July 7, 2024 6:12 pm

ਲੁਧਿਆਣਾ ਪੁਲਿਸ ਵੱਲੋਂ ਨਕਲੀ ਨੋਟ ਛਾਪਣ ਵਾਲੇ ਗਿਰੋਹ ਦਾ ਪਰਦਾਫਾਸ਼, 5 ਲੱਖ ਦੀ ਜਾਅਲੀ ਕਰੰਸੀ ਸਣੇ ਦੋ ਗ੍ਰਿਫਤਾਰ

fake notes

ਚੰਡੀਗੜ੍ਹ, 05 ਦਸੰਬਰ 2024: ਲੁਧਿਆਣਾ ਪੁਲਿਸ ਨੇ ਨਕਲੀ ਨੋਟ (fake notes) ਛਾਪਣ ਵਾਲੇ ਗਿਰੋਹ ਦਾ ਪਰਦਾਫਾਸ਼ ਕੀਤਾ ਹੈ। ਪੁਲਿਸ ਨੇ ਇਸ ਗਿਰੋਹ ਦੇ ਦੋ ਮੈਂਬਰਾਂ ਨੂੰ ਗ੍ਰਿਫ਼ਤਾਰ ਕਰ ਲਿਆ ਹੈ, ਜਦੋਂ ਕਿ ਇਨ੍ਹਾਂ ਦਾ ਇੱਕ ਸਾਥੀ ਫ਼ਰਾਰ ਦੱਸਿਆ ਜਾ ਰਿਹਾ ਹੈ। ਮੁਲਜ਼ਮ ਘਰ ਵਿੱਚ ਪ੍ਰਿੰਟਰ ਲਗਾ ਕੇ 200 ਅਤੇ 100 ਰੁਪਏ ਦੇ ਨਕਲੀ ਨੋਟ ਛਾਪ […]

ਪਟਿਆਲਾ ਪੁਲਿਸ ਵਲੋਂ ਜਾਅਲੀ ਕਰੰਸੀ ਤਿਆਰ ਕਰਨ ਦੇ ਦੋਸ਼ ਹੇਠ ਇੱਕ ਕਾਬੂ

Patiala

ਪਟਿਆਲਾ, 04 ਮਈ 2023: ਐਸ.ਐਸ.ਪੀ. ਵਰੁਣ ਸ਼ਰਮਾ ਨੇ ਦੱਸਿਆ ਕਿ ਕਪਤਾਨ ਪੁਲਿਸ ਸਿਟੀ ਮੁਹੰਮਦ ਸਰਫ਼ਰਾਜ਼ ਆਲਮ ਦੀ ਨਿਗਰਾਨੀ ਹੇਠ ਭੈੜੇ ਪੁਰਸ਼ਾਂ ਨੂੰ ਕਾਬੂ ਕਰਨ ਲਈ ਚਲਾਈ ਗਈ ਮੁਹਿੰਮ ਨੂੰ ਉਸ ਸਮੇਂ ਕਾਮਯਾਬੀ ਮਿਲੀ ਜਦੋਂ ਉਪ ਕਪਤਾਨ ਪੁਲਿਸ ਦਿਹਾਤੀ ਪਟਿਆਲਾ (Patiala) ਗੁਰਦੇਵ ਸਿੰਘ ਧਾਲੀਵਾਲ ਦੀ ਨਿਗਰਾਨੀ ਹੇਠ ਇੰਸਪੈਕਟਰ ਹਰਜਿੰਦਰ ਸਿੰਘ ਢਿੱਲੋਂ ਮੁੱਖ ਅਫ਼ਸਰ ਥਾਣਾ ਜੁਲਕਾਂ ਦੀ […]

ਪੁਲਿਸ ਨੇ ਇੱਕ ਔਰਤ ਸਮੇਤ ਦੋ ਵਿਅਕਤੀਆਂ ਨੂੰ 14 ਲੱਖ 92 ਹਜ਼ਾਰ ਰੁਪਏ ਦੀ ਜਾਅਲੀ ਕਰੰਸੀ ਸਮੇਤ ਕੀਤਾ ਗ੍ਰਿਫਤਾਰ

fake currency

ਫ਼ਤਿਹਗੜ੍ਹ ਸਾਹਿਬ, 02 ਮਈ 2023: ਜਿਲ੍ਹਾ ਫ਼ਤਿਹਗੜ੍ਹ ਸਾਹਿਬ ਦੇ ਅਧੀਨ ਪੈਂਦੇ ਬਡਾਲੀ ਆਲਾ ਸਿੰਘ ਪੁਲਿਸ ਵੱਲੋਂ ਇੱਕ ਔਰਤ ਸਮੇਤ ਦੋ ਵਿਅਕਤੀਆਂ ਨੂੰ ਗ੍ਰਿਫਤਾਰ ਕਰਦੇ ਹੋਏ ਬਿਲਕੁਲ ਅਸਲੀ ਵਰਗੀ ਦਿਖਾਈ ਦਿੰਦੀ 14 ਲੱਖ 92 ਹਜ਼ਾਰ 700 ਰੁਪਏ ਦੀ ਜਾਅਲੀ ਕਰੰਸੀ (fake currency) ਬਰਾਮਦ ਕਰਨ ‘ਚ ਸਫਲਤਾ ਹਾਸਲ ਕੀਤੀ ਹੈ। ਡੀ.ਐਸ.ਪੀ. ਬਸੀ ਪਠਾਣਾਂ ਰਾਜ ਕੁਮਾਰ ਸ਼ਰਮਾ ਅਤੇ […]

