July 7, 2024 5:58 pm

PSEB ਵੱਲੋਂ ਇਸੇ ਮਹੀਨੇ ਕਰਵਾਈ ਜਾਵੇਗੀ ਪੰਜਾਬੀ ਦੇ ਵਾਧੂ ਵਿਸ਼ੇ ਦੀ ਪ੍ਰੀਖਿਆ

PSEB

ਚੰਡੀਗੜ੍, 01 ਜੁਲਾਈ 2024: ਪੰਜਾਬ ਸਕੂਲ ਸਿੱਖਿਆ ਬੋਰਡ (PSEB) ਵੱਲੋਂ ਪੰਜਾਬੀ ਦੇ ਵਾਧੂ ਵਿਸ਼ੇ ਦੀ ਪ੍ਰੀਖਿਆ ਇਸ ਮਹੀਨੇ ਕਰਵਾਈ ਜਾਵੇਗੀ । ਸਿੱਖਿਆ ਬੋਰਡ ਮੁਤਾਬਕ ਪ੍ਰੀਖਿਆ 29 ਅਤੇ 30 ਜੁਲਾਈ ਨੂੰ ਹੋਵੇਗੀ| ਇਸਦੇ ਪ੍ਰੀਖਿਆ ਲਈ ਦਾਖਲਾ ਫਾਰਮ ਅੱਜ ਤੋਂ ਪੰਜਾਬ ਸਕੂਲ ਸਿੱਖਿਆ ਬੋਰਡ ਦੀ ਵੈੱਬਸਾਈਟ ਤੋਂ ਪ੍ਰਾਪਤ ਕੀਤੇ ਜਾ ਸਕਦੇ ਹਨ। ਪ੍ਰੀਖਿਆ ਫਾਰਮ ਬੋਰਡ ਦੀ ਸਿੰਗਲ […]

ਪ੍ਰੀਖਿਆ ਪੇਪਰ ਲੀਕ ਸਮੱਸਿਆ ਨੂੰ ਰੋਕਣ ਲਈ ਉਮੀਦ ਦੀ ਕਿਰਨ ਵਜੋਂ ਉੱਭਰੀ ਬਲਾਕਚੈਨ ਤਕਨਾਲੋਜੀ

Blockchain technology

ਚੰਡੀਗੜ੍ਹ, 26 ਜੂਨ 2024: ਦੇਸ਼ ‘ਚ ਪ੍ਰੀਖਿਆ ਪੇਪਰ ਲੀਕ ਦੀਆਂ ਘਟਨਾਵਾਂ ਗੰਭੀਰ ਸਮੱਸਿਆ ਬਣ ਰਹੀਆਂ ਹਨ, ਜੋ ਕਿ ਪ੍ਰੀਖਿਆ ਦੇ ਨਿਰਪੱਖ ਮੁਕਾਬਲੇ ਅਤੇ ਯੋਗਤਾ ਦੇ ਆਧਾਰ ਲਈ ਲਈ ਖ਼ਤਰਾ ਬਣ ਰਹੀ ਹੈ | ਇਸ ‘ਚ ਬਲਾਕਚੈਨ ਤਕਨਾਲੋਜੀ (Blockchain technology) ਉਮੀਦ ਦੀ ਕਿਰਨ ਵਜੋਂ ਉੱਭਰੀ ਹੈ | ਦੇਸ਼ ‘ਚ ਪਿਛਲੇ 5 ਸਾਲਾਂ ਦੌਰਾਨ 15 ਸੂਬਿਆਂ ‘ਚ […]

