July 5, 2024 12:21 am

ਰੇਲ ਰੋਕੋ ਅੰਦੋਲਨ ਨੂੰ ਲੈ ਕੇ ਕਿਸਾਨ ਰੇਲਵੇ ਲਾਈਨਾਂ ‘ਤੇ ਪਹੁੰਚੇ, ਕਈ ਟਰੇਨਾਂ ਰੱਦ

farmers

ਚੰਡੀਗੜ੍ਹ, 28 ਸਤੰਬਰ, 2023: ਪੰਜਾਬ ਦੀਆਂ 18 ਕਿਸਾਨ-ਮਜ਼ਦੂਰ ਜਥੇਬੰਦੀਆਂ ਆਪਣੀਆਂ ਮੰਗਾਂ ਨੂੰ ਲੈ ਕੇ ਅੱਜ ਤੋਂ 30 ਸਤੰਬਰ ਤੱਕ ਰੇਲ ਰੋਕੋ ਅੰਦੋਲਨ ਕਰਨਗੀਆਂ। ਕਿਸਾਨ ਅੱਜ ਪੰਜਾਬ ਭਰ ਵਿੱਚ ਰੇਲਵੇ ਲਾਈਨਾਂ ’ਤੇ ਬੈਠ ਕੇ ਧਰਨਾ ਦੇਣਗੇ। ਕਿਸਾਨ (farmers) ਰੇਲਵੇ ਲਾਈਨਾਂ ਨੇੜੇ ਪਹੁੰਚਣੇ ਸ਼ੁਰੂ ਹੋ ਗਏ ਹਨ। ਦੂਜੇ ਪਾਸੇ ਹਰਿਆਣਾ ਦੇ ਕਿਸਾਨ ਵੀ ਪੰਜਾਬ ਦੇ ਕਿਸਾਨ ਜਥੇਬੰਦੀਆਂ […]

ਝੋਨੇ ਦੀ ਪਰਾਲੀ ਅਤੇ ਰਹਿੰਦ-ਖੂੰਹਦ ਦੀ ਸਾਂਭ-ਸੰਭਾਲ ਲਈ ਕਿਸਾਨ ਸਿਖਲਾਈ ਕੈਂਪ ਲਗਾਇਆ

Paddy

ਸਾਹਿਬਜ਼ਾਦਾ ਅਜੀਤ ਸਿੰਘ ਨਗਰ, 23 ਅਗਸਤ, 2023: ਡਿਪਟੀ ਕਮਿਸ਼ਨਰ ਐਸ.ਏ.ਐਸ ਨਗਰ ਦੇ ਦਿਸ਼ਾ-ਨਿਰਦੇਸ਼ ਅਨੁਸਾਰ ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ ਬਲਾਕ ਖਰੜ ਵੱਲੋਂ ਪਿੰਡ ਰੁੜਕੀ ਪੁਖਤਾ ਵਿਖੇ ਡਾ. ਗੁਰਮੇਲ ਸਿੰਘ ਮੁੱਖ ਖੇਤੀਬਾੜੀ ਅਫ਼ਸਰ ਐਸ.ਏ.ਐਸ ਨਗਰ ਦੀ ਅਗਵਾਈ ਹੇਠ ਝੋਨੇ (Paddy) ਦੀ ਪਰਾਲੀ ਅਤੇ ਰਹਿੰਦ-ਖੂੰਹਦ ਦੀ ਸਾਂਭ-ਸੰਭਾਲ ਸਬੰਧੀ ਕਿਸਾਨ ਸਿਖਲਾਈ ਕੈਂਪ ਲਾਇਆ ਗਿਆ। ਇਸ ਮੌਕੇ ਡਾ. ਜਸਵਿੰਦਰ […]

‘ਕਿਸਾਨ ਮਿੱਤਰ’ ਕਿਸਾਨਾਂ ਨੂੰ ਨਰਮਾ ਅਤੇ ਬਾਸਮਤੀ ਉਗਾਉਣ ਲਈ ਉਤਸ਼ਾਹਿਤ ਕਰਨ: ਕੁਲਦੀਪ ਸਿੰਘ ਧਾਲੀਵਾਲ

