July 4, 2024 11:11 pm

ਸਿੱਖਿਆ ਮੰਤਰੀ ਹਰਜੋਤ ਬੈਂਸ ਵੱਲੋਂ ਈਟੀਟੀ ਅਧਿਆਪਕ ਯੂਨੀਅਨ ਪੰਜਾਬ ਨਾਲ ਮੀਟਿੰਗ

ETT Teachers Union Punjab

ਚੰਡੀਗੜ੍ਹ 12 ਅਕਤੂਬਰ 2022: ਪੰਚਾਇਤੀ ਵਿਭਾਗ ਤੋਂ ਸਿੱਖਿਆ ਵਿਭਾਗ ‘ਚ ਆਏ ਪੰਜਾਬ ਦੇ ਈਟੀਟੀ ਅਧਿਆਪਕਾਂ ਦੇ ਰੋਹ ਨੂੰ ਸ਼ਾਂਤ ਕਰਨ ਲਈ ਅੱਜ ਪੰਜਾਬ ਸਰਕਾਰ ਵੱਲੋਂ ਸਰਕਟ ਹਾਊਸ ਚੰਡੀਗੜ੍ਹ ਵਿਖੇ ਈਟੀਟੀ ਅਧਿਆਪਕ ਯੂਨੀਅਨ ਪੰਜਾਬ ਨਾਲ ਇੱਕ ਅਹਿਮ ਮੀਟਿੰਗ ਕੀਤੀ ਗਈ। ਇਹ ਉੱਚ ਪੱਧਰੀ ਮੀਟਿੰਗ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ (Harjot Singh Bains) ਅਤੇ ਈਟੀਟੀ ਅਧਿਆਪਕ ਯੂਨੀਅਨ […]

ਪੰਜਾਬ ਦੇ ਈਟੀਟੀ ਅਧਿਆਪਕਾਂ ਨੇ CM ਕੇਜਰੀਵਾਲ ਦੀ ਰਿਹਾਇਸ਼ ਦੇ ਬਾਹਰ ਦਿੱਤਾ ਧਰਨਾ

ETT teachers

ਚੰਡੀਗੜ੍ਹ 16 ਜੁਲਾਈ 2022: ਪੰਜਾਬ ਦੇ 180 ਈਟੀਟੀ ਬੇਰੁਜ਼ਗਾਰ ਅਧਿਆਪਕ (ETT teachers)  ਵਲੋਂ ਅੱਜ ਆਪਣੀਆਂ ਮੰਗਾਂ ਨੂੰ ਲੈ ਕੇ ਦਿੱਲੀ ਦੇ ਮੁੱਖ ਮੰਤਰੀ ਅਤੇ ‘ਆਪ’ ਸੁਪਰੀਮੋ ਅਰਵਿੰਦ ਕੇਜਰੀਵਾਲ ਦੇ ਘਰ ਦੇ ਬਾਹਰ ਧਰਨਾ ਦਿੱਤਾ। ਇਸ ਦੌਰਾਨ ਇਨ੍ਹਾਂ ਅਧਿਆਪਕਾਂ ਨੇ ਵੱਡੇ ਵੱਡੇ ਬੈਨਰ ਲੈ ਕੇ ਪੰਜਾਬ ਸਰਕਾਰ ਖਿਲਾਫ ਰੋਸ਼ ਪ੍ਰਦਰਸ਼ਨ ਕੀਤਾ |ਦੱਸਿਆ ਜਾ ਰਿਹਾ ਹੈ ਕਿ […]