ਪੰਜਾਬ ਸਕੂਲ ਸਿੱਖਿਆ ਬੋਰਡ ਨੇ ਵਾਧੂ ਵਿਸ਼ੇ ਦੀ ਪੰਜਾਬੀ ਪ੍ਰੀਖਿਆ ਦਾ ਨਤੀਜਾ ਐਲਾਨਿਆ

PSEB

ਚੰਡੀਗੜ੍ਹ, 24 ਮਈ 2024: ਪੰਜਾਬ ਸਕੂਲ ਸਿੱਖਿਆ ਬੋਰਡ (ਪੀਐਸਈਬੀ) ਨੇ ਅੱਜ ਵਾਧੂ ਵਿਸ਼ੇ ਦੀ ਪੰਜਾਬੀ ਪ੍ਰੀਖਿਆ (Punjabi Exam) ਦਾ ਨਤੀਜਾ ਐਲਾਨ ਦਿੱਤਾ ਹੈ। ਵਿਦਿਆਰਥੀਆਂ ਨੂੰ ਬੋਰਡ ਦੀ ਵੈੱਬਸਾਈਟ ਤੋਂ ਨਤੀਜਾ ਦੇਖਣਾ ਹੋਵੇਗਾ। ਬੋਰਡ ਵੱਲੋਂ ਨਤੀਜਾ ਗਜ਼ਟ ਪ੍ਰਕਾਸ਼ਿਤ ਨਹੀਂ ਕੀਤਾ ਗਿਆ ਹੈ। ਵਿਦਿਆਰਥੀਆਂ ਨੂੰ ਬੋਰਡ ਦੀ ਵੈੱਬਸਾਈਟ www.pseb.ac.in ਤੋਂ ਨਤੀਜਾ ਦੇਖਣਾ ਹੋਵੇਗਾ। ਵੈੱਬਸਾਈਟ ‘ਤੇ ਨਤੀਜਾ ਕਾਲਮ […]

ਮੋਹਾਲੀ: ਪ੍ਰੀਖਿਆ ਕੇਂਦਰ ਦੇ 100 ਮੀਟਰ ਦੇ ਘੇਰੇ ‘ਚ ਇਕੱਠੇ ਹੋਣ ‘ਤੇ ਪਾਬੰਦੀ

examination centers

ਸਾਹਿਬਜ਼ਾਦਾ ਅਜੀਤ ਸਿੰਘ ਨਗਰ, 16 ਫਰਵਰੀ, 2024: ਪੰਜਾਬ ਸਕੂਲ ਸਿੱਖਿਆ ਬੋਰਡ ਵਲੋਂ 13 ਫਰਵਰੀ 2024 ਤੋਂ 30 ਮਾਰਚ 2024 ਤੱਕ ਬੋਰਡ ਵੱਲੋਂ ਸਥਾਪਿਤ ਕੀਤੇ ਪ੍ਰੀਖਿਆ ਕੇਂਦਰਾਂ (examination centers) ਵਿੱਚ ਪ੍ਰੀਖਿਆਵਾਂ ਕਰਵਾਈਆਂ ਜਾ ਰਹੀਆਂ ਹਨ। ਜ਼ਿਲ੍ਹਾ ਮੈਜਿਸਟਰੇਟ ਸਾਹਿਬਜ਼ਾਦਾ ਅਜੀਤ ਸਿੰਘ ਨਗਰ ਸ੍ਰੀਮਤੀ ਆਸ਼ਿਕਾ ਜੈਨ ਨੇ ਫੌਜਦਾਰੀ ਜ਼ਾਬਤਾ ਸੰਘਤਾ 1973 ਦੀ ਧਾਰਾ 144 ਅਧੀਨ ਸਾਹਿਬਜ਼ਾਦਾ ਅਜੀਤ ਸਿੰਘ […]

16 ਫਰਵਰੀ ਨੂੰ ਭਾਰਤ ਬੰਦ ਦੇ ਸੱਦੇ ਮੱਦੇਨਜਰ ਪੰਜਾਬ ਸਕੂਲ ਸਿੱਖਿਆ ਬੋਰਡ ਵੱਲੋਂ ਨਵੇਂ ਦਿਸ਼ਾ-ਨਿਰਦੇਸ਼ ਜਾਰੀ

ਚੰਡੀਗ੍ਹੜ 15 ਫਰਵਰੀ 2024: ਕਿਸਾਨ ਜਥੇਬੰਦੀਆਂ ਵੱਲੋਂ 16 ਫਰਵਰੀ ਨੂੰ ਭਾਰਤ ਬੰਦ (Bharat Bandh) ਦੇ ਸੱਦੇ ਕਾਰਨ ਪੰਜਾਬ ਸਕੂਲ ਸਿੱਖਿਆ ਬੋਰਡ (ਪੀਐਸਈਬੀ) ਨੇ ਵੀਰਵਾਰ ਨੂੰ 10ਵੀਂ ਅਤੇ 12ਵੀਂ ਜਮਾਤ ਦੀਆਂ ਸਾਲਾਨਾ ਪ੍ਰੀਖਿਆਵਾਂ ਸਬੰਧੀ ਨਵੇਂ ਦਿਸ਼ਾ-ਨਿਰਦੇਸ਼ ਜਾਰੀ ਕੀਤੇ ਹਨ। ਪੀਐਸਈਬੀ ਨੇ ਵਿਦਿਆਰਥੀਆਂ ਅਤੇ ਉਨ੍ਹਾਂ ਦੇ ਪਰਿਵਾਰਾਂ ਨੂੰ ਪ੍ਰੀਖਿਆ ਦੇ ਨਿਰਧਾਰਤ ਸਮੇਂ ਤੋਂ ਲਗਭਗ 1 ਘੰਟਾ ਪਹਿਲਾਂ […]

