July 7, 2024 9:41 pm

ਮੂਸੇਵਾਲਾ ਕਤਲਕਾਂਡ ਨੂੰ ਲੈ ਕੇ ਗੋਲਡੀ ਬਰਾੜ, ਹਰਵਿੰਦਰ ਰਿੰਦਾ ਖਿਲਾਫ਼ ਅੰਤਰਰਾਸ਼ਟਰੀ ਗ੍ਰਿਫਤਾਰੀ ਵਾਰੰਟ/ਰੈੱਡ ਕਾਰਨਰ ਨੋਟਿਸ ਲਈ ਪੰਜਾਬ ਵੱਲੋਂ ਠੋਸ ਯਤਨ ਜਾਰੀ

Goldy Brar

ਚੰਡੀਗੜ੍ਹ 08 ਜੂਨ 2022 : ਪੰਜਾਬ ਪੁਲਿਸ ਵੱਲੋਂ ਗੈਂਗਸਟਰ ਗੋਲਡੀ ਬਰਾੜ ਜਿਸ ਨੇ ਲਾਰੈਂਸ ਬਿਸ਼ਨੋਈ ਗੈਂਗ ਤਰਫੋਂ ਸਿੱਧੂ ਮੂਸੇਵਾਲਾ ਦੇ ਕਤਲ ਦੀ ਜ਼ਿੰਮੇਵਾਰੀ ਲਈ ਹੈ, ਦੀ ਹਵਾਲਗੀ ਲਈ ਕੋਈ ਕਸਰ ਬਾਕੀ ਨਹੀਂ ਛੱਡੀ ਜਾ ਰਹੀ। ਸਤਿੰਦਰਜੀਤ ਸਿੰਘ ਉਰਫ ਗੋਲਡੀ ਬਰਾੜ, ਜੋ ਕਿ ਮੁਕਤਸਰ ਸਾਹਿਬ ਦਾ ਵਸਨੀਕ ਹੈ ਅਤੇ 2017 ਵਿੱਚ ਸਟੂਡੈਂਟ ਵੀਜ਼ੇ ‘ਤੇ ਕੈਨੇਡਾ ਗਿਆ […]

ਮੈਂ ਸਿੱਧੂ ਮੂਸੇਵਾਲਾ ਦੇ ਪਰਿਵਾਰ ਨਾਲ ਹਮੇਸ਼ਾ ਖੜ੍ਹਾ ਮਿਲਾਂਗਾ : ਰਾਜਾ ਵੜਿੰਗ

Sidhu Moosewala

ਚੰਡੀਗੜ੍ਹ 08 ਜੂਨ 2022: ਮਾਨਸਾ ਦੀ ਅਨਾਜ ਮੰਡੀ ਵਿੱਚ ਸਿੱਧੂ ਮੂਸੇਵਾਲਾ (Sidhu Moosewala) ਦੀ ਅੰਤਿਮ ਅਰਦਾਸ ਕੀਤੀ ਗਈ | ਇਸ ਦੌਰਾਨ ਹਜ਼ਾਰਾਂ ਦੀ ਗਿਣਤੀ ਵਿੱਚ ਦੂਰੋਂ-ਦੂਰੋਂ ਮੂਸੇਵਾਲਾ ਦੇ ਚਾਹੁਣ ਵਾਲੇ ਪਹੁੰਚੇ | ਸਿੱਧੂ ਮੂਸੇਵਾਲਾ ਦੀ ਅੰਤਿਮ ਅਰਦਾਸ ਮੌਕੇ ਸੱਚਖੰਡ ਸ੍ਰੀ ਦਰਬਾਰ ਸਾਹਿਬ ਦੇ ਹਜ਼ੂਰੀ ਰਾਗੀਆਂ ਨੇ ਕੀਰਤਨ ਕੀਤਾ ਅਤੇ ਗਿਆਨੀ ਹਰਪਾਲ ਸਿੰਘ ਜੀ ਸ੍ਰੀ ਫ਼ਤਹਿਗੜ੍ਹ […]