July 7, 2024 5:46 pm

ਝੂਠੀਆਂ ਖ਼ਬਰਾਂ ‘ਤੇ ਚੋਣ ਕਮਿਸ਼ਨ ਦੀ ਰਹੇਗੀ ਬਾਜ ਅੱਖ: ਵਧੀਕ ਜ਼ਿਲ੍ਹਾ ਚੋਣ ਅਫ਼ਸਰ

fake news

ਫਾਜ਼ਿਲਕਾ, 9 ਮਈ 2024: ਵਧੀਕ ਜ਼ਿਲ੍ਹਾ ਚੋਣ ਅਫ਼ਸਰ ਕਮ ਵਧੀਕ ਡਿਪਟੀ ਕਮਿਸ਼ਨਰ ਜਨਰਲ ਰਾਕੇਸ਼ ਕੁਮਾਰ ਪੋਪਲੀ ਪੀਸੀਐਸ ਨੇ ਜ਼ਿਲ੍ਹਾ ਪੱਧਰੀ ਮੀਡੀਆ ਸਰਟੀਫਿਕੇਸ਼ਨ ਐਂਡ ਮੋਨੀਟਰਿੰਗ ਕਮੇਟੀ (ਐਮਸੀਐਮਸੀ) ਦਾ ਦੌਰਾ ਕੀਤਾ ਅਤੇ ਹਦਾਇਤ ਕੀਤੀ ਕਿ ਮੀਡੀਆ ਵਿਚ ਉਮੀਦਵਾਰਾਂ ਵੱਲੋਂ ਕੀਤੇ ਜਾਣ ਵਾਲੇ ਖਰਚ ਦੀ ਸਖ਼ਤੀ ਨਾਲ ਨਿਗਰਾਨੀ ਕੀਤੀ ਜਾਵੇ। ਵਧੀਕ ਜ਼ਿਲ੍ਹਾ ਚੋਣ ਅਫ਼ਸਰ ਨੇ ਇਸ ਮੌਕੇ ਕਿਹਾ […]

ਚੋਣ ਜ਼ਾਬਤੇ ਦੀ ਉਲੰਘਣਾ ਅਤੇ ‘ਫੇਕ ਨਿਊਜ਼’ ਉੱਤੇ ਰੱਖੀ ਜਾਵੇ ਤਿੱਖੀ ਨਜ਼ਰ: ਸਿਬਿਨ ਸੀ

Sibin C

ਚੰਡੀਗੜ੍ਹ, 02 ਮਈ 2023: ਪੰਜਾਬ ਦੇ ਮੁੱਖ ਚੋਣ ਅਧਿਕਾਰੀ ਸਿਬਿਨ ਸੀ (Sibin C) ਨੇ ਬੁੱਧਵਾਰ ਨੂੰ ਲੋਕ ਸਭਾ ਚੋਣਾਂ-2024 ਦੀਆਂ ਤਿਆਰੀਆਂ ਦਾ ਜਾਇਜ਼ਾ ਲੈਣ ਲਈ ਸੂਬੇ ਦੇ ਸਾਰੇ ਡਿਪਟੀ ਕਮਿਸ਼ਨਰਾਂ-ਕਮ-ਜ਼ਿਲ੍ਹਾ ਚੋਣ ਅਧਿਕਾਰੀਆਂ, ਪੁਲਿਸ ਕਮਿਸ਼ਨਰਾਂ ਅਤੇ ਐਸਐਸਪੀਜ਼ ਨਾਲ ਵੀਡੀਓ ਕਾਨਫ਼ਰੰਸਿੰਗ ਰਾਹੀਂ ਬੈਠਕ ਕੀਤੀ। ਬੈਠਕ ਦੌਰਾਨ ਸਿਬਿਨ ਸੀ ਨੇ ਪੋਲਿੰਗ ਸਟੇਸ਼ਨਾਂ ਉੱਤੇ ਪ੍ਰਬੰਧਾਂ, ਪੋਲਿੰਗ ਸਟਾਫ ਦੀ ਤਾਇਨਾਤੀ, […]

ਸਿਆਸੀ ਇਸ਼ਤਿਹਾਰਬਾਜ਼ੀ, ਮੁੱਲ ਦੀਆਂ ਖਬਰਾਂ ਅਤੇ ਝੂਠੀਆਂ ਖਬਰਾਂ ‘ਤੇ ਰੱਖੀ ਜਾ ਰਹੀ ਹੈ ਤਿੱਖੀ ਨਜ਼ਰ: ਡਾ. ਸੇਨੂ ਦੁੱਗਲ

