July 8, 2024 8:31 pm

ਪੰਜਾਬ ਸਰਕਾਰ ਵੱਲੋਂ ਬਜੁਰਗਾਂ ਲਈ “ਸਾਡੇ ਬਜ਼ੁਰਗ ਸਾਡਾ ਮਾਣ” ਮੁਹਿੰਮ ਦਾ 3 ਅਕਤੂਬਰ ਨੂੰ ਫਰੀਦਕੋਟ ਤੋਂ ਆਗਾਜ਼

PWRDA

ਚੰਡੀਗੜ੍ਹ, 1 ਅਕਤੂਬਰ 2023: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ (Punjab Government) ਵੱਲੋਂ ਬਜ਼ੁਰਗਾਂ ਦੇ ਅੰਤਰ ਰਾਸ਼ਟਰੀ ਦਿਵਸ ਦੇ ਦਿਹਾੜੇ ਨੂੰ ਸਮਰਪਿਤ “ਸਾਡੇ ਬਜ਼ੁਰਗ ਸਾਡਾ ਮਾਣ” ਮੁਹਿੰਮ ਸ਼ੁਰੂ ਕਰਨ ਦਾ ਇੱਕ ਨਵੇਕਲਾ ਉਪਰਾਲਾ ਕੀਤਾ ਹੈ। ਇਸ ਮੁਹਿੰਮ ਦੀ ਸ਼ੁਰੂਆਤ ਜਿਲ੍ਹਾ ਫਰੀਦਕੋਟ ਤੋਂ 3 ਅਕਤੂਬਰ ਨੂੰ ਕੀਤੀ ਜਾਵੇਗੀ। ਸਮਾਜਿਕ ਸੁਰੱਖਿਆ, ਇਸਤਰੀ ਤੇ […]

NIA ਦੀਆਂ ਟੀਮਾਂ ਵੱਲੋਂ ਪੰਜਾਬ ਦੇ ਕਈ ਜ਼ਿਲ੍ਹਿਆਂ ‘ਚ ਛਾਪੇਮਾਰੀ

NIA

ਚੰਡੀਗੜ੍ਹ, 27 ਸਤੰਬਰ 2023: ਨੈਸ਼ਨਲ ਇਨਵੈਸਟੀਗੇਸ਼ਨ ਏਜੰਸੀ (NIA) ਦੀ ਟੀਮ ਨੇ ਬੁੱਧਵਾਰ ਤੜਕਸਾਰ ਪੰਜਾਬ ਦੇ ਬਠਿੰਡਾ, ਲੁਧਿਆਣਾ, ਫ਼ਿਰੋਜ਼ਪੁਰ, ਪਟਿਆਲਾ,ਫਰੀਦਕੋਟ, ਮੋਗਾ ਅਤੇ ਮਾਨਸਾ ਸਮੇਤ ਕਈ ਥਾਂਵਾ ‘ਤੇ ਛਾਪੇਮਾਰੀ ਕੀਤੀ ਜਾ ਰਹੀ ਹੈ । ਇਸ ਛਾਪੇਮਾਰੀ ਨੂੰ ਅੱ+ਤ+ਵਾ+ਦੀਆਂ ਅਤੇ ਬਦਮਾਸ਼ਾਂ ਦੇ ਗਠਜੋੜ ਨਾਲ ਜੋੜਿਆ ਜਾ ਰਿਹਾ ਹੈ। ਹਾਲਾਂਕਿ NIA ਵੱਲੋਂ ਇਸ ਸਬੰਧੀ ਅਜੇ ਤੱਕ ਕੋਈ ਰਸਮੀ ਜਾਣਕਾਰੀ […]

ਸਰਕਾਰੀ ਦਫ਼ਤਰਾਂ ’ਚ ਅਧਿਕਾਰੀ ਤੇ ਕਰਮਚਾਰੀ ਨਹੀਂ ਪਾ ਸਕਣਗੇ ਟੀ-ਸ਼ਰਟ ਤੇ ਜੀਨਸ

Apprenticeship Struggle Union

ਚੰਡੀਗੜ੍ਹ, 06 ਸਤੰਬਰ 2023: ਡਿਪਟੀ ਕਮਿਸ਼ਨਰ ਫ਼ਰੀਦਕੋਟ ਵੱਲੋਂ ਪੱਤਰ ਜਾਰੀ ਕਰਦਿਆਂ ਸਰਕਾਰੀ ਦਫਤਰਾਂ (government office) ਦੇ ਅਧਿਕਾਰੀਆਂ ਅਤੇ ਕਰਮਚਾਰੀ ਨੂੰ ਹਦਾਇਤਾਂ ਦਿੱਤੀਆਂ ਹਨ | ਅਧਿਕਾਰੀ ਤੇ ਕਰਮਚਾਰੀ ਹੁਣ ਦਫ਼ਤਰ ’ਚ ਕੰਮ ਕਰਨ ਵੇਲੇ ਟੀ-ਸ਼ਰਟ ਤੇ ਜੀਨਸ ਨਹੀਂ ਪਾ ਕੇ ਆਉਣਗੇ।

