July 7, 2024 5:22 pm

ਤਰਨ ਤਾਰਨ ਦੇ 31 ਸਾਲ ਪੁਰਾਣੇ ਫਰਜ਼ੀ ਮੁਕਾਬਲੇ ਦੇ ਮਾਮਲੇ ‘ਚ ਸਾਬਕਾ DSP ਨੂੰ ਉਮਰ ਕੈਦ ਦੀ ਸਜ਼ਾ

fake Encounter case

ਚੰਡੀਗੜ੍ਹ, 7 ਜੂਨ 2024: ਤਰਨ ਤਾਰਨ ‘ਚ 31 ਸਾਲ ਪੁਰਾਣੇ ਫਰਜ਼ੀ ਮੁਕਾਬਲੇ ਦੇ ਮਾਮਲੇ (fake Encounter case) ‘ਚ ਮੋਹਾਲੀ ਦੀ ਸੀਬੀਆਈ ਦੀ ਵਿਸ਼ੇਸ਼ ਅਦਾਲਤ ਨੇ ਸ਼ੁੱਕਰਵਾਰ ਨੂੰ ਆਪਣਾ ਫੈਸਲਾ ਸੁਣਾਇਆ। ਅਦਾਲਤ ਨੇ ਸਾਬਕਾ ਡੀਆਈਜੀ ਦਿਲਬਾਗ ਸਿੰਘ ਨੂੰ 7 ਸਾਲ ਦੀ ਕੈਦ ਅਤੇ ਸੇਵਾਮੁਕਤ ਡੀਐਸਪੀ ਗੁਰਬਚਨ ਸਿੰਘ ਨੂੰ ਉਮਰ ਕੈਦ ਦੀ ਸਜ਼ਾ ਸੁਣਾਈ ਹੈ। ਅਦਾਲਤ ਨੇ […]

31 ਸਾਲ ਬਾਅਦ ਝੂਠੇ ਪੁਲਿਸ ਮੁਕਾਬਲੇ ਮਾਮਲੇ ‘ਚ 3 ਪੁਲਿਸ ਮੁਲਾਜ਼ਮ ਦੋਸ਼ੀ ਕਰਾਰ

ਨਵੇਂ ਅਪਰਾਧਿਕ ਕਾਨੂੰਨਾਂ

ਚੰਡੀਗੜ੍ਹ, 09 ਸਤੰਬਰ 2023: ਸੀਬੀਆਈ ਅਦਾਲਤ ਨੇ 1992 ਵਿੱਚ ਹੋਏ ਝੂਠੇ ਮੁਕਾਬਲੇ ਦੇ ਕੇਸ (fake police encounter case) ਵਿੱਚ ਫੈਸਲਾ ਸੁਣਾਉਂਦੇ ਹੋਏ ਅੰਮ੍ਰਿਤਸਰ ਦੇ ਤਿੰਨ ਤਤਕਾਲੀ ਪੂਲਿਸ ਮੁਲਾਜ਼ਮਾਂ ਇੰਸਪੈਕਟਰ ਧਰਮ ਸਿੰਘ, ਏਐਸਆਈ ਸੁਰਿੰਦਰ ਸਿੰਘ ਅਤੇ ਗੁਰਦੇਵ ਸਿੰਘ ਨੂੰ ਦੋਸ਼ੀ ਕਰਾਰ ਦਿੱਤਾ ਹੈ। ਜਿਨ੍ਹਾਂ ਨੂੰ 14 ਸਤੰਬਰ ਨੂੰ ਸਜ਼ਾ ਸੁਣਾਈ ਜਾਵੇਗੀ। ਸਾਲ 1992 ਵਿੱਚ ਤਿੰਨ ਨੌਜਵਾਨਾਂ […]

1993 ਦੇ ਫਰਜ਼ੀ ਮੁਕਾਬਲੇ ਮਾਮਲੇ ‘ਚ ਸੀਬੀਆਈ ਅਦਾਲਤ ਨੇ ਦੋਸ਼ੀ ਪੁਲਿਸ ਮੁਲਾਜ਼ਮਾਂ ਨੂੰ ਸੁਣਾਈ ਉਮਰ ਕੈਦ ਦੀ ਸਜ਼ਾ

