July 8, 2024 9:11 pm

ਡੇਰਾਬੱਸੀ ‘ਚ ਕੈਮੀਕਲ ਫੈਕਟਰੀ ‘ਚ ਲੱਗੀ ਭਿਆਨਕ ਅੱਗ, ਮੌਕੇ ‘ਤੇ ਪਹੁੰਚੀਆਂ ਫਾਇਰ ਬ੍ਰਿਗੇਡ ਦੀਆਂ ਗੱਡੀਆਂ

Derabassi

ਚੰਡੀਗੜ੍ਹ, 08 ਅਪ੍ਰੈਲ 2024: ਡੇਰਾਬੱਸੀ ‘ਚ ਇਕ ਕੈਮੀਕਲ ਫੈਕਟਰੀ (Chemical factory) ‘ਚ ਭਿਆਨਕ ਅੱਗ ਲੱਗ ਗਈ, ਜਿਸ ਕਾਰਨ ਮੌਕੇ ‘ਤੇ ਲੋਕਾਂ ‘ਚ ਹਫੜਾ-ਦਫੜੀ ਮੱਚ ਗਈ। ਅੱਗ ਇੰਨੀ ਭਿਆਨਕ ਹੈ ਕਿ ਪੂਰੇ ਇਲਾਕੇ ‘ਚ ਧੂੰਆਂ ਫੈਲਿਆ ਨਜ਼ਰ ਆ ਰਿਹਾ ਹੈ। ਘਟਨਾ ਦੀ ਸੂਚਨਾ ਮਿਲਦੇ ਹੀ ਫਾਇਰ ਬ੍ਰਿਗੇਡ ਦੀਆਂ ਗੱਡੀਆਂ ਮੌਕੇ ‘ਤੇ ਪਹੁੰਚ ਗਈਆਂ ਅਤੇ ਅੱਗ ‘ਤੇ […]

ਪਠਾਨਕੋਟ ਦੀ ਗੱਤਾ ਫੈਕਟਰੀ ‘ਚ ਲੱਗੀ ਭਿਆਨਕ ਅੱਗ, ਲੱਖਾਂ ਰੁਪਏ ਦਾ ਸਾਮਾਨ ਸੜ ਕੇ ਸੁਆਹ

ਗੱਤਾ ਫੈਕਟਰੀ

ਚੰਡੀਗੜ੍ਹ 27 ਫਰਵਰੀ 2023: ਪੰਜਾਬ ਦੇ ਪਠਾਨਕੋਟ ਸਥਿਤ ਇੰਡਸਟਰੀਅਲ ਗਰੋਥ ਸੈਂਟਰ ‘ਚ ਉਸ ਸਮੇਂ ਹਫੜਾ-ਦਫੜੀ ਮਚ ਗਈ ਜਦੋਂ ਗਰੋਥ ਸੈਂਟਰ ‘ਚ ਗੱਤੇ ਦੀ ਫੈਕਟਰੀ ‘ਚ ਪਏ ਕੱਚੇ ਮਾਲ ਨੂੰ ਅੱਗ ਲੱਗ ਗਈ। ਫੈਕਟਰੀ ਵਿੱਚ ਕੰਮ ਕਰਦੇ ਮੁਲਾਜ਼ਮਾਂ ਨੇ ਪੁਲਿਸ ਅਤੇ ਫਾਇਰ ਬ੍ਰਿਗੇਡ ਨੂੰ ਸੂਚਨਾ ਦਿੱਤੀ। ਮੌਕੇ ‘ਤੇ ਪਹੁੰਚੀਆਂ ਫਾਇਰ ਬ੍ਰਿਗੇਡ ਦੀਆਂ ਗੱਡੀਆਂ ਨੇ ਕਾਫੀ ਮੁਸ਼ੱਕਤ […]

ਲੁਧਿਆਣਾ ਦੀ ਕੱਪੜਾ ਫੈਕਟਰੀ ‘ਚ ਲੱਗੀ ਭਿਆਨਕ ਅੱਗ

ludhiana

x\ਚੰਡੀਗੜ੍ਹ 29 ਦਸੰਬਰ 2021 : ਚੰਡੀਗੜ੍ਹ ਰੋਡ ਫੋਰਟਿਸ ਹਸਪਤਾਲ ਦੇ ਸਾਹਮਣੇ ਸਥਿਤ 7 ਮੰਜ਼ਿਲਾ ਫੈਕਟਰੀ ‘ਚ ਅੱਗ ਲੱਗਣ ਦੀ ਸੂਚਨਾ ਮਿਲੀ ਹੈ। ਪਤਾ ਲੱਗਾ ਹੈ ਕਿ ਇਸ ਦੌਰਾਨ 10 ਫਾਇਰ ਟੈਂਡਰ ਮੌਕੇ ‘ਤੇ ਪਹੁੰਚ ਗਏ। ਫੈਕਟਰੀ ਵਿੱਚ ਫੈਬਰੀਕੇਸ਼ਨ ਦਾ ਕੰਮ ਚੱਲ ਰਿਹਾ ਹੈ, ਅੱਗ ਲੱਗਣ ਦੇ ਕਾਰਨਾਂ ਦਾ ਅਜੇ ਪਤਾ ਨਹੀਂ ਲੱਗ ਸਕਿਆ ਹੈ। ਜਾਣਕਾਰੀ […]