July 7, 2024 4:17 pm

ਪੰਜਾਬ CEO ਸਿਬਿਨ ਸੀ ਅੱਜ ਦੂਜੇ ਫੇਸਬੁੱਕ ਲਾਈਵ ਦੌਰਾਨ ਲੋਕਾਂ ਨਾਲ ਕਰਨਗੇ ਰਾਬਤਾ

Sibin C

ਚੰਡੀਗੜ੍ਹ, 17 ਮਈ 2024: ਬੀਤੇ ਮਹੀਨੇ ਪਹਿਲੇ ਫੇਸਬੁੱਕ ਲਾਈਵ ਪ੍ਰੋਗਰਾਮ ਦੀ ਸਫ਼ਲਤਾ ਤੋਂ ਬਾਅਦ ਪੰਜਾਬ ਦੇ ਮੁੱਖ ਚੋਣ ਅਧਿਕਾਰੀ ਸਿਬਿਨ ਸੀ (Sibin C) ਵੱਲੋਂ ਅੱਜ ਯਾਨੀ ਸ਼ੁੱਕਰਵਾਰ (17 ਮਈ) ਨੂੰ ਸਵੇਰੇ 11:00 ਤੋਂ 11:30 ਵਜੇ ਤੱਕ ‘ਟਾਕ ਟੂ ਯੂਅਰ ਸੀ.ਈ.ਓ. ਪੰਜਾਬ’ ਦੇ ਬੈਨਰ ਹੇਠ ਦੂਜਾ ਫੇਸਬੁੱਕ ਲਾਈਵ ਸੈਸ਼ਨ ਕੀਤਾ ਜਾਵੇਗਾ, ਜਿਸ ਦੌਰਾਨ ਉਹ ਲੋਕ ਸਭਾ […]

ਨੌਜਵਾਨ ਨੇ ਫੇਸਬੁੱਕ ‘ਤੇ ਲਾਈਵ ਹੋਣ ਤੋਂ ਬਾਅਦ ਜ਼ਹਿਰੀਲੀ ਚੀਜ਼ ਨਿਗਲ ਕੇ ਕੀਤੀ ਖੁਦਕੁਸ਼ੀ

ਖੁਦਕੁਸ਼ੀ

ਮੋਗਾ, 26 ਮਾਰਚ 2024: ਇੱਕ ਨੌਜਵਾਨ ਨੇ ਫੇਸਬੁੱਕ ‘ਤੇ ਲਾਈਵ ਹੋਣ ਤੋਂ ਬਾਅਦ ਜ਼ਹਿਰੀਲੀ ਚੀਜ਼ ਨਿਗਲ ਕੇ ਖੁਦਕੁਸ਼ੀ (Suicide) ਕਰ ਲਈ | ਮੋਗਾ ਜ਼ਿਲ੍ਹੇ ਦੇ ਪਿੰਡ ਮੀਣੀਆਂ ਦੇ ਰਹਿਣ ਵਾਲੇ 40 ਸਾਲਾ ਨੌਜਵਾਨ ਜਗਰਾਜ ਸਿੰਘ ਨੇ 22 ਮਾਰਚ ਨੂੰ ਫੇਸਬੁੱਕ ‘ਤੇ ਲਾਈਵ ਹੋ ਕੇ ਆਪਣੇ ਛੋਟੇ ਭਰਾ ਅਤੇ ਇਕ ਬੀਬੀ ਰਿਸ਼ਤੇਦਾਰ ਨੂੰ ਤੰਗ-ਪ੍ਰੇਸ਼ਾਨ ਕਰਨ ਅਤੇ […]

ਪੰਜਾਬ ਪੁਲਿਸ ਅਤੇ ਮੈਟਾ ਨੇ ਸਾਂਝੇ ਤੌਰ ‘ਤੇ ਸਾਈਬਰਸਪੇਸ ‘ਚ ਡੀਪ ਫੇਕ ਦੀ ਪਛਾਣ ਕਰਨ ਬਾਰੇ ਵਰਕਸ਼ਾਪ ਕਾਰਵਾਈ

