July 3, 2024 12:18 pm

ਕੈਬਿਨਟ ਮੰਤਰੀ ਡਾ. ਬਲਜੀਤ ਕੌਰ ਵੱਲੋਂ ਫ਼ਰੀਦਕੋਟ ਆਬਜ਼ਰਵੇਸ਼ਨ ਹੋਮ ਦਾ ਦੌਰਾ, ਸਹੂਲਤਾਂ ਦਾ ਲਿਆ ਜਾਇਜ਼ਾ

Observation Home

ਚੰਡੀਗੜ੍ਹ, 22 ਜੂਨ 2024: ਕੈਬਿਨਟ ਮੰਤਰੀ ਡਾ. ਬਲਜੀਤ ਕੌਰ ਨੇ ਅੱਜ ਫ਼ਰੀਦਕੋਟ ਦੇ ਆਬਜ਼ਰਵੇਸ਼ਨ ਹੋਮ (Observation Home) ਅਤੇ ਪਲੇਸ ਆਫ਼ ਸੇਫਟੀ ਦਾ ਦੌਰਾ ਕਰਕੇ ਇਥੇ ਰਹਿ ਰਹੇ ਲੜਕਿਆਂ ਲਈ ਇੱਕ ਨਵੀਂ ਪਹਿਲਕਦਮੀਆਂ ਸ਼ੁਰੂ ਕੀਤੀ ਹੈ | ਇਸ ਦੌਰਾਨ ਲੜਕਿਆ ਦੇ ਹੁਨਰ ਨੂੰ ਹੋਰ ਵੀ ਨਿਖਾਰਨ ਲਈ ਹੁਨਰ ਵਿਕਾਸ ਪ੍ਰੋਗਰਾਮ ਸ਼ੁਰੂ ਕਰ ਦਾ ਐਲਾਨ ਕੀਤਾ ਗਿਆ […]

CM ਭਗਵੰਤ ਮਾਨ ਵੱਲੋਂ ਬਠਿੰਡਾ ਅਤੇ ਫਰੀਦਕੋਟ ਦੇ ‘ਆਪ’ ਆਗੂਆਂ ਨਾਲ ਬੈਠਕ

Bathinda

ਚੰਡੀਗੜ੍ਹ, 8 ਜੂਨ 2024: ਮੁੱਖ ਮੰਤਰੀ ਭਗਵੰਤ ਮਾਨ ਨੇ ਅੱਜ ਬਠਿੰਡਾ (Bathinda) ਅਤੇ ਫਰੀਦਕੋਟ ਦੇ ‘ਆਪ’ ਆਗੂਆਂ ਨਾਲ ਬੈਠਕ ਕਰਕੇ ਇਲਾਕੇ ਦੇ ਲੋਕਾਂ ਦੇ ਮਸਲਿਆਂ ਅਤੇ ਵਿਕਾਸ ਪ੍ਰੋਜੈਕਟਾਂ ਬਾਰੇ ਵਿਚਾਰ-ਚਰਚਾ ਕੀਤੀ। ਬੇਥਸਕ ਤੋਂ ਬਾਅਦ ਸੀਐੱਮ ਭਗਵੰਤ ਮਾਨ ਨੇ ਆਪਣੇ ‘ਐਕਸ’ ਅਕਾਊਂਟ ‘ਤੇ ਪੋਸਟ ਸਾਂਝੀ ਕਰਦਿਆਂ ਲਿਖਿਆ ਕਿ, ”ਅੱਜ ਬਠਿੰਡਾ ਤੇ ਫ਼ਰੀਦਕੋਟ ਲੋਕ ਸਭਾ ਹਲਕੇ ਦੇ […]

ਫਰੀਦਕੋਟ ਤੋਂ ‘ਆਪ’ ਉਮੀਦਵਾਰ ਕਰਮਜੀਤ ਅਨਮੋਲ ਨੇ ਭਰੇ ਨਾਮਜ਼ਦਗੀ ਪੱਤਰ

Karamjit Anmol

ਚੰਡੀਗੜ੍ਹ, 14 ਮਈ 2024: ਪੰਜਾਬ ‘ਚ ਆਮ ਆਦਮੀ ਪਾਰਟੀ (ਆਪ) ਦੇ ਫਰੀਦਕੋਟ ਤੋਂ ਉਮੀਦਵਾਰ ਕਰਮਜੀਤ ਅਨਮੋਲ (Karamjit Anmol) ਨੇ ਮੰਗਲਵਾਰ ਨੂੰ ਫਰੀਦਕੋਟ ਸੀਟ ਤੋਂ ਨਾਮਜ਼ਦਗੀ ਦਾਖਲ ਕੀਤੀ। ਇਸਦੇ ਨਾਲ ਹੀ ਪੰਜਾਬ ਦੇ ਮੁੱਖ ਚੋਣ ਅਧਿਕਾਰੀ ਸਿਬਿਨ ਸੀ ਨੇ ਲੋਕ ਸਭਾ ਚੋਣਾਂ 2024 ਲਈ ਪੰਜਾਬ ਦੇ ਕੁੱਲ ਵੋਟਰਾਂ (Voters) ਦੀ ਅੰਤਮ ਸੂਚੀ ਜਾਰੀ ਕਰ ਦਿੱਤੀ ਹੈ। […]

