July 7, 2024 3:45 pm

ਫਰੀਦਕੋਟ ‘ਚ ਪੁਲਿਸ ਅਤੇ ਬਦਮਾਸ਼ਾਂ ਵਿਚਾਲੇ ਕਥਿਤ ਮੁਕਾਬਲਾ, ਦੋ ਮੁਲਜ਼ਮ ਜ਼ਖਮੀ

ਚੰਡੀਗੜ੍ਹ, 07 ਅਪ੍ਰੈਲ 2024: ਫਰੀਦਕੋਟ ਤੋਂ ਪੁਲਿਸ ਅਤੇ ਬਦਮਾਸ਼ਾਂ ਵਿਚਾਲੇ ਕਥਿਤ ਮੁਕਾਬਲੇ (Encounter) ਦੀ ਖ਼ਬਰ ਸਾਹਮਣੇ ਆਈ ਹੈ | ਮਿਲੀ ਜਾਣਕਾਰੀ ਮੁਤਾਬਕ ਪੁਲਿਸ ਅਤੇ ਬਦਮਾਸ਼ਾਂ ਵਿਚਾਲੇ ਦੋਵਾਂ ਪਾਸਿਆਂ ਤੋਂ ਗੋਲੀਬਾਰੀ ਹੋਈ। ਇਸ ਦੌਰਾਨ ਜਵਾਬੀ ਕਾਰਵਾਈ ‘ਚ ਦੋਵਾਂ ਮੁਲਜਮਾਂ ਦੀਆਂ ਲੱਤਾਂ ‘ਚ ਗੋਲੀ ਲੱਗ ਗਈ। ਪੁਲਿਸ ਨੇ ਦੋਵੇਂ ਜਣਿਆਂ ਨੂੰ ਗ੍ਰਿਫਤਾਰ ਕਰ ਲਿਆ ਹੈ। ਦੱਸਿਆ ਜਾ […]

ਫਰੀਦਕੋਟ ਪੁਲਿਸ ਵਿਭਾਗ ਵੱਲੋਂ ਥਾਣਾ ਇੰਚਾਰਜਾਂ ਦੇ ਤਬਾਦਲੇ

ਤਬਾਦਲੇ

ਚੰਡੀਗੜ੍ਹ, 31 ਅਕਤੂਬਰ 2023: ਫਰੀਦਕੋਟ (Faridkot) ਪੁਲਿਸ ਵਿਭਾਗ ਨੇ ਫਰੀਦਕੋਟ ਦੇ ਐਸਐਚਓ ਇੰਸਪੈਕਟਰ ਗੁਲਜਿੰਦਰਪਾਲ ਸਿੰਘ ਨੂੰ ਥਾਣਾ ਸਿਟੀ ਦੇ ਇੰਚਾਰਜ ਦੇ ਅਹੁਦੇ ਤੋਂ ਹਟਾ ਕੇ ਪੁਲਿਸ ਲਾਈਨ ਫਰੀਦਕੋਟ ਵਿਖੇ ਤਾਇਨਾਤ ਕੀਤਾ ਗਿਆ ਹੈ। ਪੁਲਿਸ ਲਾਈਨ ਵਿੱਚ ਤਾਇਨਾਤ ਇੰਸਪੈਕਟਰ ਅਮਰਜੀਤ ਸਿੰਘ ਨੂੰ ਸਿਟੀ ਪੁਲਿਸ ਸਟੇਸ਼ਨ ਦਾ ਇੰਚਾਰਜ ਲਾਇਆ ਗਿਆ ਹੈ। ਪ੍ਰਸ਼ਾਸਨਿਕ ਫੇਰਬਦਲ ਦੇ ਹਿੱਸੇ ਵਜੋਂ ਸਾਦਿਕ […]

ਸੁਖਬੀਰ ਬਾਦਲ ਦੇ ਕਾਫਲੇ ਦਾ ਵਿਰੋਧ ਕਰਨ ਵਾਲਿਆਂ ਦੀ ਕੁੱਟਮਾਰ ਮਾਮਲੇ ‘ਚ ਅਕਾਲੀ ਆਗੂਆਂ ‘ਤੇ ਪਰਚਾ ਦਰਜ