Singapore court

ਚੰਡੀਗੜ੍ਹ 07 ਨਵੰਬਰ 2022: ਮੋਹਾਲੀ ਦੀ ਸੀਬੀਆਈ ਅਦਾਲਤ (Mohali CBI court) ਨੇ ਤਰਨਤਾਰਨ ਵਿੱਚ 1993 ਦੇ ਪੁਰਾਣੇ ਫਰਜ਼ੀ ਮੁਕਾਬਲੇ ਮਾਮਲੇ ਦੀ ਸੁਣਵਾਈ ਕਰਦਿਆਂ ਦੋਸ਼ੀ ਠਹਿਰਾਏ ਗਏ ਦੋ ਪੁਲਿਸ ਮੁਲਾਜ਼ਮ ਸ਼ਮਸ਼ੇਰ ਸਿੰਘ ਅਤੇ ਜਗਤਾਰ ਸਿੰਘ ਨੂੰ ਉਮਰ ਕੈਦ ਦੀ ਸਜਾ ਸੁਣਾਈ ਹੈ। ਇਸਦੇ ਨਾਲ ਹੀ 1 ਲੱਖ ਦਾ ਜ਼ੁਰਮਾਨਾ ਵੀ ਲਗਾਇਆ ਗਿਆ ਹੈ | ਮੋਹਾਲੀ ਦੀ […]

30 ਸਾਲ ਪੁਰਾਣੇ ਫਰਜ਼ੀ ਮੁਕਾਬਲੇ ਮਾਮਲੇ ‘ਚ ਮੋਹਾਲੀ CBI ਅਦਾਲਤ 4 ਨਵੰਬਰ ਨੂੰ ਕਰੇਗੀ ਸਜ਼ਾ ਦਾ ਐਲਾਨ

Singapore court

ਚੰਡੀਗੜ੍ਹ 02 ਨਵੰਬਰ 2022: ਮੋਹਾਲੀ ਦੀ ਸੀਬੀਆਈ ਅਦਾਲਤ (Mohali CBI court) ਨੇ 30 ਸਾਲ ਪੁਰਾਣੇ ਫਰਜ਼ੀ ਮੁਕਾਬਲੇ ਮਾਮਲੇ ਦੀ ਸੁਣਵਾਈ ਵਕੀਲ ਦੇ ਪੇਸ਼ ਨਾ ਹੋਣ ਕਾਰਨ ਮੁਲਤਵੀ ਕਰ ਦਿੱਤੀ ਹੈ । ਇਸ ਮਾਮਲੇ ਵਿੱਚ ਸਜ਼ਾ ਦਾ ਐਲਾਨ ਅਦਾਲਤ ਵਲੋਂ ਹੁਣ 4 ਨਵੰਬਰ ਨੂੰ ਹੋਵੇਗਾ। ਮੋਹਾਲੀ ਦੀ ਸੀਬੀਆਈ ਅਦਾਲਤ ਨੇ 1993 ਦੇ ਇੱਕ ਹੋਰ ਐਨਕਾਊਂਟਰ ਕੇਸ […]

ਮੋਹਾਲੀ ਸੀਬੀਆਈ ਅਦਾਲਤ ਵਲੋਂ 30 ਸਾਲ ਪੁਰਾਣੇ ਫਰਜ਼ੀ ਮੁਕਾਬਲੇ ਮਾਮਲੇ ‘ਚ ਦੋ ਸਾਬਕਾ ਪੁਲਿਸ ਅਧਿਕਾਰੀ ਦੋਸ਼ੀ ਕਰਾਰ

Singapore court

ਚੰਡੀਗੜ੍ਹ 27 ਅਕਤੂਬਰ 2022: ਮੋਹਾਲੀ ਦੀ ਸੀਬੀਆਈ ਅਦਾਲਤ (Mohali CBI court) ਨੇ 30 ਸਾਲ ਪੁਰਾਣੇ ਇੱਕ ਫਰਜ਼ੀ ਮੁਕਾਬਲੇ ਅੱਜ ਆਪਣਾ ਫੈਸਲਾ ਸੁਣਾਇਆ | ਅਦਾਲਤ ਨੇ ਤਰਨਤਾਰਨ ਪੁਲਿਸ ਮੁਕਾਬਲੇ ‘ਤੇ ਅੱਜ ਆਪਣਾ ਫੈਸਲਾ ਸੁਣਾਉਂਦਿਆਂ 1993 ਦੇ ਇਸ ਐਨਕਾਊਂਟਰ ਮਾਮਲੇ ਨੂੰ ਫਰਜ਼ੀ ਕਰਾਰ ਦਿੱਤਾ ਹੈ। ਅਦਾਲਤ ਨੇ ਫੈਸਲਾ ਸੁਣਾਉਂਦੇ ਹੋਏ ਦੋ ਸਾਬਕਾ ਪੁਲਿਸ ਅਧਿਕਾਰੀਆਂ ਸ਼ਮਸ਼ੇਰ ਸਿੰਘ ਅਤੇ […]