ਫਰੀਦਕੋਟ ‘ਚ ਸੁਖਬੀਰ ਸਿੰਘ ਬਾਦਲ ਦਾ ਵਿਰੋਧ, ਅਕਾਲੀ ਵਰਕਰਾਂ ‘ਤੇ ਲੱਗੇ ਕੁੱਟਮਾਰ ਦੇ ਦੋਸ਼

Sukhbir Badal

ਫ਼ਰੀਦਕੋਟ, 02 ਸਤੰਬਰ 2023: ਫਰੀਦਕੋਟ ਦੇ ਪਿੰਡ ਦੀਪ ਸਿੰਘ ਵਾਲਾ ਵਿੱਚ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ (Sukhbir Singh Badal) ਖ਼ਿਲਾਫ਼ ਵਿਰੋਧ ਪ੍ਰਦਰਸ਼ਨ ਹੋਇਆ, ਇਸ ਦੌਰਾਨ ਦੋ ਜਣਿਆਂ ਦੇ ਜ਼ਖਮੀ ਹੋਣ ਦੀ ਖ਼ਬਰ ਹੈ | ਦੱਸਿਆ ਜਾ ਰਿਹਾ ਹੈ ਕਿ ਫ਼ਰੀਦਕੋਟ ਦੇ ਨਾਲ ਲੱਗਦੇ ਪਿੰਡ ਦੀਪ ਸਿੰਘ ਵਾਲਾ ਦੇ ਸਰਪੰਚ ਸ਼ਾਮ ਲਾਲ ਦੇ […]

ਮੋਬਾਇਲ ਨੂੰ ਲੈ ਕੇ ਹੋਈ ਤਕਰਾਰ ਤੋਂ ਬਾਅਦ ਦੋ ਸਕੇ ਭਰਾਵਾਂ ਦਾ ਗੋਲੀਆਂ ਮਾਰ ਕੇ ਕਤਲ

Murder

ਫਰੀਦਕੋਟ , 26 ਅਗਸਤ, 2023: ਮੋਬਾਇਲ ਨੂੰ ਲੈ ਕੇ ਹੋਈ ਤਕਰਾਰ ਤੋਂ ਬਾਅਦ ਇੱਕ ਧਿਰ ਵੱਲੋਂ ਦੋ ਸਕੇ ਭਰਾਵਾਂ ਨੂੰ ਗੋਲੀਆਂ ਮਾਰ ਕੇ ਕਤਲ (Murder) ਕਰ ਦੇਣ ਦਾ ਦਰਦਨਾਕ ਮਾਮਲਾ ਸਾਹਮਣੇ ਆਇਆ। ਜਾਣਕਾਰੀ ਮੁਤਾਬਕ ਫਰੀਦਕੋਟ ਦੇ ਪਿੰਡ ਅਰਾਈਆਂ ਵਾਲਾ ਖੁਰਦ ਦੇ ਇਕ ਨੌਜਵਾਨ ਅਤੇ ਫਿਰੋਜ਼ਪੁਰ ਦੇ ਪਿੰਡ ਭਾਵੜਾ ਤੋਂ ਇੱਕ ਵਿਅਕਤੀ ਨਾਲ ਮੋਬਾਇਲ ਨੂੰ ਲੈ […]

ਸਰਕਾਰੀ ਬ੍ਰਿਜਿੰਦਰਾ ਕਾਲਜ ਫ਼ਰੀਦਕੋਟ ਵਿਖੇ ਬੀ.ਐਸ.ਸੀ. ਖੇਤੀਬਾੜੀ ਕੋਰਸ ਲਈ ਹਰ ਸਾਲ 60 ਸੀਟਾਂ ‘ਤੇ ਹੋਣਗੇ ਦਾਖਲੇ