Kisan Mitar

ਚੰਡੀਗੜ੍ਹ, 03 ਅਪ੍ਰੈਲ 2023: ਪੰਜਾਬ ਦੇ ਖੇਤੀਬਾੜੀ ਮੰਤਰੀ ਕੁਲਦੀਪ ਸਿੰਘ ਧਾਲੀਵਾਲ (Kuldeep Singh Dhaliwal) ਨੇ ਅੱਜ ਵੀਡੀਓ ਕਾਨਫਰੰਸਿੰਗ ਜ਼ਰੀਏ ਕਿਸਾਨ ਮਿੱਤਰਾਂ (Kisan Mitar) ਨੂੰ ਸੰਬੋਧਿਤ ਕੀਤਾ। ਕਿਸਾਨ ਮਿੱਤਰਾਂ ਦੀ ਨਿਯੁਕਤੀ ਤੋਂ ਬਾਅਦ ਧਾਲੀਵਾਲ ਦੀ ਇਹ ਪਹਿਲੀ ਮੀਟਿੰਗ ਸੀ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਿਚ ਪੰਜਾਬ ਸਰਕਾਰ ਸੂਬੇ ਨੂੰ ‘ਰੰਗਲਾ ਪੰਜਾਬ’ ਬਣਾਉਣ […]

ਚੱਡਾ ਸ਼ੂਗਰ ਮਿੱਲ ਫਸਲ ਲੈ ਕੇ ਪਹੁੰਚੇ ਕਿਸਾਨ ਨਾਲ ਕਰਮਚਾਰੀਆਂ ਨੇ ਕੀਤੀ ਕੁੱਟਮਾਰ ,ਵੀਡੀਓ ਵਾਇਰਲ

Chadha Sugar Mill

ਗੁਰਦਸਪੁਰ 24 ਫਰਵਰੀ 2022 : ਬੀਤੀ ਰਾਤ ਨੂੰ ਚੱਢਾ ਸ਼ੂਗਰ ਮਿੱਲ (Chadha Sugar Mill ) ਕੀੜੀ ਅਫਗਾਨਾ ਵਿੱਚ ਗੰਨੇ ਦੀ ਟਰਾਲੀ ਨੂੰ ਲੈ ਕੇ ਇਕ ਗੰਨਾ ਕਿਸਾਨ ਅਤੇ ਮਿੱਲ ਦੇ ਸੁਰੱਖਿਆ ਕਰਮੀਆਂ ਵਿੱਚ ਝਗੜਾ ਹੋਣ ਦਾ ਸਮਾਚਾਰ ਪ੍ਰਾਪਤ ਹੋਇਆ । ਜਿਸ ਦੀ ਵੀਡੀਓ ਸੋਸ਼ਿਲ ਮੀਡੀਆ ਵਿੱਚ ਅੱਗ ਵਾਂਗੂੰ ਫ਼ੈਲ ਰਹੀ ਹੈ, ਵੀਡੀਓ ਵਿਚ ਸਾਫ ਤੌਰ […]

PM ਮੋਦੀ ਦੀ ਸੁਰੱਖਿਆ ‘ਚ ਕੁਤਾਹੀ ਦਾ ਮਾਮਲੇ ‘ਚ ਰਾਕੇਸ਼ ਟਿਕੈਤ ਨੇ ਦਿੱਤਾ ਵੱਡਾ ਬਿਆਨ

RakeshTikait

ਚੰਡੀਗੜ੍ਹ 6 ਜਨਵਰੀ 2022: ਪੰਜਾਬ ‘ਚ ਪ੍ਰਧਾਨ ਮੰਤਰੀ ਨਰਿੰਦਰ ਮੋਦੀ (PM Modi) ਦੀ ਸੁਰੱਖਿਆ ‘ਚ ਕੁਤਾਹੀ ਦਾ ਮਾਮਲਾ ਇਨ੍ਹੀਂ ਦਿਨੀਂ ਕਾਫੀ ਚਰਚਾ ‘ਚ ਹੈ। ਰਾਸ਼ਟਰਪਤੀ ਰਾਮ ਨਾਥ ਕੋਵਿੰਦ ਸਮੇਤ ਦੇਸ਼ ਦੇ ਸਾਰੇ ਸਿਆਸਤਦਾਨਾਂ ਨੇ ਵੀ ਇਸ ਘਟਨਾ ‘ਤੇ ਚਿੰਤਾ ਪ੍ਰਗਟਾਈ ਹੈ। ਇਸ ਦੇ ਨਾਲ ਹੀ ਇਸ ਘਟਨਾ ਨੂੰ ਲੈ ਕੇ ਕਿਸਾਨ ਆਗੂ ਰਾਕੇਸ਼ ਟਿਕੈਤ (Rakesh […]

