July 7, 2024 10:06 pm

ਕਿਸਾਨ ਅੰਦੋਲਨ ਨੂੰ ਲੈ ਕੇ ਹਾਈ ਕੋਰਟ ਨੇ ਹਰਿਆਣਾ ਸਰਕਾਰ ਨੂੰ ਪਾਈ ਝਾੜ

Kisan Andolan

ਚੰਡੀਗੜ੍ਹ, 29 ਫਰਵਰੀ 2024: ਪੰਜਾਬ-ਹਰਿਆਣਾ ਦੇ ਬਾਰਡਰ ‘ਤੇ ਚੱਲ ਰਹੇ ਕਿਸਾਨ ਅੰਦੋਲਨ (Kisan Andolan) ਨੂੰ ਲੈ ਕੇ ਅੱਜ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਵਿੱਚ ਸੁਣਵਾਈ ਕੀਤੀ ਹੈ । ਹਾਈ ਕੋਰਟਨੇ ਹਰਿਆਣਾ ਸਰਕਾਰ ਅਤੇ ਪੰਜਾਬ ਪੁਲਿਸ ਨੂੰ ਝਾੜ ਪਾਈ ਹੈ । ਕਿਸਾਨਾਂ ਵੱਲੋਂ ਪੀਆਈਐਲ ਦਾਇਰ ਕਰਨ ਵਾਲੇ ਵਕੀਲ ਉਦੇ ਪ੍ਰਤਾਪ ਸਿੰਘ ਨੇ ਦੱਸਿਆ ਕਿ ਅੱਜ ਪੰਜਾਬ […]

ਕਿਸਾਨ ਅੰਦੋਲਨ ਦਰਮਿਆਨ ਕੇਂਦਰ ਸਰਕਾਰ ਨੇ ਗੰਨੇ ਦੇ ਭਾਅ ‘ਚ ਕੀਤਾ ਵਾਧਾ

sugarcane

ਚੰਡੀਗੜ੍ਹ, 22 ਫਰਵਰੀ 2024: ਕਿਸਾਨਾਂ ਦੇ ਅੰਦੋਲਨ ਦਰਮਿਆਨ ਕੇਂਦਰ ਦੀ ਮੋਦੀ ਸਰਕਾਰ ਨੇ ਬੁੱਧਵਾਰ ਨੂੰ ਅਹਿਮ ਫੈਸਲਾ ਲਿਆ। ਕੇਂਦਰ ਸਰਕਾਰ ਨੇ ਗੰਨੇ (sugarcane) ਦੇ ਵਾਜਬ ਅਤੇ ਲਾਭਕਾਰੀ ਮੁੱਲ (ਐਫਆਰਪੀ) ਵਿੱਚ 25 ਰੁਪਏ ਦਾ ਵਾਧਾ ਕਰਕੇ 340 ਰੁਪਏ ਪ੍ਰਤੀ ਕੁਇੰਟਲ ਕਰਨ ਦੀ ਪ੍ਰਵਾਨਗੀ ਦੇ ਦਿੱਤੀ ਹੈ। ਇੱਕ ਪ੍ਰੈਸ ਕਾਨਫਰੰਸ ਨੂੰ ਸੰਬੋਧਨ ਕਰਦਿਆਂ ਕੇਂਦਰੀ ਸੂਚਨਾ ਅਤੇ ਪ੍ਰਸਾਰਣ […]

ਕਿਸਾਨਾਂ ਅੰਦੋਲਨ ਨੂੰ ਲੈ ਕੇ ਪੰਜਾਬ ਅਤੇ ਹਰਿਆਣਾ ਹਾਈਕੋਰਟ ‘ਚ ਹੋਈ ਸੁਣਵਾਈ

High Court

ਚੰਡੀਗੜ੍ਹ, 20 ਫਰਵਰੀ 2024: ਪੰਜਾਬ-ਹਰਿਆਣਾ ਬਾਰਡਰ ‘ਤੇ ਚੱਲ ਰਹੇ ਕਿਸਾਨਾਂ ਅੰਦੋਲਨ (farmers Andolan)  ਨੂੰ ਲੈ ਕੇ ਮੰਗਲਵਾਰ ਨੂੰ ਪੰਜਾਬ ਅਤੇ ਹਰਿਆਣਾ ਹਾਈਕੋਰਟ ‘ਚ ਸੁਣਵਾਈ ਹੋਈ। ਇਸ ਦੌਰਾਨ ਹਾਈਕੋਰਟ ਨੇ ਕਿਹਾ ਕਿ ਤੁਸੀਂ ਟਰਾਲੀਆਂ ‘ਤੇ ਅੰਮ੍ਰਿਤਸਰ ਤੋਂ ਦਿੱਲੀ ਜਾਣਾ ਚਾਹੁੰਦੇ ਹੋ। ਮੋਟਰ ਵਹੀਕਲ ਐਕਟ ਅਨੁਸਾਰ ਹਾਈਵੇਅ ‘ਤੇ ਟਰੈਕਟਰ ਟਰਾਲੀਆਂ ਦੀ ਵਰਤੋਂ ਨਹੀਂ ਕੀਤੀ ਜਾ ਸਕਦੀ। ਹਾਈਕੋਰਟ […]

ਪੰਜਾਬ ਦੇ ਇਨ੍ਹਾਂ 6 ਜ਼ਿਲ੍ਹਿਆਂ ‘ਚ ਰੋਕੀਆਂ ਜਾਣਗੀਆਂ ਰੇਲਾਂ, ਕੁਝ ਘੰਟਿਆਂ ਲਈ ਟੋਲ ਪਲਾਜ਼ੇ ਰਹਿਣਗੇ ਮੁਫ਼ਤ

ਟਰੇਨਾਂ ਰੱਦ

ਚੰਡੀਗੜ੍ਹ, 15 ਫਰਵਰੀ 2024: ਪੰਜਾਬ ਵਿੱਚ 13 ਫਰਵਰੀ ਤੋਂ ਸ਼ੁਰੂ ਹੋਏ ਕਿਸਾਨ ਅੰਦੋਲਨ ਨੇ ਵੱਡਾ ਰੂਪ ਧਾਰਨ ਕਰ ਲਿਆ ਹੈ। ਸੰਯੁਕਤ ਕਿਸਾਨ ਮੋਰਚਾ ਨੇ ਪੰਜਾਬ ਦੇ ਸਾਰੇ ਟੋਲ ਪਲਾਜ਼ਿਆਂ ਨੂੰ ਸਵੇਰੇ 11 ਵਜੇ ਤੋਂ ਦੁਪਹਿਰ 2 ਵਜੇ ਤੱਕ ਮੁਫ਼ਤ ਕਰਨ ਦਾ ਐਲਾਨ ਕੀਤਾ ਹੈ । ਇਸ ਦੌਰਾਨ ਬੀਕੇਯੂ ਉਗਰਾਹਾਂ ਪੰਜਾਬ ਦੇ 6 ਜ਼ਿਲ੍ਹਿਆਂ ਵਿੱਚ ਦੁਪਹਿਰ […]