July 7, 2024 3:15 pm

CM ਭਗਵੰਤ ਮਾਨ ਵੱਲੋਂ ਸਿੱਖਿਆ ਵਿਭਾਗ ‘ਚ ਵੱਡੇ ਪੱਧਰ ‘ਤੇ ਭਰਤੀ ਮੁਹਿੰਮ ਸ਼ੁਰੂ ਕਰਨ ਦਾ ਐਲਾਨ

Education department

ਮੋਗਾ, 5 ਸਤੰਬਰ 2023: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਸੂਬੇ ਭਰ ਦੇ ਸਰਕਾਰੀ ਸਕੂਲਾਂ ਵਿੱਚ ਵਿਦਿਆਰਥੀਆਂ ਨੂੰ ਮਿਆਰੀ ਸਿੱਖਿਆ ਦੇਣ ਲਈ ਮਨੁੱਖੀ ਸਰੋਤਾਂ ਦੇ ਵਿਸਤਾਰ ਤਹਿਤ ਸਿੱਖਿਆ ਵਿਭਾਗ (Education department) ਵਿੱਚ ਵੱਡੇ ਪੱਧਰ ਉਤੇ ਭਰਤੀ ਮੁਹਿੰਮ ਸ਼ੁਰੂ ਕਰਨ ਦਾ ਐਲਾਨ ਕੀਤਾ। ਅਧਿਆਪਕ ਦਿਵਸ ਮੌਕੇ ਇੱਥੇ ਸੂਬਾ ਪੱਧਰੀ ਸਮਾਗਮ ਦੌਰਾਨ 80 ਅਧਿਆਪਕਾਂ ਦਾ […]

ਸੰਗਰੂਰ ਵਿਖੇ ਅਧਿਆਪਕ ਦਿਵਸ ਮੌਕੇ ਬੇਰੁਜ਼ਗਾਰ ਈਟੀਟੀ ਅਧਿਆਪਕਾਂ ‘ਤੇ ਲਾਠੀਚਾਰਜ

ETT teachers

ਸੰਗਰੂਰ, 05 ਸਤੰਬਰ 2023: ਈਟੀਟੀ ਕਾਡਰ ਦੀਆਂ 5994 ਅਸਾਮੀਆਂ ਦੀ ਭਰਤੀ ਪੂਰੀ ਕਰਵਾਉਣ ਲਈ ਪੈਰਵਾਈ ਕਰ ਰਹੀ ਈਟੀਟੀ ਟੈੱਟ ਪਾਸ ਬੇਰੁਜ਼ਗਾਰ 5994 ਅਧਿਆਪਕ ਯੂਨੀਅਨ ਪੰਜਾਬ ਦੀ 11 ਮੈਂਬਰੀ ਸੂਬਾ ਕਮੇਟੀ ਦੀ ਅਗਵਾਈ ਹੇਠ ਮੰਗਲਵਾਰ ਨੂੰ ‘ਅਧਿਆਪਕ ਦਿਵਸ’ ਮੌਕੇ ਮੁੱਖ ਮੰਤਰੀ ਪੰਜਾਬ ਭਗਵੰਤ ਮਾਨ ਦੀ ਰਿਹਾਇਸ਼ ਘੇਰਨ ਜਾ ਰਹੇ ਬੇਰੁਜ਼ਗਾਰ ਅਧਿਆਪਕਾਂ (ETT teachers) ਤੇ ਪੁਲਿਸ ਫੋਰਸ […]