Sukhbir Badal

ਫਰੀਦਕੋਟ, 05 ਸਤੰਬਰ 2023: ਫਰੀਦਕੋਟ ਦੇ ਪਿੰਡ ਦੀਪ ਸਿੰਘ ਵਾਲਾ ਵਿੱਚ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ (Sukhbir Badal) ਦੇ ਕਾਫਲੇ ਦਾ ਵਿਰੋਧ ਕਰਨ ਵਾਲਿਆਂ ਦੀ ਕੁੱਟਮਾਰ ਮਾਮਲੇ ਵਿਚ ਫਰੀਦਕੋਟ ਪੁਲਿਸ ਨੇ ਵੱਡੀ ਕਾਰਵਾਈ ਕੀਤੀ ਹੈ | ਮਿਲੀ ਜਾਣਕਾਰੀ ਅਨੁਸਾਰ ਕੁੱਟਮਾਰ ਵਿਚ ਜ਼ਖਮੀਂ ਹੋਏ ਮੰਗਲ ਸਿੰਘ ਨਾਮੀ ਵਿਅਕਤੀ ਦੇ ਬਿਆਨਾਂ ‘ਤੇ ਥਾਣਾ ਸਾਦਿਕ […]

ਕੋਟਕਪੂਰਾ ਗੋਲੀ ਕਾਂਡ ਮਾਮਲਾ: ਫ਼ਰੀਦਕੋਟ ਦੀ ਅਦਾਲਤ ‘ਚ ਪੇਸ਼ ਹੋਏ ਸੁਖਬੀਰ ਸਿੰਘ ਬਾਦਲ

Kotkapura firing case

ਚੰਡੀਗੜ੍ਹ, 02 ਸਤੰਬਰ 2023: ਕੋਟਕਪੂਰਾ ਗੋਲੀ ਕਾਂਡ (Kotkapura firing case) ਮਾਮਲੇ ‘ਚ ਅੱਜ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਫ਼ਰੀਦਕੋਟ ਦੀ ਅਦਾਲਤ ਵਿੱਚ ਪੇਸ਼ ਹੋਏ। ਹੁਣ ਇਸ ਮਾਮਲੇ ਦੀ ਅਗਲੀ ਸੁਣਵਾਈ 16 ਸਤੰਬਰ ਨੂੰ ਹੋਵੇਗੀ। ਜਿਕਰਯੋਗ ਹੈ ਕਿ ਇਸ ਤੋਂ ਪਹਿਲਾਂ ਇਸ ਮਾਮਲੇ ਵਿੱਚ ਐਸਆਈਟੀ ਵੱਲੋਂ ਸੋਮਵਾਰ ਦੁਪਹਿਰ ਨੂੰ ਅਦਾਲਤ ਵਿੱਚ ਸਪਲੀਮੈਂਟਰੀ ਚਲਾਨ […]

ਨਸ਼ੇ ਦਾ ਵਿਰੋਧ ਕਰਨ ਵਾਲੇ ਨੌਜਵਾਨ ਦੇ ਕਤਲ ਮਾਮਲੇ ‘ਚ ਨਾਬਾਲਗ ਸਮੇਤ ਪੰਜ ਜਣੇ ਗ੍ਰਿਫਤਾਰ

ਨਸ਼ੇ

ਫਰੀਦਕੋਟ, 07 ਅਗਸਤ 2023: ਫਰੀਦਕੋਟ ਦੇ ਪਿੰਡ ਢਿੱਲਵਾਂ ਖੁਰਦ ਦੀ ਨਸ਼ਾ ਵਿਰੋਧੀ ਕਮੇਟੀ ਦੇ ਮੈਂਬਰ ਨੂੰ ਉਸ ਵਕਤ ਆਪਣੀ ਜਾਨ ਗੁਆਣੀ ਪਈ ਜਦੋ ਉਸ ਵੱਲੋਂ ਪਿੰਡ ‘ਚ ਵਿਕਦੇ ਨਸ਼ੇ ਨੂੰ ਲੈ ਕੇ ਨਸ਼ਾ ਤਸਕਰਾਂ ਦਾ ਵਿਰੋਧ ਕੀਤਾ ਅਤੇ ਇਸ ਤਕਰਾਰ ਦੌਰਾਨ ਨਸ਼ਾ ਵੇਚਣ ਵਾਲਿਆਂ ਨੇ ਗੋਲੀ ਮਾਰ ਕੇ ਹਰਭਗਵਾਨ ਸਿੰਘ ਦਾ ਕਤਲ ਕਰ ਦਿੱਤਾ। ਪੁਲਿਸ […]

ਵਿਜੀਲੈਂਸ ਵੱਲੋਂ 75 ਹਜ਼ਾਰ ਰੁਪਏ ਰਿਸ਼ਵਤ ਲੈਣ ਦੇ ਦੋਸ਼ ‘ਚ ਫ਼ਰੀਦਕੋਟ ਤੋਂ ਮਹਿਲਾ ASI ਗ੍ਰਿਫਤਾਰ

Vigilance Bureau

ਚੰਡੀਗੜ੍ਹ, 2 ਅਗਸਤ 2023: ਪੰਜਾਬ ਵਿਜੀਲੈਂਸ ਬਿਊਰੋ (Vigilance Bureau) ਨੇ ਅੱਜ ਵੂਮੈਨ ਸੈੱਲ, ਫ਼ਰੀਦਕੋਟ ਵਿਖੇ ਤਾਇਨਾਤ ਇੱਕ ਮਹਿਲਾ ਸਹਾਇਕ ਸਬ-ਇੰਸਪੈਕਟਰ (ਏ.ਐਸ.ਆਈ.) ਹਰਜਿੰਦਰ ਕੌਰ ਨੂੰ 75,000 ਰੁਪਏ ਰਿਸ਼ਵਤ ਲੈਣ ਦੇ ਦੋਸ਼ ਵਿੱਚ ਗ੍ਰਿਫ਼ਤਾਰ ਕੀਤਾ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਦੱਸਿਆ ਕਿ ਮੁਲਜ਼ਮ ਮਹਿਲਾ ਏ.ਐਸ.ਆਈ. ਨੂੰ ਮਨਜੀਤ ਕੌਰ ਵਾਸੀ ਪਿੰਡ ਝੱਖੜਵਾਲਾ ਤਹਿਸੀਲ […]

ਫਰੀਦਕੋਟ ‘ਚ ਰੰਜਿਸ਼ ਦੇ ਚੱਲਦਿਆਂ ਨੌਜਵਾਨ ਦਾ ਕਤਲ, 6 ਜਣਿਆਂ ਖ਼ਿਲਾਫ਼ ਮੁਕੱਦਮਾਂ ਦਰਜ

Faridkot

ਫਰੀਦਕੋਟ, 2 ਅਗਸਤ 2023: ਫਰੀਦਕੋਟ (Faridkot) ਜਿਲ੍ਹੇ ਦੇ ਪਿੰਡ ਘੁਗਿਆਣਾ ਵਿਚ ਦੇਰ ਰਾਤ ਹੋਏ ਇਕ ਝਗੜੇ ਵਿੱਚ ਇਕ ਨੌਜਵਾਨ ਦਾ ਕਥਿਤ ਤੇਜ਼ਧਾਰ ਹਥਿਆਰਾਂ ਨਾਲ ਕਤਲ ਕੀਤੇ ਜਾਣ ਦਾ ਮਾਮਲਾ ਸਾਹਮਣੇ ਆਇਆ ਹੈ। ਇਸ ਝਗੜੇ ਵਿੱਚ ਮ੍ਰਿਤਕ ਨੌਜਵਾਨ ਦੇ ਪਿਤਾ ਗੰਭੀਰ ਜ਼ਖਮੀ ਹੋ ਗਿਆ | ਇਸਦੇ ਨਾਲ ਹੀ ਹਮਲਾਵਰ ਧਿਰ ਦੇ 2 ਜਣਿਆਂ ਨੂੰ ਵੀ ਇਲਾਜ […]

ਰਿਸ਼ਵਤ ਲੈਣ ਦੇ ਦੋਸ਼ ‘ਚ ਫਰੀਦਕੋਟ ਦਾ DSP ਸੁਸ਼ੀਲ ਕੁਮਾਰ ਵਿਜੀਲੈਂਸ ਵੱਲੋਂ ਗ੍ਰਿਫਤਾਰ

DSP Sushil Kumar

ਚੰਡੀਗੜ੍ਹ, 19 ਜੁਲਾਈ 2023: ਫਰੀਦਕੋਟ ਦੇ ਡੀ.ਐੱਸ.ਪੀ. ਨੂੰ ਰਿਸ਼ਵਤ ਲੈਣ ਦੇ ਦੋਸ਼ ‘ਚ ਵਿਜੀਲੈਂਸ ਵੱਲੋਂ ਗ੍ਰਿਫਤਾਰ ਕਰਨ ਦਾ ਮਾਮਲਾ ਸਾਹਮਣੇ ਆਇਆ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਫਿਰੋਜ਼ਪੁਰ ਦੀ ਵਿਜੀਲੈਂਸ ਟੀਮ ਨੇ ਫਰੀਦਕੋਟ ਦੇ ਡੀ.ਐਸ.ਪੀ. ਸੁਸ਼ੀਲ ਕੁਮਾਰ (DSP Sushil Kumar) ਨੂੰ 20 ਲੱਖ ਰੁਪਏ ਦੀ ਰਿਸ਼ਵਤ ਲੈਣ ਦੇ ਦੋਸ਼ ਵਿੱਚ ਗ੍ਰਿਫ਼ਤਾਰ ਕੀਤਾ ਹੈ। ਦੋਸ਼ ਲੱਗਾ ਹੈ ਕਿ […]

ਫਰੀਦਕੋਟ ਦੇ SP ਅਤੇ DSP ‘ਤੇ ਲੱਗੇ ਰਿਸ਼ਵਤ ਲੈਣ ਦੇ ਦੋਸ਼, ਪੰਜ ਜਣਿਆਂ ‘ਤੇ ਪਰਚਾ ਦਰਜ

Faridkot

ਚੰਡੀਗੜ੍ਹ 03 ਜੂਨ 2023: ਪੰਜਾਬ ਦੇ ਫਰੀਦਕੋਟ ਦੇ ਕੋਟਕਪੂਰਾ ਸਦਰ ਥਾਣੇ ਵਿੱਚ ਐਸਪੀ ਇਨਵੈਸਟੀਗੇਸ਼ਨ ਗਗਨੇਸ਼ ਕੁਮਾਰ ਸਮੇਤ 5 ਜਣਿਆਂ ਖ਼ਿਲਾਫ਼ ਮਾਮਲਾ ਦਰਜ ਕੀਤਾ ਗਿਆ ਹੈ।ਤਿੰਨ ਵੱਡੇ ਪੁਲਿਸ ਅਧਿਕਾਰੀਆਂ ‘ਤੇ ਮੁਕੱਦਮਾਂ ਦਰਜ ਹੋਣ ਤੋਂ ਬਾਅਦ ਪੁਲਿਸ ਵਿਭਾਗ ਨੇ ਤਿੰਨਾਂ ਦੀ ਬਦਲੀ ਕੀਤੀ ਹੈ | ਡੀਆਈਜੀ ਫਿਰੋਜਪੁਰ ਦੇ ਨਿਰਦੇਸ਼ਾ ਤੇ ਵਿਜੀਲੈਂਸ ਵਿਭਾਗ ਵੱਲੋਂ ਕੀਤੀ ਗਈ ਇਨਕੁਆਰੀ ਵਿਚ […]

ਬੈਂਗਲੁਰੂ ਹਵਾਈ ਅੱਡੇ ਤੋਂ ਫੜਿਆ ਗਿਆ ਵਿਅਕਤੀ ਸੰਦੀਪ ਬਰੇਟਾ ਨਹੀਂ: ਫ਼ਰੀਦਕੋਟ ਪੁਲਿਸ

Faridkot Police

ਚੰਡੀਗੜ੍ਹ, 24 ਮਈ 2023: ਬੀਤੇ ਦਿਨ ਖ਼ਬਰ ਸੀ ਕਿ ਬਰਗਾੜੀ ਬੇਅਦਬੀ ਮਾਮਲੇ ‘ਚ ਦੋਸ਼ੀ ਸੰਦੀਪ ਬਰੇਟਾ ਨੂੰ ਬੈਂਗਲੁਰੂ ਹਵਾਈ ਅੱਡੇ ਤੋਂ ਗ੍ਰਿਫਤਾਰ ਕੀਤਾ ਗਿਆ ਹੈ, ਹੁਣ ਇਸ ਗ੍ਰਿਫਤਾਰੀ ਨੂੰ ਲੈ ਕੇ ਫ਼ਰੀਦਕੋਟ ਪੁਲਿਸ (Faridkot Police) ਨੇ ਟਵੀਟ ‘ਤੇ ਪੋਸਟ ਸਾਂਝੀ ਕਰਦਿਆਂ ਕਿਹਾ ਕਿ ਬੈਂਗਲੁਰੂ ਹਵਾਈ ਅੱਡੇ ਤੋਂ ਫੜਿਆ ਗਿਆ ਵਿਅਕਤੀ ਸੰਦੀਪ ਬਰੇਟਾ ਨਹੀਂ ਹੈ। ਬਰਗਾੜੀ […]