ਬਸਪਾ ਨੇ ਗੁਰਬਖਸ਼ ਸਿੰਘ ਚੌਹਾਨ ਨੂੰ ਫ਼ਰੀਦਕੋਟ ਲੋਕ ਸਭਾ ਹਲਕੇ ਤੋਂ ਉਮੀਦਵਾਰ ਐਲਾਨਿਆ

Faridkot

ਫ਼ਰੀਦਕੋਟ, 20 ਅਪ੍ਰੈਲ 2024: ਬਹੁਜਨ ਸਮਾਜ ਪਾਰਟੀ ਪੰਜਾਬ ਵਲੋਂ ਲੋਕ ਸਭਾ ਚੋਣਾਂ 2024 ਲਈ ਹਲਕਾ ਫਰੀਦਕੋਟ (Faridkot) ਤੋਂ ਗੁਰਬਖਸ਼ ਸਿੰਘ ਚੌਹਾਨ ਨੂੰ ਆਪਣਾ ਉਮੀਦਵਾਰ ਐਲਾਨ ਦਿੱਤਾ ਹੈ। ਉਹ ਪਹਿਲੇ ਉਮੀਦਵਾਰ ਹਨ ਜੋ ਫਰੀਦਕੋਟ ਦੇ ਰਹਿਣ ਵਾਲੇ ਹਨ। ਗੁਰਬਖਸ਼ ਸਿੰਘ ਚੌਹਾਨ ਇਸ ਤੋਂ ਪਹਿਲਾਂ ਵਿਧਾਨ ਸਭਾ ਚੋਣਾਂ ਲੜ ਚੁੱਕੇ ਹਨ। ਉਹਨਾਂ ਨੇ ਪਿਛਲੇ ਇੱਕ ਮਹੀਨੇ ਤੋਂ […]

ਫਰੀਦਕੋਟ ‘ਚ ਪੁਲਿਸ ਅਤੇ ਬਦਮਾਸ਼ਾਂ ਵਿਚਾਲੇ ਕਥਿਤ ਮੁਕਾਬਲਾ, ਦੋ ਮੁਲਜ਼ਮ ਜ਼ਖਮੀ

ਚੰਡੀਗੜ੍ਹ, 07 ਅਪ੍ਰੈਲ 2024: ਫਰੀਦਕੋਟ ਤੋਂ ਪੁਲਿਸ ਅਤੇ ਬਦਮਾਸ਼ਾਂ ਵਿਚਾਲੇ ਕਥਿਤ ਮੁਕਾਬਲੇ (Encounter) ਦੀ ਖ਼ਬਰ ਸਾਹਮਣੇ ਆਈ ਹੈ | ਮਿਲੀ ਜਾਣਕਾਰੀ ਮੁਤਾਬਕ ਪੁਲਿਸ ਅਤੇ ਬਦਮਾਸ਼ਾਂ ਵਿਚਾਲੇ ਦੋਵਾਂ ਪਾਸਿਆਂ ਤੋਂ ਗੋਲੀਬਾਰੀ ਹੋਈ। ਇਸ ਦੌਰਾਨ ਜਵਾਬੀ ਕਾਰਵਾਈ ‘ਚ ਦੋਵਾਂ ਮੁਲਜਮਾਂ ਦੀਆਂ ਲੱਤਾਂ ‘ਚ ਗੋਲੀ ਲੱਗ ਗਈ। ਪੁਲਿਸ ਨੇ ਦੋਵੇਂ ਜਣਿਆਂ ਨੂੰ ਗ੍ਰਿਫਤਾਰ ਕਰ ਲਿਆ ਹੈ। ਦੱਸਿਆ ਜਾ […]