ਸਰਕਾਰੀ ਕਾਲਜ ਮੋਹਾਲੀ ਦੇ ਆਲੇ ਦੁਆਲੇ ਦੇ 5 ਕਿੱਲੋਮੀਟਰ ਖੇਤਰ ਨੂੰ ‘ਨੋ ਡਰੋਨ ਜ਼ੋਨ’ ਐਲਾਨਿਆ

Government College Mohali

ਐੱਸ ਏ ਐੱਸ ਨਗਰ, 12 ਅਗਸਤ, 2023: ਜ਼ਿਲ੍ਹਾ ਮੈਜਿਸਟਰੇਟ-ਕਮ-ਡਿਪਟੀ ਕਮਿਸ਼ਨਰ ਸ੍ਰੀਮਤੀ ਆਸ਼ਿਕਾ ਜੈਨ ਨੇ ਫ਼ੌਜਦਾਰੀ ਜ਼ਾਬਤਾ ਸੰਘਤਾ 1973 (1974 ਦਾ ਐਕਟ ਨੰਬਰ 2) ਦੀ ਧਾਰਾ 144 ਅਧੀਨ ਪ੍ਰਾਪਤ ਹੋਏ ਅਧਿਕਾਰਾਂ ਦੀ ਵਰਤੋਂ ਕਰਦਿਆਂ ਆਜ਼ਾਦੀ ਦਿਹਾੜੇ ‘ਤੇ ਹੋਣ ਵਾਲੇ ਸਮਾਗਮ ਦੌਰਾਨ ਸੁਰੱਖਿਆ ਨੂੰ ਯਕੀਨੀ ਬਣਾਉਣ ਲਈ ਸਰਕਾਰੀ ਕਾਲਜ ਮੋਹਾਲੀ (Government College Mohali) ਦੇ ਨਾਲ ਲੱਗਦੇ 5 […]

ਫੀਸ ਤਰੁੱਟੀਆਂ ਕਰਕੇ ਬੋਰਡ ਪ੍ਰੀਖਿਆਵਾਂ ‘ਚ ਵਿਦਿਆਰਥੀਆਂ ਨੂੰ ਨਾਂ ਬਿਠਾਏ ਜਾਣ ਦਾ ਹਰਜੋਤ ਸਿੰਘ ਬੈਂਸ ਨੇ ਲਿਆ ਨੋਟਿਸ

School

ਚੰਡੀਗੜ੍ਹ, 23 ਫ਼ਰਵਰੀ 2023: ਪੰਜਾਬ ਦੇ ਸਕੂਲ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ (Harjot Singh Bains)ਨੇ ਪੰਜਾਬ ਸਕੂਲ ਸਿੱਖਿਆ ਬੋਰਡ ਵੱਲੋ ਫ਼ਰਵਰੀ/ਮਾਰਚ-2023 ਵਿੱਚ ਲਈ ਜਾਣ ਵਾਲੀ ਪੰਜਵੀਂ, ਅੱਠਵੀਂ, ਦਸਵੀਂ ਅਤੇ ਬਾਰਵੀਂ ਜਮਾਤ ਦੀ ਪ੍ਰੀਖਿਆ ਦੇਣ ਵਾਲੇ ਵਿਦਿਆਰਥੀਆਂ ਨੂੰ ਫੀਸ ਤਰੁੱਟੀਆਂ ਕਾਰਨ ਪ੍ਰੀਖਿਆ ਵਿੱਚ ਨਾਂ ਬਿਠਾਏ ਜਾਣ ਦਾ ਨੋਟਿਸ ਲਿਆ ਹੈ। ਸਕੂਲ ਸਿੱਖਿਆ ਮੰਤਰੀ ਨੇ ਵਿਦਿਆਰਥੀਆਂ ਦੇ […]