July 5, 2024 3:47 am

ਆਪਣੇ ਪੁੱਤ ਦੀ ਬਰਸੀ ਤੋਂ ਪਹਿਲਾਂ ਭਾਵੁਕ ਹੋਏ ਮਾਤਾ ਚਰਨ ਕੌਰ ਪੋਸਟ ਸਾਂਝੀ ਕਰ ਲਿਖਿਆ”ਸ਼ੁੱਭ ਪੁੱਤ ਕਿੱਥੇ ਮੈਂ ਤੇਰੇ ਵਿਆਹ ਦਾ ਸਹਿਜਪਾਠ ਸਾਹਿਬ ਪਰ..

ਚੰਡੀਗੜ, 13 ਮਾਰਚ 2023:  ਬੀਤੇ ਦਿਨੀਂ ਸਿੱਧੂ ਮੂਸੇਵਾਲਾ ਦੇ ਪਿਤਾ ਬਲਕੌਰ ਸਿੰਘ ਨੇ ਇਕ ਵੀਡੀਓ ਸਾਂਝੀ ਕੀਤੀ ਸੀ। ਇਸ ਵੀਡੀਓ ’ਚ ਉਨ੍ਹਾਂ ਵਲੋਂ ਸਿੱਧੂ ਨੂੰ ਚਾਹੁਣ ਵਾਲਿਆਂ ਨੂੰ 19 ਮਾਰਚ ਨੂੰ ਸਿੱਧੂ ਦੀ ਪਹਿਲੀ ਬਰਸੀ ’ਚ ਪਹੁੰਚਣ ਦੀ ਬੇਨਤੀ ਕੀਤੀ ਗਈ ਸੀ । ਸਿੱਧੂ ਦੀ ਪਹਿਲੀ ਬਰਸੀ ਦਾ ਸਮਾਗਮ ਮਾਨਸਾ ਦੀ ਅਨਾਜ ਮੰਡੀ ਵਿਖੇ ਰੱਖਿਆ […]

ਚੋਣ ਜ਼ਾਬਤੇ ਦੀ ਉਲੰਘਣਾ ਮਾਮਲੇ ‘ਚ ਚਰਨਜੀਤ ਸਿੰਘ ਚੰਨੀ ਨੂੰ ਹਾਈਕੋਰਟ ਵਲੋਂ ਮਿਲੀ ਵੱਡੀ ਰਾਹਤ

CM ਚਰਨਜੀਤ ਸਿੰਘ ਚੰਨੀ

ਚੰਡੀਗੜ੍ਹ 20 ਜੁਲਾਈ 2023: ਪੰਜਾਬ ਦੇ ਸਾਬਕਾ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ (Charanjit Singh Channi) ਨੂੰ ਪੰਜਾਬ ਅਤੇ ਹਰਿਆਣਾ ਹਾਈਕੋਰਟ ਤੋਂ ਵੱਡੀ ਰਾਹਤ ਮਿਲੀ ਹੈ। ਹਾਈਕੋਰਟ ਨੇ ਮਾਨਸਾ ਅਦਾਲਤ ਦੀ ਕਾਰਵਾਈ ‘ਤੇ ਅਗਲੇ ਹੁਕਮਾਂ ਤੱਕ ਰੋਕ ਲਗਾ ਦਿੱਤੀ ਹੈ। ਚਰਨਜੀਤ ਸਿੰਘ ਚੰਨੀ ਹੁਣ 12 ਜਨਵਰੀ ਨੂੰ ਮਾਨਸਾ ਦੀ ਅਦਾਲਤ ਵਿੱਚ ਪੇਸ਼ ਹੋਣਗੇ। ਦੱਸ ਦੇਈਏ ਕਿ […]