ਫਰੀਦਕੋਟ ਦੇ ਹਸਪਤਾਲ ‘ਚ ਲੱਗੀ ਭਿਆਨਕ ਅੱਗ, ਮਰੀਜ਼ਾਂ ਨੂੰ ਸੁਰੱਖਿਅਤ ਬਾਹਰ ਕੱਢਿਆ

Faridkot

ਚੰਡੀਗੜ੍ਹ, 5 ਅਪ੍ਰੈਲ 2024: ਪੰਜਾਬ ਦੇ ਫਰੀਦਕੋਟ (Faridkot) ਦੇ ਗੁਰੂ ਗੋਬਿੰਦ ਸਿੰਘ ਮੈਡੀਕਲ ਕਾਲਜ ਹਸਪਤਾਲ ‘ਚ ਸ਼ੁੱਕਰਵਾਰ ਦੁਪਹਿਰ ਨੂੰ ਅਚਾਨਕ ਭਿਆਨਕ ਅੱਗ ਲੱਗ ਗਈ। ਅੱਗ ਦੇਖਦੇ ਹੀ ਦੇਖਦੇ ਮਰੀਜ਼ਾਂ ਅਤੇ ਹਸਪਤਾਲ ਸਟਾਫ ‘ਚ ਹਫੜਾ ਦਫੜੀ ਮਚ ਗਈ। ਦੇਖਦੇ ਹੀ ਦੇਖਦੇ ਹਸਪਤਾਲ ਦੀ ਪੂਰੀ ਇਮਾਰਤ ਵਿਚ ਧੂੰਆਂ ਫੈਲ ਗਿਆ। ਇਸ ਤੋਂ ਬਾਅਦ ਹਸਪਤਾਲ ਦੇ ਕਰਮਚਾਰੀਆਂ ਨੇ […]

ਫਰੀਦਕੋਟ ਕੇਂਦਰੀ ਜੇਲ੍ਹ ‘ਚ ਮੋਬਾਈਲ ਫੋਨ ਬਰਾਮਦਗੀ ਮਾਮਲੇ ‘ਚ 6 ਕੈਦੀਆਂ ਖ਼ਿਲਾਫ਼ FIR ਦਰਜ

Faridkot Central Jail

ਚੰਡੀਗੜ੍ਹ, 29 ਜਨਵਰੀ 2024: ਫਰੀਦਕੋਟ ਕੇਂਦਰੀ ਜੇਲ੍ਹ (Faridkot Central Jail) ਵਿੱਚ ਕੁੱਲ 17 ਮੋਬਾਈਲ ਫੋਨ ਬਰਾਮਦ ਹੋਣ ਤੋਂ ਬਾਅਦ ਜੇਲ੍ਹ ਪ੍ਰਸ਼ਾਸਨ ਨੇ ਤਿੰਨ ਵੱਖ-ਵੱਖ ਸ਼ਿਕਾਇਤ ਪੱਤਰ ਸਿਟੀ ਪੁਲਿਸ ਸਟੇਸ਼ਨ ਨੂੰ ਦੇ ਕੇ ਮੁਲਜ਼ਮਾਂ ਖ਼ਿਲਾਫ਼ ਕਾਨੂੰਨੀ ਕਾਰਵਾਈ ਕਰਨ ਦੀ ਮੰਗ ਕੀਤੀ ਹੈ। ਹਾਲਾਂਕਿ ਪਿਛਲੇ ਮਹੀਨੇ ਜੇਲ੍ਹ ਵਿੱਚ ਬੰਦ ਇੱਕ ਖ਼ਤਰਨਾਕ ਕੈਦੀਆਂ ਨੇ ਜੇਲ੍ਹ ਅੰਦਰੋਂ ਇੱਕ ਵੀਡੀਓ […]

ਫਰੀਦਕੋਟ ਵਿਖੇ ਪੈਟਰੋਲ ਭਰਵਾਉਣ ਗਏ ਨੌਜਵਾਨ ਨੂੰ ਮਾਰੀ ਗੋਲੀ, ਪੈਟਰੋਲ ਪੰਪ ਦੇ ਮਾਲਕ ‘ਤੇ ਲੱਗੇ ਗੰਭੀਰ ਦੋਸ਼

petrol

ਚੰਡੀਗੜ੍ਹ, 03 ਜਨਵਰੀ 2024: ਫਰੀਦਕੋਟ ਵਿੱਚ ਟਰੱਕ ਡਰਾਈਵਰਾਂ ਦੀ ਹੜਤਾਲ ਦੌਰਾਨ ਪੈਟਰੋਲ (petrol) ਅਤੇ ਡੀਜ਼ਲ ਦੀ ਕਿੱਲਤ ਦੇ ਡਰ ਕਾਰਨ ਪੈਟਰੋਲ ਭਰਵਾਉਣ ਗਏ ਇੱਕ ਨੌਜਵਾਨ ਨੂੰ ਪੈਟਰੋਲ ਪੰਪ ‘ਤੇ ਗੋਲੀ ਮਾਰ ਦਿੱਤੀ। ਉਕਤ ਨੌਜਵਾਨ ਨੂੰ ਗੰਭੀਰ ਜ਼ਖਮੀ ਹਾਲਤ ਵਿਚ ਗੁਰੂ ਗੋਬਿੰਦ ਸਿੰਘ ਮੈਡੀਕਲ ਕਾਲਜ ਹਸਪਤਾਲ ਫਰੀਦਕੋਟ ਵਿਖੇ ਦਾਖਲ ਕਰਵਾਇਆ ਗਿਆ ਹੈ, ਜਿੱਥੇ ਪੀੜਤ ਦੀ ਹਾਲਤ […]

