July 2, 2024 9:29 pm

ਪ੍ਰਦਰਸ਼ਨ ਦੌਰਾਨ ਕਿਸਾਨ ਦੀ ਮੌਤ ‘ਤੇ ਪ੍ਰਨੀਤ ਕੌਰ ਨੇ ਦੁੱਖ ਪ੍ਰਗਟਾਇਆ

Preneet Kaur

ਪਟਿਆਲਾ, 4 ਮਈ 2024: ਭਾਜਪਾ ਦੀ ਸੀਨੀਅਰ ਆਗੂ ਅਤੇ ਪਟਿਆਲਾ ਲੋਕ ਸਭਾ ਹਲਕੇ ਤੋਂ ਪਾਰਟੀ ਦੀ ਉਮੀਦਵਾਰ ਪ੍ਰਨੀਤ ਕੌਰ (Preneet Kaur) ਨੇ ਅੱਜ ਪਿੰਡ ਸਹੇੜੀ ਵਿਖੇ ਇੱਕ ਧਰਨੇ ਦੌਰਾਨ ਇੱਕ ਕਿਸਾਨ ਦੀ ਹੋਈ ਮੌਤ ‘ਤੇ ਦੁੱਖ ਦਾ ਪ੍ਰਗਟਾਵਾ ਕੀਤਾ ਹੈ। ਪ੍ਰਨੀਤ ਕੌਰ (Preneet Kaur) ਨੇ ਵਿਛੜੀ ਰੂਹ ਨੂੰ ਸ਼ਰਧਾਂਜਲੀ ਦੇਣ ਅਤੇ ਦੁਖੀ ਪਰਿਵਾਰ ਨਾਲ ਇਕਜੁੱਟਤਾ […]

ਫ਼ਿਰੋਜ਼ਪੁਰ: ਖੇਤਾਂ ‘ਚ ਵਾਹੀ ਕਰਦੇ ਸਮੇਂ ਗਰੀਬ ਕਿਸਾਨ ਦੀ ਕਰੰਟ ਲੱਗਣ ਨਾਲ ਮੌਤ

Farmer

ਫ਼ਿਰੋਜ਼ਪੁਰ, 22 ਅਪ੍ਰੈਲ 2024: ਕਿਸਾਨਾਂ (Farmer) ਵੱਲੋਂ ਆਮ ਤੌਰ ‘ਤੇ ਇਹ ਕਿਹਾ ਜਾਂਦਾ ਹੈ ਕਿ ਖੇਤੀ ਕਰਨਾ ਕੋਈ ਆਸਾਨ ਕੰਮ ਨਹੀਂ ਹੈ ਅਤੇ ਕਈ ਵਾਰ ਸੱਪ ਦੇ ਸਿਰ ‘ਤੇ ਨੰਗੇ ਪੈਰ ਰੱਖ ਕੇ ਖੇਤੀ ਕਰਨੀ ਪੈਂਦੀ ਹੈ | ਖੇਤੀ ਨਾਲ ਇੰਨੇ ਵੱਡੇ ਹਾਦਸੇ ਵਾਪਰਦੇ ਹਨ ਕਿ ਕਿਸਾਨ ਦੀ ਜਾਨ ਖਤਰੇ ‘ਚ ਪੈ ਜਾਂਦੀ ਹੈ | […]

ਦਿੱਲੀ ਕਿਸਾਨ ਅੰਦੋਲਨ ਦੌਰਾਨ ਸ਼ਹੀਦ ਹੋਏ ਕਿਸਾਨ ਦੇ ਪਰਿਵਾਰ ਨੂੰ ਦਿੱਤਾ ਸਰਕਾਰੀ ਨੌਕਰੀ ਲਈ ਨਿਯੁਕਤੀ ਪੱਤਰ