Deep Fake

ਚੰਡੀਗੜ੍ਹ, 16 ਫਰਵਰੀ 2024: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਇੱਛਾ ਅਨੁਸਾਰ ਪੁਲਿਸ ਅਧਿਕਾਰੀਆਂ/ਕਰਮਚਾਰੀਆਂ ਨੂੰ ਆਨਲਾਈਨ ਫੈਲਣ ਵਾਲੀਆਂ ਗਲਤ ਸੂਚਨਾਵਾਂ ਨਾਲ ਨਜਿੱਠਣ ਅਤੇ ਜਨਤਾ ਵਿੱਚ ਇਸ ਦੇ ਫੈਲਾਅ ਨੂੰ ਰੋਕਣ ਸਬੰਧੀ ਢੰਗ-ਤਰੀਕਿਆਂ ਬਾਰੇ ਜਾਗਰੂਕ ਕਰਨ ਦੇ ਉਦੇਸ਼ ਨਾਲ ਪੰਜਾਬ ਪੁਲਿਸ ਦੇ ਸਾਈਬਰ ਕ੍ਰਾਈਮ ਡਵੀਜ਼ਨ ਨੇ ਮੇਟਾ (ਫੇਸਬੁੱਕ) ਅਤੇ ਮਿਸਇਨਫਰਮੇਸ਼ਨ ਕੰਬੈਟ ਅਲਾਇੰਸ ਦੇ ਨੁਮਾਇੰਦਿਆਂ ਦੇ ਸਹਿਯੋਗ […]

ਫੇਸਬੁੱਕ-ਇੰਸਟਾਗ੍ਰਾਮ ਦੀ ਵਰਤੋਂ ਕਰਨ ਲਈ ਖਰਚਣੇ ਪੈਣਗੇ ਪੈਸੇ !, ਯੂਰਪ ‘ਚ ਸਰਵਿਸ ਜਲਦ ਹੋ ਸਕਦੀ ਹੈ ਲਾਗੂ

Facebook-Instagram

ਚੰਡੀਗੜ੍ਹ, 02 ਸਤੰਬਰ 2023: ਟਵਿੱਟਰ ਨੂੰ ਖਰੀਦਣ ਤੋਂ ਬਾਅਦ, ਐਲਨ ਮਸਕ ਨੇ ਬਲੂ ਟਿੱਕ ਸਮੇਤ ਹਰ ਚੀਜ਼ ‘ਤੇ ਫੀਸ ਲਗਾ ਦਿੱਤੀ ਸੀ। ਹੁਣ ਫੇਸਬੁੱਕ ਅਤੇ ਇੰਸਟਾਗ੍ਰਾਮ (Facebook-Instagram) ਦੇ ਮਾਲਕ ਮਾਰਕ ਜ਼ੁਕਰਬਰਗ ਨੇ ਵੀ ਐਲਨ ਮਸਕ ਦਾ ਰਾਹ ਅਪਣਾਇਆ ਹੈ। ਖ਼ਬਰ ਹੈ ਕਿ ਮੇਟਾ ਨੇ ਆਪਣੇ ਦੋ ਵੱਡੇ ਸੋਸ਼ਲ ਮੀਡੀਆ ਪਲੇਟਫਾਰਮ ਫੇਸਬੁੱਕ ਅਤੇ ਇੰਸਟਾਗ੍ਰਾਮ ਨੂੰ ਫੀਸ […]

SGPC ਸ਼ੁਰੂ ਕਰੇਗੀ ਆਪਣਾ ਯੂ-ਟਿਊਬ ਚੈੱਨਲ, ਟੈਕਨੀਕਲ ਸਟੂਡੀਓ ਕੀਤਾ ਜਾ ਰਿਹੈ ਤਿਆਰ : ਗੁਰਚਰਨ ਗਰੇਵਾਲ

Gurcharan Grewal

ਚੰਡੀਗੜ੍ਹ, 29 ਜੂਨ 2023: ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਆਪਣਾ ਖ਼ੁਦ ਦਾ ਯੂ-ਟਿਊਬ ਅਤੇ ਫੇਸਬੁੱਕ ਚੈੱਨਲ ਸ਼ੁਰੂ ਕਰਨ ਜਾ ਰਹੀ ਹੈ | ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਜਨਰਲ ਸਕੱਤਰ ਗੁਰਚਰਨ ਸਿੰਘ ਗਰੇਵਾਲ ਨੇ ਇੱਕ ਨਿਊਜ਼ ਚੈੱਨਲ ਨਾਲ ਗੱਲਬਾਤ ਕਰਦਿਆਂ ਆਖਿਆ ਕਿ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਤਤਕਾਲੀ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਦੇ ਹੁਕਮਾਂ ਤੋਂ ਬਾਅਦ ਸ਼੍ਰੋਮਣੀ […]

