July 2, 2024 9:07 pm

ਕਰ ਵਿਭਾਗ ਵੱਲੋਂ ਮੰਡੀ ਗੋਬਿੰਦਗੜ੍ਹ ਵਿਖੇ ਵਿਸ਼ੇਸ਼ ਚੈਕਿੰਗ, 101 ਵਾਹਨਾਂ ਵਿਰੁੱਧ ਕਾਰਵਾਈ

Mandi Gobindgarh

ਚੰਡੀਗੜ੍ਹ, 16 ਅਗਸਤ 2023: ਪੰਜਾਬ ਦੇ ਵਿੱਤ, ਯੋਜਨਾ, ਆਬਕਾਰੀ ਤੇ ਕਰ ਮੰਤਰੀ ਐਡਵੋਕੇਟ ਹਰਪਾਲ ਸਿੰਘ ਚੀਮਾ ਦੇ ਹੁਕਮਾਂ ਤਹਿਤ ਅੱਜ ਆਬਕਾਰੀ ਤੇ ਕਰ ਅਤੇ ਮੰਡੀ ਗੋਬਿੰਦਗੜ੍ਹ (Mandi Gobindgarh) ਵਿਚ ਵਿਸ਼ੇਸ਼ ਚੈਕਿੰਗ ਮੁਹਿੰਮ ਚਲਾਈ ਗਈ। ਇਸ ਚੈਕਿੰਗ ਦੌਰਾਨ 101 ਵਾਹਨਾਂ ਵਿਰੁੱਧ ਲੋੜੀਂਦੇ ਦਸਤਾਵੇਜ ਨਾ ਹੋਣ ਕਾਰਨ ਕਾਰਵਾਈ ਕੀਤੀ ਗਈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਆਬਕਾਰੀ ਤੇ ਕਰ […]

ਸਮਾਜਸੇਵੀ ਸੰਸਥਾਵਾਂ ਪਾਰਟੀਬਾਜ਼ੀ ਤੋਂ ਉਪਰ ਉੱਠ ਕੇ ਲੋਕਾਂ ਦੀ ਭਲਾਈ ਲਈ ਕੰਮ ਕਰਨ: ਹਰਪਾਲ ਸਿੰਘ ਚੀਮਾ

Harpal Singh Cheema

ਦਿੜਬਾ/ਸੰਗਰੂਰ 28 ਸਤੰਬਰ 2022: ਪੰਜਾਬ ਦੇ ਵਿੱਤ, ਯੋਜਨਾ, ਆਬਕਾਰੀ ਅਤੇ ਕਰ ਮੰਤਰੀ ਐਡਵੋਕੇਟ ਹਰਪਾਲ ਸਿੰਘ ਚੀਮਾ (Harpal Singh Cheema) ਨੇ ਕਿਹਾ ਕਿ ਸਮਾਜਸੇਵੀ ਸੰਸਥਾਵਾਂ ਪਾਰਟੀਬਾਜ਼ੀ ਤੋਂ ਉਪਰ ਉੱਠ ਕੇ ਲੋਕਾਂ ਦੀ ਭਲਾਈ ਲਈ ਕੰਮ ਕਰਨ ਅਤੇ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਉਨਾਂ ਨੂੰ ਹਰ ਸੰਭਵ ਮਦਦ ਮੁਹੱਈਆ ਕਰਵਾਈ ਜਾਵੇਗੀ। ਕੈਬਨਿਟ […]

ਵਿੱਤ ਵਿਭਾਗ ਨੇ ਕੈਂਸਰ ਤੇ ਨਸ਼ਾ ਛੁਡਾਊ ਇਲਾਜ ਦੇ ਬੁਨਿਆਦੀ ਢਾਂਚੇ ਦੀ ਸਿਰਜਣਾ ਲਈ 32 ਕਰੋੜ ਰੁਪਏ ਕੀਤੇ ਜਾਰੀ

ਵਿੱਤ ਵਿਭਾਗ

ਚੰਡੀਗੜ੍ਹ 09 ਅਗਸਤ 2022: ਪੰਜਾਬ ਦੇ ਵਿੱਤ, ਯੋਜਨਾ, ਆਬਕਾਰੀ ਅਤੇ ਕਰ ਮੰਤਰੀ ਐਡਵੋਕੇਟ ਹਰਪਾਲ ਸਿੰਘ ਚੀਮਾ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਵਿੱਤ ਵਿਭਾਗ ਨੇ ਕੈਂਸਰ ਅਤੇ ਨਸ਼ਾ ਛੁਡਾਊ ਇਲਾਜ ਦੇ ਬੁਨਿਆਦੀ ਢਾਂਚੇ ਦੀ ਮਜ਼ਬੂਤੀ ਲਈ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਦੀਆਂ ਪਹਿਲਕਦਮੀਆਂ ਨੂੰ ਹੋਰ ਅੱਗੇ ਵਧਾਉਣ ਵਾਸਤੇ ‘ਕ੍ਰਿਏਸ਼ਨ ਆਫ਼ ਕੈਂਸਰ ਐਂਡ […]