ਰਾਕੇਸ਼ ਟਿਕੈਤ ਨੇ ਕਿਹਾ: ਕਿਸਾਨਾਂ ਦੀ ਵਾਪਸੀ ਦੀਆਂ ਅਫਵਾਹਾਂ ਫੈਲਾਈਆਂ ਜਾ ਰਹੀਆਂ

ਰਾਕੇਸ਼ ਟਿਕੈਤ

ਚੰਡੀਗੜ੍ਹ, 30 ਨਵੰਬਰ 2021 : ਸੰਸਦ ਵਿੱਚ ਖੇਤੀ ਕਾਨੂੰਨਾਂ ਨੂੰ ਰੱਦ ਕਰਨ ਵਾਲੇ ਬਿੱਲ ਦੇ ਪਾਸ ਹੋਣ ਤੋਂ ਬਾਅਦ ਉਮੀਦ ਕੀਤੀ ਜਾ ਰਹੀ ਸੀ ਕਿ ਹੁਣ ਕਿਸਾਨਾਂ ਦਾ ਅੰਦੋਲਨ ਖ਼ਤਮ ਹੋ ਜਾਵੇਗਾ। ਇਸ ਦੇ ਨਾਲ ਹੀ ਕਿਸਾਨ ਵੀ ਘਰ ਪਰਤਣਗੇ। ਜਾਮ ਤੋਂ ਪ੍ਰੇਸ਼ਾਨ ਆਮ ਲੋਕ ਵੀ ਇਹੀ ਚਾਹੁੰਦੇ ਹਨ ਕਿ ਹੁਣ ਕਿਸਾਨ ਅੰਦੋਲਨ ਖਤਮ ਹੋ […]

ਸੁਪਰੀਮ ਕੋਰਟ ਨੇ ਚੰਨੀ ਸਰਕਾਰ ਦਾ ਕਿਸਾਨ ਵਿਰੋਧੀ ਚਿਹਰਾ ਕੀਤਾ ਬੇਨਕਾਬ : ਕੇਜਰੀਵਾਲ

Channi-Kejriwal

ਚੰਡੀਗੜ੍ਹ 15 ਨਵੰਬਰ 2021 : ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਸੀ.ਐਮ. ਚੰਨੀ ‘ਤੇ ਤੰਜ ਕੱਸਿਆ ਹੈ। ਉਨ੍ਹਾਂ ਟਵੀਟ ਕੀਤਾ ਕਿ ਸੁਪਰੀਮ ਕੋਰਟ ਨੇ ਚੰਨੀ ਸਰਕਾਰ ਦਾ ਕਿਸਾਨ ਵਿਰੋਧੀ ਚਿਹਰਾ ਨੰਗਾ ਕਰ ਦਿੱਤਾ ਹੈ। ਸੁਪਰੀਮ ਕੋਰਟ ਨੇ ਚੰਨੀ ਸਰਕਾਰ ਨੂੰ ਫਟਕਾਰ ਲਾਈ ਹੈ ਅਤੇ ਪੁੱਛਿਆ ਹੈ ਕਿ ਕਿਸਾਨਾਂ ਨੂੰ ਸਜ਼ਾ ਦੇਣ ਤੋਂ ਇਲਾਵਾ ਹੋਰ […]

ਕਿਸਾਨ ਅੰਦੋਲਨ : ਕਰਨਾਲ ‘ਚ ਸੜਕ ਹਾਦਸੇ ਦੌਰਾਨ ਅੰਮ੍ਰਿਤਸਰ ਦੇ ਕਿਸਾਨ ਦੀ ਮੌਤ

ਕਰਨਾਲ 'ਚ ਸੜਕ ਹਾਦਸੇ

ਚੰਡੀਗੜ੍ਹ ,17 ਸਤੰਬਰ 2021 : ਹਰਿਆਣਾ ਦੇ ਕਰਨਾਲ ਜ਼ਿਲ੍ਹੇ ਦੇ ਘਰੌਂਡਾ ਵਿਖੇ ਸੜਕ ਹਾਦਸੇ ਵਿੱਚ ਇੱਕ ਕਿਸਾਨ ਦੀ ਮੌਤ ਹੋ ਗਈ। ਕਿਸਾਨ ਸਿੰਘੂ ਬਾਰਡਰ ਤੋਂ ਆਪਣੇ 10 ਦਿਨ ਪੂਰੇ ਕਰਨ ਤੋਂ ਬਾਅਦ ਵਾਪਸ ਆਪਣੇ ਘਰ ਅੰਮ੍ਰਿਤਸਰ ਆ ਰਿਹਾ ਸੀ। ਅਚਾਨਕ ਕਰਨਾਲ ‘ਚ ਸੜਕ ਹਾਦਸੇ ਦਾ ਸ਼ਿਕਾਰ ਹੋ ਗਏ | ਟਰਾਲੀ ਤੋਂ ਦੋ ਕਿਸਾਨ ਸੜਕ ‘ਤੇ […]