July 6, 2024 6:31 pm

ਜਦੋਂ ਦੇਸ਼ ਹਿੱਤ ਦੀ ਗੱਲ ਹੋਵੇ ਤਾਂ ਰਾਜਨੀਤੀ ਨਹੀਂ ਕਰਨੀ ਚਾਹੀਦੀ: ਵਿਦੇਸ਼ ਮੰਤਰੀ ਐੱਸ ਜੈਸ਼ੰਕਰ

S Jaishankar

ਚੰਡੀਗੜ੍ਹ, 27 ਜੁਲਾਈ 2023: ਵਿਰੋਧੀ ਧਿਰ ਦੇ ਹੰਗਾਮੇ ਕਾਰਨ ਲੋਕ ਸਭਾ ਦੀ ਕਾਰਵਾਈ ਦੁਪਹਿਰ 2 ਵਜੇ ਤੱਕ ਲਈ ਮੁਲਤਵੀ ਕਰ ਦਿੱਤੀ ਗਈ ਹੈ। ਇਸ ਦੌਰਾਨ ਵਿਦੇਸ਼ ਮੰਤਰੀ ਐੱਸ ਜੈਸ਼ੰਕਰ (S Jaishankar) ਨੇ ਕਿਹਾ ਕਿ ਮੈਂ ਪਿਛਲੇ ਕੁਝ ਮਹੀਨਿਆਂ ‘ਚ ਹੋਈਆਂ ਘਟਨਾਵਾਂ ਬਾਰੇ ਸਦਨ ਨੂੰ ਸੰਬੋਧਨ ਕਰਨਾ ਚਾਹੁੰਦਾ ਸੀ। ਤੁਸੀਂ ਦੇਖਿਆ ਕਿ ਪ੍ਰਧਾਨ ਮੰਤਰੀ ਦਾ ਅਮਰੀਕਾ […]

561 ਭਾਰਤੀਆਂ ਨੂੰ ਸੂਡਾਨ ਤੋਂ ਜੇਦਾਹ ਲਿਆਂਦਾ, ਏਅਰਲਿਫਟ ਕਰਕੇ ਲਿਆਂਦਾ ਜਾਵੇਗਾ ਭਾਰਤ

Sudan

ਚੰਡੀਗੜ੍ਹ, 26 ਅਪ੍ਰੈਲ 2023: ਸੂਡਾਨ (Sudan) ਵਿੱਚ 72 ਘੰਟੇ ਦੀ ਜੰਗਬੰਦੀ ਤੋਂ ਬਾਅਦ ਰਾਜਧਾਨੀ ਖਾਰਤੁਮ ਸਮੇਤ ਦੇਸ਼ ਦੇ ਹੋਰ ਹਿੱਸਿਆਂ ਵਿੱਚ ਝੜੱਪਾਂ ਜਾਰੀ ਹਨ। ਇਸ ਦੌਰਾਨ ਪਿਛਲੇ 24 ਘੰਟਿਆਂ ਵਿੱਚ 550 ਤੋਂ ਵੱਧ ਭਾਰਤੀਆਂ ਨੂੰ ਸੁਰੱਖਿਅਤ ਬਾਹਰ ਕੱਢਿਆ ਗਿਆ ਹੈ। ਉਨ੍ਹਾਂ ਨੂੰ ਸਾਊਦੀ ਅਰਬ ਦੇ ਜੇਦਾਹ ਲਿਆਂਦਾ ਗਿਆ ਹੈ। ਹੁਣ ਤੱਕ ਤਿੰਨ ਬੈਚਾਂ ਵਿੱਚ 561 […]

PM ਨਰਿੰਦਰ ਮੋਦੀ ਨੇ ਬੈਠਕ ‘ਚ ਸੂਡਾਨ ‘ਚ ਫਸੇ ਭਾਰਤੀਆਂ ਦੀ ਸੁਰੱਖਿਆ ਸੰਬੰਧੀ ਕੀਤੀ ਸਮੀਖਿਆ, ਦਿੱਤੇ ਇਹ ਨਿਰਦੇਸ਼