Fazilka

ਫਾਜ਼ਿਲਕਾ 26 ਮਾਰਚ 2024: ਫਾਜ਼ਿਲਕਾ (Fazilka) ਦੇ ਜ਼ਿਲ੍ਹਾ ਚੋਣ ਅਫਸਰ ਕਮ ਡਿਪਟੀ ਕਮਿਸ਼ਨਰ ਡਾ ਸੇਨੂ ਦੁੱਗਲ ਅਤੇ ਵਧੀਕ ਜ਼ਿਲ੍ਹਾ ਚੋਣ ਅਫਸਰ ਕਮ ਵਧੀਕ ਡਿਪਟੀ ਕਮਿਸ਼ਨਰ ਜਨਰਲ ਰਾਕੇਸ਼ ਕੁਮਾਰ ਪੋਪਲੀ ਨੇ ਅੱਜ ਮੀਡੀਆ ਸਰਟੀਫਿਕੇਸਨ ਅਤੇ ਮੋਨੀਟਰਿੰਗ ਕਮੇਟੀ ਦੇ ਦਫਤਰ ਦਾ ਦੌਰਾ ਕੀਤਾ। ਉਹਨਾਂ ਨੇ ਇੱਥੇ ਸਿਆਸੀ ਇਸ਼ਤਿਹਾਰਬਾਜ਼ੀ, ਮੁੱਲ ਦੀਆਂ ਖਬਰਾਂ ਅਤੇ ਝੂਠੀਆਂ ਖਬਰਾਂ ਤੇ ਰੱਖੀ ਜਾ […]

ਕੇਂਦਰ ਸਰਕਾਰ ਨੇ ਫਰਜ਼ੀ ਖ਼ਬਰਾਂ ਫੈਲਾਉਣ ਵਾਲੇ 8 ਯੂ-ਟਿਊਬ ਚੈੱਨਲਾਂ ਨੂੰ ਕੀਤਾ ਬੰਦ

YouTube channels

ਚੰਡੀਗੜ੍ਹ, 9 ਅਗਸਤ 2023: ਕੇਂਦਰ ਸਰਕਾਰ ਨੇ ਫਰਜ਼ੀ ਖਬਰਾਂ ਦਿਖਾਉਣ ਵਾਲੇ ਯੂ-ਟਿਊਬ ਚੈਨਲਾਂ ਖ਼ਿਲਾਫ਼ ਵੱਡੀ ਕਾਰਵਾਈ ਕੀਤੀ ਹੈ। ਸਰਕਾਰ ਨੇ ਫਰਜ਼ੀ ਖ਼ਬਰਾਂ ਫੈਲਾਉਣ ਲਈ 8 ਯੂਟਿਊਬ ਚੈੱਨਲਾਂ (YouTube channels) ਨੂੰ ਬੰਦ ਕਰ ਦਿੱਤਾ ਹੈ। ਇਹ ਚੈਨਲ ਲੋਕ ਸਭਾ ਚੋਣਾਂ ਸਮੇਂ ਤੋਂ ਪਹਿਲਾਂ ਕਰਵਾਉਣ ਅਤੇ ਇਲੈਕਟ੍ਰਾਨਿਕ ਵੋਟਿੰਗ ਮਸ਼ੀਨ (ਈਵੀਐਮ) ‘ਤੇ ਪਾਬੰਦੀ ਵਰਗੀਆਂ ਜਾਅਲੀ ਖ਼ਬਰਾਂ ਫੈਲਾਉਣ ਵਿੱਚ […]

