਵੇਰਵੇ ਮੰਗੇ ਹਨ। ਇਸ ਵਿੱਚ ਐੱਨ.ਆਈ.ਏ ਨੇ ਸਿੱਖ ਫਾਰ ਜਸਟਿਸ (SFJ) ਨਾਲ ਜੁੜੇ ਕਥਿਤ ਅੱਤਵਾਦੀਆਂ ਦੇ ਨਾਂ ਵੀ ਸ਼ਾਮਲ ਕੀਤੇ ਹਨ। ਇਸਦੇ ਨਾਲ ਹੀ ਗਲਤ ਤਰੀਕੇ ਨਾਲ ਕਮਾਈ ਹੋਣ ‘ਤੇ ਸਰਕਾਰ ਜਾਂਚ ਤੋਂ ਬਾਅਦ ਇਨ੍ਹਾਂ […]

ਇਮਰਾਨ ਖਾਨ ਖ਼ਿਲਾਫ਼ ਤੋਸ਼ਾਖਾਨਾ ਮਾਮਲੇ ‘ਚ ਗ੍ਰਿਫਤਾਰੀ ਵਾਰੰਟ ਰੱਦ, ਕੱਲ੍ਹ ਅਦਾਲਤ ‘ਚ ਹੋਣਗੇ ਪੇਸ਼

Imran Khan

ਚੰਡੀਗੜ੍ਹ, 17 ਮਾਰਚ 2023: ਪਾਕਿਸਤਾਨ ਦੇ ਸਾਬਕਾ ਪ੍ਰਧਾਨ ਮੰਤਰੀ ਇਮਰਾਨ ਖਾਨ (Imran Khan) ਦੀ ਸਿਹਤ ਇਨ੍ਹੀਂ ਦਿਨੀਂ ਠੀਕ ਨਹੀਂ ਚੱਲ ਰਹੀ ਹੈ ਪਰ ਇਸ ਦੌਰਾਨ ਇਸਲਾਮਾਬਾਦ ਹਾਈਕੋਰਟ ਨੇ ਸ਼ੁੱਕਰਵਾਰ ਨੂੰ ਉਨ੍ਹਾਂ ਨੂੰ ਵੱਡੀ ਰਾਹਤ ਦਿੰਦੇ ਹੋਏ ਤੋਸ਼ਾਖਾਨਾ ਮਾਮਲੇ ‘ਚ ਗ੍ਰਿਫਤਾਰੀ ਵਾਰੰਟ ਨੂੰ ਰੱਦ ਕਰ ਦਿੱਤਾ ਹੈ। ਇਸ ਦੇ ਨਾਲ ਹੀ ਅਦਾਲਤ ਨੇ ਉਸ ਨੂੰ 18 […]

ਨੌਜਵਾਨ ਦੀ ਉਂਗਲਾਂ ਵੱਢਣ ਦੇ ਮਾਮਲੇ ‘ਚ ਪੁਲਿਸ ਵਲੋਂ 4 ਮੁਲਜ਼ਮ ਕਾਬੂ, 4 ਪਿਸਟਲਾਂ, 13 ਕਾਰਤੂਸ ਬਰਾਮਦ

Police

ਐਸ.ਏ.ਐਸ ਨਗਰ, 02 ਮਾਰਚ 2023: ਸੰਦੀਪ ਗਰਗ, ਆਈ.ਪੀ.ਐਸ, ਸੀਨੀਅਰ ਕਪਤਾਨ ਪੁਲਿਸ, ਜ਼ਿਲ੍ਹਾ ਐਸ.ਏ.ਐਸ ਨਗਰ ਨੇ ਦੱਸਿਆ ਕਿ ਮਿਤੀ 09.02.2023 ਨੂੰ ਇੱਕ ਵਿਅਕਤੀ ਹਰਦੀਪ ਸਿੰਘ ਦੇ ਹੱਥ ਦੀਆ ਉਂਗਲਾਂ ਵੰਡਣ ਸਬੰਧੀ ਮੁਕੱਦਮਾ ਨੰਬਰ 21 ਮਿਤੀ 09-02-2023 ਅ/ਧ 326/365/34 ਆਈ.ਪੀ.ਸੀ, 25/54/59 ਆਰਮਜ਼ ਐਕਟ ਥਾਣਾ ਫੇਜ਼-1 ਮੋਹਾਲੀ ਦਰਜ ਕਰਕੇ ਅਮਨਦੀਪ ਸਿੰਘ ਬਰਾੜ, ਕਪਤਾਨ ਪੁਲਿਸ (ਇੰਨਵੈਸਟੀਗੇਸ਼ਨ), ਐਸ.ਏ.ਐਸ ਨਗਰ ਅਤੇ […]

