July 7, 2024 12:43 pm

ਆਮਦਨ ਤੋਂ ਵੱਧ ਜਾਇਦਾਦ ਮਾਮਲਾ: ਵਿਜੀਲੈਂਸ ਬਿਊਰੋ ਵੱਲੋਂ ਈ.ਓ. ਗਿਰੀਸ਼ ਵਰਮਾ ਦਾ ਸਾਥੀ ਪਵਨ ਕੁਮਾਰ ਸ਼ਰਮਾ ਗ੍ਰਿਫ਼ਤਾਰ

bribe

ਚੰਡੀਗੜ੍ਹ, 10 ਜੂਨ 2023: ਪੰਜਾਬ ਵਿਜੀਲੈਂਸ ਬਿਊਰੋ ਨੇ ਅੱਜ ਜ਼ੀਰਕਪੁਰ ਨਗਰ ਕੌਂਸਲ ਦੇ ਸਾਬਕਾ ਕਾਰਜ ਸਾਧਕ ਅਫ਼ਸਰ (ਈਓ) ਦੇ ਆਮਦਨ ਤੋਂ ਵੱਧ ਜਾਇਦਾਦ ਬਣਾਉਣ ਦੇ ਮਾਮਲੇ ਵਿੱਚ ਮਦਦ ਕਰਨ ਦੇ ਦੋਸ਼ ਹੇਠ ਕਲੋਨਾਈਜ਼ਰ ਪਵਨ ਕੁਮਾਰ ਸ਼ਰਮਾ ਵਾਸੀ ਪੰਚਕੂਲਾ ਨੂੰ ਗ੍ਰਿਫਤਾਰ ਕੀਤਾ ਹੈ। ਇਹ ਖੁਲਾਸਾ ਕਰਦਿਆਂ ਵਿਜੀਲੈਂਸ ਬਿਊਰੋ ਦੇ ਇੱਕ ਬੁਲਾਰੇ ਨੇ ਅੱਜ ਇੱਥੇ ਦੱਸਿਆ ਕਿ […]