‘ਖੇਤ ਮਜ਼ਦੂਰ ਜੱਥੇਬੰਦੀਆਂ ਦੇ ਸਾਂਝੇ ਮੋਰਚੇ’ ਦੀਆਂ ਮੰਗਾਂ ਹਮਦਰਦੀ ਨਾਲ ਹੱਲ ਕੀਤੀਆਂ ਜਾਣ: ਬ੍ਰਹਮ ਮਹਿੰਦਰਾ
!['ਖੇਤ ਮਜ਼ਦੂਰ ਜੱਥੇਬੰਦੀਆਂ ਦੇ ਸਾਂਝੇ ਮੋਰਚੇ’ ਦੀਆਂ ਮੰਗਾਂ ਹਮਦਰਦੀ ਨਾਲ ਹੱਲ ਕੀਤੀਆਂ ਜਾਣ](https://theunmute.com/wp-content/uploads/2021/08/ਖੇਤ-ਮਜ਼ਦੂਰ-ਜੱਥੇਬੰਦੀਆਂ-ਦੇ-ਸਾਂਝੇ-ਮੋਰਚੇ-ਦੀਆਂ-ਮੰਗਾਂ-ਹਮਦਰਦੀ-ਨਾਲ-ਹੱਲ-ਕੀਤੀਆਂ-ਜਾਣ.jpg)
ਚੰਡੀਗੜ, 26 ਅਗਸਤ 2021 : ਬੇਜ਼ਮੀਨੇ ਖੇਤ ਮਜ਼ਦੂਰਾਂ ਅਤੇ ਸਮਾਜ ਦੇ ਪਛੜੇ ਵਰਗਾਂ ਦੀ ਭਲਾਈ ਲਈ ‘ਖੇਤ ਮਜ਼ਦੂਰ ਜੱਥੇਬੰਦੀਆਂ ਦਾ ਸਾਂਝਾ ਮੋਰਚਾ ਪੰਜਾਬ’ ਦੀਆਂ ਸਾਰੀਆਂ 9 ਮੰਗਾਂ ਨੂੰ ਹਮਦਰਦੀ ਨਾਲ ਹੱਲ ਕੀਤੀਆਂ ਜਾਣ। ਇਹ ਪ੍ਰਗਟਾਵਾ ‘ਖੇਤ ਮਜ਼ਦੂਰ ਜੱਥੇਬੰਦੀਆਂ ਦਾ ਸਾਂਝਾ ਮੋਰਚਾ’ ਨਾਲ ਪੰਜਾਬ ਭਵਨ, ਚੰਡੀਗੜ ਵਿਖੇ ਹੋਈ ਤਿੰਨ ਘੰਟੇ ਲੰਮੀ ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਸਥਾਨਕ […]