July 7, 2024 1:30 pm

ਕੋਟਕਪੂਰਾ ਗੋਲੀ ਕਾਂਡ ਮਾਮਲੇ ‘ਚ ਫਰੀਦਕੋਟ ਦੀ ਅਦਾਲਤ ‘ਚ ਚੌਥਾ ਚਲਾਨ ਪੇਸ਼

Kotakpura shooting case

ਚੰਡੀਗੜ੍ਹ, 15 ਸਤੰਬਰ 2023: 2015 ਦੇ ਕੋਟਕਪੂਰਾ ਗੋਲੀ ਕਾਂਡ ਮਾਮਲੇ (Kotakpura shooting case) ਵਿੱਚ ਅੱਜ ਵਿਸ਼ੇਸ਼ ਜਾਂਚ ਟੀਮ (ਸਿੱਟ) ਨੇ ਫਰੀਦਕੋਟ ਦੀ ਅਦਾਲਤ ‘ਚ 22 ਪੰਨਿਆਂ ਦਾ ਚੌਥਾ ਚਲਾਨ ਪੇਸ਼ ਕੀਤਾ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਪਹਿਲਾਂ ਹੀ ਨਾਮਜ਼ਦ ਪੁਲਿਸ ਅਧਿਕਾਰੀਆਂ ਖ਼ਿਲਾਫ਼ ਧਾਰਾ 118 ਤੇ 119 ਤਹਿਤ ਚਲਾਨ ਪੇਸ਼ ਕੀਤਾ ਗਿਆ ਹੈ। ਇਸ ਮਾਮਲੇ ‘ਤੇ 16 […]

ਮਹੰਤ ਦਿਆਲ ਦਾਸ ਕਤਲ ਮਾਮਲਾ: ਅਦਾਲਤ ਵੱਲੋਂ ਖੇਮ ਚੰਦ ਪਰਾਸ਼ਰ ਦੇ ਰਿਮਾਂਡ ‘ਚ ਵਾਧਾ

ਮਹੰਤ ਦਿਆਲ ਦਾਸ

ਫਰੀਦਕੋਟ, 26 ਅਗਸਤ 2023: ਫਰੀਦਕੋਟ ਦੀ ਅਦਾਲਤ ਨੇ ਆਈ.ਜੀ. ਦੇ ਨਾਂ ‘ਤੇ ਕਥਿਤ 20 ਲੱਖ ਰਿਸ਼ਵਤ ਲੈਣ ਦੇ ਮਾਮਲੇ ਵਿੱਚ ਇੰਸਪੈਕਟਰ ਖੇਮ ਚੰਦ ਪਰਾਸ਼ਰ (Khem Chand Prashar) ਦੇ ਪੁਲਿਸ ਰਿਮਾਂਡ ਵਿਚ 2 ਦਿਨ ਦਾ ਵਾਧਾ ਕੀਤਾ ਹੈ | ਇਸਤੋਂ ਪਹਿਲਾਂ ਅਦਾਲਤ ਨੇ ਖੇਮ ਚੰਦ ਪਰਾਸ਼ਰ ਨੂੰ ਪੁਲਿਸ ਨੂੰ ਇੱਕ ਦਿਨ ਦਾ ਰਿਮਾਂਡ ਦਿੱਤਾ ਸੀ | […]

ਕੋਟਕਪੂਰਾ ਗੋਲੀ ਕਾਂਡ ਮਾਮਲੇ ‘ਚ ਸੁਖਬੀਰ ਸਿੰਘ ਬਾਦਲ ਫਰੀਦਕੋਟ ਅਦਾਲਤ ’ਚ ਹੋਏ ਪੇਸ਼

Sukhbir Singh Badal

ਫਰੀਦਕੋਟ , 04 ਅਗਸਤ 2023: ਕੋਟਕਪੂਰਾ ਗੋਲੀ ਕਾਂਡ ਮਾਮਲੇ ਵਿੱਚ ਸਾਬਕਾ ਉਪ ਮੁੱਖ ਮੰਤਰੀ ਤੇ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ (Sukhbir Singh Badal) ਅੱਜ ਫਰੀਦਕੋਟ ਦੀ ਅਦਾਲਤ ਵਿੱਚ ਪੇਸ਼ ਹੋਏ। ਅਦਾਲਤ ਵਲੋਂ ਇਸ ਮਾਮਲੇ ਦੀ ਅਗਲੀ ਸੁਣਵਾਈ 19 ਅਗਸਤ ਨੂੰ ਰੱਖੀ ਗਈ ਹੈ। ਇਸ ਦੌਰਾਨ ਸ਼੍ਰੋਮਣੀ ਸੁਖਬੀਰ ਸਿੰਘ ਬਾਦਲ ਪੰਜਾਬ ਵਿਧਾਨਕਾਰ ਕਮੇਟੀ […]

ਆਮਦਨ ਤੋਂ ਵੱਧ ਜਾਇਦਾਦ ਮਾਮਲਾ: ਸਾਬਕਾ ਵਿਧਾਇਕ ਕਿੱਕੀ ਢਿੱਲੋਂ ਖ਼ਿਲਾਫ਼ ਅਦਾਲਤ ‘ਚ ਸਪਲੀਮੈਂਟਰੀ ਚਲਾਨ ਪੇਸ਼

Kikki Dhillon

ਫਰੀਦਕੋਟ, 28 ਜੁਲਾਈ 2023: ਆਮਦਨ ਤੋਂ ਵੱਧ ਜਾਇਦਾਦ ਮਾਮਲੇ ਵਿਚ ਜੇਲ੍ਹ ਵਿਚ ਬੰਦ ਫ਼ਰੀਦਕੋਟ ਤੋਂ ਸਾਬਕਾ ਕਾਂਗਰਸੀ ਵਿਧਾਇਕ ਕੁਸ਼ਲਦੀਪ ਸਿੰਘ ਢਿੱਲੋਂ ਉਰਫ਼ ਕਿੱਕੀ ਢਿੱਲੋਂ (Kikki Dhillon) ਖ਼ਿਲਾਫ਼ ਵਿਜੀਲੈਂਸ ਬਿਉਰੋ ਨੇ ਫਰੀਦਕੋਟ ਅਦਾਲਤ ਵਿਚ ਸਪਲੀਮੈਂਟਰੀ ਚਲਾਨ ਪੇਸ਼ ਕੀਤਾ ਹੈ, ਇਸ ਮਾਮਲੇ ਵਿਚ ਵਿਜੀਲੈਂਸ ਵਿਭਾਗ ਨੇ ਸਾਬਕਾ ਵਿਧਾਇਕ ਕਿੱਕੀ ਢਿੱਲੋਂ ਖ਼ਿਲਾਫ਼ ਪਹਿਲਾਂ 1158 ਪੰਨਿਆਂ ਦਾ ਚਲਾਨ ਪੇਸ਼ […]

ਫ਼ਰੀਦਕੋਟ ਅਦਾਲਤ ਸੁਖਬੀਰ ਸਿੰਘ ਬਾਦਲ ਨੂੰ ਵਿਦੇਸ਼ ਜਾਣ ਦੀ ਦਿੱਤੀ ਇਜਾਜ਼ਤ

sukhbir singh badal

ਚੰਡੀਗੜ੍ਹ, 18 ਜੁਲਾਈ 2023: ਕੋਟਕਪੂਰਾ ਗੋਲੀਕਾਂਡ ਮਾਮਲੇ ‘ਚ ਫ਼ਰੀਦਕੋਟ ਦੀ ਅਦਾਲਤ ਨੇ ਸੁਖਬੀਰ ਸਿੰਘ ਬਾਦਲ (Sukhbir Singh Badal)  ਨੂੰ 10 ਦਿਨ ਲਈ ਵਿਦੇਸ਼ ਜਾਣ ਦੀ ਇਜਾਜ਼ਤ ਦਿੱਤੀ ਹੈ | ਪ੍ਰਾਪਤ ਜਾਣਕਾਰੀ ਅਨੁਸਾਰ ਸੁਖਬੀਰ ਸਿੰਘ ਬਾਦਲ ਆਪਣੀ ਧੀ ਦੇ ਗ੍ਰੇਜੂਏਸ਼ਨ ਸਮਾਗਮ ‘ਚ ਸ਼ਾਮਲ ਹੋਣ ਲਈ ਵਿਦੇਸ਼ ਜਾਣਗੇ | ਸੁਖਬੀਰ ਸਿੰਘ ਬਾਦਲ ਨੇ ਫਰੀਦਕੋਟ ਅਦਾਲਤ ਤੋਂ ਇਜਾਜ਼ਤ […]

ਆਮਦਨ ਤੋਂ ਵੱਧ ਜਾਇਦਾਦ ਮਾਮਲਾ: ਅਦਾਲਤ ਨੇ ਸਾਬਕਾ ਵਿਧਾਇਕ ਕਿੱਕੀ ਢਿੱਲੋਂ ਨੂੰ 14 ਦਿਨਾਂ ਜੁਡੀਸ਼ੀਅਲ ਰਿਮਾਂਡ ‘ਤੇ ਭੇਜਿਆ

Kikki Dhillon

ਚੰਡੀਗ੍ਹੜ, 24 ਮਈ 2023: ਆਮਦਨ ਤੋਂ ਵੱਧ ਜਾਇਦਾਦ ਮਾਮਲੇ ਵਿਚ ਵਿਜੀਲੈਂਸ ਵਲੋਂ ਗ੍ਰਿਫ਼ਤਾਰ ਕੀਤੇ ਗਏ ਫਰੀਦਕੋਟ ਦੇ ਸਾਬਕਾ ਵਿਧਾਇਕ ਕੁਸ਼ਲਦੀਪ ਸਿੰਘ ਕਿੱਕੀ ਢਿੱਲੋਂ (Kikki Dhillon) ਨੂੰ 2 ਦਿਨ ਦਾ ਪੁਲਿਸ ਰਿਮਾਂਡ ਖ਼ਤਮ ਹੋਣ ‘ਤੇ ਫਰੀਦਕੋਟ ਅਦਾਲਤ ਵਿੱਚ ਪੇਸ਼ ਕੀਤਾ ਗਿਆ, ਇਸ ਦੌਰਾਨ ਮਾਣਯੋਗ ਫ਼ਰੀਦਕੋਟ ਅਦਾਲਤ ਨੇ ਸਾਬਕਾ ਵਿਧਾਇਕ ਕਿੱਕੀ ਢਿਲੋਂ ਨੂੰ 14 ਦਿਨਾਂ ਦੇ ਜੁਡੀਸ਼ੀਅਲ […]

ਸਾਬਕਾ ਵਿਧਾਇਕ ਕਿੱਕੀ ਢਿੱਲੋਂ ਨੂੰ ਅਦਾਲਤ ਨੇ ਪੰਜ ਦਿਨ ਦੇ ਰਿਮਾਂਡ ‘ਤੇ ਭੇਜਿਆ

ਕੁਸ਼ਦੀਪ ਸਿੰਘ ਢਿੱਲੋਂ

ਚੰਡੀਗੜ੍ਹ, 17 ਮਈ 2023: ਵਿਜੀਲੈਂਸ ਬਿਊਰੋ ਨੇ ਬੀਤੇ ਮੰਗਲਵਾਰ ਨੂੰ ਫਰੀਦਕੋਟ ਦੇ ਸਾਬਕਾ ਵਿਧਾਇਕ ਕੁਸ਼ਦੀਪ ਸਿੰਘ ਢਿੱਲੋਂ (Kushaldeep Kikki Dhillon) ਉਰਫ ਕਿੱਕੀ ਢਿੱਲੋਂ ਨੂੰ ਆਪਣੀ ਆਮਦਨ ਦੇ ਜਾਣੂ ਸਰੋਤਾਂ ਤੋਂ ਵੱਧ ਦੌਲਤ ਇਕੱਠੀ ਕਰਨ ਦੇ ਦੋਸ਼ ਵਿੱਚ ਗ੍ਰਿਫਤਾਰ ਕੀਤਾ ਹੈ। ਇਸ ਕੇਸ ਵਿੱਚ ਉਸ ਦੇ ਦੋ ਸਾਥੀਆਂ ਉਪਰ ਵੀ ਮੁਕੱਦਮਾ ਦਰਜ ਕੀਤਾ ਗਿਆ ਹੈ। ਜਿਸ […]

ਕੁਸ਼ਲਦੀਪ ਕਿੱਕੀ ਢਿਲੋਂ ਦੀ ਪੇਸ਼ੀ ਨੂੰ ਲੈ ਕੇ ਫਰੀਦਕੋਟ ਅਦਾਲਤ ‘ਚ ਪਹੁੰਚੇ ਕਾਂਗਰਸੀ ਆਗੂ

Kushaldeep Kikki Dhillon

ਫ਼ਰੀਦਕੋਟ, 17 ਮਈ 2023: ਵਿਜੀਲੈਂਸ ਬਿਊਰੋ ਨੇ ਬੀਤੇ ਮੰਗਲਵਾਰ ਨੂੰ ਫਰੀਦਕੋਟ ਦੇ ਸਾਬਕਾ ਵਿਧਾਇਕ ਕੁਸ਼ਦੀਪ ਸਿੰਘ ਢਿੱਲੋਂ (Kushaldeep Kikki Dhillon) ਨੂੰ ਆਪਣੀ ਆਮਦਨ ਦੇ ਜਾਣੂ ਸਰੋਤਾਂ ਤੋਂ ਵੱਧ ਦੌਲਤ ਇਕੱਠੀ ਕਰਨ ਦੇ ਦੋਸ਼ ਵਿੱਚ ਗ੍ਰਿਫਤਾਰ ਕੀਤਾ ਹੈ। ਇਸ ਕੇਸ ਵਿੱਚ ਉਸ ਦੇ ਦੋ ਸਾਥੀਆਂ ਉਪਰ ਵੀ ਮੁਕੱਦਮਾ ਦਰਜ ਕੀਤਾ ਗਿਆ ਹੈ। ਜਿਸ ਨੂੰ ਅੱਜ ਫ਼ਰੀਦਕੋਟ […]

ਕੋਟਕਪੂਰਾ ਗੋਲੀ ਕਾਂਡ ਮਾਮਲਾ: ਸੁਖਬੀਰ ਸਿੰਘ ਬਾਦਲ ਫਰੀਦਕੋਟ ਦੀ ਅਦਾਲਤ ‘ਚ ਹੋਏ ਪੇਸ਼

ਕੋਟਕਪੂਰਾ ਗੋਲੀ ਕਾਂਡ

ਚੰਡੀਗੜ੍ਹ, 12 ਅਪ੍ਰੈਲ 2023: ਸੁਖਬੀਰ ਸਿੰਘ ਬਾਦਲ ਕੋਟਕਪੂਰਾ ਗੋਲੀ ਕਾਂਡ ਦੇ ਮਾਮਲੇ ‘ਚ ਅੱਜ ਫਰੀਦਕੋਟ ਅਦਾਲਤ ਵਿੱਚ ਪੇਸ਼ ਹੋਏ । ਪ੍ਰਾਪਤ ਜਾਣਕਾਰੀ ਮੁਤਾਬਕ ਸੁਖਬੀਰ ਬਾਦਲ 12 ਵਜੇ ਦੇ ਕਰੀਬ ਅਦਾਲਤ ‘ਚ ਪੁੱਜੇ ਅਤੇ 4 ਮਿੰਟ ਤੱਕ ਆਪਣੀ ਹਾਜ਼ਰੀ ਲਗਵਾ ਕੇ ਉਥੋਂ ਰਵਾਨਾ ਹੋ ਗਏ। ਇੱਥੇ ਸੁਖਬੀਰ ਸਿੰਘ ਬਾਦਲ ਜੁਡੀਸ਼ੀਅਲ ਮੈਜਿਸਟਰੇਟ ਅਜੇ ਪਾਲ ਸਿੰਘ ਦੀ ਅਦਾਲਤ […]

ਕੋਟਕਪੂਰਾ ਗੋਲੀ ਕਾਂਡ: ਰਾਮ ਨੌਮੀ ਮੌਕੇ ਗਜ਼ਟਿਡ ਛੁੱਟੀ ਹੋਣ ਕਾਰਨ ਆਮ ਲੋਕ ਆਉਣ ਵਾਲੇ ਵੀਰਵਾਰ ਨੂੰ SIT ਨਾਲ ਜਾਣਕਾਰੀ ਸਾਂਝੀ ਕਰ ਸਕਦੇ ਹਨ

New Sports Policy

ਚੰਡੀਗੜ੍ਹ, 03 ਅਪ੍ਰੈਲ 2023: ਰਾਮ ਨੌਮੀ (30 ਮਾਰਚ, 2023, ਵੀਰਵਾਰ) ਮੌਕੇ ਗਜ਼ਟਿਡ ਛੁੱਟੀ ਹੋਣ ਦੇ ਮੱਦੇਨਜ਼ਰ ਕੋਟਕਪੂਰਾ ਗੋਲੀ ਕਾਂਡ (Kotkapura Firing incident) ਦੀ ਜਾਂਚ ਕਰ ਰਹੀ ਵਿਸ਼ੇਸ਼ ਜਾਂਚ ਟੀਮ (ਐਸਆਈਟੀ) ਦੇ ਮੁਖੀ ਏ.ਡੀ.ਜੀ.ਪੀ. ਐਲ.ਕੇ. ਯਾਦਵ ਨੇ ਅੱਜ ਦੱਸਿਆ ਕਿ ਆਮ ਲੋਕ ਇਸ ਕੇਸ ਸਬੰਧੀ ਕੋਈ ਵੀ ਜਾਣਕਾਰੀ ਆਉਣ ਵਾਲੇ ਵੀਰਵਾਰ (6 ਅਪ੍ਰੈਲ, 2023) ਨੂੰ ਉਹਨਾਂ […]