ਲਤਾ ਮੰਗੇਸ਼ਕਰ ਅਤੇ ਸਿੱਧੂ ਮੂਸੇਵਾਲਾ ਦੀਆਂ ਮੌਤਾਂ ਭਾਰਤ ਵਿੱਚ Google Search ਦੇ Top 10 ‘ਚ

sidhu laata

ਚੰਡੀਗੜ੍ਹ 8 ਦਸੰਬਰ 2022: ਹਾਲ ਹੀ ਵਿੱਚ, ਗੂਗਲ ਨੇ ਪਿਛਲੇ ਸਾਲ ਵਿੱਚ ਸਭ ਤੋਂ ਵੱਧ ਖੋਜੇ ਗਏ ਨਾਮਾਂ ਅਤੇ ਸਮਾਗਮਾਂ ਦੀਆਂ ਵੱਖ-ਵੱਖ ਸ਼੍ਰੇਣੀਆਂ ਦੀ ਸੂਚੀ ਜਾਰੀ ਕੀਤੀ ਹੈ।ਇਨ੍ਹਾਂ ਵਿੱਚੋਂ ਲਤਾ ਮੰਗੇਸ਼ਕਰ ਅਤੇ ਪੰਜਾਬੀ ਰੈਪਰ ਸਿੱਧੂ ਮੂਸੇਵਾਲਾ ਦੀਆਂ ਮੌਤਾਂ ਭਾਰਤ ਵਿੱਚ ਸਭ ਤੋਂ ਵੱਧ ਖੋਜੀਆਂ ਜਾਣ ਵਾਲੀਆਂ ਘਟਨਾਵਾਂ ਵਿੱਚ ਪਹਿਲੇ ਅਤੇ ਦੂਜੇ ਨੰਬਰ ’ਤੇ ਹਨ।ਇਨ੍ਹਾਂ ਤੋਂ […]

Sidhu Moosewala ਕਤਲ ਕਾਂਡ ‘ਚ ਪੰਜਾਬੀ ਗਾਇਕ ਬੱਬੂ ਮਾਨ ਪੁੱਛਗਿੱਛ ਲਈ ਪਹੁੰਚੇ ਮਾਨਸਾ, SIT ਕਰ ਰਹੀ ਪੁੱਛਗਿੱਛ

sidhu babbu

ਚੰਡੀਗੜ੍ਹ 7 ਦਸੰਬਰ 2022: ਪੰਜਾਬੀ ਗਾਇਕ ਬੱਬੂ ਮਾਨ ਅੱਜ ਮਰਹੂਮ ਗਾਇਕ ਸਿੱਧੂ ਮੂਸੇਵਾਲਾ ਕਤਲ ਕੇਸ ਵਿੱਚ ਮਾਨਸਾ ਪੁਲਿਸ ਸਾਹਮਣੇ ਜਾਂਚ ਵਿੱਚ ਸ਼ਾਮਲ ਹੋਣ ਲਈ ਪਹੁੰਚੇ। ਬੱਬੂ ਮਾਨ ਜਾਂਚ ਲਈ ਮਾਨਸਾ ਦੇ ਸੀਆਈਏ ਦਫਤਰ ਪਹੁੰਚੇ। ਸਿੱਧੂ ਮੁਸੇਵਾਲਾ ਕਤਲ ਮਾਮਲੇ ਵਿੱਚ ਅੱਜ ਮਾਨਸਾ ਵਿਖੇ ਐਸਆਈਟੀ ਵੱਲੋਂ ਬੱਬੂ ਮਾਨ ਤੋਂ ਪੁੱਛਗਿੱਛ ਕੀਤੀ ਜਾ ਰਹੀ ਹੈ। ਪੰਜਾਬੀ ਗਾਇਕ ਬੱਬੂ […]

UK ਲਈ ਰਵਾਨਾ ਹੋਏ ਸਿੱਧੂ ਮੂਸੇਵਾਲਾ ਦੇ ਮਾਤਾ-ਪਿਤਾ , ਕੱਢਿਆ ਜਾਵੇਗਾ UK ‘ਚ ਸਿੱਧੂ ਲਈ ਮਾਰਚ

sidhu mother father

ਚੰਡੀਗੜ੍ਹ 18ਨਵੰਬਰ 2022  : ਮਰਹੂਮ ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਦੇ ਮਾਤਾ-ਪਿਤਾ ਯੂ. ਕੇ. ਲਈ ਰਵਾਨਾ ਹੋ ਗਏ ਹਨ। ਯੂ. ਕੇ. ‘ਚ ਸਿੱਧੂ ਮੂਸੇਵਾਲਾ ਨੂੰ ਇਨਸਾਫ਼ ਦਿਵਾਉਣ ਲਈ ਪ੍ਰਦਰਸ਼ਨ ਹੋ ਰਹੇ ਹਨ। ਸਿੱਧੂ ਮੂਸੇਵਾਲਾ ਨੂੰ ਸ਼ਰਧਾਂਜਲੀ ਦੇਣ ਲਈ ਉੱਥੇ ਇਕ ਪ੍ਰੋਗਰਾਮ ਉਲੀਕਿਆ ਗਿਆ ਹੈ। ਇਹ ਪ੍ਰੋਗਰਾਮ 20 ਨਵੰਬਰ, ਦਿਨ ਐਤਵਾਰ ਨੂੰ ਰੱਖਿਆ ਗਿਆ ਹੈ। ਸਿੱਧੂ ਦੇ ਮਾਤਾ-ਪਿਤਾ […]