Sudan

ਚੰਡੀਗੜ, 21 ਅਪ੍ਰੈਲ 2023: ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਸ਼ੁੱਕਰਵਾਰ ਨੂੰ ਘਰੇਲੂ ਯੁੱਧ ਨਾਲ ਪ੍ਰਭਾਵਿਤ ਸੂਡਾਨ (Sudan) ਵਿੱਚ ਫਸੇ ਭਾਰਤੀਆਂ ਨਾਲ ਸੰਬੰਧੀ ਸਥਿਤੀ ਦੀ ਸਮੀਖਿਆ ਕਰਨ ਲਈ ਇੱਕ ਉੱਚ-ਪੱਧਰੀ ਮੀਟਿੰਗ ਦੀ ਪ੍ਰਧਾਨਗੀ ਕੀਤੀ ਅਤੇ ਸਾਰੇ ਸੰਬੰਧਿਤ ਅਧਿਕਾਰੀਆਂ ਨੂੰ ਚੌਕਸ ਰਹਿਣ, ਘਟਨਾਕ੍ਰਮ ਦੀ ਨੇੜਿਓਂ ਨਿਗਰਾਨੀ ਰੱਖਣ ਅਤੇ ਭਾਰਤੀਆਂ ਦੀ ਸੁਰੱਖਿਆ ਦਾ ਲਗਾਤਾਰ ਮੁਲਾਂਕਣ ਕਰਨ ਦਾ ਨਿਰਦੇਸ਼ […]

ਇੰਦਰਾ ਗਾਂਧੀ ਨੇ ਮੇਰੇ ਪਿਤਾ ਨੂੰ ਕੈਬਿਨਟ ਸਕੱਤਰ ਦੇ ਅਹੁਦੇ ਤੋਂ ਹਟਾਇਆ ਸੀ, ਮੇਰੇ ਪਿਤਾ ਈਮਾਨਦਾਰ ਵਿਅਕਤੀ ਸਨ: ਐੱਸ ਜੈਸ਼ੰਕਰ

BBC

ਚੰਡੀਗੜ੍ਹ, 21 ਫਰਵਰੀ 2023: ਵਿਦੇਸ਼ ਮੰਤਰੀ ਐੱਸ ਜੈਸ਼ੰਕਰ (S Jaishankar) ਨੇ ਪਹਿਲੀ ਵਾਰ ਇੱਕ ਇੰਟਰਵਿਊ ਵਿੱਚ ਆਪਣੇ ਪਿਤਾ ਨਾਲ ਹੋਈ ਬੇਇਨਸਾਫ਼ੀ ਬਾਰੇ ਗੱਲ ਕੀਤੀ, ਜਦੋਂ ਇੰਦਰਾ ਗਾਂਧੀ ਅਤੇ ਰਾਜੀਵ ਗਾਂਧੀ ਪ੍ਰਧਾਨ ਮੰਤਰੀ ਸਨ। ਜੈਸ਼ੰਕਰ ਨੇ ਕਿਹਾ ਕਿ ਮੇਰੇ ਪਿਤਾ ਡਾਕਟਰ ਕੇ ਸੁਬਰਾਮਨੀਅਮ ਕੈਬਿਨਟ ਸਕੱਤਰ ਸਨ, ਪਰ 1980 ਵਿੱਚ ਜਦੋਂ ਇੰਦਰਾ ਗਾਂਧੀ ਦੁਬਾਰਾ ਚੁਣੇ ਜਾਣ ਤੋਂ […]

ਸਮੁੰਦਰੀ ਲੁਟੇਰਿਆਂ ਦੀ ਹੁਣ ਖੈਰ ਨਹੀ, ਮੈਰੀਟਾਈਮ ਐਂਟੀ ਪਾਇਰੇਸੀ ਬਿੱਲ 2022 ਦੋਵੇਂ ਸਦਨਾਂ ‘ਚ ਪਾਸ

The Maritime Anti-Piracy Bill

ਚੰਡੀਗੜ੍ਹ 21 ਦਸੰਬਰ 2022: ਸੰਸਦ ਵਿੱਚ ਅੱਜ ਸਰਦ ਰੁੱਤ ਇਜਲਾਸ ਦੌਰਾਨ ਵਿਦੇਸ਼ ਮੰਤਰੀ ਐਸ ਜੈਸ਼ੰਕਰ ਨੇ ਬੁੱਧਵਾਰ ਨੂੰ ਰਾਜ ਸਭਾ ਵਿੱਚ ਮੈਰੀਟਾਈਮ ਐਂਟੀ ਪਾਇਰੇਸੀ ਬਿੱਲ 2022 ਜਾਂ ਸਮੁੰਦਰੀ ਡਾਕੂ ਵਿਰੋਧੀ ਬਿੱਲ 2022 (The Maritime Anti-Piracy Bill, 2022) ਪੇਸ਼ ਕੀਤਾ। ਬਿੱਲ ਵਿੱਚ ਸਮੁੰਦਰੀ ਡਕੈਤੀ ਦੀ ਰੋਕਥਾਮ ਅਤੇ ਸਜ਼ਾ ਲਈ ਵਿਸ਼ੇਸ਼ ਪ੍ਰਬੰਧ ਕੀਤੇ ਗਏ ਹਨ। ਸਮੁੰਦਰੀ ਡਕੈਤੀ […]