ਝਾਕੀਆਂ

ਚੰਡੀਗੜ੍ਹ, 18 ਅਗਸਤ 2023: ਸਰਕਾਰੀ ਬ੍ਰਿਜਿੰਦਰਾ ਕਾਲਜ ਫ਼ਰੀਦਕੋਟ (Barjindra College Faridkot) ਵਿਖੇ ਬੀ.ਐਸ.ਸੀ. ਖੇਤੀਬਾੜੀ ਕੋਰਸ ਮੁੜ ਸ਼ੁਰੂ ਹੋ ਗਿਆ ਹੈ ਅਤੇ ਹੁਣ ਇੱਥੇ ਹਰ ਸਾਲ 60 ਸੀਟਾਂ ‘ਤੇ ਦਾਖਲੇ ਕੀਤੇ ਜਾਣਗੇ।ਪੰਜਾਬ ਵਿਧਾਨ ਸਭਾ ਦੇ ਸਪੀਕਰ ਸ. ਕੁਲਤਾਰ ਸਿੰਘ ਸੰਧਵਾਂ ਨੇ ਇਹ ਜਾਣਕਾਰੀ ਦਿੰਦਿਆਂ ਕਿ ਸਰਕਾਰੀ ਬ੍ਰਿਜਿੰਦਰਾ ਕਾਲਜ ਫ਼ਰੀਦਕੋਟ ਵਿਖੇ ਬੀ.ਐਸ.ਸੀ. ਖੇਤੀਬਾੜੀ ਕੋਰਸ ਦੀ ਬੰਦ ਕੀਤੀ […]

ਆਜ਼ਾਦੀ ਦਿਹਾੜੇ ਤੋਂ ਪਹਿਲਾਂ ਅਮਨ-ਕਾਨੂੰਨ ਦੀ ਸਮੀਖਿਆ ਮੀਟਿੰਗ ਲਈ ਡੀਜੀਪੀ ਗੌਰਵ ਯਾਦਵ ਫਿਰੋਜ਼ਪੁਰ ਪੁੱਜੇ

DGP Gaurav Yadav

ਫਿਰੋਜ਼ਪੁਰ , 10 ਅਗਸਤ 2023: ਆਜ਼ਾਦੀ ਦਿਹਾੜੇ ਤੋਂ ਪਹਿਲਾਂ ਸੁਰੱਖਿਆ ਦੇ ਮੱਦੇਨਜ਼ਰ ਡੀਜੀਪੀ ਗੌਰਵ ਯਾਦਵ (DGP Gaurav Yadav) ਨੇ ਅੱਜ ਫਿਰੋਜ਼ਪੁਰ ਦਾ ਦੌਰਾ ਕੀਤਾ। ਉਨ੍ਹਾਂ ਇੱਕ ਟਵੀਟ ਵਿੱਚ ਇਹ ਜਾਣਕਾਰੀ ਦਿੰਦਿਆਂ ਦੱਸਿਆ ਕਿ ਅਜ਼ਾਦੀ ਦਿਹਾੜੇ ਤੋਂ ਪਹਿਲਾਂ ਅੰਮ੍ਰਿਤਸਰ ਤੋਂ ਬਾਅਦ ਫਿਰੋਜ਼ਪੁਰ ਰੇਂਜ ਅਤੇ ਫਰੀਦਕੋਟ ਰੇਂਜ ਜ਼ਿਲ੍ਹਿਆਂ ਤਰਨਤਾਰਨ, ਫਿਰੋਜ਼ਪੁਰ, ਫਾਜ਼ਿਲਕਾ, ਮੋਗਾ, ਫਰੀਦਕੋਟ ਅਤੇ ਸ੍ਰੀ ਮੁਕਤਸਰ ਸਾਹਿਬ […]

ਸਰਕਾਰੀ ਬਰਜਿੰਦਰਾ ਕਾਲਜ ਫ਼ਰੀਦਕੋਟ ਵਿਖੇ ਬੀ.ਐਸ.ਸੀ. (ਖੇਤੀਬਾੜੀ) ਕੋਰਸ ਜਲਦ ਹੋਵੇਗਾ ਸ਼ੁਰੂ: ਕੁਲਤਾਰ ਸਿੰਘ ਸੰਧਵਾਂ