ਭਾਰਤੀ ਫੌਜ ਦੀ ਭਰਤੀ ਪ੍ਰਕਿਰਿਆ ‘ਚ ਕੀਤਾ ਬਦਲਾਅ, ਉਮੀਦਵਾਰਾਂ ਨੂੰ ਪਹਿਲਾਂ ਦੇਣਾ ਪਵੇਗਾ ਕਾਮਨ ਐਂਟਰੈਂਸ ਐਗਜ਼ਾਮ

Indian Army

ਚੰਡੀਗੜ੍ਹ, 25 ਫਰਵਰੀ 2023: ਇਸ ਸਾਲ ਤੋਂ ਭਾਰਤੀ ਫੌਜ (Indian Army) ‘ਚ ਭਰਤੀ ਪ੍ਰਕਿਰਿਆ ‘ਚ ਬਦਲਾਅ ਕੀਤਾ ਗਿਆ ਹੈ, ਜਿਸ ਦੇ ਮੁਤਾਬਕ ਇਸ ਸਾਲ ਤੋਂ ਫੌਜ ‘ਚ ਭਰਤੀ ਹੋਣ ਵਾਲੇ ਨੌਜਵਾਨਾਂ ਲਈ ਪਹਿਲੀ ਆਨਲਾਈਨ ਕਾਮਨ ਐਂਟਰੈਂਸ ਐਗਜ਼ਾਮ (ਸਾਂਝੀ ਦਾਖਲਾ ਪ੍ਰੀਖਿਆ) ਲਈ ਜਾਵੇਗੀ। ਕਾਮਨ ਐਂਟਰੈਂਸ ਇਮਤਿਹਾਨ ਦੇ ਸਾਰੇ ਸਫਲ ਉਮੀਦਵਾਰਾਂ ਦੀ ਪਹਿਲਾਂ ਵਾਂਗ ਸਰੀਰਕ ਭਰਤੀ ਰੈਲੀ […]

‘ਦਸਤਖ਼ਤੀ ਮੁਹਿੰਮ’ ਤੋਂ ਡਰੀ ਕੇਂਦਰ ਸਰਕਾਰ, ਗਜੇਂਦਰ ਸ਼ੇਖਾਵਤ ਤਾਂ ਹੀ ਬੋਲ ਰਹੇ ਨੇ ਕੋਰਾ ਝੂਠ: SGPC ਪ੍ਰਧਾਨ

SGPC

ਪਟਿਆਲਾ 23 ਫਰਵਰੀ 2023: ਜੇਲ੍ਹਾਂ ’ਚ ਨਜ਼ਰਬੰਦ ਬੰਦੀ ਸਿੰਘਾਂ ਦੀ ਰਿਹਾਈ ਨੂੰ ਲੈ ਕੇ ਸ਼੍ਰੋਮਣੀ ਅਕਾਲੀ ਦਲ ਦੀ ਸਮੁੱਚੀ ਲੀਡਰਸ਼ਿਪ ਵੱਲੋਂ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ (SGPC)  ਨੂੰ ਸਹਿਯੋਗ ਕਰਦਿਆਂ ਅੱਜ ਦਸਤਖ਼ਤੀ ਮੁਹਿੰਮ ਦਾ ਆਗਾਜ਼ ਨੌਵੇਂ ਪਾਤਸ਼ਾਹ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦੇ ਪਾਵਨ ਅਸਥਾਨ ਗੁਰਦੁਆਰਾ ਸ੍ਰੀ ਦੂਖਨਿਵਾਰਨ ਸਾਹਿਬ ਤੋਂ ਕੀਤਾ ਗਿਆ। ‘ਦਸਤਖ਼ਤੀ ਮੁਹਿੰਮ’ ਦੇ […]