ਰਾਘਵ ਚੱਢਾ ਨੇ ਵਿਦੇਸ਼ ਮੰਤਰੀ ਜੈਸ਼ੰਕਰ ਨੂੰ ਪੱਤਰ ਲਿਖ ਕੇ ਆਬੂ ਧਾਬੀ ‘ਚ ਫਸੇ ਪੰਜਾਬੀਆਂ ਦੀ ਵਾਪਸੀ ਲਈ ਦਖਲ ਦੇਣ ਦੀ ਕੀਤੀ ਬੇਨਤੀ

Corona

ਚੰਡੀਗੜ੍ਹ 27 ਅਕਤੂਬਰ 2022: ਆਮ ਆਦਮੀ ਪਾਰਟੀ ਦੇ ਸੰਸਦ ਮੈਂਬਰ ਰਾਘਵ ਚੱਢਾ (Raghav Chadha)  ਨੇ ਵਿਦੇਸ਼ ਮੰਤਰੀ ਐੱਸ ਜੈਸ਼ੰਕਰ ਨੂੰ ਪੱਤਰ ਲਿਖ ਕੇ ਆਬੂ ਧਾਬੀ (Abu Dhabi) ਵਿੱਚ ਫਸੇ ਪੰਜਾਬੀਆਂ ਦੀ ਵਾਪਸੀ ਦੀ ਮੰਗ ਕੀਤੀ ਹੈ। ਰਾਘਵ ਚੱਢਾ ਨੇ ਟਵੀਟ ਕਰਦਿਆਂ ਕਿਹਾ, “ਮੈਂ ਵਿਦੇਸ਼ ਮੰਤਰੀ ਡਾਕਟਰ ਜੈਸ਼ੰਕਰ ਨੂੰ ਪੱਤਰ ਲਿਖ ਕੇ ਯੂਏਈ ਦੇ ਅਬੂ ਧਾਬੀ […]

ਯੂਕਰੇਨ ਸੰਕਟ ਦੇ ਹੱਲ ਲਈ ਭਾਰਤ ਹਰ ਸੰਭਵ ਮਦਦ ਕਰਨ ਲਈ ਤਿਆਰ: ਐੱਸ ਜੈਸ਼ੰਕਰ

Ukraine crisis

ਚੰਡੀਗੜ੍ਹ 06 ਅਕਤੂਬਰ 2022: ਵਿਦੇਸ਼ ਮੰਤਰੀ ਐੱਸ ਜੈਸ਼ੰਕਰ ਆਪਣੇ ਨਿਊਜ਼ੀਲੈਂਡ ਦੌਰੇ ‘ਤੇ ਹਨ | ਇਸ ਦੌਰਾਨ ਐਸ ਜੈਸ਼ੰਕਰ ਨੇ ਕਿਹਾ ਕਿ ਭਾਰਤ ਯੂਕਰੇਨ ਸੰਕਟ (Ukraine crisis) ਦੇ ਹੱਲ ਲਈ ਜੋ ਵੀ ਕਰ ਸਕਦਾ ਹੈ, ਉਹ ਕਰਨ ਲਈ ਤਿਆਰ ਹੈ। ਉਨ੍ਹਾਂ ਕਿਹਾ ਕਿ ਕਿਵੇਂ ਭਾਰਤ ਨੇ ਯੂਕਰੇਨ ਵਿੱਚ ਜ਼ਪੋਰਿਜ਼ਝਿਆ ਪਰਮਾਣੂ ਪਾਵਰ ਪਲਾਂਟ ਦੀ ਸੁਰੱਖਿਆ ਨੂੰ ਲੈ […]

ਰਾਘਵ ਚੱਢਾ ਨੇ ਮਨਦੀਪ ਕੌਰ ਨੂੰ ਇਨਸਾਫ਼ ਦਿਵਾਉਣ ਲਈ ਵਿਦੇਸ਼ ਮੰਤਰੀ ਐੱਸ. ਜੈਸ਼ੰਕਰ ਨਾਲ ਕੀਤੀ ਮੁਲਾਕਾਤ