ਨੋਟ ਦੁੱਗਣੇ ਕਰਨ ਦਾ ਝਾਂਸਾ ਦੇ ਕੇ ਠੱਗਣ ਵਾਲੇ ਗਿਰੋਹ ਦਾ ਪਰਦਾਫਾਸ਼, ਇਕ ਕਾਬੂ, ਦੋ ਫ਼ਰਾਰ

ਨੋਟ ਦੁੱਗਣੇ

ਸ੍ਰੀ ਮੁਕਤਸਰ ਸਾਹਿਬ,14 ਮਾਰਚ 2023: ਸ੍ਰੀ ਮੁਕਤਸਰ ਸਾਹਿਬ ਪੁਲਿਸ ਵੱਲੋਂ ਭੋਲੇ-ਭਾਲੇ ਲੋਕਾਂ ਨੂੰ ਪੈਸੇ ਦੁੱਗਣੇ ਕਰਨ ਦੇ ਨਾਂ ‘ਤੇ ਠੱਗੀ ਮਾਰਨ ਵਾਲੇ ਗਿਰੋਹ ਦਾ ਪਰਦਾਫਾਸ਼ ਕੀਤਾ ਹੈ। ਪੁਲਿਸ ਨੇ ਗਿਰੋਹ ਦੇ ਇੱਕ ਮੈਂਬਰ ਨੂੰ ਗ੍ਰਿਫਤਾਰ ਕੀਤਾ ਹੈ। ਇਸ ਸਬੰਧੀ ਥਾਣਾ ਕੋਟਭਾਈ ਵਿਖੇ ਮਾਮਲਾ ਦਰਜ ਕੀਤਾ ਗਿਆ ਹੈ | ਮਾਮਲੇ ਸਬੰਧੀ ਜਾਣਕਾਰੀ ਦਿੰਦਿਆ ਡੀਐਸਪੀ ਰਾਜੇਸ਼ ਸਨੇਹੀ […]

ਪਟਿਆਲਾ ਪੁਲਿਸ ਵੱਲੋਂ ਜਾਅਲੀ ਕਰੰਸੀ ਛਾਪਣ ਵਾਲੇ ਗਿਰੋਹ ਦੇ ਤਿੰਨ ਮੈਂਬਰ ਗ੍ਰਿਫਤਾਰ

Patiala Police

ਪਟਿਆਲਾ 06 ਫਰਵਰੀ 2023: ਪਟਿਆਲਾ ਪੁਲਿਸ (Patiala Police) ਵੱਲੋਂ ਜਾਅਲੀ ਕਰੰਸੀ ਛਾਪ ਕੇ ਉਸ ਨੂੰ ਮਾਰਕੀਟ ਵਿੱਚ ਚਲਾਉਣ ਵਾਲੇ ਗਿਰੋਹ ਦੇ ਤਿੰਨ ਮੈਂਬਰਾਂ ਨੂੰ ਜਾਅਲੀ ਕਰੰਸੀ ਦੇ 1600 ਨੋਟਾਂ ਦੇ ਨਾਲ ਗ੍ਰਿਫਤਾਰ ਕੀਤਾ ਗਿਆ ਹੈ | ਪਟਿਆਲਾ ਪੁਲਿਸ ਨੇ ਐਸਐਸਪੀ ਵਰੁਣ ਸ਼ਰਮਾ ਨੇ ਪ੍ਰੈੱਸ ਕਾਨਫਰੰਸ ਦੌਰਾਨ ਜਾਣਕਾਰੀ ਦਿੰਦਿਆਂ ਦੱਸਿਆ ਕਿ ਪਟਿਆਲਾ ਦੇ ਥਾਣਾ ਕੋਤਵਾਲੀ ਪੁਲਿਸ […]

ਮਾਨਸਾ ਪੁਲਿਸ ਵਲੋਂ ਜਾਅਲੀ ਕਰੰਸੀ ਦਾ ਧੰਦਾ ਕਰਨ ਵਾਲੇ ਦੋ ਵਿਅਕਤੀ ਗ੍ਰਿਫਤਾਰ

Mansa police

ਚੰਡੀਗੜ੍ਹ 01 ਦਸੰਬਰ 2022: ਮਾਨਸਾ ਪੁਲਿਸ (Mansa police) ਨੇ ਅੱਜ ਜਾਅਲੀ ਕਰੰਸੀ ਦਾ ਧੰਦਾ ਕਰਨ ਵਾਲੇ ਦੋ ਵਿਅਕਤੀਆਂ ਨੂੰ ਗ੍ਰਿਫਤਾਰ ਕਰਕੇ ਉਨ੍ਹਾਂ ਦੇ ਕਬਜ਼ੇ ‘ਚੋਂ 2 ਲੱਖ 55 ਹਜ਼ਾਰ 800 ਰੁਪਏ ਬਰਾਮਦ ਕੀਤੇ ਹਨ | ਮਾਨਸਾ ਦੇ ਐਸ.ਐਸ.ਪੀ ਨਾਨਕ ਸਿੰਘ ਨੇ ਦੱਸਿਆ ਕਿ ਮੁਲਜ਼ਮਾਂ ਦੇ ਕਬਜ਼ੇ ‘ਚੋਂ ਇਕ ਸਕੈਨਰ ਅਤੇ ਕਟਰ ਵੀ ਬਰਾਮਦ ਕੀਤਾ ਹੈ […]