GOVT BARJINDRA COLLEGE

ਚੰਡੀਗੜ, 10 ਅਗਸਤ 2023: ਪੰਜਾਬ ਵਿਧਾਨ ਸਭਾ ਦੇ ਸਪੀਕਰ ਸ. ਕੁਲਤਾਰ ਸਿੰਘ ਸੰਧਵਾਂ ਨੇ ਕਿਹਾ ਹੈ ਕਿ ਫ਼ਰੀਦਕੋਟ ਦੇ ਸਰਕਾਰੀ ਬਰਜਿੰਦਰਾ ਕਾਲਜ (GOVT. BARJINDRA COLLEGE) ਵਿਖੇ ਬੀ.ਐਸ.ਸੀ. (ਖੇਤੀਬਾੜੀ) ਕੋਰਸ ਜਲਦ ਸ਼ੁਰੂ ਹੋ ਜਾਵੇਗਾ ਅਤੇ ਛੇਤੀ ਹੀ ਇਸ ਸਬੰਧੀ ਲੋੜੀਂਦੀਆਂ ਕਾਰਵਾਈਆਂ ਮੁਕੰਮਲ ਕਰ ਲਈਆਂ ਜਾਣਗੀਆਂ। ਸਰਕਾਰੀ ਬਰਜਿੰਦਰਾ ਕਾਲਜ ਵਿਖੇ ਬੀ.ਐਸ.ਸੀ. (ਖੇਤੀਬਾੜੀ) ਕੋਰਸ ਮੁੜ ਸ਼ੁਰੂ ਕਰਨ ਬਾਰੇ, […]

ਬਦਮਾਸ਼ ਵਿਕਰਮ ਬਰਾੜ ਦੀ ਫਰੀਦਕੋਟ ਅਦਾਲਤ ਪੇਸ਼ੀ, ਪੁਲਿਸ ਨੂੰ ਮਿਲਿਆ 3 ਦਿਨਾਂ ਰਿਮਾਂਡ

Gangster Vikram Brar

ਚੰਡੀਗੜ੍ਹ, 05 ਅਗਸਤ 2023: ਪੁਲਿਸ ਨੇ ਅੱਜ ਬਦਮਾਸ਼ ਵਿਕਰਮ ਬਰਾੜ (Gangster Vikram Brar) ਨੂੰ ਫਰੀਦਕੋਟ ਅਦਾਲਤ ਵਿੱਚ ਪੇਸ਼ ਕੀਤਾ ਗਿਆ | ਇਸ ਦੌਰਾਨ ਮਾਣਯੋਗ ਅਦਾਲਤ ਨੇ ਵਿਕਰਮ ਬਰਾੜ ਨੂੰ ਤਿੰਨ ਦਿਨ ਦੇ ਪੁਲਿਸ ਰਿਮਾਂਡ ‘ਤੇ ਭੇਜ ਦਿੱਤਾ ਹੈ | ਮਿਲੀ ਜਾਣਕਾਰੀ ਮੁਤਾਬਕ ਕੋਟਕਪੂਰਾ ਦੇ ਇਕ ਕੱਪੜਾ ਵਪਾਰੀ ਤੋਂ ਫਿਰੌਤੀ ਮੰਗਣ ਦੇ ਮਾਮਲੇ ਵਿਚ ਪੁੱਛਗਿੱਛ ਲਈ […]

ਸਰਹਿੰਦ ਫੀਡਰ ‘ਤੇ ਲੱਗੇ ਲਿਫਟ ਪੰਪ ਬੰਦ ਕਰਨ ਦੇ ਹੁਕਮਾਂ ਵਿਰੁੱਧ ਮਿਸਲ ਸਤਲੁਜ ਦੇ ਸੱਦੇ ‘ਤੇ ਪੰਜਾਬ ਸਰਕਾਰ ਖ਼ਿਲਾਫ਼ ਧਰਨਾ

lift Pumps

ਫਿਰੋਜ਼ਪੁਰ, 04 ਅਗਸਤ 2023: ਅੱਜ ਮਿਸਲ ਸਤਲੁਜ ਦੇ ਸੱਦੇ ‘ਤੇ ਸਰਹਿੰਦ ਫੀਡਰ ‘ਤੇ ਲੱਗੇ ਲਿਫਟ ਪੰਪ (lift Pumps) ਬੰਦ ਕਰਨ ਦੇ ਆਰਡਰ ਵਿਰੁੱਧ ਫਿਰੋਜ਼ਪੁਰ ਕਨਾਲ ਸਰਕਲ ਦੇ ਦਫਤਰ ਮੂਹਰੇ ਫਿਰੋਜ਼ਪੁਰ, ਫਰੀਦਕੋਟ , ਮੁਕਤਸਰ ਸਾਹਿਬ ਜਿਲ੍ਹਿਆਂ ਦੇ ਕਿਸਾਨਾਂ ਦਾ ਭਾਰੀ ਇਕੱਠ ਹੋਇਆ | ਵੱਖ ਵੱਖ ਲਿਫਟ ਪੰਪ ਮੋਘਾ ਕਮੇਟੀਆਂ ਦੇ ਪ੍ਰਧਾਨ ਸਹਿਬਾਨ ਨੇ ਸੰਬੋਧਨ ਕਰਦਿਆਂ ਦੱਸਿਆ […]