Raghav Chadha

ਚੰਡੀਗੜ੍ਹ 08 ਅਗਸਤ 2022: ਆਮ ਆਦਮੀ ਪਾਰਟੀ ਦੇ ਰਾਜ ਸਭਾ ਮੈਂਬਰ ਰਾਘਵ ਚੱਢਾ ਨੇ ਵਿਦੇਸ਼ ਮੰਤਰੀ ਐਸ ਜੈਸ਼ੰਕਰ ਨਾਲ ਮੁਲਾਕਾਤ ਕੀਤੀ | ਇਸ ਦੌਰਾਨ ਰਾਘਵ ਚੱਢਾ ਨੇ ਮਨਦੀਪ ਕੌਰ ਲਈ ਇਨਸਾਫ਼ ਦੀ ਮੰਗ ਕੀਤੀ ਹੈ। ਜਿਕਰਯੋਗ ਹੈ ਕਿ ਅਮਰੀਕਾ ‘ਚ ਰਹਿਣ ਵਾਲੀ ਮਨਦੀਪ ਕੌਰ ਨੇ ਘਰੇਲੂ ਹਿੰਸਾ ਤੋਂ ਤੰਗ ਆ ਕੇ 3 ਅਗਸਤ ਨੂੰ ਖੁਦਕੁਸ਼ੀ […]

ਸ਼੍ਰੀਲੰਕਾ ਦੇ ਆਰਥਿਕ ਸੰਕਟ ਤੋਂ ਸਾਨੂੰ ਸਬਕ ਲੈਣ ਦੀ ਜ਼ਰੂਰਤ: ਵਿਦੇਸ਼ ਮੰਤਰੀ ਐੱਸ ਜੈਸ਼ੰਕਰ

S Jaishankar

ਚੰਡੀਗੜ੍ਹ 19 ਜੁਲਾਈ 2022: ਵਿਦੇਸ਼ ਮੰਤਰੀ ਐੱਸ ਜੈਸ਼ੰਕਰ (S Jaishankar) ਨੇ ਮੰਗਲਵਾਰ ਨੂੰ ਇੱਕ ਸਰਬ-ਪਾਰਟੀ ਮੀਟਿੰਗ ਵਿੱਚ ਕਿਹਾ ਕਿ ਸ਼੍ਰੀਲੰਕਾ ਇੱਕ ਬਹੁਤ ਗੰਭੀਰ ਆਰਥਿਕ ਸੰਕਟ ਦਾ ਸਾਹਮਣਾ ਕਰ ਰਿਹਾ ਹੈ ਅਤੇ ਇਸ ਤੋਂ ਵਿੱਤੀ ਸੂਝ-ਬੂਝ, ਜ਼ਿੰਮੇਵਾਰ ਪ੍ਰਸ਼ਾਸਨ ਅਤੇ ਮੁਫ਼ਤ ਦੇ ਸੱਭਿਆਚਾਰ ਤੋਂ ਦੂਰ ਰਹਿਣ ਬਾਰੇ ਸਬਕ ਸਿੱਖਣਾ ਚਾਹੀਦਾ ਹੈ। ਸਰਕਾਰ ਨੇ ਸ਼੍ਰੀਲੰਕਾ ਸੰਕਟ ‘ਤੇ ਮੰਗਲਵਾਰ […]

ਸ੍ਰੀਲੰਕਾ ਨੂੰ ਆਰਥਿਕ ਸੰਕਟ ‘ਚੋ ਕੱਢਣ ਲਈ ਭਾਰਤ ਵੱਲੋਂ ਮਦਦ ਜਾਰੀ ਰਹੇਗੀ : ਐੱਸ ਜੈਸ਼ੰਕਰ

Sri Lanka

ਚੰਡੀਗੜ੍ਹ 12 ਜੁਲਾਈ 2022: ਸ੍ਰੀਲੰਕਾ (Sri Lanka)  ‘ਚ ਗੰਭੀਰ ਆਰਥਿਕ ਸੰਕਟ ਦੌਰਾਨ ਪ੍ਰਦਰਸ਼ਨਕਾਰੀਆਂ ਨੇ ਬੀਤੇ ਕੁਝ ਦਿਨ ਪਹਿਲਾ ਰਾਸ਼ਟਰਪਤੀ ਰਿਹਾਇਸ਼ ‘ਤੇ ਕਬਜਾ ਕਰ ਲਿਆ | ਇਨ੍ਹਾਂ ਸਾਰਿਆਂ ਦਾ ਕਹਿਣਾ ਹੈ ਕਿ ਜਦੋਂ ਤੱਕ ਸਾਡੀਆਂ ਮੰਗਾਂ ਨਹੀਂ ਮੰਨੀਆਂ ਜਾਂਦੀਆਂ ਉਦੋਂ ਤੱਕ ਅਸੀਂ ਇੱਥੋਂ ਹਟਣ ਵਾਲੇ ਨਹੀਂ ਹਾਂ। ਇਸਦੇ ਨਾਲ ਹੀ ਰਾਸ਼ਟਰਪਤੀ, ਪ੍ਰਧਾਨ ਮੰਤਰੀ ਦੇ ਘਰਾਂ ਵਿੱਚ […]