ਪੁਲਿਸ ਵਲੋਂ ਸਿੱਧੂ ਮੂਸੇਵਾਲਾ ਕਤਲਕਾਂਡ ਮਾਮਲੇ ‘ਚ ਮਾਨਸਾ ਅਦਾਲਤ ‘ਚ ਚਲਾਨ ਪੇਸ਼

Sachin Bishnoi

ਚੰਡੀਗੜ੍ਹ 26 ਅਗਸਤ 2022: ਮਰਹੂਮ ਪੰਜਾਬੀ ਗਾਇਕ ਸਿੱਧੂ ਮੂਸੇਵਾਲਾ (Sidhu Moosewala) ਦੇ ਕਤਲ ਮਾਮਲੇ ‘ਚ ਵੱਡੀ ਖ਼ਬਰ ਸਾਹਮਣੇ ਆ ਰਹੀ ਹੈ | ਪੁਲਿਸ ਨੇ ਮਾਨਸਾ ਅਦਾਲਤ ‘ਚ ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਦੇ ਕਤਲ ਮਾਮਲੇ ‘ਚ ਚਲਾਨ ਪੇਸ਼ ਕੀਤਾ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਇਸ ਚਲਾਨ ‘ਚ 36 ਮੁਲਜਮਾਂ ਨੂੰ ਨਾਮਜ਼ਦ ਕੀਤਾ ਗਿਆ ਹੈ |ਜਿਸ ਵਿੱਚ ਮਾਸਟਰਮਾਈਂਡ […]

ਗ੍ਰਹਿ ਮੰਤਰਾਲੇ ਨੇ ਪੰਜਾਬ DGP ਨੂੰ ਲਿਖੀ ਚਿੱਠੀ, ਲਾਰੈਂਸ ਬਿਸ਼ਨੋਈ ਤੇ ਜੱਗੂ ਭਗਵਾਨਪੁਰੀਆ ’ਤੇ ਹੋ ਸਕਦੈ ਜਾਨਲੇਵਾ ਹਮਲਾ

Union Home Ministry

ਚੰਡੀਗੜ੍ਹ 23 ਅਗਸਤ 2022: ਕੇਂਦਰੀ ਗ੍ਰਹਿ ਮੰਤਰਾਲੇ (Union Home Ministry) ਨੇ ਪੰਜਾਬ ਦੇ ਡੀ.ਜੀ.ਪੀ. ਗੌਰਵ ਯਾਦਵ ਨੂੰ ਚਿੱਠੀ ਲਿਖ ਕੇ ਸਾਵਧਾਨ ਕੀਤਾ ਹੈ ਕਿ ਮਰਹੂਮ ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਕਤਲਕਾਂਡ ਵਿਚ ਮੁੱਖ ਸਾਜ਼ਿਸ਼ਕਰਤਾ ਗੈਂਗਸਟਰ ਲਾਰੈਂਸ ਬਿਸ਼ਨੋਈ ਅਤੇ ਜੱਗੂ ਭਗਵਾਨਪੁਰੀਆ ’ਤੇ ਹਮਲਾ ਹੋ ਸਕਦਾ ਹੈ। ਸੂਤਰਾਂ ਦੇ ਮੁਤਾਬਕ ਦਵਿੰਦਰ ਬੰਬੀਹਾ ਗੈਂਗ ਨਾਲ ਜੁੜੇ ਗੈਂਗਸਟਰ ਅਦਾਲਤੀ ਕਾਰਵਾਈ […]