Farmers Protest

ਸ੍ਰੀ ਮੁਕਤਸਰ ਸਾਹਿਬ, 15 ਮਾਰਚ 2024: ਪੰਜਾਬ ਸਰਕਾਰ ਵੱਲੋਂ ਪਿਛਲੇ ਸਾਲਾਂ ਦੌਰਾਨ ਦਿੱਲੀ ਵਿਖੇ ਕਿਸਾਨ ਅੰਦੋਲਨ (Farmers Protest) ਦੌਰਾਨ ਸ਼ਹੀਦ ਹੋਏ ਕਿਸਾਨ ਪਰਿਵਾਰਾਂ ਦੇ ਯੋਗ ਮੈਂਬਰਾਂ ਨੂੰ ਰੋਜ਼ਗਾਰ ਮੁਹੱਈਆ ਕਰਵਾਉਣ ਦੇ ਮੱਦੇਨਜ਼ਰ ਮੁੱਖ ਮੰਤਰੀ, ਪੰਜਾਬ, ਸ. ਭਗਵੰਤ ਸਿੰਘ ਮਾਨ ਦੇ ਦਿਸ਼ਾ ਨਿਰਦੇਸ਼ਾਂ ਤਹਿਤ ਡਿਪਟੀ ਕਮਿਸ਼ਨਰ, ਸ੍ਰੀ ਮੁਕਤਸਰ ਸਾਹਿਬ, ਹਰਪ੍ਰੀਤ ਸਿੰਘ ਸੂਦਨ, ਆਈ.ਏ.ਐਸ. ਵੱਲੋਂ ਗਗਨਦੀਪ ਕੌਰ […]

ਸ਼ੰਭੂ ਬਾਰਡਰ ’ਤੇ ਕਿਸਾਨ ਧਰਨੇ ‘ਚ ਸ਼ਾਮਲ ਹੋਣ ਜਾ ਰਹੇ ਨੌਜਵਾਨ ਕਿਸਾਨ ਦੀ ਸੜਕ ਹਾਦਸੇ ‘ਚ ਮੌਤ

young farmer

ਚੰਡੀਗੜ੍ਹ, 24 ਫਰਵਰੀ 2024: ਆਪਣੀਆਂ ਮੰਗ ਨੂੰ ਲੈ ਕੇ ਚੱਲ ਰਹੇ ਕਿਸਾਨ ਅੰਦਲੋਨ ਤੋਂ ਇੱਕ ਹੋਰ ਮੰਡਭਾਗੀ ਖ਼ਬਰ ਆਈ ਹੈ | ਮਿਲੀ ਜਾਣਕਾਰੀ ਮੁਤਾਬਕ ਅੰਮ੍ਰਿਤਸਰ ਦਿੱਲੀ ਨੈਸ਼ਨਲ ਹਾਈਵੇ ’ਤੇ ਰਾਜਪੁਰਾ ਨੇੜਲੇ ਪਿੰਡ ਪੜਾਓ ਵਿਖੇ ਸ਼ੰਭੂ ਬਾਰਡਰ ’ਤੇ ਧਰਨੇ ਵਿਚ ਸ਼ਾਮਲ ਹੋਣ ਜਾ ਰਹੇ ਨੌਜਵਾਨ ਕਿਸਾਨ (young farmer) ਗੁਰਜੰਟ ਸਿੰਘ ਉਰਫ ਬੱਬੂ (ਉਮਰ ਕਰੀਬ 33 ਸਾਲ) […]

ਕੇਂਦਰ ਨੂੰ ਚੋਣ ਜ਼ਾਬਤਾ ਲਾਗੂ ਹੋਣ ਤੋਂ ਪਹਿਲਾਂ ਕਿਸਾਨਾਂ ਦੀਆਂ ਮੰਗਾਂ ਮੰਨਣੀਆਂ ਚਾਹੀਦੀਆਂ ਹਨ: ਜਗਜੀਤ ਸਿੰਘ ਡੱਲੇਵਾਲ

Jagjit Singh Dallewal

ਚੰਡੀਗੜ੍ਹ, 17 ਫਰਵਰੀ 2024: ਐਤਵਾਰ ਨੂੰ ਇੱਥੇ ਕੇਂਦਰੀ ਮੰਤਰੀਆਂ ਨਾਲ ਗੱਲਬਾਤ ਕਰਨ ਤੋਂ ਪਹਿਲਾਂ ਕਿਸਾਨ ਆਗੂ ਜਗਜੀਤ ਸਿੰਘ ਡੱਲੇਵਾਲ (Jagjit Singh Dallewal)  ਨੇ ਕਿਹਾ ਕਿ ਕੇਂਦਰ ਸਰਕਾਰ ਨੂੰ ਟਾਲ-ਮਟੋਲ ਦੀ ਨੀਤੀ ਨਹੀਂ ਅਪਣਾਉਣੀ ਚਾਹੀਦੀ ਅਤੇ ਚੋਣ ਜ਼ਾਬਤਾ ਲਾਗੂ ਹੋਣ ਤੋਂ ਪਹਿਲਾਂ ਕਿਸਾਨਾਂ ਦੀਆਂ ਮੰਗਾਂ ਮੰਨਣੀਆਂ ਚਾਹੀਦੀਆਂ ਹਨ। ਅਗਲੇ ਮਹੀਨੇ ਲੋਕ ਸਭਾ ਚੋਣਾਂ ਦਾ ਐਲਾਨ ਹੋ […]

