July 7, 2024 1:44 pm

ਫਰੀਦਕੋਟ ਕੇਂਦਰੀ ਜੇਲ੍ਹ ‘ਚ ਮੋਬਾਈਲ ਫੋਨ ਬਰਾਮਦਗੀ ਮਾਮਲੇ ‘ਚ 6 ਕੈਦੀਆਂ ਖ਼ਿਲਾਫ਼ FIR ਦਰਜ

Faridkot Central Jail

ਚੰਡੀਗੜ੍ਹ, 29 ਜਨਵਰੀ 2024: ਫਰੀਦਕੋਟ ਕੇਂਦਰੀ ਜੇਲ੍ਹ (Faridkot Central Jail) ਵਿੱਚ ਕੁੱਲ 17 ਮੋਬਾਈਲ ਫੋਨ ਬਰਾਮਦ ਹੋਣ ਤੋਂ ਬਾਅਦ ਜੇਲ੍ਹ ਪ੍ਰਸ਼ਾਸਨ ਨੇ ਤਿੰਨ ਵੱਖ-ਵੱਖ ਸ਼ਿਕਾਇਤ ਪੱਤਰ ਸਿਟੀ ਪੁਲਿਸ ਸਟੇਸ਼ਨ ਨੂੰ ਦੇ ਕੇ ਮੁਲਜ਼ਮਾਂ ਖ਼ਿਲਾਫ਼ ਕਾਨੂੰਨੀ ਕਾਰਵਾਈ ਕਰਨ ਦੀ ਮੰਗ ਕੀਤੀ ਹੈ। ਹਾਲਾਂਕਿ ਪਿਛਲੇ ਮਹੀਨੇ ਜੇਲ੍ਹ ਵਿੱਚ ਬੰਦ ਇੱਕ ਖ਼ਤਰਨਾਕ ਕੈਦੀਆਂ ਨੇ ਜੇਲ੍ਹ ਅੰਦਰੋਂ ਇੱਕ ਵੀਡੀਓ […]

ਸਿੱਧੂ ਮੂਸੇਵਾਲਾ ਕਤਲ ਕੇਸ ‘ਚ ਜੇਲ੍ਹ ‘ਚ ਬੰਦ ਸ਼ਾਰਪ ਸ਼ੂਟਰ ਤੋਂ ਮੋਬਾਈਲ ਬਰਾਮਦ

Sidhu Moosewala

ਚੰਡੀਗੜ੍ਹ, 6 ਫਰਵਰੀ 2023: ਪੰਜਾਬੀ ਗਾਇਕ ਸਿੱਧੂ ਮੂਸੇਵਾਲਾ (Sidhu Moosewala) ਦੇ ਕਤਲ ਕੇਸ ਦੇ ਮੁਲਜ਼ਮ ਸ਼ਾਰਪ ਸ਼ੂਟਰ ਮੋਨੂੰ ਡਾਗਰ ਕੋਲੋਂ ਫਰੀਦਕੋਟ ਜੇਲ੍ਹ ਤੋਂ ਮੋਬਾਈਲ ਬਰਾਮਦ ਹੋਇਆ ਹੈ। ਦੱਸਿਆ ਜਾ ਰਿਹਾ ਹੈ ਕਿ ਮੋਨੂੰ ਡਾਗਰ ਜੇਲ੍ਹ ਵਿੱਚੋਂ ਲੋਕਾਂ ਨੂੰ ਫੋਨ ਕਰਕੇ ਫਿਰੌਤੀ ਮੰਗਦਾ ਸੀ। ਕੁਝ ਦਿਨ ਪਹਿਲਾਂ ਉਸ ਨੇ ਹਰਿਆਣਾ ਦੇ ਰੋਹਤਕ ਦੇ ਟਰਾਂਸਪੋਰਟਰ ਤੋਂ ਫਿਰੌਤੀ […]

ਫਰੀਦਕੋਟ ਜੇਲ੍ਹ ਦੀ ਵੀਡੀਓ ਵਾਇਰਲ ਹੋਣ ਦੇ ਮਾਮਲੇ ‘ਚ ਜੇਲ੍ਹ ਸੁਪਰਡੈਂਟ ਨੂੰ ਕੀਤਾ ਮੁਅੱਤਲ

ਲੋਕ ਨਿਰਮਾਣ ਵਿਭਾਗ

ਚੰਡੀਗੜ੍ਹ 26 ਮਈ 2022: ਪੰਜਾਬ ਸਰਕਾਰ ਜੇਲ੍ਹਾਂ ‘ਚ ਮੋਬਾਈਲ ਫ਼ੋਨ ਦੀ ਵਰਤੋਂ ‘ਤੇ ਸਖਤ ਦਿਖਾਈ ਦੇ ਰਹੀ ਹੈ | ਇਸਦੇ ਚੱਲਦੇ ਹਵਾਲਾਤੀ ਵਲੋਂ ਜੇਲ੍ਹ ‘ਚ ਵੀਡੀਓ ਸ਼ੇਅਰ ਕੀਤੇ ਜਾਣ ਤੋਂ ਬਾਅਦ ਜੇਲ੍ਹਾਂ ‘ਚ ਮੋਬਾਈਲ ਫ਼ੋਨ ‘ਤੇ ਪੰਜਾਬ ਸਰਕਾਰ ਸਖ਼ਤ ਹੋ ਗਈ ਹੈ।ਇਸ ਮਾਮਲੇ ‘ਚ ਕਾਰਵਾਈ ਕਰਦਿਆਂ ਜੇਲ੍ਹ ਸੁਪਰਡੈਂਟ ਮੁਅੱਤਲ ਕਰ ਦਿੱਤਾ ਗਿਆ ਹੈ। ਸੂਤਰਾਂ ਦੇ […]