ਅਦਾਲਤ ਨੇ ਲਾਰੈਂਸ ਤੇ ਭਗਵਾਨਪੁਰੀਆ ਦੇ ਸਾਥੀ ਸਾਜਨ ਨੂੰ 6 ਦਿਨਾਂ ਪੁਲਿਸ ਰਿਮਾਂਡ ‘ਤੇ ਭੇਜਿਆ

ਭਗਵਾਨਪੁਰੀਆ ਦੇ ਸਾਥੀ ਸਾਜਨ

ਚੰਡੀਗੜ੍ਹ 07 ਜੁਲਾਈ 2022: ਅੰਮ੍ਰਿਤਸਰ ਪੁਲਿਸ ਨੇ ਵੱਡੀ ਕਾਰਵਾਈ ਕਰਦਿਆਂ ਲਾਰੈਂਸ ਬਿਸ਼ਨੋਈ ਅਤੇ ਗੈਂਗਸਟਰ ਜੱਗੂ ਭਗਵਾਨਪੁਰੀਆ ਦੇ ਸਾਥੀ ਗੈਂਗਸਟਰ ਅਤੇ ਨਸ਼ਾ ਤਸਕਰ ਸਾਜਨ ਕਲਿਆਣ (Sajan Kalyan) ਨੂੰ ਗ੍ਰਿਫਤਾਰ ਕੀਤਾ ਗਿਆ ਹੈ | ਇਸ ਦੌਰਾਨ ਪੁਲਿਸ ਨੇ ਸਾਜਨ ਕਲਿਆਣ ਦੇ ਖਿਲਾਫ ਐਨਡੀਪੀਐਸ, ਆਰਮਜ਼ ਐਕਟ ਅਤੇ ਆਈਪੀਸੀ ਦੀਆਂ ਧਾਰਾਵਾ ਦੇ ਤਹਿਤ ਕੇਸ ਦਰਜ ਕਰ ਲਿਆ ਹੈ। ਸਾਜਨ […]

ਕੁੰਵਰ ਵਿਜੇ ਪ੍ਰਤਾਪ ਵੱਲੋਂ ਲਾਰੈਂਸ ਦੀ ਪੇਸ਼ੀ ਦੌਰਾਨ VIP ਕਲਚਰ ਦੇ ਬਿਆਨ ‘ਤੇ ਪੁਲਸ ਕਮਿਸ਼ਨਰ ਨੇ ਦਿੱਤਾ ਸਪੱਸ਼ਟੀਕਰਨ

Kunwar Vijay Pratap

ਅੰਮ੍ਰਿਤਸਰ 30 ਜੂਨ 2022: ਸਿੱਧੂ ਮੂਸੇਵਾਲੇ ਕਤਲਕਾਂਡ ਤੋਂ ਬਾਅਦ ਲਗਾਤਾਰ ਲਾਰੈਂਸ ਬਿਸ਼ਨੋਈ ਨੂੰ ਪੰਜਾਬ ਲਿਆਉਣ ਦੀ ਤਿਆਰੀ ਕੀਤੀ ਗਈ ਸੀ ਜਿਸ ਤੋਂ ਬਾਅਦ ਅੰਮ੍ਰਿਤਸਰ ਦੀ ਪੁਲਿਸ ਵਲੋਂ ਵੀ ਲਾਰੈਂਸ ਬਿਸ਼ਨੋਈ ਨੂੰ ਅੰਮ੍ਰਿਤਸਰ ਦੇ ਨਿੱਜੀ ਹਸਪਤਾਲ ਵਿੱਚ ਕਤਲ ਕੀਤੇ ਗਏ ਗੈਂਗਸਟਰ ਰਾਣਾ ਕੰਦੋਵਾਲੀਆ ਦੀ ਮੌਤ ਦਾ ਜ਼ਿੰਮੇਵਾਰ ਠਹਿਰਾਉਂਦੇ ਹੋਏ ਅੰਮ੍ਰਿਤਸਰ ‘ਚ ਦੇਰ ਰਾਤ ਲਾਰੈਂਸ ਬਿਸ਼ਨੋਈ ਨੂੰ […]

ਪ੍ਰਤਾਪ ਬਾਜਵਾ ਨੇ SYL ਗੀਤ ‘ਤੇ ਬੈਨ ਨੂੰ ਲੈ ਕੇ ਵਿਧਾਨ ਸਭਾ ‘ਚ ਰੱਖੀ ਇਹ ਮੰਗ

SYL

ਚੰਡੀਗੜ੍ਹ 30 ਜੂਨ 2022: ਪੰਜਾਬ ਵਿਧਾਨ ਸਭਾ ਦੇ ਬਜਟ ਇਜਲਾਸ ਦੀ ਕਾਰਵਾਈ ਦਾ ਅੱਜ ਆਖ਼ਰੀ ਦਿਨ ਹੈ | ਵਿਧਾਨ ਸਭਾ ‘ਚ ਅੱਜ ਅਹਿਮ ਮੁੱਦਿਆਂ ‘ਤੇ ਚਰਚਾ ਹੋਵੇਗੀ | ਇਸ ਦੌਰਾਨ ਕਾਂਗਰਸ ਦੇ ਆਗੂ ਪ੍ਰਤਾਪ ਸਿੰਘ ਬਾਜਵਾ ਨੇ ਮਰਹੂਮ ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਦੇ SYL ਗੀਤ ਦਾ ਮੁੱਦਾ ਚੁੱਕਦਿਆਂ ਕਿਹਾ ਕਿ SYL ਗੀਤ ਨਾਲ ਪੂਰੇ ਪੰਜਾਬ […]