ਕਿਸਾਨ ਆਗੂਆਂ ਤੇ ਕੇਂਦਰ ਸਰਕਾਰ ਦਰਮਿਆਨ ਅੱਜ ਚੌਥੀ ਗੇੜ ਦੀ ਬੈਠਕ

farmers

ਚੰਡੀਗੜ੍ਹ, 18 ਫਰਵਰੀ 2024: ਅੱਜ ਚੰਡੀਗੜ੍ਹ ਵਿੱਚ ਕਿਸਾਨ (farmers) ਆਗੂਆਂ ਤੇ ਸਰਕਾਰ ਦਰਮਿਆਨ ਚੌਥੀ ਗੇੜ ਦੀ ਬੈਠਕ ਹੋਣ ਜਾ ਰਹੀ ਹੈ। ਜਿਕਰਯੋਗ ਹੈ ਕਿ ਇਸ ਤੋਂ ਪਹਿਲਾਂ ਹੋਈਆਂ ਤਿੰਨ ਦੌਰ ਦੀਆਂ ਬੈਠਕਾਂ ‘ਚ ਕੋਈ ਸਹਿਮਤੀ ਨਹੀਂ ਬਣ ਸਕੀ। ਇਸ ਲਈ ਇਸ ਬੈਠਕ ਨੂੰ ਬਹੁਤ ਅਹਿਮ ਮੰਨਿਆ ਜਾ ਰਿਹਾ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਦੱਸਿਆ ਜਾ ਰਿਹਾ […]

ਆਰਥਿਕ ਤੰਗੀ ਤੋਂ ਪਰੇਸ਼ਾਨ ਕਿਸਾਨ ਨੇ ਖ਼ੁਦ ਨੂੰ ਅੱਗ ਲਗਾ ਕੇ ਖੁਦਕੁਸ਼ੀ ਕਰਨ ਦੀ ਕੀਤੀ ਕੋਸ਼ਿਸ਼

Sewa kendra

ਚੰਡੀਗੜ੍ਹ, 29 ਦਸੰਬਰ 2023: ਬੀਤੀ ਰਾਤ ਪੰਜਾਬ ਦੇ ਅਬੋਹਰ ਦੇ ਪਿੰਡ ਸੈਦਾਂਵਾਲੀ ਦੇ ਰਹਿਣ ਵਾਲੇ ਇੱਕ ਗਰੀਬ ਕਿਸਾਨ ਨੇ ਆਰਥਿਕ ਤੰਗੀ ਤੋਂ ਪਰੇਸ਼ਾਨ ਹੋ ਕੇ ਆਪਣੇ ਆਪ ਨੂੰ ਅੱਗ ਲਗਾ ਕੇ ਖੁਦਕੁਸ਼ੀ (suicide) ਕਰਨ ਦੀ ਕੋਸ਼ਿਸ਼ ਕੀਤੀ। ਪਰ ਪਰਿਵਾਰਕ ਮੈਂਬਰਾਂ ਨੇ ਸਮੇਂ ਸਿਰ ਅੱਗ ਬੁਝਾਈ ਅਤੇ ਕਮੇਟੀ ਮੈਂਬਰਾਂ ਦੀ ਮੱਦਦ ਨਾਲ ਉਸ ਨੂੰ ਹਸਪਤਾਲ ਦਾਖਲ […]