Meta: ਕਈ ਕਰਮਚਾਰੀਆਂ ਨੂੰ ਬਾਹਰ ਕਰਨ ਦੀ ਤਿਆਰੀ ‘ਚ ਮੇਟਾ ਕੰਪਨੀ, ਅੱਜ ਹੋ ਸਕਦੀ ਹੈ ਛਾਂਟੀ

https://theunmute.com/

ਚੰਡੀਗੜ੍ਹ,19 ਅਪ੍ਰੈਲ 2023: ਭਾਰਤ ਵਿੱਚ ਮੇਟਾ (Meta) ਦੇ ਕਰਮਚਾਰੀਆਂ ਦੀ ਛਾਂਟੀ ਅੱਜ ਯਾਨੀ ਬੁੱਧਵਾਰ ਤੋਂ ਸ਼ੁਰੂ ਹੋ ਸਕਦੀ ਹੈ। ਸੋਸ਼ਲ ਮੀਡਿਆ ‘ਚ ਕੰਪਨੀ ਦੇ ਮਾਹਰਾਂ ਵਲੋਂ ਇਸ ਗੱਲ ਦੇ ਸੰਕੇਤ ਦਿੱਤੇ ਗਏ ਹਨ | ਕਈ ਅੰਤਰਰਾਸ਼ਟਰੀ ਪ੍ਰਕਾਸ਼ਨਾਂ ਦੀਆਂ ਰਿਪੋਰਟਾਂ ਮੁਤਾਬਕ ਨੌਕਰੀਆਂ ਵਿੱਚ ਕਟੌਤੀ ਦਾ ਅਗਲਾ ਦੌਰ ਅੱਜ ਸ਼ੁਰੂ ਹੋਣ ਦੀ ਉਮੀਦ ਹੈ। ਟਵਿੱਟਰ ਅਤੇ ਬਲਾਇੰਡ […]

Meta: ਫੇਸਬੁੱਕ ਅਤੇ ਇੰਸਟਾਗ੍ਰਾਮ ਅਕਾਊਂਟ ਲਈ ਬਲੂ ਟਿੱਕ ਦੀ ਕੀਮਤਾਂ ਜਾਰੀ

Meta

ਚੰਡੀਗੜ੍ਹ, 30 ਮਾਰਚ 2023: ਮੈਟਾ (Meta) ਨੇ ਹਾਲ ਹੀ ਵਿੱਚ ਅਮਰੀਕਾ ਵਿੱਚ ਆਪਣਾ ਸਬਸਕ੍ਰਿਪਸ਼ਨ ਮਾਡਲ ਲਾਂਚ ਕੀਤਾ ਹੈ। ਯੂਐਸ ਫੇਸਬੁੱਕ ਅਤੇ ਇੰਸਟਾਗ੍ਰਾਮ ਉਪਭੋਗਤਾ ਹੁਣ $11.99 ਦੀ ਮਹੀਨਾਵਾਰ ਫੀਸ ਅਦਾ ਕਰਕੇ ਆਪਣੇ ਖਾਤਿਆਂ ਦੀ ਪੁਸ਼ਟੀ ਕਰ ਸਕਦੇ ਹਨ, ਜੋ ਕਿ ਲਗਭਗ 990 ਰੁਪਏ ਹੈ, ਹਾਲਾਂਕਿ ਇਹ ਫੀਸ ਮੋਬਾਈਲ ਸੰਸਕਰਣ ਲਈ ਹੈ। ਵੈੱਬ ਸੰਸਕਰਣ ਦੀ ਫੀਸ $14.99 […]

ਦੂਜੀ ਵਾਰ ਵੱਡੇ ਪੱਧਰ ‘ਤੇ ਛਾਂਟੀ ਕਰਨ ਦੀ ਤਿਆਰੀ ‘ਚ ਮੇਟਾ ਕੰਪਨੀ, 10,000 ਕਰਮਚਾਰੀਆਂ ਦੀ ਜਾਵੇਗੀ ਨੌਕਰੀ