ਜਲੰਧਰ ਦੇ ਸਾਬਕਾ ਸੀਨੀਅਰ ਡਿਪਟੀ ਮੇਅਰ ਕਮਲਜੀਤ ਭਾਟੀਆ CM ਭਗਵੰਤ ਮਾਨ ਦੀ ਮੌਜੂਦਗੀ ‘ਚ ‘ਆਪ’ ‘ਚ ਸ਼ਾਮਲ

Kamaljit Bhatia

ਚੰਡੀਗੜ੍ਹ, 22 ਫਰਵਰੀ 2023: ਜਲੰਧਰ ਨਗਰ ਨਿਗਮ (ਐਮਸੀ) ਦੇ ਸਾਬਕਾ ਸੀਨੀਅਰ ਡਿਪਟੀ ਮੇਅਰ ਕਮਲਜੀਤ ਭਾਟੀਆ (Kamaljit Bhatia), ਮੁੱਖ ਮੰਤਰੀ ਭਗਵੰਤ ਮਾਨ ਦੀ ਮੌਜੂਦਗੀ ਵਿੱਚ, ਅਕਾਲੀ ਦਲ ਨੂੰ ਅਲਵਿਦਾ ਆਖ ਕੇ ਅੱਜ ਆਮ ਆਦਮੀ ਪਾਰਟੀ (ਆਪ) ਵਿੱਚ ਸ਼ਾਮਲ ਹੋ ਗਏ। ਕਮਲਜੀਤ ਭਾਟੀਆ ਸ਼੍ਰੋਮਣੀ ਅਕਾਲੀ ਦਲ ਦੇ ਉਪ ਪ੍ਰਧਾਨ ਵੀ ਰਹੇ ਹਨ। ਬੁੱਧਵਾਰ ਨੂੰ ਕਮਲਜੀਤ ਭਾਟੀਆ ਤੋਂ […]

ਗੁਰਦਾਸਪੁਰ ‘ਚ ਕੌਮਾਂਤਰੀ ਸਰਹੱਦ ‘ਤੇ BSF ਤੇ ਪਾਕਿ-ਤਸਕਰਾਂ ਵਿਚਾਲੇ ਮੁਕਾਬਲਾ, ਭਾਰੀ ਮਾਤਰਾ ‘ਚ ਅਸਲਾ ਤੇ ਹੈਰੋਇਨ ਬਰਾਮਦ

BSF

ਚੰਡੀਗੜ੍ਹ,18 ਫਰਵਰੀ 2023: ਭਾਰਤ-ਪਾਕਿਸਤਾਨ ਅੰਤਰਰਾਸ਼ਟਰੀ ਸਰਹੱਦ ‘ਤੇ ਗੁਰਦਾਸਪੁਰ ‘ਚ ਸ਼ਨੀਵਾਰ ਸਵੇਰੇ ਸੀਮਾ ਸੁਰੱਖਿਆ ਬਲ (BSF) ਅਤੇ ਪਾਕਿ ਤਸਕਰਾਂ ਵਿਚਾਲੇ ਮੁਕਾਬਲਾ ਹੋਇਆ। ਪਾਕਿਸਤਾਨੀ ਤਸਕਰ ਹੈਰੋਇਨ ਅਤੇ ਹਥਿਆਰਾਂ ਦੀ ਤਸਕਰੀ ਕਰਨ ਦੀ ਕੋਸ਼ਿਸ਼ ਕਰ ਰਹੇ ਸਨ। ਤਸਕਰ ਇਸ ਖੇਪ ਨੂੰ ਪਾਈਪਾਂ ਰਾਹੀਂ ਕੰਡਿਆਲੀ ਤਾਰ ਦੇ ਪਾਰ ਪਹੁੰਚਾ ਰਹੇ ਸਨ। ਇਸ ਦੌਰਾਨ ਬੀਐਸਐਫ ਅਤੇ ਤਸਕਰਾਂ ਵਿਚਾਲੇ ਮੁਕਾਬਲਾ ਹੋਇਆ। […]