ਮਿੰਨੀ ਸਕੱਤਰੇਤ ਫਰੀਦਕੋਟ ਵਿਖੇ ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਪਾਏ

ਸ੍ਰੀ ਅਖੰਡ ਪਾਠ ਸਾਹਿਬ

ਫ਼ਰੀਦਕੋਟ, 01 ਜਨਵਰੀ 2024: ਸਰਬ ਸਾਂਝੀ ਧਾਰਮਿਕ ਕਮੇਟੀ, ਮਿੰਨੀ ਸਕੱਤਰੇਤ ਫਰੀਦਕੋਟ ਵੱਲੋਂ ਅੱਜ ਨਵੇਂ ਸਾਲ 2024 ਦੀ ਆਮਦ ਮੌਕੇ ਸ੍ਰੀ ਅਖੰਡ ਪਾਠ ਸਾਹਿਬ ਦੇ ਪਾਠ ਦੇ ਭੋਗ ਪਾਏ ਗਏ। ਇਸ ਮੌਕੇ ਮਿੰਨੀ ਸਕੱਤਰੇਤ ਵਿਖੇ ਕੰਮ ਕਰਦੇ ਸਮੂਹ ਅਧਿਕਾਰੀਆਂ/ਕਰਮਚਾਰੀਆਂ, ਕਾਨੂੰਗੋ, ਪਟਵਾਰੀਆਂ, ਫੋਟੋ ਸਟੇਟ ਮੇਕਰਾਂ, ਟਾਈਪਿਸਟਾਂ, ਅਰਜੀ ਨਵੀਸਾਂ, ਨਕਸ਼ਾ ਨਵੀਸਾਂ, ਅਸਟਾਮ ਫਰੋਸ਼, ਐਡਵੋਕੇਟਸ ਨੇ ਸ਼ਮੂਲੀਅਤ ਕੀਤੀ। ਅੱਜ […]

ਕੁਲਤਾਰ ਸਿੰਘ ਸੰਧਵਾਂ ਨੇ ਫਰੀਦਕੋਟ ਦੀ ਅਮਨ ਕਾਨੂੰਨ ਦੀ ਸਥਿਤੀ ਸਬੰਧੀ ਡੀ.ਜੀ.ਪੀ. ਪੰਜਾਬ ਨਾਲ ਸਮੀਖਿਆ ਬੈਠਕ

ਝਾਕੀਆਂ

ਚੰਡੀਗੜ੍ਹ, 28 ਦਸੰਬਰ 2023: ਪੰਜਾਬ ਵਿਧਾਨ ਸਭਾ ਸਪੀਕਰ ਸ. ਕੁਲਤਾਰ ਸਿੰਘ ਸੰਧਵਾਂ ਨੇ ਬੀਤੀ ਸ਼ਾਮ ਜ਼ਿਲ੍ਹਾ ਫਰੀਦਕੋਟ (FARIDKOT) ਦੀ ਅਮਨ ਕਾਨੂੰਨ ਦੀ ਸਥਿਤੀ ਸਬੰਧੀ ਡੀ.ਜੀ.ਪੀ. ਪੰਜਾਬ ਗੌਰਵ ਯਾਦਵ ਨਾਲ ਸਮੀਖਿਆ ਮੀਟਿੰਗ ਕੀਤੀ। ਸ. ਸੰਧਵਾਂ ਨੇ ਡੀ.ਜੀ.ਪੀ. ਤੋਂ ਜ਼ਿਲ੍ਹਾ ਫਰੀਦਕੋਟ (FARIDKOT)  ਦੇ ਪਿੰਡਾਂ, ਸ਼ਹਿਰਾਂ ਅਤੇ ਕਸਬਿਆਂ ’ਚ ਪੁਲੀਸ ਪ੍ਰਬੰਧਾਂ ਦੀ ਜਾਣਕਾਰੀ ਲੈਣ ਮਗਰੋਂ ਕਿਹਾ ਕਿ ਜ਼ਿਲ੍ਹੇ […]