https://theunmute.com/

ਚੰਡੀਗੜ੍ਹ, 14 ਮਾਰਚ 2023: ਸੋਸ਼ਲ ਮੀਡੀਆ ਪਲੇਟਫਾਰਮ ਫੇਸਬੁੱਕ ਦੀ ਮੂਲ ਕੰਪਨੀ ਮੇਟਾ (Meta Company) ਨੇ ਦੂਜੀ ਵਾਰ ਵੱਡੇ ਪੱਧਰ ‘ਤੇ ਛਾਂਟੀ ਕਰਨ ਦੀ ਤਿਆਰੀ ਕੀਤੀ ਹੈ। ਇਸ ਵਾਰ ਕੰਪਨੀ 10,000 ਕਰਮਚਾਰੀਆਂ ਦੀ ਛਾਂਟੀ ਕਰਨ ਦੀ ਯੋਜਨਾ ਬਣਾ ਰਹੀ ਹੈ। ਕੰਪਨੀ ਨੇ ਖੁਦ ਇਸ ਦਾ ਐਲਾਨ ਕੀਤਾ ਹੈ। ਮੈਟਾ ਨੇ ਮੰਗਲਵਾਰ ਨੂੰ ਘੋਸ਼ਣਾ ਕੀਤੀ ਕਿ ਇਹ […]

ਮੈਸੇਜਿੰਗ ਪਲੇਟਫਾਰਮ ਵਟਸਐੱਪ ਵਲੋਂ ‘ਐਕਸੀਡੈਂਟਲ ਡਿਲੀਟ’ ਫੀਚਰ ਪੇਸ਼

ਐਕਸੀਡੈਂਟਲ ਡਿਲੀਟ' ਫੀਚਰ

ਚੰਡੀਗੜ੍ਹ 19 ਦਸੰਬਰ 2022: ਮੈਟਾ-ਮਾਲਕੀਅਤ ਵਾਲੇ ਮੈਸੇਜਿੰਗ ਪਲੇਟਫਾਰਮ ਵਟਸਐੱਪ (WhatsApp) ਨੇ ਸੋਮਵਾਰ ਨੂੰ ਸੁਰੱਖਿਆ ਦੀ ਇੱਕ ਨਵੀਂ ਪਰਤ ਪੇਸ਼ ਕੀਤੀ ਜਿਸ ਨੂੰ ‘ਐਕਸੀਡੈਂਟਲ ਡਿਲੀਟ’ ਫੀਚਰ (Accidental Delete feature) ਕਿਹਾ ਜਾਂਦਾ ਹੈ। ਕੰਪਨੀ ਨੇ ਇਕ ਬਿਆਨ ਵਿਚ ਕਿਹਾ ਕਿ ਹਰ ਕਿਸੇ ਨੇ ਇਸ ਸਥਿਤੀ ਦਾ ਸਾਹਮਣਾ ਕੀਤਾ ਹੈ, ਜਦੋਂ ਉਨ੍ਹਾਂ ਨੇ ਗਲਤ ਵਿਅਕਤੀ ਜਾਂ ਸਮੂਹ ਨੂੰ […]

Meta India: ਸੰਧਿਆ ਦੇਵਨਾਥਨ ਨੂੰ ਮੇਟਾ ਇੰਡੀਆ ਦੀ ਨਵੀਂ ਮੁਖੀ ਵਜੋਂ ਕੀਤਾ ਨਿਯੁਕਤ

Sandhya Devanathan

ਚੰਡੀਗੜ੍ਹ 17 ਨਵੰਬਰ 2022: ਸੋਸ਼ਲ ਮੀਡੀਆ ਦਿੱਗਜ ਮੇਟਾ ਕੰਪਨੀ ਨੇ ਸੰਧਿਆ ਦੇਵਨਾਥਨ (Sandhya Devanathan) ਨੂੰ ਮੇਟਾ ਇੰਡੀਆ ਦਾ ਉਪ ਪ੍ਰਧਾਨ ਨਿਯੁਕਤ ਕੀਤਾ ਹੈ। ਸੰਧਿਆ ਨੂੰ ਅਜੀਤ ਮੋਹਨ ਦੀ ਥਾਂ ‘ਤੇ ਇਸ ਅਹੁਦੇ ‘ਤੇ ਨਿਯੁਕਤ ਕੀਤਾ ਗਿਆ ਹੈ। ਤੁਹਾਨੂੰ ਦੱਸ ਦੇਈਏ ਕਿ ਅਜੀਤ ਮੋਹਨ ਨੇ ਇਸ ਮਹੀਨੇ ਦੀ ਸ਼ੁਰੂਆਤ ਵਿੱਚ ਫੇਸਬੁੱਕ, ਇੰਸਟਾਗ੍ਰਾਮ, ਵਟਸਐਪ ਦੇ ਮਾਲਕ ਮੇਟਾ […]