ਪੰਜਾਬ ਪੁਲਿਸ ਨੇ ਨਾਗਰਿਕਾਂ ਨੂੰ ਜਾਅਲੀ ਖ਼ਬਰਾਂ ਨਾ ਫੈਲਾਉਣ ਕੀਤੀ ਅਪੀਲ

Punjab police

ਚੰਡੀਗੜ੍ਹ, 30 ਮਾਰਚ 2023: ਸ਼ੋਸ਼ਲ ਮੀਡਿਆ ‘ਤੇ ਅੰਮ੍ਰਿਤਪਾਲ ਸਿੰਘ ਦੀ ਗ੍ਰਿਫਤਾਰੀ ਨੂੰ ਲੈ ਕੇ ਰੱਖੀਆਂ ਤਿੰਨ ਸ਼ਰਤਾਂ ਦੀ ਖ਼ਬਰ ਦਾ ਪੰਜਾਬ ਪੁਲਿਸ (Punjab Police) ਨੇ ਖੰਡਨ ਕੀਤਾ ਹੈ | ਪੰਜਾਬ ਪੁਲਿਸ ਨੇ ਟਵੀਟ ਕਰਕੇ ਕਿਹਾ ਕਿ ਖ਼ਬਰਾਂ ਸਾਂਝੀਆਂ ਕਰਨ ਤੋਂ ਪਹਿਲਾਂ ਤੱਥਾਂ ਦੀ ਜਾਂਚ ਕੀਤੀ ਜਾਵੇ, ਪੰਜਾਬ ਪੁਲਿਸ ਨੇ ਕਿਹਾ ਕਿ ਸਾਰੇ ਨਾਗਰਿਕਾਂ ਨੂੰ ਅਪੀਲ […]

ਬਠਿੰਡਾ ਪੁਲਿਸ ਨੇ ਕੱਢਿਆ ਫਲੈਗ ਮਾਰਚ, ਲੋਕਾਂ ਨੂੰ ਅਫਵਾਹਾਂ ‘ਤੇ ਧਿਆਨ ਨਾ ਦੇਣ ਦੀ ਕੀਤੀ ਅਪੀਲ

https://theunmute.com/

ਚੰਡੀਗੜ੍ਹ, 28 ਮਾਰਚ 2023: ਬਠਿੰਡਾ ਪੁਲਿਸ (Bathinda Police) ਨੇ ਅੱਜ ਡੀਐਸਪੀ ਸਿਟੀ ਦੀ ਅਗਵਾਈ ਵਿੱਚ ਸ਼ਹਿਰ ਵਿੱਚ ਫਲੈਗ ਮਾਰਚ ਕੱਢਿਆ। ਇਹ ਫਲੈਗ ਮਾਰਚ ਬਠਿੰਡਾ ਵਿੱਚ ਅਮਨ-ਕਾਨੂੰਨ ਬਣਾਈ ਰੱਖਣ ਦੇ ਮਕਸਦ ਨਾਲ ਕੱਢਿਆ ਗਿਆ ਹੈ । ਫਲੈਗ ਮਾਰਚ ਵਿੱਚ ਪੰਜਾਬ ਪੁਲਿਸ, ਅਰਧ ਸੈਨਿਕ ਬਲਾਂ ਅਤੇ ਪੀਸੀਆਰ ਦੇ ਜਵਾਨਾਂ ਨੇ ਭਾਗ ਲਿਆ। ਪੁਲਿਸ ਦੇ ਮੁਤਾਬਕ ਅੱਜ ਅਸੀਂ […]

ਪੰਜਾਬ ਭਰ ‘ਚ ਬੱਸਾਂ ਬੰਦ ਦੀਆਂ ਅਫਵਾਹਾਂ ਪੂਰੀ ਤਰ੍ਹਾਂ ਫਰਜ਼ੀ

Punjab

ਚੰਡੀਗੜ੍ਹ, 20 ਮਾਰਚ 2023: ਅੰਮ੍ਰਿਤਪਾਲ ਸਿੰਘ ਦੀ ਗ੍ਰਿਫਤਾਰੀ ਨੂੰ ਲੈ ਕੇ ਪੰਜਾਬ (Punjab) ਭਰ ‘ਚ ਲਗਾਤਾਰ ਚੈਕਿੰਗ ਕੀਤੀ ਜਾ ਰਹੀ ਹੈ, ਪੰਜਾਬ ਪੁਲਿਸ ਨੇ ਸ਼ੋਸ਼ਲ ਮੀਡੀਆ ‘ਤੇ ਅਫਵਾਹਾਂ ਅਤੇ ਫਰਜ਼ੀ ਖਬਰਾਂ ਨਾ ਅਫਵਾਹਾਂ ਦੀ ਅਪੀਲ ਕੀਤੀ ਹੈ, ਇਸਦੇ ਨਾਲ ਹੀ ਚਿਤਾਵਨੀ ਦਿੱਤੀ ਹੈ ਕਿ ਅਫਵਾਹਾਂ ਵਾਲਿਆਂ ‘ਤੇ ਸਖ਼ਤ ਕਾਰਵਾਈ ਕੀਤੀ ਜਾਵੇਗੀ | ਦੂਜੇ ਪਾਸੇ ਪੰਜਾਬ […]