ਪੰਜਾਬ ਅਤੇ ਹਰਿਆਣਾ ਦੇ ਕਿਸਾਨਾਂ ਵੱਲੋਂ ਧਰਨਾ ਖ਼ਤਮ ਕਰਨ ਦਾ ਐਲਾਨ

Farmers

ਚੰਡੀਗੜ੍ਹ, 28 ਨਵੰਬਰ 2023: ਪੰਜਾਬ ਅਤੇ ਹਰਿਆਣਾ ਦੇ ਕਿਸਾਨਾਂ (Farmers) ਨੇ ਧਰਨਾ ਖ਼ਤਮ ਕਰਨ ਦਾ ਐਲਾਨ ਕਰ ਦਿੱਤਾ ਹੈ। ਕਿਸਾਨ ਆਗੂਆਂ ਨੇ ਦੱਸਿਆ ਕਿ ਪੰਜਾਬ ਦੇ ਰਾਜਪਾਲ ਨੇ ਮੀਟਿੰਗ ਵਿੱਚ ਐਮ.ਪੀ.ਐਸ ਸਮੇਤ ਹੋਰ ਮੰਗਾਂ ਨੂੰ ਪੂਰਾ ਕਰਨ ਦਾ ਭਰੋਸਾ ਦਿੱਤਾ ਹੈ। ਕਿਸਾਨ 26 ਨਵੰਬਰ ਤੋਂ ਮੋਹਾਲੀ ਦੇ ਏਅਰਪੋਰਟ ਰੋਡ ਨੇੜੇ ਹੜਤਾਲ ’ਤੇ ਬੈਠੇ ਹਨ। ਇਸ […]

ਫ਼ਸਲ ਵੇਚ ਕੇ ਟਰੈਕਟਰ-ਟਰਾਲੀ ‘ਤੇ ਘਰ ਵਾਪਸ ਜਾ ਰਹੇ ਕਿਸਾਨ ‘ਤੇ ਫਾਇਰਿੰਗ, ਜਾਂਚ ‘ਚ ਜੁਟੀ ਪੁਲਿਸ

night firing

ਚੰਡੀਗੜ੍ਹ, 27 ਅਕਤੂਬਰ 2023: ਪੰਜਾਬ ਦੇ ਫਰੀਦਕੋਟ ਜ਼ਿਲੇ ‘ਚ ਅਣਪਛਾਤਿਆਂ ਨੇ ਇਕ ਕਿਸਾਨ ‘ਤੇ ਗੋਲੀਆਂ ਚਲਾ (Firing) ਦਿੱਤੀਆਂ। ਇਹ ਹਮਲਾ ਉਸ ਸਮੇਂ ਹੋਇਆ ਜਦੋਂ ਉਹ ਰਾਤ 11.30 ਵਜੇ ਮੰਡੀ ਵਿੱਚ ਆਪਣੀ ਫ਼ਸਲ ਵੇਚ ਕੇ ਟਰੈਕਟਰ-ਟਰਾਲੀ ਵਿੱਚ ਘਰ ਜਾ ਰਿਹਾ ਸੀ। ਇਸ ਦੌਰਾਨ ਰਸਤੇ ‘ਚ ਅਣਪਛਾਤਿਆਂ ਨੇ ਉਕਤ ਕਿਸਾਨ ‘ਤੇ ਗੋਲੀਆਂ ਚਲਾ ਦਿੱਤੀਆਂ। ਪੁਲਿਸ ਨੂੰ ਦਿੱਤੀ […]

ਆਪਣੀ ਮੰਗਾਂ ਨੂੰ ਲੈ ਕੇ ਕਿਸਾਨਾਂ ਵੱਲੋਂ ਰੇਲ ਰੋਕੋ ਅੰਦੋਲਨ ਤੀਜੇ ਦਿਨ ਵੀ ਜਾਰੀ, 200 ਤੋਂ ਵੱਧ ਟਰੇਨਾਂ ਪ੍ਰਭਾਵਿਤ

farmers.

ਚੰਡੀਗੜ੍ਹ, 30 ਸਤੰਬਰ 2023: ਪੰਜਾਬ ‘ਚ ਕਿਸਾਨਾਂ (farmers) ਦੀਆਂ ਖ਼ਰਾਬ ਹੋਈਆਂ ਫਸਲਾਂ ਦੇ ਮੁਆਵਜ਼ੇ, ਘੱਟੋ-ਘੱਟ ਸਮਰਥਨ ਮੁੱਲ ਅਤੇ ਕਰਜ਼ਾ ਮੁਆਫ਼ੀ ਸਮੇਤ ਕਈ ਮੰਗਾਂ ਨੂੰ ਲੈ ਕੇ ਚੱਲ ਰਹੇ ਕਿਸਾਨ ਅੰਦੋਲਨ ਦਾ ਅੱਜ ਆਖਰੀ ਦਿਨ ਹੈ। ਪੰਜਾਬ ਭਰ ਵਿੱਚ ਰੇਲਵੇ ਲਾਈਨਾਂ ’ਤੇ ਬੈਠੇ ਕਿਸਾਨ ਅੱਜ ਹਰਿਆਣਾ ਵਿੱਚ ਵੀ ਆਪਣਾ ਧਰਨਾ ਸ਼ੁਰੂ ਕਰ ਰਹੇ ਹਨ। ਵੱਖ-ਵੱਖ ਸੂਬਿਆਂ […]